Tuesday, September 29, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
No Result
View All Result
ADVERTISEMENT
Home PUNJAB

ਇੰਦਰ ਕੁਮਾਰ ਨੂੰ ਨਾਇਬ ਤਹਿਸੀਲਦਾਰ ਬਣਨ ‘ਤੇ ਸੇਵਾ ਕਾਰਜਾਂ ਵਿੱਚ ਵੱਧ ਚੜ੍ਹ ਕੇ ਸੇਵਾ ਕਰਨ ਵਾਲੇ ‘ਤੇ ਕੀਤਾ ਸਨਮਾਨਿਤ

admin by admin
July 23, 2020
in PUNJAB
A A
0
ਇੰਦਰ ਕੁਮਾਰ ਨੂੰ ਨਾਇਬ ਤਹਿਸੀਲਦਾਰ ਬਣਨ ‘ਤੇ ਸੇਵਾ ਕਾਰਜਾਂ ਵਿੱਚ ਵੱਧ ਚੜ੍ਹ ਕੇ ਸੇਵਾ ਕਰਨ ਵਾਲੇ  ‘ਤੇ  ਕੀਤਾ ਸਨਮਾਨਿਤ
0
SHARES
0
VIEWS
Share on FacebookShare on Twitter
ADVERTISEMENT

Table of Contents

Toggle
  • RelatedPosts
  • “राजनीतिक मतभेद अपनी जगह, लेकिन संवैधानिक संस्थाओं का सम्मान सबसे ऊपर” – मुख्यमंत्री
  • लुधियाना में बाबा बागेश्वर धाम सरकार की हनुमान कथा में मुख्यमंत्री नायब सिंह सैनी ने लिया हिस्सा।
  • विजिलेंस ब्यूरो ने 50,000 रुपये रिश्वत लेते इंस्पेक्टर और पीएचजी को रंगे हाथों किया काबू
  • सेवा संकल्प सेवा यात्रा का मुख्यमंत्री नायब सिंह सैनी ने किया स्वागत।
  • भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री
  • देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

RelatedPosts

“राजनीतिक मतभेद अपनी जगह, लेकिन संवैधानिक संस्थाओं का सम्मान सबसे ऊपर” – मुख्यमंत्री

“राजनीतिक मतभेद अपनी जगह, लेकिन संवैधानिक संस्थाओं का सम्मान सबसे ऊपर” – मुख्यमंत्री

September 28, 2026
0
कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी

लुधियाना में बाबा बागेश्वर धाम सरकार की हनुमान कथा में मुख्यमंत्री नायब सिंह सैनी ने लिया हिस्सा।

September 28, 2026
0
विजिलेंस ब्यूरो ने 50,000 रुपये रिश्वत लेते इंस्पेक्टर और पीएचजी को रंगे हाथों किया काबू

विजिलेंस ब्यूरो ने 50,000 रुपये रिश्वत लेते इंस्पेक्टर और पीएचजी को रंगे हाथों किया काबू

September 28, 2026
0
सेवा संकल्प सेवा यात्रा का मुख्यमंत्री नायब सिंह सैनी ने किया स्वागत।

सेवा संकल्प सेवा यात्रा का मुख्यमंत्री नायब सिंह सैनी ने किया स्वागत।

September 28, 2026
0
कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी

भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री

September 26, 2026
0
देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

September 26, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਪਟਿਆਲਾ, 22 ਜੁਲਾਈ ਪ੍ਰੈਸ ਕੀ ਤਾਕਤ ਬਿਊਰੋ) : ਸਮਾਜ ਭਲਾਈ ਅਤੇ ਲੋਕ ਹਿੱਤ ਕਾਰਜਾਂ ਨੂੰ ਸਮਰਪਿਤ ਨਿਊ ਪਟਿਆਲਾ ਵੈਲਫੇਅਰ ਕਲੱਬ ਵੱਲੋਂ ਨਾਇਬ ਤਹਿਸੀਲਦਾਰ ਬਣਨ ਅਤੇ ਸੇਵਾ ਕਾਰਜਾਂ ਵਿੱਚ ਵੱਧ ਚੜ ਕੇ ਸੇਵਾ ਕਰਨ ਵਾਲੇ ਇੰਦਰ ਕੁਮਾਰ ਨੂੰ ਬੁਕਾ ਭੇਂਟ ਕਰਕੇ ਵਿਸ਼ੇਸ਼ ਸਨਮਾਨਿਤ ਕੀਤਾ ਇਸ ਉਪਰੰਤ ਕਲੱਬ ਦੇ ਪ੍ਰਧਾਨ ਅਰਵਿੰਦਰ ਕੁਮਾਰ ਕਾਕਾ ਨੇ ਕਿਹਾ ਕਿ ਪਬਲਿਕ ਨੂੰ ਨਿਰਪੱਖ ਪਾਰਦਰਸ਼ੀ ਪ੍ਰਸ਼ਾਸ਼ਨਿਕ ਸੇਵਾਵਾ ਮੁਹਈਆ ਕਰਵਾਉਣ ਵਾਲੇ ਆਲਾ ਅਧਿਕਾਰੀ ਭਰਭੂਰ ਸਨਮਾਨ ਦੇ ਪਾਤਰ ਹੁੰਦੇ ਹਨ ਜਿਨ੍ਹਾਂ ਦੇ ਨਿਰਦੇਸ਼ਾਂ ਸਦਕਾ ਹੀ ਲੋਕਾਂ ਨੂੰ ਪ੍ਰਸ਼ਾਸ਼ਨਿਕ ਸੁਵਿਧਾਵਾਂ ਪ੍ਰਾਪਤ ਹੁੰਦੀਆਂ ਹਨ। ਇੰਦਰ ਕੁਮਾਰ ਆਪਣੇ ਬੀਜੀ ਸਡਿਊਨ ਵਿਚੋਂ ਸਮਾਂ ਕੱਢ ਕੇ ਸੇਵਾ ਖੇਤਰ ਵਿੱਚ ਵੱਧ ਚੜ ਕੇ ਭਾਗ ਲੈਂਦੇ ਹਨ ਕੋਰੋਨਾ ਦੀ ਭਿਆਨਕ ਬਿਮਾਰੀ ਦੇ ਚਲਦਿਆਂ ਲਾਕ ਡਾਊਨ ਦੌਰਾਨ ਸ੍ਰੀ ਇੰਦਰ ਕੁਮਾਰ ਦੀ ਪ੍ਰੇਰਣਾ ਸਦਕਾ ਹੀ ਵੱਡੇ ਪੱਧਰ ਤੇ ਹਜਾਰਾਂ ਪਰਿਵਾਰਾਂ ਨੂੰ ਰਾਸ਼ਨ ਦਿੱਤਾ ਗਿਆ।
ਇਹਨਾਂ ਦੇ ਸਮਾਜ ਭਲਾਈ ਸੇਵਾ ਖੇਤਰ ਵਿੱਚ ਪਾਏ ਗਏ ਵਿਸ਼ੇਸ਼ ਯੋਗਦਾਨ ਸਰਵ ਸਮਾਜ ਲਈ ਪ੍ਰੇਰਣਾ ਦਾਇਕ ਹਨ। ਇਨ੍ਹਾਂ ਦੀ ਸ਼ਲਾਘਾ ਵਿੱਚ ਜਿਹਨੇ ਸ਼ਬਦ ਕਹੇ ਜਾਣ ਉਹ ਬਹੁਤ ਘੱਟ ਜਾਪਦੇ ਹਨ। ਇੰਦਰ ਕੁਮਾਰ ਨੇ ਭਰੋਸਾ ਦਿਵਾਇਆ ਕਿਹਾ ਕਿ ਮੈਂ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਵਾਗਾ, ਪ੍ਰਧਾਨ ਅਰਵਿੰਦਰ ਕੁਮਾਰ ਕਾਕਾ ਨੇ ਕਿਹਾ ਕਿ ਨਿਊ ਪਟਿਆਲਾ ਵੈਲਫੇਅਰ ਕਲੱਬ ਵੱਲੋਂ ਚੰਗੇ ਤੇ ਇਮਾਨਦਾਰ ਅਫਸਰਾਂ ਨੂੰ ਸਨਮਾਨਿਤ ਕਰਦਾ ਹੈ ਜੋ ਸਮਾਜ ਵਿੱਚ ਆਪਣੀਆਂ ਚੰਗੀਆਂ ਸੇਵਾਵਾਂ ਦੇ ਰਹੇ ਹਨ। ਆਉਣ ਵਾਲੇ ਸਮੇਂ ਵਿੱਚ ਵੀ ਕਲੱਬ ਅਜਿਹੇ ਇਮਾਨਦਾਰ ਅਫਸਰਾਂ ਨੂੰ ਸਨਮਾਨਿਤ ਕਰਦਾ ਰਹੇਗਾ। ਇਸ ਮੌਕੇ ਸ਼ਮਸ਼ੇਰ ਸਿੰਘ ਹਾਂਡਾ, ਰਾਕੇਸ਼ ਟੰਡਨ, ਰਤਨ ਕਾਂਸਲ, ਹਿਮਾਂਸ਼ੂ ਵਡੇਰਾ, ਜਗਦੀਸ਼ ਚੌਹਾਨ, ਕਨਈਆ ਲਾਲ ਆਦਿ ਹਾਜਰ ਸਨ।

Post Views: 56
  • Twitter
  • WhatsApp
  • Telegram
  • Facebook Messenger
  • Copy Link
  • Facebook
Tags: Inder Kumar Naib Tehsildar patiala
ShareTweetPin
Previous Post

ਜੰਗਲਾਤ ਮੰਤਰੀ ਵੱਲੋਂ ਸਮਾਜ ਸੇਵੀ ਸੰਸਥਾਵਾਂ ਨੂੰ ਬੂਟੇ ਲਾਉਣ ’ਚ ਸਹਿਯੋਗ ਕਰਨ ਦਾ ਸੱਦਾ

Next Post

ਤਰਕਸ਼ੀਲ ਚੌਕ ਤੋਂ ਸੰਘੇੜਾ ਬਾਈਪਾਸ ਸੜਕ ਦਾ ਨਿਰਮਾਣ ਛੇਤੀ ਹੋਵੇਗਾ: ਤੇਜ ਪ੍ਰਤਾਪ ਸਿੰਘ ਫੂਲਕਾ

Related Posts

“राजनीतिक मतभेद अपनी जगह, लेकिन संवैधानिक संस्थाओं का सम्मान सबसे ऊपर” – मुख्यमंत्री
BREAKING

“राजनीतिक मतभेद अपनी जगह, लेकिन संवैधानिक संस्थाओं का सम्मान सबसे ऊपर” – मुख्यमंत्री

September 28, 2026
0
कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
BREAKING

लुधियाना में बाबा बागेश्वर धाम सरकार की हनुमान कथा में मुख्यमंत्री नायब सिंह सैनी ने लिया हिस्सा।

September 28, 2026
0
विजिलेंस ब्यूरो ने 50,000 रुपये रिश्वत लेते इंस्पेक्टर और पीएचजी को रंगे हाथों किया काबू
BREAKING

विजिलेंस ब्यूरो ने 50,000 रुपये रिश्वत लेते इंस्पेक्टर और पीएचजी को रंगे हाथों किया काबू

September 28, 2026
0
सेवा संकल्प सेवा यात्रा का मुख्यमंत्री नायब सिंह सैनी ने किया स्वागत।
BREAKING

सेवा संकल्प सेवा यात्रा का मुख्यमंत्री नायब सिंह सैनी ने किया स्वागत।

September 28, 2026
0
कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
BREAKING

भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री

September 26, 2026
0
देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।
BREAKING

देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

September 26, 2026
0
Next Post
ਤਰਕਸ਼ੀਲ ਚੌਕ ਤੋਂ ਸੰਘੇੜਾ ਬਾਈਪਾਸ ਸੜਕ ਦਾ ਨਿਰਮਾਣ ਛੇਤੀ ਹੋਵੇਗਾ: ਤੇਜ ਪ੍ਰਤਾਪ ਸਿੰਘ ਫੂਲਕਾ

ਤਰਕਸ਼ੀਲ ਚੌਕ ਤੋਂ ਸੰਘੇੜਾ ਬਾਈਪਾਸ ਸੜਕ ਦਾ ਨਿਰਮਾਣ ਛੇਤੀ ਹੋਵੇਗਾ: ਤੇਜ ਪ੍ਰਤਾਪ ਸਿੰਘ ਫੂਲਕਾ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist