Wednesday, April 15, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
Ozi News
No Result
View All Result
ADVERTISEMENT
Home INDIA

ਉਦਯੋਗ ਵਿਭਾਗ ਨੇ ਪਲਾਟਾਂ ਦੀ ਈ ਆਕਸ਼ਨ ਰਾਹੀਂ ਜੁਟਾਏ 40 ਕਰੋੜ ਰੁਪਏ

admin by admin
May 14, 2020
in INDIA, PUNJAB
A A
0
ਉਦਯੋਗ ਵਿਭਾਗ ਨੇ ਪਲਾਟਾਂ ਦੀ ਈ ਆਕਸ਼ਨ ਰਾਹੀਂ ਜੁਟਾਏ 40 ਕਰੋੜ ਰੁਪਏ
0
SHARES
0
VIEWS
Share on FacebookShare on Twitter
ADVERTISEMENT

RelatedPosts

सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा

सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा

March 4, 2026
0
मीडिया और चुनाव पर संवाद: सीईओ पंजाब की पीयू छात्रों से बातचीत

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
पुलिस ज्यादती के खिलाफ मिसल सतलुज का सख्त रुख

पुलिस ज्यादती के खिलाफ मिसल सतलुज का सख्त रुख

February 4, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
रमनदीप सिंह थापर को जन्मदिन की बधाई: हरमीत सिंह कालका

रमनदीप सिंह थापर को जन्मदिन की बधाई: हरमीत सिंह कालका

February 4, 2026
0
नेहा दीवान करकरा हायर ज्यूडिशियल सर्विस एग्जाम पास करने के बाद एडिशनल सेशंस जज बनीं

नेहा दीवान करकरा हायर ज्यूडिशियल सर्विस एग्जाम पास करने के बाद एडिशनल सेशंस जज बनीं

February 2, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਚੰਡੀਗੜ੍ਹ,14 ਮਈ (ਸ਼ਿਵ ਨਾਰਾਇਣ ਜਾਂਗੜਾ): ਇੱਕ ਹੋਰ ਸਫਲਤਾ ਦਰਜ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੋਵਿਡ19 ਦੇ ਸੰਕਟਕਾਲੀ ਦੌਰ ਵਿਚ ਪੀਐਸਆਈਈਸੀ ਵਲੋਂ ਵਿਕਸਿਤ ਉਦਯੋਗਿਕ ਤੇ ਵਪਾਰਕ ਪਲਾਟਾਂ ਦੀ ਈ ਆਕਸ਼ਨ ਕਰਵਾ ਕੇ 40 ਕਰੋੜ ਰੁਪਏ ਦਾ ਮਾਲੀਆ ਜੁਟਾ ਕੇ ਨਵੀਂ ਮਿਸਾਲ ਕਾਇਮ ਕੀਤੀ ਹੈ। ਅੱਜ ਇੱਥੇ ਇਹ ਜਾਣਕਾਰੀ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਦਿੱਤੀ।
ਇੰਡਸਟ੍ਰੀਅਲ ਅਸਟੇਟ ਦੇ ਵਿਕਾਸ ਲਈ ਬਣਾਈ ਸੂਬਾ ਸਰਕਾਰ ਦੀ ਨੋਡਲ ਏਜੰਸੀ, ਪੀਐਸਆਈਸੀ ਵਲੋਂ ਸੂਬੇ ਭਰ ਦੇ ਫੋਕਲ ਪੁਆਇੰਟਸ ਚ ਸਥਿਤ ਉਦਯੋਗਿਕ ਪਲਾਟਾਂ ਅਤੇ ਵਪਾਰਕ ਸਥਾਨਾਂ ਦੀ ਈ ਆਕਸ਼ਨ( ਇਲੈਕਟ੍ਰਾਨਿਕ ਢੰਗ ਨਾਲ ਨਿਲਾਮੀ) ਸ਼ੁਰੂ ਕੀਤੀ ਗਈ ਸੀ।ਸੂਬੇ ਵਿਚ ਇਹ ਪਲਾਟ ਅਬੋਹਰ, ਅੰਮ੍ਰਿਤਸਰ, ਬਟਾਲਾ, ਬਠਿੰਡਾ, ਚਨਾਲੋਂ (ਕੁਰਾਲੀ), ਗੋਇੰਦਵਾਲ ਸਾਹਿਬ, ਕਪੂਰਥਲਾ, ਲੁਧਿਆਣਾ, ਮਲੋਟ, ਮੰਡੀ ਗੋਬਿੰਦਗੜ, ਮੁਹਾਲੀ, ਮੁਕਤਸਰ, ਨਯਾ ਨੰਗਲ, ਨਵਾਂ ਸ਼ਹਿਰ, ਨਾਭਾ (ਨਵਾਂ), ਪਠਾਨਕੋਟ, ਟਾਂਡਾ ਅਤੇ ਰਾਏਕੋਟ ਵਿਖੇ ਮੌਜੂਦ ਹਨ।
ਮੰਤਰੀ ਨੇ ਦੱਸਿਆ ਇਸ ਆਕਸ਼ਨ ਨੂੰ ਲੁਧਿਆਣਾ, ਮੁਹਾਲੀ, ਅੰਮ੍ਰਿਤਸਰ ,ਅਬੋਹਰ , ਪਠਾਨਕੋਟ, ਬਠਿੰਡਾ, ਚਨਾਲੋਂ ਅਤੇ ਮਲੋਟ ਵਿਖੇ ਸਥਿਤ ਉਦਯੋਗਿਕ ਅਤੇ ਵਪਾਰਕ ਸੰਪਤੀਆਂ ਦੇ ਨਿਵੇਸ਼ਕਾਂ ਅਤੇ ਉੱਭਰਦੇ ਉੱਦਮੀਆਂ ਵਲੋਂ ਭਰਵਾਂ ਹੁੰਗਾਰਾ ਮਿਲਿਆ।
ਸ੍ਰੀਮਤੀ ਵਿੰਨੀ ਮਹਾਜਨ ,ਆਈਏਐਸ,ਵਧੀਕ ਮੁੱਖ ਸਕੱਤਰ(ਉਦਯੋਗ ਤੇ ਵਣਜ ਵਿਭਾਗ, ਪੰਜਾਬ) ਨੇ ਜਾਣਕਾਰੀ ੰਿਦੰਦਿਆਂ ਦੱਸਿਆ ਕਿ ਆਕਸ਼ਨ ਨੂੰ ਵਿਸ਼ੇਸ਼ ਕਰਕੇ ਪੀਐਸਆਈਸੀ ਦੀਆਂ ਮੁਹਾਲੀ ,ਲੁਧਿਆਣਾ ਅਤੇ ਅੰਮ੍ਰਿਤਸਰ ਚ ਸਥਿਤ ਵਪਾਰਕ ਜਾਇਦਾਦਾਂ ਨੂੰ ਭਰਵਾਾਂ ਹੰੁਗਾਰਾ ਮਿਲਿਆ ਹੈ । ਉਨ੍ਹਾਂ ਅੱਗੇ ਦੱਸਿਆ ਕਿ ਪੀਐਸਆਈਸੀ ਵਲੋਂ ਸੂਬੇ ਭਰ ਵਿਚ ਉਦਯੋਗਿਕ ਫੋਕਲ ਪੁਆਇੰਟਜ਼ ਵਿਖੇ ਸਥਿਤ ਪ੍ਰਮੁੱਖ ਉਦਯੋਗਿਕ,ਵਪਾਰਕ ਤੇ ਰਿਹਾਇਸ਼ੀ ਜਾਇਦਾਦਾਂ ਦੀ ਈ ਆਕਸ਼ਨ ਵੀ ਜਲਦ ਸ਼ੁਰੂ ਕਰਨ ਸਬੰਧੀ ਯੋਜਨਾਬੰਦੀ ਕੀਤੀ ਜਾ ਰਹੀ ਹੈ।

Post Views: 67
  • Twitter
  • WhatsApp
  • Telegram
  • Facebook Messenger
  • Copy Link
  • Facebook
Tags: carona cerfew updates in punjabchandigarh newscorona virus in punjabcorona virus latest figures news in punjabcoronavirus in punjab: Latest News & VideosCoronaVirus is easier to avoid in punjabcoronavirus rumors in punjabcrime news in punjabcriminal newscriminal storyHow To Prevent Coronavirus In punjabinternational latest news channeljust now india newsLatest News and Updates on Punjab Punjab coronavirus symptomslive updateslive viral newslive viral videoLock Down Punjabpb govt. newspress ki takatpress ki taquatpunjab congress akali dal newspunjab congress newspunjab Coronavirus Live Updatespunjab Coronavirus rumour-mongerspunjab crime newsPunjab government latest newsPunjab Live latest newspunjab politicsPunjabi khabranpunjabi latest newsSuspected Of Corona Virus Found In Punjabtop 10 newspaperstop ten patiala daily punjabi newspapers listਕੋਰੋਨਾ ਵਾਇਰਸਕੋਰੋਨਾਵਾਇਰਸ
ShareTweetPin
Previous Post

ਨਿਰਮਲਾ ਸੀਤਾਰਮਨ ਦੀ ਦੂਜੀ ਰਾਹਤ ਪ੍ਰੈੱਸ ਕਾਨਫਰੰਸ

Next Post

ਸ਼੍ਰੋਮਣੀ ਅਕਾਲੀ ਦਲ ਵੱਲੋਂ ਸਰਕਾਰੀ ਮੈਡੀਕਲ ਕਾਲਜ ਦੇ ਐਡਹਾਕ ਨਰਸਿੰਗ ਅਤੇ ਸਹਾਇਕ ਸਟਾਫ ਨੂੰ ਰੈਗੂਲਰ ਕਰਨ ਦੇ ਵਾਅਦੇ ਤੋਂ ਮੁਕਰਨ ਲਈ ਬ੍ਰਹਮ ਮਹਿੰਦਰਾ ਦੀ ਨਿਖੇਧੀ

Related Posts

सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा
BREAKING

सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा

March 4, 2026
0
मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
पुलिस ज्यादती के खिलाफ मिसल सतलुज का सख्त रुख
BREAKING

पुलिस ज्यादती के खिलाफ मिसल सतलुज का सख्त रुख

February 4, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी
BREAKING

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
रमनदीप सिंह थापर को जन्मदिन की बधाई: हरमीत सिंह कालका
BREAKING

रमनदीप सिंह थापर को जन्मदिन की बधाई: हरमीत सिंह कालका

February 4, 2026
0
नेहा दीवान करकरा हायर ज्यूडिशियल सर्विस एग्जाम पास करने के बाद एडिशनल सेशंस जज बनीं
BREAKING

नेहा दीवान करकरा हायर ज्यूडिशियल सर्विस एग्जाम पास करने के बाद एडिशनल सेशंस जज बनीं

February 2, 2026
0
Next Post
ਸ਼੍ਰੋਮਣੀ ਅਕਾਲੀ ਦਲ ਵੱਲੋਂ ਸਰਕਾਰੀ ਮੈਡੀਕਲ ਕਾਲਜ ਦੇ ਐਡਹਾਕ ਨਰਸਿੰਗ ਅਤੇ ਸਹਾਇਕ ਸਟਾਫ ਨੂੰ ਰੈਗੂਲਰ ਕਰਨ ਦੇ ਵਾਅਦੇ ਤੋਂ ਮੁਕਰਨ ਲਈ ਬ੍ਰਹਮ ਮਹਿੰਦਰਾ ਦੀ ਨਿਖੇਧੀ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸਰਕਾਰੀ ਮੈਡੀਕਲ ਕਾਲਜ ਦੇ ਐਡਹਾਕ ਨਰਸਿੰਗ ਅਤੇ ਸਹਾਇਕ ਸਟਾਫ ਨੂੰ ਰੈਗੂਲਰ ਕਰਨ ਦੇ ਵਾਅਦੇ ਤੋਂ ਮੁਕਰਨ ਲਈ ਬ੍ਰਹਮ ਮਹਿੰਦਰਾ ਦੀ ਨਿਖੇਧੀ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist