Wednesday, October 21, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
No Result
View All Result
ADVERTISEMENT
Home BREAKING

ਅਕਾਲੀ ਸਰਕਾਰ ਸਮੇਂ ਲੋੜਵੰਦਾਂ ਦੇ ਬਣੇ ਆਟਾ ਦਾਲ ਦੇ ਰਾਸ਼ਣ ਕਾਰਡ ਕੱਟਣੇ ਮੰਦਭਾਗਾ:– ਰਾਜੂ ਖੰਨਾ

admin by admin
2023-07-03
in BREAKING, PUNJAB
Reading Time: 1 min read
A A
0
ਅਕਾਲੀ ਸਰਕਾਰ ਸਮੇਂ ਲੋੜਵੰਦਾਂ ਦੇ ਬਣੇ ਆਟਾ ਦਾਲ ਦੇ ਰਾਸ਼ਣ ਕਾਰਡ ਕੱਟਣੇ ਮੰਦਭਾਗਾ:– ਰਾਜੂ ਖੰਨਾ
0
SHARES
0
VIEWS
Share on FacebookShare on Twitter
ADVERTISEMENT

Table of Contents

Toggle
  • RelatedPosts
  • ‘गैंगस्टरां ते वार’: नौ महीनों में 79,642 व्यक्ति गिरफ्तार
  • पीपीसीबी की चेयरपर्सन रीना गुप्ता ने शेरों गांव में किसानों से किया संवाद, धान की पराली जलाने से रोकने के लिए सामूहिक प्रयासों की अपील
  • गैंगस्टरां ते वार’ अभियान का 271वां दिन: पंजाब पुलिस द्वारा 539 स्थानों पर छापेमारी; 215 व्यक्ति गिरफ्तार
  • वित्त मंत्री हरपाल सिंह चीमा द्वारा कर्मचारी यूनियनों के साथ उच्च-स्तरीय बैठक की अध्यक्षता
  • पंजाब के ‘सफेद छोले’ और ‘राजमा’ पहुंचे वैश्विक बाजार में; मुख्यमंत्री भगवंत सिंह मान ने ‘एस.आई.ए.एल. पेरिस 2026’ में सोहणा के नए उत्पाद किए लॉन्च
  • श्री मुक्तसर साहिब जिले के लिए 11 करोड़ रुपये की सिंचाई सौगात — न्यू चौंतरा माइनर की री-लाइनिंग का काम जल्द होगा शुरू: डॉ. बलजीत कौर

RelatedPosts

विजिलेंस ब्यूरो द्वारा 30,000 रुपये रिश्वत लेता पटवारी रंगे हाथों काबू

‘गैंगस्टरां ते वार’: नौ महीनों में 79,642 व्यक्ति गिरफ्तार

2026-10-20
0
पीपीसीबी की चेयरपर्सन रीना गुप्ता ने शेरों गांव में किसानों से किया संवाद, धान की पराली जलाने से रोकने के लिए सामूहिक प्रयासों की अपील

पीपीसीबी की चेयरपर्सन रीना गुप्ता ने शेरों गांव में किसानों से किया संवाद, धान की पराली जलाने से रोकने के लिए सामूहिक प्रयासों की अपील

2026-10-20
0
गैंगस्टरां ते वार का 267वां दिन: पंजाब पुलिस ने 522 स्थानों पर की छापेमारी; 232 काबू

गैंगस्टरां ते वार’ अभियान का 271वां दिन: पंजाब पुलिस द्वारा 539 स्थानों पर छापेमारी; 215 व्यक्ति गिरफ्तार

2026-10-19
0

वित्त मंत्री हरपाल सिंह चीमा द्वारा कर्मचारी यूनियनों के साथ उच्च-स्तरीय बैठक की अध्यक्षता

2026-10-19
0

पंजाब के ‘सफेद छोले’ और ‘राजमा’ पहुंचे वैश्विक बाजार में; मुख्यमंत्री भगवंत सिंह मान ने ‘एस.आई.ए.एल. पेरिस 2026’ में सोहणा के नए उत्पाद किए लॉन्च

2026-10-18
0
श्री मुक्तसर साहिब जिले के लिए 11 करोड़ रुपये की सिंचाई सौगात — न्यू चौंतरा माइनर की री-लाइनिंग का काम जल्द होगा शुरू: डॉ. बलजीत कौर

श्री मुक्तसर साहिब जिले के लिए 11 करोड़ रुपये की सिंचाई सौगात — न्यू चौंतरा माइनर की री-लाइनिंग का काम जल्द होगा शुरू: डॉ. बलजीत कौर

2026-10-18
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook
ਆਪ ਸਰਕਾਰ ਨੂੰ ਕਾਰਡ ਕੱਟਣ ਦੀ ਥਾਂ ਹੋਰ ਬਣਾਉਣੇ ਚਾਹੀਦੇ ਸੀ।
ਅਮਲੋਹ, 2 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ)
  ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਲੋੜਵੰਦਾਂ ਦੇ ਆਟਾ ਦਾਲ ਸਕੀਮ ਤਹਿਤ ਬਣਾਏ ਗਏ ਰਾਸ਼ਨ ਕਾਰਡ ਵੱਡੀ ਪੱਧਰ ਤੇ ਭਗਵੰਤ ਮਾਨ ਸਰਕਾਰ ਵੱਲੋਂ ਕੱਟ ਕਿ ਲੋੜਵੰਦਾਂ ਦੇ ਮੂੰਹੋਂ ਰੋਟੀ ਖੋਹਣ ਦਾ ਯਤਨ ਕੀਤਾ ਗਿਆ ਹੈ ਜੋ ਆਪ ਸਰਕਾਰ ਦਾ ਮੰਦਭਾਗਾ ਫ਼ੈਸਲਾ ਹੈ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਹਲਕਾ ਅਮਲੋਹ ਦੀ ਸੀਨੀਅਰ ਲੀਡਰਸ਼ਿਪ ਨਾਲ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਰਾਜੂ ਖੰਨਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਰਾਸ਼ਨ ਕਾਰਡਾਂ ਵਿੱਚ ਵਾਧਾ ਤਾ ਕੀ ਕਰਨਾ ਸੀ, ਸਗੋਂ ਵੱਡੇ ਪੱਧਰ ਤੇ ਕਟੌਤੀ ਕਰਕੇ ਲੋੜਵੰਦਾਂ ਨੂੰ ਆਟਾ ਦਾਲ ਸਕੀਮ ਤੋਂ ਵਾਝਾਂ ਕੀਤਾ ਗਿਆ।ਜਿਸ ਦੀ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਕਰੜੇ ਸ਼ਬਦਾਂ ਵਿੱਚ ਨਿੰਦਾ ਕਰਦਾ ਹੋਇਆ ਰਾਸ਼ਨ ਕਾਰਡ ਬਣਾਉਣ ਦੀ ਅਪੀਲ ਕਰਦਾ ਹੈ। ਉਹਨਾਂ ਕਿਹਾ ਕਿ ਜੋ ਭਲਾਈ ਸਕੀਮਾਂ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਲੋੜਵੰਦਾਂ ਲਈ ਚਲਾਇਆ ਉਹਨਾਂ ਤੇ ਆਪ ਸਰਕਾਰ ਵੱਲੋਂ ਆਰਾ ਚਲਾਇਆ ਜਾ ਰਿਹਾ ਹੈ। ਜਿੰਨੀਆਂ ਵੀ ਸਕੀਮਾਂ ਅੱਜ ਪੰਜਾਬ ਅੰਦਰ ਚੱਲ ਰਹੀਆਂ ਹਨ ਉਹ ਸ਼੍ਰੋਮਣੀ ਅਕਾਲੀ ਦਲ ਦੀ ਹੀ ਦੇਣ ਹਨ। ਜਿਹਨਾਂ ਵਿੱਚ ਆਟਾ ਦਾਲ ਸਕੀਮ, ਕਿਸਾਨਾਂ ਨੂੰ ਟਿਊਬਵੈਲਾਂ ਦੀ ਬਿਜਲੀ ਮੁਫ਼ਤ, ਪੈਨਸ਼ਨ ਸਕੀਮ,ਸਗਨ ਸਕੀਮ, ਬੱਚਿਆਂ ਨੂੰ ਸਾਇਕਲ ਸਕੀਮ,ਦੋ ਯੂਨਿਟ ਐਸ ਸੀ ਵਰਗ ਨੂੰ ਬਿਜਲੀ ਮੁਫ਼ਤ, ਕਿਸਾਨਾਂ ਦਾ ਮਾਲੀਆ ਫਰੀ, ਪੰਜਾਬ ਨੂੰ 24 ਘੰਟੇ ਬਿਜਲੀ ਦੀ ਸਰਪਲਸ ਕੀਤਾ ਪ੍ਰਮੁੱਖ ਕੰਮ ਹਨ। ਰਾਜੂ ਖੰਨਾ ਨੇ ਕਿਹਾ ਕਿ ਆਪ ਸਰਕਾਰ ਦੱਸੇ ਕਿ ਪੰਜਾਬ ਅੰਦਰ ਇਸ ਸਰਕਾਰ ਵੱਲੋਂ ਵਿਕਾਸ ਦੇ ਕੀ ਕੰਮ ਕੀਤੇ ਗਏ ਹਨ ਤੇ ਕਿਹੜੀ ਭਲਾਈ ਸਕੀਮ ਸ਼ੁਰੂ ਕੀਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਸਰਕਾਰ ਵੱਲੋਂ ਕੀਤੇ ਵਿਕਾਸ ਕਾਰਜਾਂ ਤੇ ਭਲਾਈ ਸਕੀਮਾਂ ਤੇ ਆਪਣੇ ਨਾਮ ਲਿਖ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਜਿਸ ਤੋਂ ਪੰਜਾਬ ਦਾ ਬੱਚਾ ਬੱਚਾ ਜਾਣੂ ਹੋ ਚੁੱਕਾ ਹੈ। ਰਾਜੂ ਖੰਨਾ ਨੇ ਹਲਕੇ ਦੀ ਸਮੁੱਚੇ ਵਰਕਰਾਂ ਤੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਆਪ ਸਰਕਾਰ ਦੇ ਕੂੜ ਪ੍ਰਚਾਰ ਤੋਂ ਪਰਦਾ ਚੁੱਕਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੇ ਪ੍ਰੋਗਰਾਮਾਂ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਲਈ ਘਰ ਘਰ ਤੱਕ ਪਹੁੰਚ ਕਰਨ ਤਾ ਜੋ ਆਉਣ ਵਾਲੇ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਕੇ ਸੂਬੇ ਅੰਦਰ ਲੋਕ ਹਿਤੈਸ਼ੀ ਸਰਕਾਰ ਦਾ ਗਠਨ ਕੀਤਾ ਜਾ ਸਕੇ। ਇਸ ਮੌਕੇ ਤੇ ਸੀਨੀਅਰ ਆਗੂ ਪਰਮਜੀਤ ਸਿੰਘ ਖਨਿਆਣ, ਜਥੇਦਾਰ ਕੁਲਦੀਪ ਸਿੰਘ ਮੁੱਢੜੀਆ,ਕੈਪਟਨ ਜਸਵੰਤ ਸਿੰਘ ਬਾਜਵਾ, ਜਥੇਦਾਰ ਕਰਮਜੀਤ ਸਿੰਘ ਭਗੜਾਣਾ, ਸੀਨੀਅਰ ਆਗੂ ਸ਼ਰਨਜੀਤ ਸਿੰਘ, ਹਲਕਾ ਆਬਜ਼ਰਵਰ ਜਤਿੰਦਰ ਸਿੰਘ ਧਾਲੀਵਾਲ, ਜਥੇਦਾਰ ਹਰਬੰਸ ਸਿੰਘ ਬਡਾਲੀ, ਜਥੇਦਾਰ ਕੁਲਦੀਪ ਸਿੰਘ ਮਛਰਾਈ, ਜਥੇਦਾਰ ਜਰਨੈਲ ਸਿੰਘ ਮਾਜਰੀ, ਜਥੇਦਾਰ ਕੁਲਵਿੰਦਰ ਸਿੰਘ ਭੰਗੂ, ਸ਼ਹਿਰੀ ਪ੍ਰਧਾਨ ਰਾਕੇਸ਼ ਕੁਮਾਰ ਸ਼ਾਹੀ, ਜਸਵਿੰਦਰ ਸਿੰਘ ਗਰੇਵਾਲ, ਜਥੇਦਾਰ ਸ਼ਰਧਾ ਸਿੰਘ ਛੰਨਾ,ਡਾ ਅਰਜੁਨ ਸਿੰਘ, ਹਰਵਿੰਦਰ ਸਿੰਘ ਬਿੰਦਾ,ਸ਼ਿੰਗਾਰਾ ਸਿੰਘ ਮਾਲੋਵਾਲ, ਚਮਕੌਰ ਸਿੰਘ ਤੰਦਾਬੱਧਾ,ਬੀਬੀ ਅੰਗਰੇਜ਼ ਕੌਰ, ਜਥੇਦਾਰ ਗੁਰਬਖਸ਼ ਸਿੰਘ ਬੈਣਾ,ਮਹਿੰਦਰ ਸਿੰਘ ਭੱਦਲਥੂਹਾ, ਬਲਵੀਰ ਸਿੰਘ ਰਤਨਪਾਲੋ, ਗੁਰਦੀਪ ਸਿੰਘ ਅਮਲੋਹ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਤੇ ਆਗੂ ਮੌਜੂਦ ਸਨ।
Post Views: 45
  • Twitter
  • WhatsApp
  • Telegram
  • Facebook Messenger
  • Copy Link
  • Facebook
Tags: #it #is #unfortunate #to #cut #the #cards #dal #made
ShareTweetPin
Previous Post

करनाल में राहगिरी कार्यक्रम का हुआ सफल आयोजन, लोगों के दिलों पर छोड़ी अमिट छाप

Next Post

ਕਰਨਾਲ ਵਿੱਚ ਰਾਹਗਿਰੀ ਪ੍ਰੋਗਰਾਮ ਦਾ ਸਫਲਤਾਪੂਰਵਕ ਆਯੋਜਨ, ਲੋਕਾਂ ਦੇ ਦਿਲਾਂ ‘ਤੇ ਅਮਿੱਟ ਛਾਪ ਛੱਡੀ

Related Posts

विजिलेंस ब्यूरो द्वारा 30,000 रुपये रिश्वत लेता पटवारी रंगे हाथों काबू
BREAKING

‘गैंगस्टरां ते वार’: नौ महीनों में 79,642 व्यक्ति गिरफ्तार

2026-10-20
0
पीपीसीबी की चेयरपर्सन रीना गुप्ता ने शेरों गांव में किसानों से किया संवाद, धान की पराली जलाने से रोकने के लिए सामूहिक प्रयासों की अपील
BREAKING

पीपीसीबी की चेयरपर्सन रीना गुप्ता ने शेरों गांव में किसानों से किया संवाद, धान की पराली जलाने से रोकने के लिए सामूहिक प्रयासों की अपील

2026-10-20
0
गैंगस्टरां ते वार का 267वां दिन: पंजाब पुलिस ने 522 स्थानों पर की छापेमारी; 232 काबू
BREAKING

गैंगस्टरां ते वार’ अभियान का 271वां दिन: पंजाब पुलिस द्वारा 539 स्थानों पर छापेमारी; 215 व्यक्ति गिरफ्तार

2026-10-19
0
BREAKING

वित्त मंत्री हरपाल सिंह चीमा द्वारा कर्मचारी यूनियनों के साथ उच्च-स्तरीय बैठक की अध्यक्षता

2026-10-19
0
BREAKING

पंजाब के ‘सफेद छोले’ और ‘राजमा’ पहुंचे वैश्विक बाजार में; मुख्यमंत्री भगवंत सिंह मान ने ‘एस.आई.ए.एल. पेरिस 2026’ में सोहणा के नए उत्पाद किए लॉन्च

2026-10-18
0
श्री मुक्तसर साहिब जिले के लिए 11 करोड़ रुपये की सिंचाई सौगात — न्यू चौंतरा माइनर की री-लाइनिंग का काम जल्द होगा शुरू: डॉ. बलजीत कौर
BREAKING

श्री मुक्तसर साहिब जिले के लिए 11 करोड़ रुपये की सिंचाई सौगात — न्यू चौंतरा माइनर की री-लाइनिंग का काम जल्द होगा शुरू: डॉ. बलजीत कौर

2026-10-18
0
Next Post
ਕਰਨਾਲ ਵਿੱਚ ਰਾਹਗਿਰੀ ਪ੍ਰੋਗਰਾਮ ਦਾ ਸਫਲਤਾਪੂਰਵਕ ਆਯੋਜਨ, ਲੋਕਾਂ ਦੇ ਦਿਲਾਂ ‘ਤੇ ਅਮਿੱਟ ਛਾਪ ਛੱਡੀ

ਕਰਨਾਲ ਵਿੱਚ ਰਾਹਗਿਰੀ ਪ੍ਰੋਗਰਾਮ ਦਾ ਸਫਲਤਾਪੂਰਵਕ ਆਯੋਜਨ, ਲੋਕਾਂ ਦੇ ਦਿਲਾਂ 'ਤੇ ਅਮਿੱਟ ਛਾਪ ਛੱਡੀ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist