Friday, May 15, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
Ozi News
No Result
View All Result
ADVERTISEMENT
Home INDIA

ਕਰੋਨਾ ਸੰਕਟ ਦਰਮਿਆਨ ਕਣਕ ਦੀ ਖਰੀਦ ਮੌਕੇ ਲੱਖਾਂ ਕਿਸਾਨਾਂ ਨੇ ਜ਼ਾਬਤੇ ਦੀ ਪਾਲਣਾ ਸੰਜਮ ਨਾਲ ਕਰਕੇ ਮਿਸਾਲ ਕਾਇਮ ਕੀਤੀ

admin by admin
May 16, 2020
in INDIA, PUNJAB
Reading Time: 1 min read
A A
0
ਛੇ ਆਈ.ਏ.ਐਸ. ਅਧਿਕਾਰੀਆਂ ਵੱਲੋਂ ਸੂਬਾ ਭਰ ’ਚ ਵੱਖ-ਵੱਖ ਮੰਡੀਆਂ ਦਾ ਦੌਰਾ, 30 ਅਪ੍ਰੈਲ ਨੂੰ ਸੌਂਪਣਗੇ ਰਿਪੋਰਟ
0
SHARES
0
VIEWS
Share on FacebookShare on Twitter
ADVERTISEMENT

RelatedPosts

*खाद्य एवं नागरिक आपूर्ति मंत्री लाल चंद कटारूचक ने संगरूर अनाज मंडी में खरीद कार्यों का लिया जायजा*

*खाद्य एवं नागरिक आपूर्ति मंत्री लाल चंद कटारूचक ने संगरूर अनाज मंडी में खरीद कार्यों का लिया जायजा*

April 21, 2026
0
चेहरा देखा, फोटो मिलाई… और चला दी दानादन गोलियां, और हमलावर फरार !

चेहरा देखा, फोटो मिलाई… और चला दी दानादन गोलियां, और हमलावर फरार !

April 21, 2026
0
सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा

सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा

March 4, 2026
0
मीडिया और चुनाव पर संवाद: सीईओ पंजाब की पीयू छात्रों से बातचीत

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
पुलिस ज्यादती के खिलाफ मिसल सतलुज का सख्त रुख

पुलिस ज्यादती के खिलाफ मिसल सतलुज का सख्त रुख

February 4, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਚੰਡੀਗੜ੍ਹ, 16 ਮਈ (ਵਰਸ਼ਾ ਵਰਮਾ) : ਕਰੋਨਾ ਵਾਇਰਸ ਦੀ ਮਹਾਮਾਰੀ ਦੇ ਮੱਦੇਨਜ਼ਰ ਵੱਖ-ਵੱਖ ਚੁਣੌਤੀਆਂ ਦੌਰਾਨ ਕਣਕ ਦੀ ਵਾਢੀ ਅਤੇ ਖਰੀਦ ਕਾਰਜ ਲਗਪਗ ਮੁੱਕਣ ਕਿਨਾਰੇ ਪਹੁੰਚੇ ਹੋਏ ਪਰ ਇਸ ਖਰੀਦ ਸੀਜ਼ਨ ਦੌਰਾਨ ਸੂਬੇ ਦੇ ਲੱਖਾਂ ਕਿਸਾਨਾਂ ਨੇ ਸਿਹਤ ਸੁਰੱਖਿਆ ਉਪਾਵਾਂ ਦਾ ਉਲੰਘਣ ਕੀਤੇ ਬਿਨਾਂ ਖੇਤ ਤੋਂ ਮੰਡੀ ਤੱਕ ਜ਼ਾਬਤੇ ਦੀ ਪਾਲਣਾ ਸੰਜਮ ਨਾਲ ਕਰਕੇ ਮਿਸਾਲ ਕਾਇਮ ਕੀਤੀ ਹੈ।

ਇਹ ਪ੍ਰਗਟਾਵਾ ਕਰਦਿਆਂ ਵਧੀਕ ਮੁੱਖ ਸਕੱਤਰ (ਵਿਕਾਸ) ਵਿਸਵਾਜੀਤ ਖੰਨਾ ਨੇ ਦੱਸਿਆ ਕਿ ਇਸ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ 135 ਲੱਖ ਮੀਟਿਰਕ ਟਨ ਕਣਕ ਆਉਣ ਦੇ ਮਿੱਥੇ ਅਨੁਮਾਨ ਵਿੱਚੋਂ ਹੁਣ ਤੱਕ 92 ਫੀਸਦੀ ਫਸਲ ਦੀ ਆਮਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਕਰੋਨਾ ਦੀ ਮਹਾਮਾਰੀ ਦੌਰਾਨ ਮੰਡੀਆਂ ਵਿੱਚ ਪੜਾਅਵਾਰ ਕਣਕ ਲਿਆਉਣ ਦੇ ਬਾਵਜੂਦ ਖਰੀਦ ਸ਼ੁਰੂ ਹੋਣ ਦੇ ਇਕ ਮਹੀਨੇ ਦੇ ਸਮੇਂ ਦੌਰਾਨ ਹੁਣ ਤੱਕ 122.02 ਲੱਖ ਮੀਟਰਕ ਟਨ ਕਣਕ ਮੰਡੀਆਂ ਵਿੱਚ ਪਹੁੰਚੀ ਹੈ ਜਿਸ ਵਿੱਚੋਂ 121.85 ਲੱਖ ਮੀਟਰਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਵਧੀਕ ਮੁੱਖ ਸਕੱਤਰ ਨੇ ਦੱਸਿਆ ਕਿ ਸੂਬੇ ਦੇ ਕੁੱਲ 22 ਜ਼ਿਲ੍ਹਿਆਂ ਵਿੱਚੋਂ 15 ਜ਼ਿਲ੍ਹਿਆਂ ਵਿੱਚ ਤਾਂ ਕਣਕ ਦੀ 95 ਫੀਸਦੀ ਖਰੀਦ ਸਫਲਤਾਪੂਰਵਕ ਮੁਕੰਮਲ ਹੋ ਚੁੱਕੀ ਹੈ ਜਿਨ੍ਹਾਂ ਵਿੱਚ ਪਠਾਨਕੋਟ ਵਿੱਚ 105 ਫੀਸਦੀ, ਜਲੰਧਰ (102 ਫੀਸਦੀ), ਫਰੀਦਕੋਟ, ਲੁਧਿਆਣਾ ਅਤੇ ਬਰਨਾਲਾ (99 ਫੀਸਦੀ), ਸੰਗਰੂਰ (97 ਫੀਸਦੀ), ਹੁਸ਼ਿਆਰਪੁਰ ਤੇ ਐਸ.ਬੀ.ਐਸ. ਨਗਰ (96 ਫੀਸਦੀ) ਅਤੇ ਫਿਰੋਜ਼ਪੁਰ ਵਿੱਚ 95 ਫੀਸਦੀ ਖਰੀਦ ਹੋਈ ਹੈ। ਉਨ੍ਹਾਂ ਦੱਸਿਆ ਕਿ ਮੰਡੀ ਬੋਰਡ ਵੱਲੋਂ ਸੂਬੇ ਵਿੱਚ ਹੁਣ ਤੱਕ ਆੜ੍ਹਤੀਆਂ ਰਾਹੀਂ ਕਿਸਾਨਾਂ ਨੂੰ 16.80 ਲੱਖ ਪਾਸ ਜਾਰੀ ਕੀਤੇ ਗਏ ਹਨ।

ਹਾਲਾਂਕਿ, ਸ੍ਰੀ ਖੰਨਾ ਨੇ ਦੱਸਿਆ ਕਿ ਕੋਵਿਡ-19 ਦੀਆਂ ਬੰਦਿਸ਼ਾਂ ਦੇ ਮੱਦੇਨਜ਼ਰ ਮੰਡੀਆਂ ਵਿੱਚ ਪੜਾਅਵਾਰ ਕਣਕ ਲਿਆਉਣ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਨੇ ਖਰੀਦ ਕਾਰਜ 30 ਮਈ ਤੱਕ ਜਾਰੀ ਰੱਖਣ ਦਾ ਫੈਸਲਾ ਲਿਆ ਸੀ ਅਤੇ ਜੇਕਰ ਲੋੜ ਪਈ ਤਾਂ ਇਸ ਵਿੱਚ 15 ਜੂਨ ਤੱਕ ਵਾਧਾ ਕੀਤਾ ਜਾ ਸਕਦਾ। ਪਰ ਹੁਣ ਤੱਕ 92 ਫੀਸਦੀ ਖਰੀਦ ਕਾਰਜ ਮੁਕੰਮਲ ਹੋ ਜਾਣ ’ਤੇ ਤਸੱਲੀ ਜ਼ਾਹਰ ਕਰਦਿਆਂ ਸ੍ਰੀ ਖੰਨਾ ਨੇ ਉਮੀਦ ਜ਼ਾਹਰ ਕੀਤੀ ਕਿ ਕਣਕ ਦੀ ਖਰੀਦ ਦੇ 135 ਲੱਖ ਮੀਟਰਕ ਟਨ ਦੇ ਮਿੱਥੇ ਟੀਚੇ ਨੂੰ ਛੇਤੀ ਹੀ ਪੂਰਾ ਕਰ ਲਿਆ ਜਾਵੇਗਾ।

ਮੰਡੀਆਂ ਵਿੱਚ ਕਣਕ ਦੀ ਨਿਰਵਿਘਨ ਆਮਦ ਤੇ ਖਰੀਦ ਲਈ ਸੂਬੇ ਦੇ ਕਿਸਾਨਾਂ ਦੇ ਯੋਗਦਾਨ ਦੀ ਭਰਵੀਂ ਸ਼ਲਾਘਾ ਕਰਦਿਆਂ ਵਧੀਕ ਮੁੱਖ ਸਕੱਤਰ ਨੇ ਕਿਹਾ ਕਿ ਕੋਵਿਡ-19 ਦੀਆਂ ਬੰਦਿਸ਼ਾਂ ਦਰਮਿਆਨ ਚੱਲ ਰਹੇ ਖਰੀਦ ਕਾਰਜਾਂ ਵਿੱਚ ਕਿਸਾਨਾਂ ਵੱਲੋਂ ਕਾਰਗਾਰ ਭੂਮਿਕਾ ਨਿਭਾਈ ਗਈ ਜਿਨ੍ਹਾਂ ਨੇ ਕਣਕ ਦੀ ਵਾਢੀ ਅਤੇ ਮੰਡੀਆਂ ਵਿੱਚ ਖਰੀਦ ਮੌਕੇ ਸਿਹਤ ਸੁਰੱਖਿਆ ਉਪਾਵਾਂ ਦਾ ਸੰਜੀਦਗੀ ਨਾਲ ਪਾਲਣ ਕੀਤਾ। ਸ੍ਰੀ ਖੰਨਾ ਨੇ ਅੱਗੇ ਕਿਹਾ ਕਿ ਸਾਡੇ ਕਿਸਾਨਾਂ ਨੇ ਭਾਰਤ ਦੇ ਵੱਡੇ ਖਰੀਦ ਕਾਰਜਾਂ ਵਿੱਚੋਂ ਇਕ ਮੰਨੇ ਜਾਂਦੇ ਇਸ ਪੂਰੇ ਅਪ੍ਰੇਸ਼ਨ ਦੌਰਾਨ ਕੋਵਿਡ-19 ਦੇ ਔਖੇ ਸਮਿਆਂ ਵਿੱਚ ਵੀ ਕੇਂਦਰੀ ਭੰਡਾਰ ਵਿੱਚ ਵਿਸ਼ਾਲ ਯੋਗਦਾਨ ਪਾਇਆ।

Post Views: 41
  • Twitter
  • WhatsApp
  • Telegram
  • Facebook Messenger
  • Copy Link
  • Facebook
Tags: LAKHS OF FARMERS SET NEW EXAMPLE OF RESTRAINT AND COMPLIANCE DURING WHEAT PROCUREMENT OPERATIONS AMID CORONA CRISIS
ShareTweetPin
Previous Post

ਪੰਜਾਬ ਸਰਕਾਰ ਵਲੋਂ ਗਲਘੋਟੂ ਸਮੇਤ ਪਸ਼ੂਆਂ ਨੂੰ ਬੀਮਾਰੀਆਂ ਤੋਂ ਬਚਾਉਣ ਲਈ ਸਾਰੇ ਟੀਕੇ ਮੁਫ਼ਤ ਲਾਉਣ ਦਾ ਫ਼ੈਸਲਾ

Next Post

Punjab Government directs the private schools not to increase school fees for 2020-21 : Letter to schools Management/ Principals issued

Related Posts

*खाद्य एवं नागरिक आपूर्ति मंत्री लाल चंद कटारूचक ने संगरूर अनाज मंडी में खरीद कार्यों का लिया जायजा*
BUSINESS

*खाद्य एवं नागरिक आपूर्ति मंत्री लाल चंद कटारूचक ने संगरूर अनाज मंडी में खरीद कार्यों का लिया जायजा*

April 21, 2026
0
चेहरा देखा, फोटो मिलाई… और चला दी दानादन गोलियां, और हमलावर फरार !
CRIME

चेहरा देखा, फोटो मिलाई… और चला दी दानादन गोलियां, और हमलावर फरार !

April 21, 2026
0
सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा
BREAKING

सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा

March 4, 2026
0
मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
पुलिस ज्यादती के खिलाफ मिसल सतलुज का सख्त रुख
BREAKING

पुलिस ज्यादती के खिलाफ मिसल सतलुज का सख्त रुख

February 4, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी
BREAKING

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
Next Post

Punjab Government directs the private schools not to increase school fees for 2020-21 : Letter to schools Management/ Principals issued

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist