Thursday, January 22, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
Ozi News
No Result
View All Result
ADVERTISEMENT
Home INDIA

ਐਕਸੇਲਰੇਟਰ ਲੁਧਿਆਣਾ ਬਿਜ਼ਨੇਸ ਪ੍ਰੋਗਰਾਮ ਦੀ ਸ਼ੁਰੂਆਤ ਨਾਲ ਪੰਜਾਬ ਵਿੱਚ ਉੱਦਮੀ ਮਾਹੌਲ ਨੂੰ ਮਿਲੇਗਾ ਹੁਲਾਰਾ

admin by admin
August 28, 2020
in INDIA, PUNJAB, WORLD
Reading Time: 1 min read
A A
0
ਐਕਸੇਲਰੇਟਰ ਲੁਧਿਆਣਾ ਬਿਜ਼ਨੇਸ ਪ੍ਰੋਗਰਾਮ ਦੀ ਸ਼ੁਰੂਆਤ ਨਾਲ ਪੰਜਾਬ ਵਿੱਚ ਉੱਦਮੀ ਮਾਹੌਲ ਨੂੰ ਮਿਲੇਗਾ ਹੁਲਾਰਾ
0
SHARES
0
VIEWS
Share on FacebookShare on Twitter
ADVERTISEMENT

RelatedPosts

दिल्ली सिख गुरुद्वारा प्रबंधक समिति और एन.डी.एम.सी. द्वारा ऐतिहासिक सिख धार्मिक स्थलों के विकास व सौंदर्यीकरण पर विचार-विमर्श : हरमीत सिंह कालका

दिल्ली सिख गुरुद्वारा प्रबंधक समिति और एन.डी.एम.सी. द्वारा ऐतिहासिक सिख धार्मिक स्थलों के विकास व सौंदर्यीकरण पर विचार-विमर्श : हरमीत सिंह कालका

January 21, 2026
0
मोहाली में बिजली सुधारों पर 750 करोड़ रुपये खर्च किए जा रहे हैं

मोहाली में बिजली सुधारों पर 750 करोड़ रुपये खर्च किए जा रहे हैं

January 20, 2026
0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

January 19, 2026
0
हरियाणा सरकार स्वास्थ्य सेवा इंफ्रास्ट्रक्चर को मजबूत करने के लिए प्रतिबद्ध : स्वास्थ्य मंत्री आरती राव

हरियाणा सरकार स्वास्थ्य सेवा इंफ्रास्ट्रक्चर को मजबूत करने के लिए प्रतिबद्ध : स्वास्थ्य मंत्री आरती राव

January 17, 2026
0
हरियाणा–ब्रिटिश कोलंबिया सहयोग को मिली नई गति

हरियाणा–ब्रिटिश कोलंबिया सहयोग को मिली नई गति

January 17, 2026
0
बहादुरी, त्याग और शान का प्रतीक — भारतीय सेना दिवस पर राणा गुरजीत सिंह का नमन

बहादुरी, त्याग और शान का प्रतीक — भारतीय सेना दिवस पर राणा गुरजीत सिंह का नमन

January 15, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਲੁਧਿਆਣਾ, 27 ਅਗਸਤ (ਪ੍ਰੈਸ ਕੀ ਤਾਕਤ ਬਿਊਰੋ) : ਲੁਧਿਆਣਾ ਵਿੱਚ ਉੱਦਮੀ ਮਾਹੌਲ ਨੂੰ ਉਤਸ਼ਾਹਤ ਕਰਨ ਲਈ ਇੱਕ ਪ੍ਰੋਗਰਾਮ ਸ਼ੁਰੂ ਕਰਨ ਵਾਸਤੇ ਪੰਜਾਬ ਦੇ ਉਦਯੋਗ ਅਤੇ ਵਣਜ ਵਿਭਾਗ ਨੇ ਗਲੋਬਲ ਅਲਾਇੰਸ ਫਾਰ ਮਾਸ ਇੰਟਰਪ੍ਰੀਨਿਓਰਸ਼ਿਪ (ਗੇਮ) ਨਾਲ ਭਾਈਵਾਲੀ ਕੀਤੀ ਹੈ। ‘ਐਕਸੇਲਰੇਟਰ’ ਇੱਕ 6 ਮਹੀਨਿਆਂ ਦਾ ਸਮਾਲ ਬਿਜ਼ਨੇਸ ਐਕਸਲੇਟਰ ਪ੍ਰੋਗਰਾਮ ਹੈ ਜੋ ਉਤਪਾਦਕਤਾ, ਕੁਸ਼ਲਤਾ ਅਤੇ ਮੁਨਾਫੇ ਵਿੱਚ ਸੁਧਾਰ ਲਿਆਉਣ ਲਈ ਉੱਦਮਾਂ ਦਾ ਸਮਰਥਨ ਕਰਦਾ ਹੈ। ਇਹ ਪ੍ਰੋਗਰਾਮ ਉਦਯੋਗ ਮਾਹਰਾਂ ਤੋਂ ਲੈ ਕੇ ਸਥਾਨਕ ਉਦਮੀ ਮਾਹੌਲ ਵਿਚਲੀਆਂ ਵਿੱਤੀ ਸੰਸਥਾਵਾਂ ਤੱਕ ਦੇ ਭਾਈਵਾਲਾਂ ਦੇ ਸਹਿਯੋਗ ਨਾਲ ਸ਼ੁਰੂ ਕੀਤਾ ਗਿਆ ਹੈ।

‘ਐਕਸੀਲੇਟਰ ਲੁਧਿਆਣਾ’ ਸਹਿਯੋਗੀ ਟਾਸਕਫੋਰਸ ਦੀ ਅਗਵਾਈ ਵਿੱਚ ਸ਼ੁਰੂ ਕੀਤਾ ਜਾਵੇਗਾ ਜਿਸ ਵਿੱਚ ਸ੍ਰੀ ਸਚਿਤ ਜੈਨ (ਵਾਈਸ ਚੇਅਰਮੈਨ ਅਤੇ ਪ੍ਰਬੰਧਕ ਨਿਰਦੇਸ਼ਕ, ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ), ਸ੍ਰੀ ਉਪਕਾਰ ਸਿੰਘ ਆਹੂਜਾ (ਪ੍ਰਧਾਨ, ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਜ਼) ਅਤੇ ਸਰਕਾਰ, ਬੈਂਕਾਂ, ਅਕਾਦਮਿਕ ਸੰਸਥਾਵਾਂ ਅਤੇ ਮੀਡੀਆ ਨਾਲ ਸਬੰਧਤ ਹੋਰ ਭਾਈਵਾਲ ਸ਼ਾਮਲ ਹੋਣਗੇ। ਟਾਸਕਫੋਰਸ ਨੂੰ ਇੱਕ ਸਟੀਅਰਿੰਗ ਕਮੇਟੀ ਦੁਆਰਾ ਸਿਫ਼ਾਰਿਸ਼ਾਂ ਕੀਤੀਆਂ ਜਾਣਗੀਆਂ ਜਿਸ ਵਿੱਚ ਸ੍ਰੀ ਰਵੀ ਵੈਂਕਟੇਸ਼ਨ (ਸੰਸਥਾਪਕ,ਗੇਮ), ਡਾ. ਗਿਆਨੇਂਦਰ ਬਡਗਯਨ (ਸਾਬਕਾ ਆਈ.ਏ.ਐੱਸ. ਅਤੇ ਪੰਜਾਬ ਰਾਜ ਸਲਾਹਕਾਰ ਪਰਿਸ਼ਦ ਮੈਂਬਰ) ਸ਼ਾਮਲ ਹਨ।

ਸ੍ਰੀਮਤੀ ਵਿਨੀ ਮਹਾਜਨ, ਮੁੱਖ ਸਕੱਤਰ, ਪੰਜਾਬ ਸਰਕਾਰ ਨੇ ਦੱਸਿਆ ਕਿ ਪੰਜਾਬ ਵਿੱਚ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਐਮਐਸਐਮਈਜ਼ ਦੀ ਭੂਮਿਕਾ ਅਹਿਮ ਰਹੀ ਹੈ। ਸਰਕਾਰ ਪੰਜਾਬ ਦੇ ਨਾਗਰਿਕਾਂ ਦੀ ਉਦਮੀ ਭਾਵਨਾ ਨੂੰ ਸਮਝਦੀ ਹੈ ਅਤੇ ਇਸ ਦੀ ਕਦਰ ਕਰਦੀ ਹੈ ਅਤੇ ਇਸ ਹੁਨਰ ਅਤੇ ਨਵੀਨਤਾ ਨੂੰ ਉਤਸ਼ਾਹਤ ਕਰਦਿਆਂ, ਐਮਐਸਐਮਈਜ਼ ਰਾਜ ਦੀ ਆਰਥਿਕਤਾ ਦੇ ਵਿਕਾਸ ਦੇ ਰਾਹ ਖੋਲ੍ਹਗੀ। ਸਫਲ ਉੱਦਮਾਂ ਨੂੰ ਉਤਸ਼ਾਹਤ ਕਰਨ ਨਾਲ ਛੋਟੇ ਐਮਐਸਐਮਈਜ਼ ਲਈ ਸਾਜ਼ਗਾਰ ਮਾਹੌਲ ਤਿਆਰ ਹੋਵੇਗਾ ਜਿਸ ਨਾਲ ਰਾਜ ਵਿੱਚ ਰੁਜ਼ਗਾਰ ਦੀ ਸੰਭਾਵਨਾ ਵਧੇਗੀ ਅਤੇ ਇਸ ਤਰ੍ਹਾਂ ਵਿਕਾਸ ਅਤੇ ਖੁਸ਼ਹਾਲੀ ਨੂੰ ਹੁਲਾਰਾ ਮਿਲੇਗਾ। ਪੰਜਾਬ ਸਰਕਾਰ ਇਸ ਪਹਿਲਕਦਮੀ ਵਿੱਚ ਗੇਮ ਦਾ ਸਮਰਥਨ ਕਰਨ ਅਤੇ ਪੰਜਾਬ ਵਿੱਚ ਉੱਦਮਾਂ ਦੇ ਵਿਕਾਸ ਲਈ ਸਾਜ਼ਗਾਰ ਮਾਹੌਲ ਸਿਰਜਣ ਲਈ ਵਚਨਬੱਧ ਹੈ।

ਉਦਯੋਗ ਅਤੇ ਵਣਜ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਲੋਕ ਸ਼ੇਖਰ ਨੇ ਅੱਗੇ ਕਿਹਾ ਕਿ ਪੰਜਾਬ ਰਾਜ ਵਿੱਚ ਐਮਐਸਐਮਈ ਨੂੰ ਉਤਸ਼ਾਹਤ ਕਰਨ ਦੀ ਸਰਕਾਰ ਦੀ ਵਚਨਬੱਧਤਾ ਦੇ ਨਤੀਜੇ ਵਜੋਂ ਕਈ ਪੱਧਰਾਂ-ਨੀਤੀ, ਪ੍ਰਕਿਰਿਆਵਾਂ, ਬੁਨਿਆਦੀ ਢਾਂਚੇ ਅਤੇ ਰਿਆਇਤਾਂ ਵਿੱਚ ਸੁਧਾਰ ਹੋਇਆ ਹੈ । ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਲਈ ਵਿਭਾਗ ਪੰਜਾਬ ਵਿਚ ਮਾਸ ਇੰਟਰਪ੍ਰੀਨਿਓਰਸ਼ਿਪ (ਐਮ.ਈ.) ਦਾ ਮਾਹੌਲ ਸਿਰਜਣ ਲਈ ਗੇਮ ਦੇ ਨਾਲ ਮਿਲ ਕੇ ਕੰਮ ਕਰ ਰਿਹਾ ਹੈ। ਇਹ ਪ੍ਰੋਗਰਾਮ ਐਮਐਸਐਮਈਜ਼ ਨੂੰ ਢੁਕਵੇਂ ਸਾਧਨ ਪ੍ਰਦਾਨ ਕਰਕੇ ਰਾਜ ਦੀ ਉੱਦਮੀ ਸੰਭਾਵਨਾ ਨੂੰ ਹੁਲਾਰਾ ਦੇਵੇਗਾ। ਐਕਸਲੇਟਰ ਉਦਮੀ ਭਾਵਨਾ ਨੂੰ ਹੁਲਾਰਾ ਦੇ ਕੇ ਪੰਜਾਬ ਨੂੰ ਵਿਕਾਸ ਦੇ ਰਾਹ ‘ਤੇ ਪਾਵੇਗਾ।

ਲੁਧਿਆਣਾ ਵਿੱਚ ਸ਼ੁਰੂ ਕੀਤੇ ਇਸ ਪ੍ਰੋਗਰਾਮ ਦੀਆਂ 2 ਇਕਾਈਆਂ ਹੋਣਗੀਆਂ ਜਿਸ ਵਿੱਚ 20 ਫਰਮਾਂ (ਹਰੇਕ) ਸ਼ਾਮਲ ਹੋਣਗੀਆਂ। ਬਾਅਦ ਵਿੱਚ ਇਸ ਪ੍ਰੋਗਰਾਮ ਦਾ ਵਿਸਥਾਰ ਪੂਰੇ ਪੰਜਾਬ ਵਿੱਚ ਕੀਤਾ ਜਾਵੇਗਾ ਜੋ ਐਮਐਸਐਮਈ ਦੇ ਵਿਕਾਸ ਅਤੇ ਰੁਜ਼ਗਾਰ ਦੇ ਨਿਰਮਾਣ ਲਈ ਇਕ ਸਾਜ਼ਗਾਰ ਮਾਹੌਲ ਸਿਰਜੇਗਾ। ਇਹ ਮਾਸ ਇੰਟਰਪ੍ਰੀਨਿਓਰਸ਼ਿਪ ਦੇ ਵਿਕਾਸ ਦਾ ਸਮਰਥਨ ਕਰੇਗਾ ਅਤੇ ਨੌਜਵਾਨਾਂ ਨੂੰ ਨਵੇਂ ਉੱਦਮ ਸ਼ੁਰੂ ਕਰਨ ਲਈ ਉਤਸ਼ਾਹਿਤ ਕਰੇਗਾ।

ਇਸ ਸਾਂਝੇਦਾਰੀ ਬਾਰੇ ਬੋਲਦਿਆਂ, ਗੇਮ ਦੇ ਸੰਸਥਾਪਕ, ਸ੍ਰੀ ਰਵੀ ਵੈਂਕਟਸਨ ਨੇ ਕਿਹਾ ਕਿ ਪੰਜਾਬ ਵਿੱਚ 2.59 ਲੱਖ ਤੋਂ ਵੱਧ ਰਜਿਸਟਰਡ ਐਮਐਸਐਮਈਜ਼ ਹਨ ਜੋ ਸਪੱਸ਼ਟ ਤੌਰ ‘ਤੇ ਇਸ ਦੇ ਮਜ਼ਬੂਤ ਉੱਦਮੀ ਡੀ.ਐਨ.ਏ. ਨੂੰ ਦਰਸਾਉਂਦੀਆਂ ਹਨ। ਫਿਰ ਵੀ, ਬਹੁਤ ਸਾਰੇ ਐਮਐਸਐਮਈਜ਼ ਅੱਗੇ ਵੱਧਣ ਵਿੱਚ ਅਸਮਰੱਥ ਹਨ। ਅਜਿਹੀਆਂ ਚੁਣੌਤੀਆਂ ਨੂੰ ਦੂਰ ਕਰਨ ਲਈ, ਸ੍ਰੀ ਵੈਂਕਟੇਸਨ ਨੇ ਕਿਹਾ, ਚੁਣੇ ਹੋਏ ਉੱਦਮਾਂ ਨੂੰ ਛੇ ਮਹੀਨਿਆਂ ਵਿੱਚ ਵਿਸ਼ੇਸ਼ ਤਰਜੀਹ ਦੇ ਕੇ ਵਿਕਾਸ ਵੱਲ ਲਿਜਾਇਆ ਜਾਵੇਗਾ। ਲੁਧਿਆਣਾ ਆਪਣੇ ਸਰੋਤਾਂ, ਉੱਦਮਾਂ ਅਤੇ ਸਾਜ਼ਗਾਰ ਮਾਹੌਲ ਨਾਲ ਉਦਮ ਦੀ ਸ਼ੁਰੂਆਤ ਲਈ ਢੁੱਕਵਾਂ ਸਥਾਨ ਹੈ।

ਇਸ ਪ੍ਰੋਗਰਾਮ ਲਈ ਅਰਜ਼ੀਆਂ ਲੈਣ ਦੀ ਪ੍ਰਕਿਰਿਆ ਜਾਰੀ ਹੈ। ਪਹਿਲੀ ਇਕਾਈ ਦੀ ਸ਼ੁਰੂਆਤ ਦਸੰਬਰ 2020 ਵਿੱਚ ਹੋਵੇਗੀ। ਪ੍ਰੋਗਰਾਮ ਮੁਨਾਫੇ ਵਿੱਚ ਜਾ ਰਹੇ ਅਤੇ ਨਾਨ-ਆਈਟੀ ਕਾਰੋਬਾਰਾਂ ਨੂੰ ਅਪਲਾਈ ਕਰਨ ਲਈ ਸੱਦਾ ਦਿੰਦਾ ਹੈ। 2 ਕਰੋੜ ਤੋਂ 10 ਕਰੋੜ ਰੁਪਏ ਪ੍ਰਤੀ ਸਾਲਾਨਾ ਆਮਦਨ ਵਾਲੇ ਸਰਵਿਸ ਇੰਡਸਟਰੀ ਦੇ ਖੇਤਰ ਵਿਚਲੇ ਕਾਰੋਬਾਰ ਅਤੇ ਨਿਰਮਾਣ ਤੇ ਵਪਾਰ ਦੇ ਖੇਤਰ ਵਿਚਲੇ 10 ਕਰੋੜ ਰੁਪਏ ਤੋਂ 50 ਕਰੋੜ ਰੁਪਏ ਪ੍ਰਤੀ ਸਾਲਾਨਾ ਆਮਦਨ ਵਾਲੇ ਕਾਰੋਬਾਰ ਅਪਲਾਈ ਕਰਨ ਦੇ ਯੋਗ ਹਨ। ਮਹਿਲਾਵਾਂ ਦੀ ਮਾਲਕੀ (ਮਹਿਲਾਵਾਂ ਦੀ ਜਿਆਦਾ ਹਿੱਸੇਦਾਰੀ ਵਾਲੇ) ਵਾਲੇ 2 ਕਰੋੜ ਰੁਪਏ ਤੋਂ ਲੈ ਕੇ 50 ਕਰੋੜ ਰੁਪਏ ਦੀ ਸਾਲਾਨਾ ਆਮਦਨੀ ਵਾਲੇ ਕਾਰੋਬਾਰ ਨੂੰ ਵੀ ਅਪਲਾਈ ਕਰਨ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ।

Post Views: 40
  • Twitter
  • WhatsApp
  • Telegram
  • Facebook Messenger
  • Copy Link
  • Facebook
Tags: August 27: The Department of Industries and CommerceLaunch of Xcelerator Ludhiana to amplify the Entrepreneurship Ecosystem in Punjab Chandigarh
ShareTweetPin
Previous Post

ਮੁੱਖ ਮੰਤਰੀ ਵੱਲੋਂ ਡੀ.ਜੀ.ਪੀ. ਨੂੰ ਸ਼ਹਿਰਾਂ/ਕਸਬਿਆਂ ਵਿਚ ਸ਼ਰਾਬ ਦੀਆਂ ਦੁਕਾਨਾਂ ਸ਼ਾਮ 6.30 ਵਜੇ ਤੱਕ ਸਖ਼ਤੀ ਨਾਲ ਬੰਦ ਕਰਵਾਉਣ ਦੇ ਹੁਕਮ

Next Post

ਸੂਬਾ ਪੱਧਰੀ ਫਿਜ਼ੀਕਲ ਐਜੂਕੇਸ਼ਨ ਅਤੇ ਸਪੋਰਟਸ ਕੁਇਜ਼ਾਂ ਵਿੱਚ ਵਿਦਿਆਰਥੀਆਂ ਦੀ ਸ਼ਾਨਦਾਰ ਭਾਗੀਦਾਰੀ

Related Posts

दिल्ली सिख गुरुद्वारा प्रबंधक समिति और एन.डी.एम.सी. द्वारा ऐतिहासिक सिख धार्मिक स्थलों के विकास व सौंदर्यीकरण पर विचार-विमर्श : हरमीत सिंह कालका
BREAKING

दिल्ली सिख गुरुद्वारा प्रबंधक समिति और एन.डी.एम.सी. द्वारा ऐतिहासिक सिख धार्मिक स्थलों के विकास व सौंदर्यीकरण पर विचार-विमर्श : हरमीत सिंह कालका

January 21, 2026
0
मोहाली में बिजली सुधारों पर 750 करोड़ रुपये खर्च किए जा रहे हैं
BREAKING

मोहाली में बिजली सुधारों पर 750 करोड़ रुपये खर्च किए जा रहे हैं

January 20, 2026
0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में
BREAKING

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

January 19, 2026
0
हरियाणा सरकार स्वास्थ्य सेवा इंफ्रास्ट्रक्चर को मजबूत करने के लिए प्रतिबद्ध : स्वास्थ्य मंत्री आरती राव
BREAKING

हरियाणा सरकार स्वास्थ्य सेवा इंफ्रास्ट्रक्चर को मजबूत करने के लिए प्रतिबद्ध : स्वास्थ्य मंत्री आरती राव

January 17, 2026
0
हरियाणा–ब्रिटिश कोलंबिया सहयोग को मिली नई गति
BREAKING

हरियाणा–ब्रिटिश कोलंबिया सहयोग को मिली नई गति

January 17, 2026
0
बहादुरी, त्याग और शान का प्रतीक — भारतीय सेना दिवस पर राणा गुरजीत सिंह का नमन
BREAKING

बहादुरी, त्याग और शान का प्रतीक — भारतीय सेना दिवस पर राणा गुरजीत सिंह का नमन

January 15, 2026
0
Next Post
ਸੂਬਾ ਪੱਧਰੀ ਫਿਜ਼ੀਕਲ ਐਜੂਕੇਸ਼ਨ ਅਤੇ ਸਪੋਰਟਸ ਕੁਇਜ਼ਾਂ ਵਿੱਚ ਵਿਦਿਆਰਥੀਆਂ ਦੀ ਸ਼ਾਨਦਾਰ ਭਾਗੀਦਾਰੀ

ਸੂਬਾ ਪੱਧਰੀ ਫਿਜ਼ੀਕਲ ਐਜੂਕੇਸ਼ਨ ਅਤੇ ਸਪੋਰਟਸ ਕੁਇਜ਼ਾਂ ਵਿੱਚ ਵਿਦਿਆਰਥੀਆਂ ਦੀ ਸ਼ਾਨਦਾਰ ਭਾਗੀਦਾਰੀ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist