Friday, June 26, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
Ozi News
No Result
View All Result
ADVERTISEMENT
Home PUNJAB

ਮਹਿਲਾ ਸਸ਼ਕਤੀਕਰਨ ਨੂੰ ਇਕ ਨਵੀਂ ਦਿਸ਼ਾ ਅਤੇ ਉਰਜਾ ਪ੍ਰਦਾਨ ਕਰੇਗਾ ਈ-ਰਿਕਸ਼ਾ ਪ੍ਰੋਜੈਕਟ

admin by admin
July 11, 2020
in PUNJAB
Reading Time: 1 min read
A A
0
ਮਹਿਲਾ ਸਸ਼ਕਤੀਕਰਨ ਨੂੰ ਇਕ ਨਵੀਂ ਦਿਸ਼ਾ ਅਤੇ ਉਰਜਾ ਪ੍ਰਦਾਨ ਕਰੇਗਾ ਈ-ਰਿਕਸ਼ਾ ਪ੍ਰੋਜੈਕਟ
0
SHARES
0
VIEWS
Share on FacebookShare on Twitter
ADVERTISEMENT

RelatedPosts

मीडिया और चुनाव पर संवाद: सीईओ पंजाब की पीयू छात्रों से बातचीत

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

January 26, 2026
0
मोहाली में बिजली सुधारों पर 750 करोड़ रुपये खर्च किए जा रहे हैं

मोहाली में बिजली सुधारों पर 750 करोड़ रुपये खर्च किए जा रहे हैं

January 20, 2026
0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

January 19, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਹੁਸ਼ਿਆਰਪੁਰ, 11 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ) : ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਲਈ ਸਰਕਾਰ ਵਲੋਂ ਲਗਾਤਾਰ ਯਤਨ ਜਾਰੀ ਹਨ ਅਤੇ ਇਸੇ ਯਤਨ ਤਹਿਤ ਜ਼ਰੂਰਤਮੰਦ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਲਈ ਹੁਸ਼ਿਆਰਪੁਰ ਵਿੱਚ ਈ-ਰਿਕਸ਼ਾ ਦਿੱਤੇ ਜਾ ਰਹੇ ਹਨ। ਇਹ ਵਿਚਾਰ ਉਦਯੋਗ ਤੇ ਵਣਜ ਮੰਤਰੀ, ਪੰਜਾਬ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਰੋਸ਼ਨ ਗਰਾਊਂਡ ਹੁਸ਼ਿਆਰਪੁਰ ਵਿੱਚ ਕਰੀਬ 50 ਲੱਖ ਰੁਪਏ ਦੀ ਲਾਗਤ ਨਾਲ 38 ਮਹਿਲਾਵਾਂ ਨੂੰ ਮੁਫ਼ਤ ਈ-ਰਿਕਸ਼ਾ ਸੌਂਪਦਿਆਂ ਪ੍ਰਗਟ ਕੀਤੇ। ਇਸ ਦੌਰਾਨ ਉਨ•ਾਂ ਨਾਲ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਦਿਵਆਂਗ, ਤਲਾਕਸ਼ੁਦਾ, ਵਿਧਵਾ ਅਤੇ ਹੋਰ ਜ਼ਰੂਰਤਮੰਦ ਮਹਿਲਾਵਾਂ ਨੂੰ ਈ-ਰਿਕਸ਼ਾ ਪ੍ਰਦਾਨ ਕਰਨ ਲਈ ਕੋਕਾ ਕੋਲਾ ਸੀ.ਐਸ.ਆਰ. ਫੰਡ ਤਹਿਤ ਇਹ ਬੇਹਤਰੀਨ ਪਹਿਲ ਕੀਤੀ ਗਈ ਹੈ, ਜਿਸ ਵਿੱਚ ਜ਼ਿਲ•ਾ ਪ੍ਰਸ਼ਾਸਨ ਵਲੋਂ ਬਾਖੁਬੀ ਆਪਣੀ ਜ਼ਿੰਮੇਵਾਰੀ ਨੂੰ ਨਿਭਾਇਆ ਗਿਆ ਹੈ। ਉਨ•ਾਂ ਕਿਹਾ ਕਿ ਕੋਵਿਡ-19 ਦੇ ਫੈਲਾਅ ਤੋਂ ਪਹਿਲਾਂ ਹੀ ਪ੍ਰਸ਼ਾਸਨ ਵਲੋਂ ਸਮਰੱਥ ਮਹਿਲਾ, ਵਿਕਸਿਤ ਸਮਾਜ ਪ੍ਰੋਗਰਾਮ ਰਾਹੀਂ ਮਹਿਲਾਵਾਂ ਦੀ ਚੋਣ ਲਈ ਇੰਟਰਵਿਊ ਲੈ ਲਈ ਗਈ ਸੀ ਅਤੇ ਚੁਣੀਆਂ ਗਈਆਂ ਨੂੰ ਮੁਫ਼ਤ ਟਰੇਨਿੰਗ ਮੁਹੱਈਆ ਕਰਵਾਉਣ ਦੇ ਬਾਅਦ ਲਾਈਸੈਂਸ ਵੀ ਬਣਵਾਇਆ ਜਾ ਚੁੱਕਾ ਹੈ।

ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਈ-ਰਿਕਸ਼ਾ ਲਈ ਚਾਰਜਿੰਗ ਪੁਆਇੰਟ ਫਾਇਰ ਬ੍ਰਿਗੇਡ ਦੇ ਨਾਲ ਬਣਾਈ ਗਈ ਪਾਰਕ ਵਿੱਚ ਸਥਾਪਿਤ ਕੀਤਾ ਗਿਆ ਹੈ, ਇਸ ਤੋਂ ਇਲਾਵਾ ਈ-ਰਿਕਸ਼ਾ ਲਈ ਪਾਰਕਿੰਗ ਪੁਆਇੰਟ ਜੀ.ਐਮ. ਰੋਡਵੇਜ ਦਫ਼ਤਰ ਦੇ ਬਾਹਰ ਬਣਾਇਆ ਗਿਆ ਹੈ। ਇਸ ਦੌਰਾਨ ਉਨ•ਾਂ ਉਕਤ ਸਾਰੀਆਂ ਮਹਿਲਾਵਾਂ ਨਾਲ ਗੱਲਬਾਤ ਕੀਤੀ ਅਤੇ ਉਨ•ਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ•ਾਂ ਵਲੋਂ ਕੀਤੀ ਗਈ ਇਹ ਸ਼ਾਨਦਾਰ ਪਹਿਲ ਹੋਰ ਮਹਿਲਾਵਾਂ ਲਈ ਵੀ ਮਿਸਾਲ ਬਣੇਗੀ। ਉਨ•ਾਂ ਕਿਹਾ ਕਿ ਇਨ•ਾਂ ਸਾਰੀਆਂ ਈ-ਰਿਕਸ਼ਾਵਾਂ ਨੂੰ ਇਕ ਐਪ ਰਾਹੀਂ ਜੋੜਿਆ ਜਾਵੇਗਾ, ਤਾਂ ਜੋ ਇਨ•ਾਂ ਦੀ ਲੋਕੇਸ਼ਨ ਬਾਰੇ ਪਤਾ ਚੱਲਦਾ ਰਹੇ ਅਤੇ ਮਹਿਲਾ ਪੁਲਿਸ ਅਧਿਕਾਰੀ ਨੂੰ ਇਸ ਸਬੰਧੀ ਜ਼ਿੰਮੇਵਾਰੀ ਸੌਂਪੀ ਜਾਵੇਗੀ, ਤਾਂ ਜੋ ਇਨ•ਾਂ ਸਾਰੀਆਂ ਮਹਿਲਾਵਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਜ਼ਰੂਰਤਮੰਦ ਮਹਿਲਾਵਾਂ ਨੂੰ ਸੌਂਪੇ ਗਏ ਈ-ਰਿਕਸ਼ਾ ਨਾਲ ਉਨ•ਾਂ ਦੇ ਹੌਂਸਲੇ ਦੇ ਨਾਲ-ਨਾਲ ਉਨ•ਾਂ ਦੀ ਆਰਥਿਕਤਾ ਨੂੰ ਵੀ ਉਤਸ਼ਾਹ ਮਿਲੇਗਾ। ਉਨ•ਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਮਹਿਲਾ ਸਸ਼ਕਤੀਕਰਨ ਨੂੰ ਇਕ ਨਵੀਂ ਦਿਸ਼ਾ ਅਤੇ ਉਰਜਾ ਮਿਲੀ ਹੈ। ਉਨ•ਾਂ ਕਿਹਾ ਕਿ ਜ਼ਿਲ•ਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰਾਹੀਂ ਇਸ ਪੂਰੇ ਪ੍ਰੋਜੈਕਟ ਨੂੰ ਸਫਲਤਾਪੂਰਵਕ ਸੰਪਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸਾਸ਼ਨ ਵਲੋਂ ਜ਼ਰੂਰਤਮੰਦ ਮਹਿਲਾਵਾਂ ਨੂੰ ਪੈਰਾਂ ਸਿਰ ਖੜ•ਾ ਕਰਨ ਲਈ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ। ਉਨ•ਾਂ ਸਾਰੀਆਂ ਲਾਭਪਾਤਰੀ ਮਹਿਲਾਵਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਪ੍ਰਸ਼ਾਸਨ ਵਲੋਂ ਉਨ•ਾਂ ਦੀ ਸੁਰੱਖਿਆ ਨੂੰ ਲੈ ਕੇ ਪੁਖਤਾ ਪ੍ਰਬੰਧ ਕੀਤੇ ਜਾਣਗੇ ਅਤੇ ਉਨ•ਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ‘ਤੇ ਪੰਜਾਬ ਸਟੇਟ ਇੰਡਸਟਰੀਅਲ ਡਿਵੈਲਪਮੈਂਟ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ-ਕਮ-ਡਾਇਰੈਕਟਰ ਸ਼੍ਰੀ ਬ੍ਰਹਮਸ਼ੰਕਰ ਜਿੰਪਾ, ਐਸ.ਪੀ. ਸ਼੍ਰੀ ਪਰਮਜੀਤ ਸਿੰਘ, ਸਹਾਇਕ ਕਮਿਸ਼ਨਰ ਜੀ.ਐਸ.ਟੀ. ਸ਼੍ਰੀਮਤੀ ਜਤਿੰਦਰ ਕੌਰ, ਜ਼ਿਲ•ਾ ਖੁਰਾਕ ਅਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਰਜਨੀਸ਼ ਕੌਰ, ਜ਼ਿਲ•ਾ ਰੋਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਅਫ਼ਸਰ ਸ਼੍ਰੀ ਕਰਮ ਚੰਦ, ਪਲੇਸਮੈਂਟ ਅਫ਼ਸਰ ਸ਼੍ਰੀ ਮੰਗੇਸ਼ ਸੂਦ, ਕੈਰੀਅਰ ਕੌਂਸਲਰ ਸ਼੍ਰੀ ਅਦਿੱਤਿਆ ਰਾਣਾ, ਸ੍ਰੀ ਸੁਰਿੰਦਰ ਪਾਲ ਸਿੱਧੂ, ਸ਼੍ਰੀ ਦੀਪਕ ਪੁਰੀ, ਸ਼੍ਰੀ ਗੁਲਸ਼ਨ ਰਾਏ,ਗੈਵਿਨ ਕਪੂਰ, ਸ਼੍ਰੀ ਰਵੀ ਕੁਮਾਰ ਅਤੇ ਹੋਰ ਵੀ ਪਤਵੰਤੇ ਹਾਜ਼ਰ ਸਨ।

Post Views: 36
  • Twitter
  • WhatsApp
  • Telegram
  • Facebook Messenger
  • Copy Link
  • Facebook
ShareTweetPin
Previous Post

ਕਰੋਨਾ ਕਹਿਰ : ਮੁੱਖ ਮੰਤਰੀ ਦੀ ਮੋਦੀ ਨੂੰ ਯੂ.ਜੀ.ਸੀ. ਇਮਤਿਹਾਨਾਂ ਰੱਦ ਕਰਨ ਦੀ ਅਪੀਲ

Next Post

ਕੋਰੋਨਾ ਦਾ ਹੱਲਾ ਬੋਲ : ਪਟਿਆਲਾ ‘ਚ 52 ਹੋਰ ਪੋਜ਼ੀਟਿਵ ਕੇਸਾਂ ਦੀ ਪੁਸ਼ਟੀ

Related Posts

मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी
BREAKING

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा
BREAKING

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

January 26, 2026
0
मोहाली में बिजली सुधारों पर 750 करोड़ रुपये खर्च किए जा रहे हैं
BREAKING

मोहाली में बिजली सुधारों पर 750 करोड़ रुपये खर्च किए जा रहे हैं

January 20, 2026
0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में
BREAKING

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

January 19, 2026
0
Next Post
ਦਿੱਲੀ ਸਰਕਾਰ ਕੋਵਿਡ-19 ਦੇ ਲੱਛਣ ਪਾਏ ਜਾਣ ਵਾਲੇ ਵਿਅਕਤੀਆਂ ਦਾ ਟੈਸਟ ਕਰਵਾਉਣ ਵਿੱਚ ਵੀ ਨਾਕਾਮ ਰਹੀ

ਕੋਰੋਨਾ ਦਾ ਹੱਲਾ ਬੋਲ : ਪਟਿਆਲਾ ‘ਚ 52 ਹੋਰ ਪੋਜ਼ੀਟਿਵ ਕੇਸਾਂ ਦੀ ਪੁਸ਼ਟੀ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist