Sunday, April 12, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
Ozi News
No Result
View All Result
ADVERTISEMENT
Home INDIA

ਝੋਨੇ ਦੀਆਂ ਨਵੀਂ ਕਿਸਮਾਂ ਪੀਆਰ 128 ਅਤੇ ਪੀ ਆਰ 129 ਕਿਸਾਨਾਂ ਨੂੰ ਕਿਸਮ ਬਦਲਾ ਦੇ ਨਾਲ ਨਾਲ ਪਾਣੀ ਦੀ ਬੱਚਤ ਵਿਚ ਵੀ ਸਹਾਈ ਹੋਵੇਗਾ : ਆਸ਼ੂ

admin by admin
May 11, 2020
in INDIA, PUNJAB
A A
0
ਕਿਸਾਨਾਂ ਨੂੰ  ਵੱਡੀ ਗਿਣਤੀ ਵਿਚ ਜਾਰੀ ਕੀਤੇ ਜਾ ਰਹੇ ਹਨ ਮੰਡੀ ਪਾਸ: ਆਸ਼ੂ
0
SHARES
0
VIEWS
Share on FacebookShare on Twitter
ADVERTISEMENT

RelatedPosts

सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा

सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा

March 4, 2026
0
मीडिया और चुनाव पर संवाद: सीईओ पंजाब की पीयू छात्रों से बातचीत

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
पुलिस ज्यादती के खिलाफ मिसल सतलुज का सख्त रुख

पुलिस ज्यादती के खिलाफ मिसल सतलुज का सख्त रुख

February 4, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
रमनदीप सिंह थापर को जन्मदिन की बधाई: हरमीत सिंह कालका

रमनदीप सिंह थापर को जन्मदिन की बधाई: हरमीत सिंह कालका

February 4, 2026
0
नेहा दीवान करकरा हायर ज्यूडिशियल सर्विस एग्जाम पास करने के बाद एडिशनल सेशंस जज बनीं

नेहा दीवान करकरा हायर ज्यूडिशियल सर्विस एग्जाम पास करने के बाद एडिशनल सेशंस जज बनीं

February 2, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਚੰਡੀਗੜ, 11 ਮਈ (ਵਰਸ਼ਾ ਵਰਮਾ) : ਪੰਜਾਬ ਦੇ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਸੋਮਵਾਰ ਨੂੰ ਉਮੀਦ ਜ਼ਾਹਰ ਕੀਤੀ ਹੈ ਕਿ ਨਵੀਂ ਪੀਆਰ ਕਿਸਮਾਂ ਪੀਆਰ 128 ਅਤੇ ਪੀਆਰ 129 ਸਾਡੇ ਕਿਸਾਨਾਂ ਦੇ ਖੇਤੀ ਵਿਭਿੰਨਤਾ ਲਈ ਨਵੀਂ ਕਿਸਮ ਮੁਹੱਈਆ ਕਰਵਾਉਣ ਦੇ ਨਾਲ ਨਾਲ ਪੂਸਾ 44 ਵਰਗੀਆਂ ਕਿਸਮਾਂ ਦੇ ਮੁਕਾਬਲੇ ਸਰਕਾਰ ਵੱਲੋਂ ਜ਼ਮੀਨਦੋਜ਼ ਪਾਣੀ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਵਿਚ ਵੀ ਮਦਦਗ਼ਾਰ ਸਾਬਤ ਹੋਣਗੀਆਂ। ਅੱਜ ਦੁਪਹਿਰ ਚੰਡੀਗੜ੍ਹ ਦੇ ਸੈਕਟਰ 39, ਅਨਾਜ ਭਵਨ ਵਿਖੇ ਝੋਨੇ ਦੇ ਉਦਯੋਗ ਨਾਲ ਜੁੜੇ ਸਾਰੇ ਹਿੱਸੇਦਾਰਾਂ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਆਸ਼ੂ ਨੇ ਕਿਹਾ ਕਿ ਪਰਖ ਅਤੇ ਵਿਸ਼ਲੇਸ਼ਣ ਦੀ ਢੁਕਵੀਂ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਹੀ ਨਵੀਂ ਕਿਸਮਾਂ ਬਜ਼ਾਰ ਵਿੱਚ ਪੇਸ਼ ਕੀਤੀ ਗਈਆਂ ਹਨ।

ਇੱਕ ਸੁਝਾਅ ਦੇ ਜਵਾਬ ਦਿੰਦਿਆਂ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਲਿਆ ਗਿਆ ਹੈ ਕਿ ਪੀਏਯੂ ਵੱਲੋਂ ਜਾਰੀ ਕੀਤੇ ਗਏ ਬੀਜ ਇਸ ਸਾਲ ਕਿਸਾਨ ਇਸਤੇਮਾਲ ਕਰਨਗੇ ਅਤੇ ਪ੍ਰਾਈਵੇਟ ਡੀਲਰਾਂ ਵੱਲੋਂ ਵੇਚੇ ਗਏ ਬੀਜ ਦੀ ਵਰਤੋਂ ਅਗਲੇ ਸਾਲ ਤੋਂ ਹੀ ਕੀਤੀ ਜਾਵੇਗੀ। ਨਵੀਆਂ ਕਿਸਮਾਂ ਦੇ ਬੀਜਾਂ ਦੀ ਚੰਗੀ ਕੁਵਾਲਟੀ ਨੂੰ ਯਕੀਨੀ ਬਣਾਉਣ , ਲਈ ਇਹ ਵੀ ਫੈਸਲਾ ਲਿਆ ਗਿਆ ਕਿ ਨਵੀਂ ਕਿਸਮਾਂ ਦਾ ਬੀਜ ਪਹਿਲੇ ਸਾਲ ਵਿੱਚ ਸਿਰਫ ਪੀਏਯੂ ਅਤੇ ਆਈਸੀਏਆਰ ਦੁਆਰਾ ਤਿਆਰ ਕੀਤਾ ਜਾਵੇਗਾ, ਅਤੇ ਇਸ ਤੋਂ ਬਾਅਦ ਨਿਜੀ ਡੀਲਰਾਂ ਨੂੰ ਇਜਾਜ਼ਤ ਦਿੱਤੀ ਜਾਵੇਗੀ। ਮੰਤਰੀ ਨੇ ਅੱਗੇ ਕਿਹਾ ਕਿ ਇਹ ਫੈਸਲਾ ਕੀਤਾ ਗਿਆ ਹੈ ਕਿ ਮਾਰਕੀਟ ਵਿੱਚ ਬੀਜ ਦੀਆਂ ਨਕਲੀ ਕਿਸਮਾਂ ਦੀ ਵਿਕਰੀ ਤੇ ਰੋਕ ਲਗਾਉਣ ਦੀ ਕੀਤਾ ਗਿਆ ਹੈ। ਡਾਇਰੈਕਟਰ (ਖੇਤੀਬਾੜੀ, ਪੰਜਾਬ) ਨੇ ਕਿਹਾ ਕਿ ਘਟੀਆ ਬੀਜ ਵੇਚਣ ਦੀ ਕਿਸੇ ਵੀ ਕੋਸ਼ਿਸ਼ ਨੂੰ ਸਖ਼ਤੀ ਨਾਲ ਨਜਿੱਠਿਆ ਜਾਵੇਗਾ।ਇਸ ਸਬੰਧੀ ਵਿਚ ਟੀਮਾਂ ਪਹਿਲਾਂ ਹੀ ਗਠਿਤ ਕੀਤੀਆਂ ਜਾ ਚੁੱਕੀਆਂ ਹਨ।

ਮੀਟਿੰਗ ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਉਪ ਕੁਲਪਤੀ ਅਤੇ ਪੀਏਯੂ ਦੀ ਖੋਜ ਟੀਮ ਨੇ ਮੰਤਰੀ ਸਾਹਮਣੇ ਇੱਕ ਸੰਖੇਪ ਪੇਸ਼ਕਾਰੀ ਦਿੱਤੀ। ਦੋਵੇਂ ਕਿਸਮਾਂ ਪੀਏਯੂ 201 ਕਿਸਮ ਦੇ ਝੋਨੇ ਤੋਂ ਵੱਖਰੀਆਂ ਹਨ, ਜੋ ਕਿ 2009 ਵਿੱਚ ਸ਼ੁਰੂ ਕੀਤੀ ਗਈ ਸੀ। ਖੁਰਾਕ ਵਿਭਾਗ ਦੇ ਇਕ ਬੁਲਾਰੇ ਨੇ ਕਿਹਾ ਕਿ ਮਿਲਿੰਗ ਦੀ ਅਸਲ ਟਰਾਇਲ ਦੋਵਾਂ ਕਿਸਮਾਂ ਦੇ ਛੋਟੇ ਮਿੱਲਿੰਗ ਉਪਕਰਣ `ਤੇ ਮੌਕੇ` ਤੇ ਕੀਤੀ ਗਈ ਸੀ, ਜਿਸ ਨਾਲ ਝੋਨੇ ਦੀ ਪ੍ਰਵਾਨਗੀ ਲਈ ਭਾਰਤ ਸਰਕਾਰ ਦੁਆਰਾ ਰੱਖੇ ਗਏ ਨਿਯਮਾਂ ਅਨੁਸਾਰ ਦੋਵਾਂ ਕਿਸਮਾਂ ਦੇ ਝਾੜ ਅਤੇ ਵਿਸ਼ੇਸ਼ਤਾਵਾਂ ਮਿਲੀਆਂ ਸਨ।

ਮੀਟਿੰਗ ਵਿੱਚ ਮੌਜੂਦ ਸਾਰੇ ਭਾਈਵਾਲਾਂ ਨੇ ਟਰਾਇਲ ਮਿਲਿੰਗ ਦੇ ਨਤੀਜਿਆਂ ਉੱਪਰ ਤਸੱਲੀ ਪ੍ਰਗਟਾਈ। ਐਫਸੀਆਈ ਦੇ ਪੰਜਾਬ ਖੇਤਰ ਦੇ ਜਨਰਲ ਮੈਨੇਜਰ ਨੇ ਇਹ ਵੀ ਕਿਹਾ ਕਿ ਐਫਸੀਆਈ ਸੈਂਟਰਲ ਪੂਲ ਵਿਚ ਚੌਲ ਸਵੀਕਾਰ ਕਰੇਗਾ , ਬਸ਼ਰਤੇ ਭਾਰਤ ਸਰਕਾਰ ਦੁਆਰਾ ਨਿਰਧਾਰਤ ਸਾਰੀਆਂ ਵਿਸ਼ੇਸ਼ਤਾਵਾਂ ਮੁਕੰਮਲ ਰੂਪ ਵਿਚ ਪੂਰਾ ਉੱਤਰਦਾ ਹੋਵੇ। ਮੀਟਿੰਗ ਦੌਰਾਨ ਪੰਜਾਬ ਖੇਤਰ ਦੇ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ, ਉਪ ਕੁਲਪਤੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ, ਜਨਰਲ ਮੈਨੇਜਰ( ਐਫਸੀਆਈ) ਪੰਜਾਬ ਖੇਤਰ, ਡਾਇਰੈਕਟਰ( ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ) ਪੰਜਾਬ , ਡਾਇਰੈਕਟਰ( ਖੇਤੀਬਾੜੀ ਵਿਭਾਗ, ਪੰਜਾਬ) ਅਤੇ ਰਾਈਸ ਮਿੱਲਰ ਐਸੋਸੀਏਸ਼ਨਾਂ ਦੇ ਨੁਮਾਇੰਦਸ਼ਾਮਲ ਹੋਏ।
ਇਹ ਜਿ਼ਕਰਯੋਗ ਹੈ ਕਿ ਖੁਰਾਕ ਅਤੇ ਸਪਲਾਈ ਮੰਤਰੀ ਨੇ ਉਦਯੋਗ ਦੇ ਸਾਰੇ ਭਾਈਵਾਲਾਂ ਨੂੰ ਇਸ ਪ੍ਰਕਿਰਿਆ ਵਿਚ ਆਪਣੇ ਵਿਚਾਰ ਅਤੇ ਸੁਝਾਅ ਦੇਣ ਲਈ ਕਿਹਾ ਸੀ।

Post Views: 53
  • Twitter
  • WhatsApp
  • Telegram
  • Facebook Messenger
  • Copy Link
  • Facebook
Tags: chandigarh newscrime news in punjabcriminal newscriminal storyinternational latest news channeljust now india newsLatest News and Updates on Punjablive updateslive viral newslive viral videopb govt. newspress ki takatpress ki taquatpunjab congress akali dal newspunjab congress newspunjab crime newsPunjab government latest newsPunjab Live latest newspunjab politicsPunjabi khabranpunjabi latest newstop 10 newspaperstop ten patiala daily punjabi newspapers list
ShareTweetPin
Previous Post

ਮੁੱਖ ਮੰਤਰੀ ਵੱਲੋਂ ਲੌਕਡਾਊਨ ਜਾਰੀ ਰੱਖਣ ਦੀ ਪ੍ਰੋੜਤਾ ਪਰ ਲੋਕਾਂ ਦੇ ਜੀਵਨ ਤੇ ਰੋਜ਼ੀ-ਰੋਟੀ ਦੀ ਸੁਰੱਖਿਆ ਲਈ ਯੋਜਨਾਬੱਧ ਰਣਨੀਤੀ ਉਲੀਕਣ ‘ਤੇ ਜ਼ੋਰ

Next Post

Punjab Police SI Baljinder Singh suspended for thrashing three journalists in Jalandhar

Related Posts

सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा
BREAKING

सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा

March 4, 2026
0
मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
पुलिस ज्यादती के खिलाफ मिसल सतलुज का सख्त रुख
BREAKING

पुलिस ज्यादती के खिलाफ मिसल सतलुज का सख्त रुख

February 4, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी
BREAKING

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
रमनदीप सिंह थापर को जन्मदिन की बधाई: हरमीत सिंह कालका
BREAKING

रमनदीप सिंह थापर को जन्मदिन की बधाई: हरमीत सिंह कालका

February 4, 2026
0
नेहा दीवान करकरा हायर ज्यूडिशियल सर्विस एग्जाम पास करने के बाद एडिशनल सेशंस जज बनीं
BREAKING

नेहा दीवान करकरा हायर ज्यूडिशियल सर्विस एग्जाम पास करने के बाद एडिशनल सेशंस जज बनीं

February 2, 2026
0
Next Post
Punjab Police SI Baljinder Singh suspended for thrashing three journalists in Jalandhar

Punjab Police SI Baljinder Singh suspended for thrashing three journalists in Jalandhar

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist