Monday, July 6, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
Ozi News
No Result
View All Result
ADVERTISEMENT
Home PUNJAB

ਦੂਸਰੇ ਦੀ ਥਾਂ ਪ੍ਰੀਖਿਆ ਦੇਣ ਵਾਲੇ ਕੇਸਾਂ ਵਿੱਚ ਸ਼ਾਮਿਲ ਉਮੀਦਵਾਰਾਂ ਵਿਰੁੱਧ ਹੋਵੇਗੀ ਸਖਤ ਕਾਰਵਾਈ

admin by admin
January 11, 2021
in PUNJAB
Reading Time: 1 min read
A A
0
ਦੂਸਰੇ ਦੀ ਥਾਂ ਪ੍ਰੀਖਿਆ ਦੇਣ ਵਾਲੇ ਕੇਸਾਂ ਵਿੱਚ ਸ਼ਾਮਿਲ ਉਮੀਦਵਾਰਾਂ ਵਿਰੁੱਧ ਹੋਵੇਗੀ ਸਖਤ ਕਾਰਵਾਈ
0
SHARES
0
VIEWS
Share on FacebookShare on Twitter
ADVERTISEMENT

RelatedPosts

हरियाणा के मुख्यमंत्री नायब सिंह सैनी ने ने पठानकोट में डॉ. श्यामा प्रसाद मुखर्जी की 125वीं जयंती समारोह में लिया हिस्सा

July 6, 2026
0
*स्वतंत्रता सेनानियों के कल्याण के लिए हरसंभव प्रयास किए जा रहे हैं : मोहिंदर भगत*

सैमसंग ने अपने अगले फोल्डेबल्स की झलक दिखाई

July 3, 2026
0
मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਪਟਿਆਲਾ(ਪ੍ਰੈਸ ਕੀ ਤਾਕਤ ਬਿਊਰੋ):ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਆਈ.ਏ.ਐਸ. ਸਿੱਖਿਆ ਭਰਤੀ ਡਾਇਰੈਕਟੋਰੇਟ ਵੱਲੋਂ ਪੰਜਾਬੀ, ਹਿੰਦੀ, ਅੰਗਰੇਜ਼ੀ, ਐਸ.ਐਸ., ਮੈਥ ਅਤੇ ਸਾਇੰਸ ਮਾਸਟਰ ਕਾਡਰ ਭਰਤੀ ਲਈ ਪ੍ਰੀਖਿਆਵਾਂ ਦੌਰਾਨ ਸਾਹਮਣੇ ਆਏ ਇਮਪਰਸੋਨੇਸ਼ਨ ਕੇਸਾਂ ਵਿੱਚ ਲਿਪਤ ਉਮੀਦਵਾਰਾਂ ਅਤੇ ਉਨ੍ਹਾਂ ਦੀ ਥਾਂ ਪੇਪਰ ਦੇਣ ਪਹੁੰਚੇ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਿੱਖਿਆ ਸਕੱਤਰ ਨੇ ਅੱਜ ਪਟਿਆਲਾ ਵਿਖੇ ਸਰਕਾਰੀ ਕੰਨਿਆ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਊਨ ਅਤੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨਜ਼ ਪਟਿਆਲਾ ਵਿਖੇ ਸਾਇੰਸ ਮਾਸਟਰ ਕਾਡਰ ਭਰਤੀ ਲਈ ਬਣੇ ਪ੍ਰੀਖਿਆ ਕੇਂਦਰਾਂ ਦਾ ਦੌਰਾ ਕੀਤਾ।
ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਵਿਭਾਗ ਵੱਲੋਂ ਪਹਿਲਾਂ ਹੀ ਸਮੂਹ ਉਮੀਦਵਾਰਾਂ ਲਈ ਸਖ਼ਤ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਸਨ ਕਿ ਸਿੱਖਿਆ ਵਿਭਾਗ ਦੇ ਭਰਤੀ ਡਾਇਰੈਕਟੋਰੇਟ ਵੱਲੋਂ ਕਰਵਾਈਆਂ ਜਾ ਰਹੀਆਂ ਭਰਤੀ ਪ੍ਰੀਖਿਆਵਾਂ ਵਿੱਚ ਨਕਲ ਅਤੇ ਇਮਪਰੋਸਨੇਸ਼ਨ ਜਿਹੇ ਕੇਸਾਂ ‘ਤੇ ਬਹੁਤ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਿਹੜੇ ਉਮੀਦਵਾਰ ਇਹਨਾਂ ਕੇਸਾਂ ਵਿੱਚ ਲਿਪਤ ਪਾਏ ਗਏ ਹਨ ਉਨ੍ਹਾਂ ਦੀ ਉਮੀਦਵਾਰੀ ਤਾਂ ਕੈਂਸਲ ਕੀਤੀ ਹੀ ਜਾਵੇਗੀ ਨਾਲ ਹੀ ਭਵਿੱਖ ਵਿੱਚ ਉਨ੍ਹਾਂ ਨੂੰ ਵਿਭਾਗ ਦੀਆਂ ਅਸਾਮੀਆਂ ਵਿੱਚ ਅਪਲਾਈ ਕਰਨ ਲਈ ਵੀ ਬਲੈਕ ਲਿਸਟ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਧਿਆਪਨ ਕਿੱਤਾ ਬਹੁਤ ਹੀ ਸਤਿਕਾਰਯੋਗ ਕਿੱਤਾ ਹੈ।
ਇਸ ਮੌਕੇ ਡਾ. ਜਰਨੈਲ ਸਿੰਘ ਕਾਲੇਕੇ ਸਹਾਇਕ ਡਾਇਰੈਕਟਰ ਸਿੱਖਿਆ ਭਰਤੀ ਬੋਰਡ ਨੇ ਜਾਣਕਾਰੀ ਦਿੱਤੀ ਕਿ ਸਾਇੰਸ ਮਾਸਟਰ ਕਾਡਰ ਭਰਤੀ ਪ੍ਰੀਖਿਆ ਵਿੱਚ 8168 ਉਮੀਦਵਾਰ ਅਪੀਅਰ ਹੋਏ ਜੋ ਕਿ ਕੁੱਲ ਅਪਲਾਈ ਕਰਨ ਵਾਲਿਆਂ ਦਾ 87.5 ਫੀਸਦੀ ਹੈ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਹਰਿੰਦਰ ਕੌਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸੁਖਵਿੰਦਰ ਕੁਮਾਰ ਖੋਸਲਾ ਨੇ ਵੀ ਪ੍ਰੀਖਿਆ ਕੇਂਦਰਾਂ ਦਾ ਦੌਰਾ ਕੀਤਾ।
ਕੈਪਸ਼ਨ: ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਪਟਿਆਲਾ ਵਿਖੇ ਪ੍ਰੀਖਿਆ ਕੇਂਦਰ ਦਾ ਦੌਰਾ ਕਰਦੇ ਹੋਏ      

Post Views: 19
  • Twitter
  • WhatsApp
  • Telegram
  • Facebook Messenger
  • Copy Link
  • Facebook
ShareTweetPin
Previous Post

ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਕੋਰਸਾਂ ਬਾਰੇ ਸੇਧ ਦੇਣ ਲਈ ਕਾਉਸਲਰਾਂ ਦੀ ਸਿਖਲਾਈ ਵਾਸਤੇ ਸਮਾਂ ਸੂਚੀ ਜਾਰੀ

Next Post

ਕਿਸਾਨਾਂ ਦੀ ਜਿੱਤ ਪ੍ਰਾਪਤੀ ਲਈ ਸ਼ੀਤਲਾ ਮਾਤਾ ਮੰਦਿਰ ਵਿੱਚ ਕੀਤੀ ਅਰਦਾਸ

Related Posts

हरियाणा के मुख्यमंत्री नायब सिंह सैनी ने ने पठानकोट में डॉ. श्यामा प्रसाद मुखर्जी की 125वीं जयंती समारोह में लिया हिस्सा
BREAKING

हरियाणा के मुख्यमंत्री नायब सिंह सैनी ने ने पठानकोट में डॉ. श्यामा प्रसाद मुखर्जी की 125वीं जयंती समारोह में लिया हिस्सा

July 6, 2026
0
*स्वतंत्रता सेनानियों के कल्याण के लिए हरसंभव प्रयास किए जा रहे हैं : मोहिंदर भगत*
BREAKING

*स्वतंत्रता सेनानियों के कल्याण के लिए हरसंभव प्रयास किए जा रहे हैं : मोहिंदर भगत*

July 6, 2026
0
सैमसंग ने अपने अगले फोल्डेबल्स की झलक दिखाई
BREAKING

सैमसंग ने अपने अगले फोल्डेबल्स की झलक दिखाई

July 3, 2026
0
मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी
BREAKING

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
Next Post
ਕਿਸਾਨਾਂ ਦੀ ਜਿੱਤ ਪ੍ਰਾਪਤੀ ਲਈ ਸ਼ੀਤਲਾ ਮਾਤਾ ਮੰਦਿਰ ਵਿੱਚ ਕੀਤੀ ਅਰਦਾਸ

ਕਿਸਾਨਾਂ ਦੀ ਜਿੱਤ ਪ੍ਰਾਪਤੀ ਲਈ ਸ਼ੀਤਲਾ ਮਾਤਾ ਮੰਦਿਰ ਵਿੱਚ ਕੀਤੀ ਅਰਦਾਸ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist