Monday, May 18, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
Ozi News
No Result
View All Result
ADVERTISEMENT
Home BREAKING

ਸਿੰਘੂ ਕਤਲਕਾਂਡ: ਨਿਹੰਗ ਆਗੂ ਦੀਆਂ ਭਾਜਪਾ ਮੰਤਰੀ ਨਾਲ ਤਸਵੀਰਾਂ ਵਾਇਰਲ, ਕਤਲ ਮਾਮਲੇ ’ਚ ਨਵਾਂ ਮੋੜ, ਭੈਣ ਨੇ ਕੀਤਾ ਸਨਸਨੀਖੇਜ਼ ਖੁਲਾਸਾ

admin by admin
October 19, 2021
in BREAKING
Reading Time: 1 min read
A A
0
ਸਿੰਘੂ ਕਤਲਕਾਂਡ: ਨਿਹੰਗ ਆਗੂ ਦੀਆਂ ਭਾਜਪਾ ਮੰਤਰੀ ਨਾਲ ਤਸਵੀਰਾਂ ਵਾਇਰਲ, ਕਤਲ ਮਾਮਲੇ ’ਚ ਨਵਾਂ ਮੋੜ, ਭੈਣ ਨੇ ਕੀਤਾ ਸਨਸਨੀਖੇਜ਼ ਖੁਲਾਸਾ
0
SHARES
0
VIEWS
Share on FacebookShare on Twitter
ADVERTISEMENT

RelatedPosts

सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा

सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा

March 4, 2026
0
मीडिया और चुनाव पर संवाद: सीईओ पंजाब की पीयू छात्रों से बातचीत

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
पुलिस ज्यादती के खिलाफ मिसल सतलुज का सख्त रुख

पुलिस ज्यादती के खिलाफ मिसल सतलुज का सख्त रुख

February 4, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
रमनदीप सिंह थापर को जन्मदिन की बधाई: हरमीत सिंह कालका

रमनदीप सिंह थापर को जन्मदिन की बधाई: हरमीत सिंह कालका

February 4, 2026
0
नेहा दीवान करकरा हायर ज्यूडिशियल सर्विस एग्जाम पास करने के बाद एडिशनल सेशंस जज बनीं

नेहा दीवान करकरा हायर ज्यूडिशियल सर्विस एग्जाम पास करने के बाद एडिशनल सेशंस जज बनीं

February 2, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

Web Desk-Harsimranjit Kaur

ਚੰਡੀਗੜ, 19 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)-  ਸਿੰਘੂ ਬਾਰਡਰ ਕਤਲਕਾਂਡ ਆਪਣੇ ਪਿੱਛੇ ਵੱਡੇ ਸਵਾਲ ਛੱਡ ਗਿਆ ਤਰ੍ਹਾਂ-ਤਰ੍ਹਾਂ ਦੀਆਂ ਚਰਚਾਵਾਂ ਇਸ ਮਾਮਲੇ ਨੂੰ ਲੈ ਕੇ ਹੋ ਰਹੀਆਂ ਹਨ। ਦਰਅਸਲ, ਸਿੰਘੂ ਬਾਰਡਰ ’ਤੇ ਹੋਏ ਬੇਰਹਿਮੀ ਨਾਲ ਇਸ ਕਤਲ ਕਰਨ ਦੀ ਜ਼ਿੰਮੇਵਾਰੀ ਲੈਣ ਵਾਲੇ ਨਿਹੰਗਾ ਸਿੰਘਾਂ ਦੇ ਆਗੂ ਬਾਬਾ ਅਮਨ ਸਿੰਘ ਦੀਆਂ ਭਾਜਪਾ ਆਗੂਆਂ ਨਾਲ ਤਸਵੀਰਾਂ ਵਾਇਰਲ ਹੋਈਆਂ ਹਨ। ਜਿਸ ਤੋਂ ਬਾਅਦ ਇਸ ਕਤਲ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ। ਹੁਣ ਇਸ ਮਾਮਲੇ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚੇ ਸਮੇਤ ਦੂਜੇ ਸਿਆਸੀ ਆਗੂਆਂ ਵਲੋਂ ਵੀ ਇਸ ’ਤੇ ਸਵਾਲ ਚੁੱਕੇ ਜਾ ਰਹੇ ਹਨ। ਕਿਹਾ ਜਾ ਰਿਹਾ ਹੈ ਕਿ ਇਸ ਪੂਰੇ ਮਾਮਲੇ ਤੋਂ ਬਾਅਦ ਸਾਫ ਹੋ ਗਿਆ ਹੈ ਕਿ ਭਾਜਪਾ ਮੋਰਚੇ ਨੂੰ ਖ਼ਤਮ ਕਰਨ ਲਈ ਹਰ ਤਰ੍ਹਾਂ ਦਾ ਪੈਂਤੜਾ ਅਪਣਾ ਸਕਦੀ ਹੈ। ਹੁਣ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਹੋਣੀ ਬੇਹੱਦ ਜ਼ਰੂਰੀ ਹੋ ਗਈ ਹੈ।

ਇਹ ਵੀ ਪੜ੍ਹੋ : ਮਾਮੇ ਨੇ ਬੇਰਹਿਮੀ ਨਾਲ ਕੀਤਾ ਭਾਣਜੇ ਦਾ ਕਤਲ, ਕਹਿ ਨਾਲ ਕੀਤਾ ਸਿਰ ਤੇ ਵਾਰ

ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋਈਆਂ ਤਸਵੀਰਾਂ ਵਿਚ ਬਾਬਾ ਅਮਨ ਸਿੰਘ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨਾਲ ਨਜ਼ਰ ਆ ਰਹੇ ਹਨ। ਵਾਇਰਲ ਤਸਵੀਰਾਂ ਵਿਚ ਪੰਜਾਬ ਪੁਲਿਸ ਦਾ ਬਰਖ਼ਾਸਤ ਮੁਲਾਜ਼ਮ ਗੁਰਮੀਤ ਸਿੰਘ ਪਿੰਕੀ ਵੀ ਨਜ਼ਰ ਆ ਰਿਹਾ ਹੈ। ਗੁਰਮੀਤ ਸਿੰਘ ਪਿੰਕੀ ਉਹ ਸਖ਼ਸ਼ ਹੈ ਜਿਸਦਾ ਨਾਂ ਕਾਲੇ ਦੌਰ ਦੌਰਾਨ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਨਾਲ ਮਿਲਕੇ ਨੌਜਵਾਨਾਂ ‘ਤੇ ਤਸ਼ਦੱਦ ਢਾਹੁਣ ਵਿਚ ਆਉਂਦਾ ਰਿਹਾ। ਇਹਨਾਂ ਵਾਇਰਲ ਤਸਵੀਰਾਂ ਨੇ ਬਲਦੀ ਉੱਤੇ ਹੋਰ ਵੀ ਤੇਲ ਪਾ ਦਿੱਤਾ ਹੈ।ਇਸ ਪੂਰੇ ਮਾਮਲੇ ਨੂੰ ਭਾਜਪਾ ਵੱਲੋਂ ਤਿਆਰ ਕੀਤੀ ਸਾਜਿਸ਼ ਦੱਸਿਆ ਜਾ ਰਿਹਾ ਹੈ ਕਿਉਂਕਿ ਸਿਆਸੀ ਬਿਆਨਬਾਜ਼ੀਆਂ ਤੇਜ਼ ਹੋ ਗਈਆਂ ਹਨ।

ਇਹ ਵੀ ਪੜ੍ਹੋ : ਪਰਮੀਸ਼ ਵਰਮਾ ਅਤੇ ਗੀਤ ਗਰੇਵਾਲ ਦੀ ਹੋਈ ਮੰਗਣੀ, ਇੰਸਟਾਗ੍ਰਾਮ ‘ਤੇ ਸਾਂਝੀਆਂ ਕੀਤੀਆਂ ਸੁੰਦਰ ਤਸਵੀਰਾਂ

ਦੱਸਣਯੋਗ ਹੈ ਕਿ ਸ਼ੁੱਕਰਵਾਰ ਨੂੰ ਸਿੰਘੂ ਬਾਰਡਰ ਕੋਲ ਨਿਹੰਗ ਜਥੇਬੰਦੀ ਬਾਬਾ ਬਲਵਿੰਦਰ ਸਿੰਘ ਮੋਇਆਂ ਦੀ ਮੰਡੀ ਵਾਲੇ ਮੁੱਖ ਸਥਾਨ ਸ੍ਰੀ ਫਤਹਿਗੜ੍ਹ ਸਾਹਿਬ) ਦੇ ਟੈਂਟ ਵਿਚੋਂ ਸਰਬਲੋਹ ਗ੍ਰੰਥ ਦੀ ਬੇਅਦਬੀ ਕਰਕੇ ਭੱਜਣ ਵਾਲੇ ਨੌਜਵਾਨ ਦਾ ਬੇਰਹਿਮ ਤਰੀਕੇ ਨਾਲ ਕਤਲ ਕਰਕੇ ਉਸ ਦੀ ਵੱਢੀ-ਟੁੱਕੀ ਲਾਸ਼ ਪੁਲਸ ਬੈਰੀਕੇਡ ਨਾਲ ਲਟਕਾ ਦਿੱਤੀ ਗਈ ਸੀ। ਵਾਇਰਲ ਵੀਡੀਓ ਅਨੁਸਾਰ ਕੁੱਝ ਨਿਹੰਗ ਸਿੰਘਾਂ ਵੱਲੋਂ ਇਸ ਕਤਲ ਦੀ ਜ਼ਿੰਮੇਵਾਰੀ ਵੀ ਲਈ ਗਈ ਹੈ। ਕੁੰਡਲੀ ਥਾਣਾ ਪੁਲਸ ਨੇ ਦਫ਼ਾ 302 ਤੇ 34 ਤਹਿਤ ਕੇਸ ਦਰਜ ਕਰ ਲਿਆ ਹੈ। ਇਸ ਦੌਰਾਨ ਨਿਹੰਗ ਜਥੇਬੰਦੀ ਦੇ ਮੈਂਬਰ ਸਰਬਜੀਤ ਸਿੰਘ ਨੇ ਪੁਲਸ ਸਾਹਮਣੇ ਆਤਮ ਸਮਰਪਣ ਵੀ ਕਰ ਦਿੱਤਾ ਹੈ ਅਤੇ ਨੌਜਵਾਨ ਦੀ ਬੇਰਹਿਮੀ ਨਾਲ ਹੱਤਿਆ ਦੀ ਜ਼ਿੰਮੇਵਾਰੀ ਲਈ ਹੈ। ਸਰਬਜੀਤ ਦੇ ਮੈਡੀਕਲ ਟੈਸਟ ਤੋਂ ਬਾਅਦ ਪੁਲਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਨਿਹੰਗ ਸਿੰਘਾਂ ਵਲੋਂ ਸਿੰਘੂ ਬਾਰਡਰ ’ਤੇ ਬੇਰਹਿਮੀ ਨਾਲ ਕਤਲ ਕੀਤੇ ਗਏ ਤਰਨਤਾਰਨ ਦੇ ਪਿੰਡ ਚੀਮਾ ਕਲਾਂ ਦੇ ਲਖਬੀਰ ਸਿੰਘ ਉਰਫ ਟੀਟੂ ਦੀ ਭੈਣ ਨੇ ਖੁਲਾਸਾ ਕਰਦਿਆਂ ਦੱਸਿਆ ਸੀ ਕਿ ਕਤਲ ਤੋਂ 6 ਦਿਨ ਪਹਿਲਾਂ ਉਹ ਘਰੋਂ 50 ਰੁਪਏ ਲੈਕੇ ਝਬਾਲ ਦੀ ਦਾਨਾਮੰਡੀ ਵਿਚ ਦਿਹਾੜੀ ਲਗਾਉਣ ਗਿਆ ਸੀ। ਮ੍ਰਿਤਕ ਦੀ ਵੱਡੀ ਭੈਣ ਰਾਜਵਿੰਦਰ ਕੌਰ ਅਤੇ ਲਖਬੀਰ ਇਕੋ ਮਕਾਨ ਵਿਚ ਰਹਿੰਦੇ ਸਨ। ਰਾਜਵਿੰਦਰ ਨੇ ਦੱਸਿਆ ਕਿ ਲਖਬੀਰ ਸਿੰਘ ਨੇ 13 ਅਕਤੂਬਰ ਨੂੰ ਪਿੰਡ ਵਿਚ ਇਕ ਵਿਆਹ ਸਮਾਗਮ ਵਿਚ ਭਾਗ ਲਿਆ ਸੀ ਅਤੇ ਸ਼ਾਮ ਵੇਲੇ ਇਕ ਨਿਹੰਗ ਸਿੰਘ ਦੇ ਭੇਸ ਵਿਚ ਆਇਆ ਕੋਈ ਵਿਅਕਤੀ ਉਸ ਨੂੰ ਆਪਣੇ ਨਾਲ ਲੈ ਗਿਆ ਸੀ। ਭੈਣ ਨੇ ਦੱਸਿਆ ਕਿ ਉਹ ਅਕਸਰ ਕਿਸੇ ਸੰਧੂ ਨਾਮ ਦੇ ਵਿਅਕਤੀ ਨਾਲ ਲੰਮਾ ਸਮਾਂ ਮੋਬਾਈਲ ’ਤੇ ਗੱਲਾਂ ਕਰਦਾ ਰਹਿੰਦਾ ਸੀ ਅਤੇ ਉਹ ਇਹ ਵੀ ਆਖਦਾ ਸੀ ਕਿ ਉਸ ਦੀ ਪਹੁੰਚ ਹੁਣ ਬਹੁਤ ਦੂਰ ਤੱਕ ਹੋ ਗਈ ਹੈ। ਉਕਤ ਨੇ ਇਹ ਵੀ ਦੱਸਿਆ ਕਿ ਫੋਨ ਕਰਨ ਸਮੇਂ ਉਹ ਸਾਰਿਆਂ ਨੂੰ ਕਮਰੇ ਵਿਚੋਂ ਬਾਹਰ ਕੱਢ ਦਿੰਦਾ ਸੀ। ਲਖਬੀਰ ਸਿੰਘ ਦੀ ਭੈਣ ਨੇ ਕਿਹਾ ਕਿ ਉਹ ਬੇਅਬਦੀ ਨਹੀਂ ਕਰ ਸਕਦਾ।

Post Views: 132
  • Twitter
  • WhatsApp
  • Telegram
  • Facebook Messenger
  • Copy Link
  • Facebook
Tags: Chandigarhcrime newsCrime Updatesdelhi latest newsGurmeet Singh Pinki Former DGP Sumedh SainiKundli Police Stationlatest crime newslatest newslatest updatesNational NewsNew twist in Singhu Border murder caseNihang leader's photos viral with BJP ministerPhotos of Nihanga Singh leader Baba Aman Singh with BJP leaders go viralpress ki taquat newssensational revelation on Singhu Border murder caseSinghu Border MassacreSinghu Border MurderSinghu Border murder caseSumedh Sainitop 10 newsUnion Agriculture Minister Narendra Singh Tomar Dismissed Punjab Police employee Gurmeet Singh PinkiUnited Farmers Front BJP
ShareTweetPin
Previous Post

शिव शक्ति लंगर चैरिटेबल ट्रस्ट ने नवरात्रों में 1.70 लाख भक्तों को खिलाया लंगर : जगद्गुरु पंचानन्द गिरी  

Next Post

ਜਲੰਧਰ ’ਚ ਪੁਲਸ ਮੁਲਾਜ਼ਮ ਦੀ ਗੱਡੀ ਨੇ ਦੋ ਕੁੜੀਆਂ ਨੂੰ ਮਾਰੀ ਟੱਕਰ, ਇਕ ਦੀ ਮੌਤ, ਇਕ ਕੁੜੀ ਗੰਭੀਰ ਰੂਪ ਨਾਲ ਜ਼ਖ਼ਮੀ

Related Posts

सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा
BREAKING

सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा

March 4, 2026
0
मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
पुलिस ज्यादती के खिलाफ मिसल सतलुज का सख्त रुख
BREAKING

पुलिस ज्यादती के खिलाफ मिसल सतलुज का सख्त रुख

February 4, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी
BREAKING

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
रमनदीप सिंह थापर को जन्मदिन की बधाई: हरमीत सिंह कालका
BREAKING

रमनदीप सिंह थापर को जन्मदिन की बधाई: हरमीत सिंह कालका

February 4, 2026
0
नेहा दीवान करकरा हायर ज्यूडिशियल सर्विस एग्जाम पास करने के बाद एडिशनल सेशंस जज बनीं
BREAKING

नेहा दीवान करकरा हायर ज्यूडिशियल सर्विस एग्जाम पास करने के बाद एडिशनल सेशंस जज बनीं

February 2, 2026
0
Next Post
ਜਲੰਧਰ ’ਚ ਪੁਲਸ ਮੁਲਾਜ਼ਮ ਦੀ ਗੱਡੀ ਨੇ ਦੋ ਕੁੜੀਆਂ ਨੂੰ ਮਾਰੀ ਟੱਕਰ, ਇਕ ਦੀ ਮੌਤ, ਇਕ ਕੁੜੀ ਗੰਭੀਰ ਰੂਪ ਨਾਲ ਜ਼ਖ਼ਮੀ

ਜਲੰਧਰ ’ਚ ਪੁਲਸ ਮੁਲਾਜ਼ਮ ਦੀ ਗੱਡੀ ਨੇ ਦੋ ਕੁੜੀਆਂ ਨੂੰ ਮਾਰੀ ਟੱਕਰ, ਇਕ ਦੀ ਮੌਤ, ਇਕ ਕੁੜੀ ਗੰਭੀਰ ਰੂਪ ਨਾਲ ਜ਼ਖ਼ਮੀ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist