Monday, April 27, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
Ozi News
No Result
View All Result
ADVERTISEMENT
Home PUNJAB

ਕਾਂਗਰਸ ਹਾਈਕਮਾਨ ਨਾਲ ਨਹੀਂ ਹੋਈ ਮੁਲਾਕਾਤ, ਖਾਲੀ ਹੱਥ ਪਰਤੇ ਨਵਜੋਤ ਸਿੱਧੂ

admin by admin
September 2, 2021
in PUNJAB
Reading Time: 1 min read
A A
0
ਕਾਂਗਰਸ ਹਾਈਕਮਾਨ ਨਾਲ ਨਹੀਂ ਹੋਈ ਮੁਲਾਕਾਤ, ਖਾਲੀ ਹੱਥ ਪਰਤੇ ਨਵਜੋਤ ਸਿੱਧੂ

file picture

0
SHARES
0
VIEWS
Share on FacebookShare on Twitter
ADVERTISEMENT

RelatedPosts

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

मोहाली में बिजली सुधारों पर 750 करोड़ रुपये खर्च किए जा रहे हैं

January 20, 2026
0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

January 19, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਚੰਡੀਗੜ੍ਹ, 2 ਸਤੰਬਰ (ਸ਼ਿਵ ਨਾਰਾਇਣ ਜਾਂਗੜਾ)- ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਦਿੱਲੀ ਤੋਂ ਖ਼ਾਲੀ ਹੱਥ ਵਾਪਸ ਪਰਤਣਾ ਪਿਆ ਹੈ ਕਿਉਂਕਿ ਕਾਂਗਰਸ ਹਾਈਕਮਾਨ ਨਾਲ ਮੁਲਾਕਾਤ ਨਹੀਂ ਹੋ ਸਕੀ, ਜਿਸ ਤੋਂ ਬਾਅਦ ਨਵਜੋਤ ਸਿੱਧੂ ਦਿੱਲੀ ਤੋਂ ਵਾਪਸ ਪਰਤਨਾ ਪਿਆ। ਬੀਤੇ ਦਿਨ ਨਵਜੋਤ ਸਿੱਧੂ ਅਚਾਨਕ ਦਿੱਲੀ ਚਲੇ ਗਏ ਸਨ। ਚਰਚਾ ਸੀ ਕਿ ਨਵਜੋਤ ਸਿੱਧੂ ਦਿੱਲੀ ‘ਚ ਹਾਈਕਮਾਨ ਨਾਲ ਮੁਲਾਕਾਤ ਕਰਨ ਜਾ ਸਕਦੇ ਹਨ। ਇਹ ਵੀ ਦੱਸ ਦੇਈਏ ਕਿ ਨਵਜੋਤ ਸਿੱਧੂ ਉਸ ਸਮੇਂ ਦਿੱਲੀ ਚਲੇ ਗਏ, ਜਦੋਂ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਚੰਡੀਗੜ੍ਹ ਦੌਰੇ ‘ਤੇ ਸਨ ਅਤੇ ਉਨ੍ਹਾਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਗਈ ਸੀ। ਕਿਹਾ ਜਾ ਰਿਹਾ ਸੀ ਕਿ ਨਵਜੋਤ ਸਿੱਧੂ 18 ਸੂਤਰੀ ਏਜੰਡੇ ‘ਤੇ ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਦੀ ਇਕ ਵਿਸਤ੍ਰਿਤ ਰਿਪੋਰਟ ਹਾਈਕਮਾਨ ਨੂੰ ਸੌਂਪ ਸਕਦੇ ਸਨ ਪਰ ਅਜਿਹਾ ਨਹੀਂ ਹੋ ਸਕਿਆ।

Post Views: 108
  • Twitter
  • WhatsApp
  • Telegram
  • Facebook Messenger
  • Copy Link
  • Facebook
Tags: 18 Sutri AjdeEmpty-handed temptation from DelhiHarish Rawat was on a Congress visitlatest newslatest updates on punjabNew Navjot Singh SevaOrder assigned to publishpress ki taquat newspunjab newsPunjab SikhsSongs that suddenly moved to Delhitop 10 news
ShareTweetPin
Previous Post

ਹਰਜਿੰਦਰ ਸਿੰਘ ਸਰਾਂ ਨੂੰ ਜ਼ਿਲਾ ਜਨਰਲ ਸਕੱਤਰ ਨਿਯੁਕਤ ਕਰਨ’ਤੇ ਪਾਰਟੀ ਹਾਈ ਕਮਾਂਡ ਦਾ ਕੀਤਾ ਧੰਨਵਾਦ

Next Post

ਅੱਜ ਪਟਿਆਲਾ ਦੇ ਬਿਜਲੀ ਬੋਰਡ ਹੈਡ ਔਫ਼ਿਸ ਤੇ ਬਾਹਰ ਬਿਜਲੀ ਬੋਰਡ ਦੇ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਿਕ ਮੈਂਬਰਾਂ ਦੀ ਤਰਫ ਤੋਂ ਨੌਕਰੀ ਅਤੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕੀਤਾ ਗਿਆ ਸੰਘਰਸ਼

Related Posts

मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी
BREAKING

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा
BREAKING

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

January 26, 2026
0
मोहाली में बिजली सुधारों पर 750 करोड़ रुपये खर्च किए जा रहे हैं
BREAKING

मोहाली में बिजली सुधारों पर 750 करोड़ रुपये खर्च किए जा रहे हैं

January 20, 2026
0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में
BREAKING

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

January 19, 2026
0
Next Post
ਅੱਜ ਪਟਿਆਲਾ ਦੇ ਬਿਜਲੀ ਬੋਰਡ ਹੈਡ ਔਫ਼ਿਸ ਤੇ ਬਾਹਰ ਬਿਜਲੀ ਬੋਰਡ ਦੇ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਿਕ ਮੈਂਬਰਾਂ ਦੀ ਤਰਫ ਤੋਂ ਨੌਕਰੀ ਅਤੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕੀਤਾ ਗਿਆ ਸੰਘਰਸ਼

ਅੱਜ ਪਟਿਆਲਾ ਦੇ ਬਿਜਲੀ ਬੋਰਡ ਹੈਡ ਔਫ਼ਿਸ ਤੇ ਬਾਹਰ ਬਿਜਲੀ ਬੋਰਡ ਦੇ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਿਕ ਮੈਂਬਰਾਂ ਦੀ ਤਰਫ ਤੋਂ ਨੌਕਰੀ ਅਤੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕੀਤਾ ਗਿਆ ਸੰਘਰਸ਼

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist