Monday, July 6, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
Ozi News
No Result
View All Result
ADVERTISEMENT
Home PUNJAB

ਬਾਹਰਲੇ ਸੂਬਿਆਂ ਤੋਂ ਆਉਣ ਵਾਲੇ ਆਪਣੀ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਦੇਣ: ਡਿਪਟੀ ਕਮਿਸ਼ਨਰ

admin by admin
June 5, 2020
in PUNJAB
Reading Time: 1 min read
A A
0
ਖਰੀਦਦਾਰੀ ਕਰਨ ਵੇਲੇ ਜ਼ਰੂਰੀ ਇਹਤਿਆਤਾਂ ਦਾ ਖਿਆਲ ਰੱਖਣ ਗਾਹਕ: ਤੇਜ ਪ੍ਰਤਾਪ ਸਿੰਘ ਫੂਲਕਾ
0
SHARES
0
VIEWS
Share on FacebookShare on Twitter
ADVERTISEMENT

RelatedPosts

हरियाणा के मुख्यमंत्री नायब सिंह सैनी ने ने पठानकोट में डॉ. श्यामा प्रसाद मुखर्जी की 125वीं जयंती समारोह में लिया हिस्सा

हरियाणा के मुख्यमंत्री नायब सिंह सैनी ने ने पठानकोट में डॉ. श्यामा प्रसाद मुखर्जी की 125वीं जयंती समारोह में लिया हिस्सा

July 6, 2026
0
*स्वतंत्रता सेनानियों के कल्याण के लिए हरसंभव प्रयास किए जा रहे हैं : मोहिंदर भगत*

*स्वतंत्रता सेनानियों के कल्याण के लिए हरसंभव प्रयास किए जा रहे हैं : मोहिंदर भगत*

July 6, 2026
0
सैमसंग ने अपने अगले फोल्डेबल्स की झलक दिखाई

सैमसंग ने अपने अगले फोल्डेबल्स की झलक दिखाई

July 3, 2026
0
मीडिया और चुनाव पर संवाद: सीईओ पंजाब की पीयू छात्रों से बातचीत

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

* ਕਰੋਨਾ ਵਾਇਰਸ ਤੋਂ ਬਚਾਅ ਲਈ ਅਜਿਹੀ ਜਾਣਕਾਰੀ ਸਾਂਝੀ ਕਰਨਾ ਲਾਜ਼ਮੀ
* ਪਿੰਡਾਂ/ਸ਼ਹਿਰਾਂ ਦੇ ਮੋਹਤਬਰ ਵੀ ਅਜਿਹੇ ਵਿਅਕਤੀਆਂ ਬਾਰੇ ਪ੍ਰਸ਼ਾਸਨ ਨਾਲ ਕਰਨ ਰਾਬਤਾ

ਬਰਨਾਲਾ, 5 ਜੂਨ (ਰਾਕੇਸ਼ ਗੋਇਲ/ਰਾਹੁਲ ਬਾਲੀ):- ਕਰੋਨਾ ਵਾਇਰਸ ਦੇ ਸੰਕਟ ਦੌਰਾਨ ਬਾਹਰਲੇ ਸੂਬਿਆਂ ਤੋਂ ਜ਼ਿਲ੍ਹਾ ਬਰਨਾਲਾ ਵਿਚ ਆਉਣ ਵਾਲੇ ਪਰਵਾਸੀ ਮਜ਼ਦੂਰ ਜਾਂ ਹੋਰ ਵਿਅਕਤੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਆਪਣੀ ਜਾਣਕਾਰੀ ਲਾਜ਼ਮੀ ਦੇਣ। ਇਹ ਪ੍ਰਗਟਾਵਾ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਆਖਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਕੋਵਿਡ 19 ਵਿਰੁੱਧ ਹਰ ਸੰਭਵ ਯਤਨ ਕਰ ਰਿਹਾ ਹੈ ਤੇ ਜ਼ਿਲ੍ਹੇ ਦੇ ਨਾਗਰਿਕ ਅਤੇ ਬਾਹਰੋਂ ਆਉਣ ਵਾਲੇ ਵੀ ਆਪਣਾ ਬਣਦਾ ਫਰਜ਼ ਨਿਭਾਉਣ।
ਉਨ੍ਹਾਂ ਕਿਹਾ ਕਿ ਜਿਹੜੇ ਵੀ ਵਿਅਕਤੀ ਜਾਂ ਪਰਵਾਸੀ ਮਜ਼ਦੂਰ ਬਾਹਰੋਂ ਜ਼ਿਲ੍ਹਾ ਬਰਨਾਲਾ ਵਿਚ ਆ ਰਹੇ ਹਨ, ਉਹ ਪਹਿਲ ਦੇ ਆਧਾਰ ’ਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਰਾਬਤਾ ਬਣਾਉਣ ਅਤੇ ਆਪਣੇ ਬਾਰੇ ਜਾਣਕਾਰੀ ਦੇਣ ਤਾਂ ਜੋ ਸਿਹਤ ਵਿÎਭਾਗ ਵੱਲੋਂ ਉਨ੍ਹਾਂ ਨੂੰ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ ਜਾ ਸਕਣ। ਉਨ੍ਹਾਂ ਆਖਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਪਣੇ ਪੱਧਰ ’ਤੇ ਤਾਂ ਬਾਹਰੋਂ ਆਉਣ ਵਾਲਿਆਂ ’ਤੇ ਨਜ਼ਰ ਰੱਖੀ ਹੀ ਜਾ ਰਹੀ ਹੈ, ਪਰ ਲੋਕ ਵੀ ਆਪਣਾ ਫਰਜ਼ ਨਿਭਾਉਣ। ਉਨ੍ਹਾਂ ਆਖਿਆ ਕਿ ਅਜਿਹੀ ਜਾਣਕਾਰੀ ਲੁਕਾਉਣ ਨਾਲ ਉਸ ਵਿਅਕਤੀ ਦਾ ਆਪਣਾ ਹੀ ਨਹੀਂ, ਬਲਕਿ ਪੂਰੇ ਪਰਿਵਾਰ ਤੇ ਹੋਰ ਕਈ ਵਿਅਕਤੀਆਂ ਦਾ ਨੁਕਸਾਨ ਹੋ ਸਕਦਾ ਹੈ। ਇਸ ਲਈ ਬਾਹਰੋਂ ਆਉਣ ਵਾਲੇ ਬਿਨਾਂ ਕਿਸੇ ਡਰ ਜਾਂ ਝਿਜਕ ਤੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੂਚਿਤ ਕਰਨ।
ਉਨ੍ਹਾਂ ਸ਼ਹਿਰਾਂ ਵਿਚ ਮਿਉਂਸਿਪਲ ਅਧਿਕਾਰੀਆਂ, ਪਿੰਡਾਂ ਵਿਚ ਸਰਪੰਚਾਂ, ਨੰਬਰਦਾਰਾਂ ਤੇ ਹੋਰ ਮੋਹਤਬਰ ਵਿਅਕਤੀਆਂ ਨੂੰ ਬਾਹਰੋਂ ਆਉਣ ਵਾਲਿਆਂ ਦੀ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਪਹਿਲ ਦੇ ਆਧਾਰ ’ਤੇ ਦੇਣ ਲਈ ਆਖਿਆ। ਉਨ੍ਹਾਂ ਆਖਿਆ ਕਿ ਅਜਿਹੇ ਵਿਅਕਤੀਆਂ ਬਾਰੇ ਜਾਣਕਾਰੀ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਦੇ ਨੰਬਰ 01679-230032 ਜਾਂ ਵਟਸਐਪ ਨੰਬਰ 99152-74032 ਜਾਂ 75280-34032 ’ਤੇ ਦਿੱਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਸਿਹਤ ਵਿਭਾਗ ਦੇ ਕੰਟਰੋਲ ਰੂਮ ਨੰਬਰ 01679-234777, 98721-95649, 76528-95649, 99153-05649 ’ਤੇ ਦਿੱਤੀ ਜਾ ਸਕਦੀ ਹੈ।

Post Views: 57
  • Twitter
  • WhatsApp
  • Telegram
  • Facebook Messenger
  • Copy Link
  • Facebook
ShareTweetPin
Previous Post

ਜ਼ਿਲ੍ਹਾ ਬਰਨਾਲਾ ’ਚ ‘ਮਿਸ਼ਨ ਫਤਿਹ’ ਤਹਿਤ ਜਾਗਰੂਕਤਾ ਗਤੀਵਿਧੀਆਂ ਜਾਰੀ

Next Post

ਲਾਕਡਾਊਨ ਦੌਰਾਨ ਹਵਾ ਦੀ ਗੁਣਵੰਤਾਂ ’ਚ ਆਇਆ ਸੁਧਾਰ, ਪ੍ਰਦੂਸ਼ਣ ਘਟਿਆ ਡਾ.ਮਰਵਾਹਾ

Related Posts

हरियाणा के मुख्यमंत्री नायब सिंह सैनी ने ने पठानकोट में डॉ. श्यामा प्रसाद मुखर्जी की 125वीं जयंती समारोह में लिया हिस्सा
BREAKING

हरियाणा के मुख्यमंत्री नायब सिंह सैनी ने ने पठानकोट में डॉ. श्यामा प्रसाद मुखर्जी की 125वीं जयंती समारोह में लिया हिस्सा

July 6, 2026
0
*स्वतंत्रता सेनानियों के कल्याण के लिए हरसंभव प्रयास किए जा रहे हैं : मोहिंदर भगत*
BREAKING

*स्वतंत्रता सेनानियों के कल्याण के लिए हरसंभव प्रयास किए जा रहे हैं : मोहिंदर भगत*

July 6, 2026
0
सैमसंग ने अपने अगले फोल्डेबल्स की झलक दिखाई
BREAKING

सैमसंग ने अपने अगले फोल्डेबल्स की झलक दिखाई

July 3, 2026
0
मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी
BREAKING

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
Next Post
ਲਾਕਡਾਊਨ ਦੌਰਾਨ ਹਵਾ ਦੀ ਗੁਣਵੰਤਾਂ ’ਚ ਆਇਆ ਸੁਧਾਰ, ਪ੍ਰਦੂਸ਼ਣ ਘਟਿਆ ਡਾ.ਮਰਵਾਹਾ

ਲਾਕਡਾਊਨ ਦੌਰਾਨ ਹਵਾ ਦੀ ਗੁਣਵੰਤਾਂ ’ਚ ਆਇਆ ਸੁਧਾਰ, ਪ੍ਰਦੂਸ਼ਣ ਘਟਿਆ ਡਾ.ਮਰਵਾਹਾ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist