Tuesday, September 29, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
No Result
View All Result
ADVERTISEMENT
Home PUNJAB

ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਲਾਕ ਪੱਧਰੀ ਸ਼ਬਦ ਗਾਇਨ ਮੁਕਾਬਲਿਆਂ ਦੇ ਨਤੀਜੇ ਐਲਾਨੇ

admin by admin
July 23, 2020
in PUNJAB
Reading Time: 1 min read
A A
0
ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਲਾਕ ਪੱਧਰੀ ਸ਼ਬਦ ਗਾਇਨ ਮੁਕਾਬਲਿਆਂ ਦੇ ਨਤੀਜੇ ਐਲਾਨੇ
0
SHARES
0
VIEWS
Share on FacebookShare on Twitter
ADVERTISEMENT

Table of Contents

Toggle
  • RelatedPosts
  • “राजनीतिक मतभेद अपनी जगह, लेकिन संवैधानिक संस्थाओं का सम्मान सबसे ऊपर” – मुख्यमंत्री
  • लुधियाना में बाबा बागेश्वर धाम सरकार की हनुमान कथा में मुख्यमंत्री नायब सिंह सैनी ने लिया हिस्सा।
  • विजिलेंस ब्यूरो ने 50,000 रुपये रिश्वत लेते इंस्पेक्टर और पीएचजी को रंगे हाथों किया काबू
  • सेवा संकल्प सेवा यात्रा का मुख्यमंत्री नायब सिंह सैनी ने किया स्वागत।
  • भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री
  • देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

RelatedPosts

“राजनीतिक मतभेद अपनी जगह, लेकिन संवैधानिक संस्थाओं का सम्मान सबसे ऊपर” – मुख्यमंत्री

“राजनीतिक मतभेद अपनी जगह, लेकिन संवैधानिक संस्थाओं का सम्मान सबसे ऊपर” – मुख्यमंत्री

September 28, 2026
0
कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी

लुधियाना में बाबा बागेश्वर धाम सरकार की हनुमान कथा में मुख्यमंत्री नायब सिंह सैनी ने लिया हिस्सा।

September 28, 2026
0
विजिलेंस ब्यूरो ने 50,000 रुपये रिश्वत लेते इंस्पेक्टर और पीएचजी को रंगे हाथों किया काबू

विजिलेंस ब्यूरो ने 50,000 रुपये रिश्वत लेते इंस्पेक्टर और पीएचजी को रंगे हाथों किया काबू

September 28, 2026
0
सेवा संकल्प सेवा यात्रा का मुख्यमंत्री नायब सिंह सैनी ने किया स्वागत।

सेवा संकल्प सेवा यात्रा का मुख्यमंत्री नायब सिंह सैनी ने किया स्वागत।

September 28, 2026
0
कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी

भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री

September 26, 2026
0
देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

September 26, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਸੈਕੰਡਰੀ ਪੱਧਰ ਦੇ ਮੁਕਾਬਲੇ ਵਿੱਚੋਂ ਗੁਰਜੋਤ ਸਿੰਘ, ਧਰਮ ਸਿੰਘ ਤੇ ਦਿਲਬਰ ਖਾਨ ਨੇ ਬਾਜ਼ੀ ਮਾਰੀ

ਬਰਨਾਲਾ,23 ਜੁਲਾਈ (ਰਾਕੇਸ਼ ਗੋਇਲ/ਰਾਹੁਲ ਬਾਲੀ):- ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਕਰਵਾਏ ਬਲਾਕ ਪੱਧਰੀ ਸ਼ਬਦ ਗਾਇਨ ਮੁਕਾਬਲਿਆਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ।
ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸਰਬਜੀਤ ਸਿੰਘ ਤੂਰ ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਸ੍ਰੀਮਤੀ ਮਨਿੰਦਰ ਕੌਰ ਨੇ ਦੱਸਿਆ ਕਿ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਕਰਵਾਏ ਸ਼ਬਦ ਗਾਇਨ ਮੁਕਾਬਲੇ ਦੇ ਜੇਤੂਆਂ ਦਾ ਐਲਾਨ ਹੋ ਗਿਆ ਹੈ। ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਮੈਡਮ ਹਰਕੰਵਲਜੀਤ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਮੈਡਮ ਵਸੁੰਧਰਾ, ਜ਼ਿਲ੍ਹਾ ਨੋਡਲ ਅਫਸਰ ਸੈਕੰਡਰੀ ਕੁਲਦੀਪ ਸਿੰਘ ਅਤੇ ਜ਼ਿਲ੍ਹਾ ਨੋਡਲ ਅਫਸਰ ਐਲੀਮੈਂਟਰੀ ਸ੍ਰੀਮਤੀ ਰੀਤੂ ਬਾਲਾ ਨੇ ਦੱਸਿਆ ਕਿ ਬਲਾਕ ਬਰਨਾਲਾ ਦੇ ਸੈਕੰਡਰੀ ਪੱਧਰ ਦੇ ਮੁਕਾਬਲੇ ਵਿੱਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀਗੜ੍ਹ ਦੇ ਵਿਦਿਆਰਥੀ ਗੁਰਜੋਤ ਸਿੰਘ ਨੇ ਪਹਿਲਾ ਅਤੇ ਸਰਕਾਰੀ ਹਾਈ ਸਕੂਲ ਗੁਰਮ ਦੀ ਵਿਦਿਆਰਥਣ ਭੁਪਿੰਦਰ ਕੌਰ ਨੇ ਦੂਜਾ ਸਥਾਨ ਹਾਸਿਲ ਕੀਤਾ ਹੈ। ਮਿਡਲ ਪੱਧਰੀ ਮੁਕਾਬਲੇ ’ਚੋਂ ਸਰਕਾਰੀ ਮਿਡਲ ਸਕੂਲ ਅਤਰਗੜ੍ਹ ਦੀ ਵਿਦਿਆਰਥਣ ਨੂਰਪਿੰਦਰ ਕੌਰ ਨੇ ਪਹਿਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਪ੍ਰਾਇਮਰੀ ਪੱਧਰ ਦੇ ਮੁਕਾਬਲੇ ਵਿੱਚੋਂ ਸਰਕਾਰੀ ਪ੍ਰਾਇਮਰੀ ਸਕੂਲ ਭੈਣੀ ਮਹਿਰਾਜ ਦੀ ਵਿਦਿਆਰਥਣ ਹਰਮਨਪ੍ਰੀਤ ਕੌਰ ਨੇ ਪਹਿਲਾ, ਸਰਕਾਰੀ ਪ੍ਰਾਇਮਰੀ ਸਕੂਲ ਗੁਰਸੇਵਕ ਨਗਰ ਬਰਨਾਲਾ ਦੀ ਵਿਦਿਆਰਥਣ ਦਿਲਪ੍ਰੀਤ ਕੌਰ, ਸਰਕਾਰੀ ਪ੍ਰਾਇਮਰੀ ਸਕੂਲ ਧਨੌਲਾ ਖੁਰਦ ਦੀ ਵਿਦਿਆਰਥਣ ਕਮਲਪ੍ਰੀਤ ਕੌਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬਾਲਾ ਆਲਾ ਸਿੰਘ ਨਗਰ ਦੀ ਵਿਦਿਆਰਥਣ ਕੁਲਵਿੰਦਰ ਕੌਰ ਸਮੇਤ ਤਿੰਨੇ ਵਿਦਿਆਰਥਣਾਂ ਦੂਜੇ ਸਥਾਨ ’ਤੇ ਰਹੀਆਂ।
ਬਲਾਕ ਮਹਿਲ ਕਲਾਂ ਵਿਚ ਸੈਕੰਡਰੀ ਪੱਧਰ ਦੇ ਮੁਕਾਬਾਲੇ ਵਿੱਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਗੜ੍ਹ ਦਾ ਵਿਦਿਆਰਥੀ ਧਰਮ ਸਿੰਘ ਪਹਿਲੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਾਪਾ ਦੀ ਵਿਦਿਆਰਥਣ ਸਿਮਰਨ ਕੌਰ ਦੂਜੇ ਸਥਾਨ ’ਤੇ ਰਹੀ, ਮਿਡਲ ਪੱਧਰ ਦੇ ਮੁਕਾਬਲੇ ’ਚ ਸਰਕਾਰੀ ਹਾਈ ਸਕੂਲ ਮਾਂਗੇਵਾਲ ਦੀ ਵਿਦਿਆਰਥਣ ਕਮਲਦੀਪ ਕੌਰ ਅਤੇ ਸਰਕਾਰੀ ਹਾਈ ਸਕੂਲ ਮਹਿਲ ਖੁਰਦ ਦਾ ਵਿਦਿਆਰਥੀ ਸ਼ੁਭਨੀਤ ਸਿੰਘ ਪਹਿਲੇ ਸਥਾਨ ’ਤੇ ਰਹੇ, ਜਦੋਂਕਿ ਸੀਨੀਅਰ ਸੈਕੰਡਰੀ ਸਕੂਲ ਸੇਖਾ ਦੀ ਵਿਦਿਆਰਥਣ ਸੋਨੀਆ ਕੌਰ ਦੂਜੇ ਸਥਾਨ ’ਤੇ ਰਹੀ। ਇਸੇ ਤਰ੍ਹਾਂ ਪ੍ਰਾਇਮਰੀ ਪੱਧਰ ਦੇ ਮੁਕਾਬਲੇ ਵਿੱਚੋਂ ਸਰਕਾਰੀ ਪ੍ਰਾਇਮਰੀ ਸਕੂਲ਼ ਬੀਹਲਾ ਦਾ ਵਿਦਿਆਰਥੀ ਬਲਜੋਤ ਸਿੰਘ ਪਹਿਲੇ ਅਤੇ ਸਰਕਾਰੀ ਪ੍ਰਾਇਮਰੀ ਸਕੂਲ਼ ਨਰਾਇਣਗੜ੍ਹ ਸੋਹੀਆਂ ਦਾ ਵਿਦਿਆਰਥੀ ਇਸ਼ਮੀਤ ਸਿੰਘ ਦੂਜੇ ਸਥਾਨ ’ਤੇ ਰਿਹਾ।
ਬਲਾਕ ਸ਼ਹਿਣਾ ’ਚ ਸੈਕੰਡਰੀ ਪੱਧਰ ਵਿੱਚੋਂ ਸ਼ਹੀਦ ਬੁੱਧੂ ਖਾਂ ਸੌਰਿਆ ਚੱਕਰ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸ਼ਹਿਣਾ ਦਾ ਵਿਦਿਆਰਥੀ ਦਿਲਬਰ ਖਾਨ ਪਹਿਲੇ ਅਤੇ ਸੀਨੀਅਰ ਸੈਕੰਡਰੀ ਸਕੂਲ ਭਦੌੜ ਦਾ ਵਿਦਿਆਰਥੀ ਸੁਖਪਾਲ ਸਿੰਘ ਦੂਜੇ ਸਥਾਨ ’ਤੇ ਰਿਹਾ। ਮਿਡਲ ਪੱਧਰ ਦੇ ਮੁਕਾਬਲਿਆਂ ਵਿੱਚੋਂ ਸੀਨੀਅਰ ਸੈਕੰਡਰੀ ਸਕੂਲ ਭਦੌੜ ਦਾ ਵਿਦਿਆਰਥੀ ਜਸ਼ਨ ਸਿੰਘ ਪਹਿਲੇ ਅਤੇ ਸੀਨੀਅਰ ਸੈਕੰਡਰੀ ਸਕੂਲ ਚੀਮਾ ਜੋਧਪੁਰ ਦੀ ਵਿਦਿਆਰਥਣ ਪਰਨੀਤ ਕੌਰ ਦੂਜੇ ਸਥਾਨ ’ਤੇ ਰਹੀ। ਪ੍ਰਾਇਮਰੀ ਪੱਧਰ ਦੇ ਮੁਕਾਬਲਿਆਂ ’ਚ ਸਰਕਾਰੀ ਪ੍ਰਾਇਮਰੀ ਸਕੂਲ (ਕੁੜੀਆਂ) ਸ਼ਹਿਣਾ ਦੀ ਵਿਦਿਆਰਥਣ ਰਮਨਜੋਤ ਕੌਰ ਪਹਿਲੇ ਸਥਾਨ ’ਤੇ ਰਹੀ। ਵਿਭਾਗ ਦੇ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਨੇ ਦੱਸਿਆ ਕਿ ਬਲਾਕਾਂ ਦੀਆਂ ਜੇਤੂ ਪੇਸ਼ਕਾਰੀਆਂ ਦੀ ਜ਼ਿਲ੍ਹਾ ਪੱਧਰੀ ਮੁਕਾਬਲੇ ਲਈ ਜੱਜਮੈਂਟ ਹੋਵੇਗੀ।

Post Views: 42
  • Twitter
  • WhatsApp
  • Telegram
  • Facebook Messenger
  • Copy Link
  • Facebook
ShareTweetPin
Previous Post

ਤਰਕਸ਼ੀਲ ਚੌਕ ਤੋਂ ਸੰਘੇੜਾ ਬਾਈਪਾਸ ਸੜਕ ਦਾ ਨਿਰਮਾਣ ਛੇਤੀ ਹੋਵੇਗਾ: ਤੇਜ ਪ੍ਰਤਾਪ ਸਿੰਘ ਫੂਲਕਾ

Next Post

ਬਹੁਤ ਘੱਟ ਕੀਮਤ ‘ਤੇ ਵੇਚੇ ਜਾ ਰਹੇ ਨਕਲੀ ਪਨੀਰ ਦੀ ਸਪਲਾਈ ਦਾ ਭਾਂਡਾਫੋੜ

Related Posts

“राजनीतिक मतभेद अपनी जगह, लेकिन संवैधानिक संस्थाओं का सम्मान सबसे ऊपर” – मुख्यमंत्री
BREAKING

“राजनीतिक मतभेद अपनी जगह, लेकिन संवैधानिक संस्थाओं का सम्मान सबसे ऊपर” – मुख्यमंत्री

September 28, 2026
0
कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
BREAKING

लुधियाना में बाबा बागेश्वर धाम सरकार की हनुमान कथा में मुख्यमंत्री नायब सिंह सैनी ने लिया हिस्सा।

September 28, 2026
0
विजिलेंस ब्यूरो ने 50,000 रुपये रिश्वत लेते इंस्पेक्टर और पीएचजी को रंगे हाथों किया काबू
BREAKING

विजिलेंस ब्यूरो ने 50,000 रुपये रिश्वत लेते इंस्पेक्टर और पीएचजी को रंगे हाथों किया काबू

September 28, 2026
0
सेवा संकल्प सेवा यात्रा का मुख्यमंत्री नायब सिंह सैनी ने किया स्वागत।
BREAKING

सेवा संकल्प सेवा यात्रा का मुख्यमंत्री नायब सिंह सैनी ने किया स्वागत।

September 28, 2026
0
कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
BREAKING

भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री

September 26, 2026
0
देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।
BREAKING

देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

September 26, 2026
0
Next Post
ਬਹੁਤ ਘੱਟ ਕੀਮਤ ‘ਤੇ ਵੇਚੇ ਜਾ ਰਹੇ ਨਕਲੀ ਪਨੀਰ ਦੀ ਸਪਲਾਈ ਦਾ ਭਾਂਡਾਫੋੜ

ਬਹੁਤ ਘੱਟ ਕੀਮਤ 'ਤੇ ਵੇਚੇ ਜਾ ਰਹੇ ਨਕਲੀ ਪਨੀਰ ਦੀ ਸਪਲਾਈ ਦਾ ਭਾਂਡਾਫੋੜ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist