Tuesday, June 30, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
Ozi News
No Result
View All Result
ADVERTISEMENT
Home PUNJAB

ਪਿ੍ਰੰਸ ਖੁੱਲਰ ਨੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿੱਚ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ

admin by admin
October 7, 2020
in PUNJAB
Reading Time: 1 min read
A A
0
ਪਿ੍ਰੰਸ ਖੁੱਲਰ ਨੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿੱਚ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ
0
SHARES
0
VIEWS
Share on FacebookShare on Twitter
ADVERTISEMENT

RelatedPosts

मीडिया और चुनाव पर संवाद: सीईओ पंजाब की पीयू छात्रों से बातचीत

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

January 26, 2026
0
मोहाली में बिजली सुधारों पर 750 करोड़ रुपये खर्च किए जा रहे हैं

मोहाली में बिजली सुधारों पर 750 करोड़ रुपये खर्च किए जा रहे हैं

January 20, 2026
0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

January 19, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਚੰਡੀਗੜ੍ਹ, 7 ਅਕਤੂਬਰ – ਅਸ਼ੋਕ ਵਰਮਾ –
ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਪਿ੍ਰੰਸ ਖੁੱਲਰ ਨੇ ਅੱਜ ਇੱਥੇ ਮਿਊਂਸਿਪਲ ਭਵਨ ਸੈਕਟਰ-35 ਵਿੱਚ ਸਥਾਨਕ ਸਰਕਾਰਾਂ ਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ, ਮੈਡੀਕਲ ਸਿੱਖਿਆ ਤੇ ਖੋਜ ਬਾਰੇ ਮੰਤਰੀ ਸ੍ਰੀ ਓ.ਪੀ. ਸੋਨੀ ਅਤੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਹਾਜ਼ਰੀ ਵਿੱਚ ਆਪਣਾ ਅਹੁਦਾ ਸੰਭਾਲਿਆ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਰਹੇ ਅਤੇ ਸਮਰਪਿਤ ਪਾਰਟੀ ਵਰਕਰ ਸ੍ਰੀ ਖੁੱਲਰ ਨੂੰ ਮੁਬਾਰਕਬਾਦ ਦਿੰਦਿਆਂ ਰਾਣਾ ਗੁਰਮੀਤ ਸਿੰਘ ਸੋਢੀ ਨੇ ਉਮੀਦ ਜਤਾਈ ਕਿ ਉਹ ਇਸ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦਿਆਂ ਸੂਬੇ ਦੇ ਨੌਜਵਾਨਾਂ ਦੀ ਸੇਵਾ ਪ੍ਰਤੀ ਤਤਪਰ ਰਹਿਣਗੇ। ਸ੍ਰੀ ਖੁੱਲਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਮਾਜ ਭਲਾਈ ਤੇ ਸਿੱਖਿਆ ਸੈੱਲ ਦੇ ਚੇਅਰਮੈਨ ਵੀ ਹਨ ਅਤੇ ਉਹ ਤਿੰਨ ਸਾਲਾਂ ਤੋਂ ਸੂਬਾਈ ਹੈਲਥ ਮਿਸ਼ਨ ਦੇ ਮੈਂਬਰ ਹਨ। ਉਹ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਅਤੇ ਜ਼ਿਲਾ ਕਾਂਗਰਸ ਕਮੇਟੀ ਸ਼ਹਿਰੀ ਅੰਮਿ੍ਰਤਸਰ ਦੇ ਜਨਰਲ ਸਕੱਤਰ ਵਰਗੇ ਅਹੁਦਿਆਂ ਉਤੇ ਵੀ ਰਹਿ ਚੁੱਕੇ ਹਨ।
ਇਸ ਮੌਕੇ ਸ੍ਰੀ ਬ੍ਰਹਮ ਮਹਿੰਦਰਾ ਤੇ ਸ੍ਰੀ ਓ.ਪੀ. ਸੋਨੀ ਨੇ ਵੀ ਸੀਨੀਅਰ ਵਾਈਸ ਚੇਅਰਮੈਨ ਪਿ੍ਰੰਸ ਖੁੱਲਰ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਭਵਿੱਖ ਵਿੱਚ ਉਨਾਂ ਦੀ ਸਫ਼ਲਤਾ ਦੀ ਕਾਮਨਾ ਕੀਤੀ। ਸ੍ਰੀ ਖੁੱਲਰ ਨੇ ਨੌਜਵਾਨਾਂ ਵਿੱਚ ਨਸ਼ਿਆਂ ਦੇ ਰੁਝਾਨ ਉਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਇਸ ਖ਼ਤਰੇ ਨਾਲ ਜ਼ੋਰਦਾਰ ਢੰਗ ਨਾਲ ਸਿੱਝ ਰਹੀ ਹੈ ਅਤੇ ਹੁਣ ਇਸ ਖ਼ਤਰੇ ਨੂੰ ਜੜੋਂ ਪੁੱਟਣ ਦੀ ਜ਼ਿੰਮੇਵਾਰੀ ਨੌਜਵਾਨਾਂ ਦੀ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਦੀ ਮਦਦ ਨਾਲ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਇਸ ਲੜਾਈ ਨੂੰ ਸਿਖਰ ਉਤੇ ਲੈ ਕੇ ਜਾਏਗਾ ਅਤੇ ਖੇਡਾਂ ਦੇ ਖੇਤਰ ਵਿੱਚ ਪੰਜਾਬ ਦੀ ਪੁਰਾਣੀ ਸ਼ਾਨ ਬਹਾਲ ਕਰੇਗਾ। ਉਨਾਂ ਕਿਹਾ ਕਿ ਭਾਵੇਂ ਉਨਾਂ ਰਸਮੀ ਤੌਰ ਉਤੇ ਅੱਜ ਇਹ ਅਹੁਦਾ ਸੰਭਾਲਿਆ ਹੈ ਪਰ ਉਹ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਤੋਂ ਹੀ ਨੌਜਵਾਨਾਂ ਦੀ ਸ਼ਕਤੀ ਨੂੰ ਉਸਾਰੂ ਪਾਸੇ ਲਾਉਣ ਲਈ ਕੰਮ ਕਰ ਰਹੇ ਹਨ। ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਅਹੁਦੇ ਲਈ ਉਨਾਂ ਉਤੇ ਜੋ ਭਰੋਸਾ ਜਤਾਇਆ ਹੈ, ਉਸ ਉਤੇ ਪੂਰਾ ਉਤਰਨ ਦੀ ਪੂਰੀ ਕੋਸ਼ਿਸ਼ ਕਰਨਗੇ।
ਸਮਾਗਮ ਦੌਰਾਨ ਸੰਸਦ ਮੈਂਬਰ ਗੁਰਜੀਤ ਔਜਲਾ, ਵਿਧਾਇਕ ਡਾ. ਰਾਜ ਕੁਮਾਰ ਵੇਰਕਾ, ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸੁਖਵਿੰਦਰ ਬਿੰਦਰਾ, ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਡੀ.ਪੀ. ਰੈੱਡੀ, ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਜਨਰਲ ਸਕੱਤਰ ਮੋਹਿਤ ਮਹਿੰਦਰਾ, ਗੁਰਜੋਤ ਢੀਂਡਸਾ, ਨਿਰਮਲ ਦੁੱਲਟ, ਜਸਪ੍ਰੀਤ ਧੁੰਨਾ, ਵਿਕਰਮ, ਏ.ਪੀ. ਸਿੰਘ, ਕਰਨ ਬੋਪਾਰਾਏ, ਮੈਂਬਰ ਪੀ.ਪੀ.ਐਸ.ਸੀ. ਲੋਕਨਾਥ ਆਂਗਰਾ, ਚੇਅਰਮੈਨ ਖੇਤੀਬਾੜੀ ਵਿਕਾਸ ਬੈਂਕ ਕਮਲਦੀਪ, ਚੇਅਰਮੈਨ ਪਨਸੀਡ ਜੁਗਲ ਕਿਸ਼ੋਰ ਅਤੇ ਵਾਈਸ ਚੇਅਰਮੈਨ ਪੰਜਾਬ ਐਗਰੋ ਬੰਨੀ ਸੰਧੂ ਹਾਜ਼ਰ ਸਨ।

Post Views: 33
  • Twitter
  • WhatsApp
  • Telegram
  • Facebook Messenger
  • Copy Link
  • Facebook
ShareTweetPin
Previous Post

ਮੰਡੀ ਬੋਰਡ ਦੇ ਸਕੱਤਰ ਵੱਲੋਂ ਪਟਿਆਲਾ, ਫਤਿਹਗੜ ਸਾਹਿਬ ਅਤੇ ਮੁਹਾਲੀ ਜ਼ਿਲਿਆਂ ਦੀਆਂ ਮੰਡੀਆਂ ਦਾ ਦੌਰਾ

Next Post

ਸਕੂਲ ਸਿੱਖਿਆ ਵਿਭਾਗ ਵੱਲੋਂ ਸਰੀਰਕ ਸਿੱਖਿਆ ਅਤੇ ਖੇਡਾਂ ਨੂੰ ਵੀ ਪੰਜਾਬ ਅਚੀਵਮੈਂਟ ਸਰਵੇ ਦੇ ਘੇਰੇ ’ਚ ਲਿਆਉਣ ਦਾ ਫ਼ੈਸਲਾ

Related Posts

मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी
BREAKING

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा
BREAKING

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

January 26, 2026
0
मोहाली में बिजली सुधारों पर 750 करोड़ रुपये खर्च किए जा रहे हैं
BREAKING

मोहाली में बिजली सुधारों पर 750 करोड़ रुपये खर्च किए जा रहे हैं

January 20, 2026
0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में
BREAKING

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

January 19, 2026
0
Next Post
ਸਕੂਲ ਸਿੱਖਿਆ ਵਿਭਾਗ ਵੱਲੋਂ ਸਰੀਰਕ ਸਿੱਖਿਆ ਅਤੇ ਖੇਡਾਂ ਨੂੰ ਵੀ ਪੰਜਾਬ ਅਚੀਵਮੈਂਟ ਸਰਵੇ ਦੇ ਘੇਰੇ ’ਚ ਲਿਆਉਣ ਦਾ ਫ਼ੈਸਲਾ

ਸਕੂਲ ਸਿੱਖਿਆ ਵਿਭਾਗ ਵੱਲੋਂ ਸਰੀਰਕ ਸਿੱਖਿਆ ਅਤੇ ਖੇਡਾਂ ਨੂੰ ਵੀ ਪੰਜਾਬ ਅਚੀਵਮੈਂਟ ਸਰਵੇ ਦੇ ਘੇਰੇ ’ਚ ਲਿਆਉਣ ਦਾ ਫ਼ੈਸਲਾ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist