Wednesday, May 20, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
Ozi News
No Result
View All Result
ADVERTISEMENT
Home INDIA

ਮੁੱਖ ਮੰਤਰੀ ਨੇ 31 ਮਾਰਚ ਤੋਂ ਬਾਅਦ ਸ਼ਰਾਬ ਦੇ ਠੇਕਿਆਂ ਦੀ ਮਿਆਦ ’ਚ ਵਾਧਾ ਕੀਤੇ ਜਾਣ ਨੂੰ ਰੱਦ ਕੀਤਾ

admin by admin
May 13, 2020
in INDIA, PUNJAB
Reading Time: 1 min read
A A
0
ਸਿਹਤ ਵਿਭਾਗ ਨੇ ਢੋਆ ਢੁਆਈ ਵਾਲੇ ਵਾਹਨਾਂ ਅਤੇ ਇਨ•ਾਂ ਵਾਹਨਾਂ ਤੇ ਕੰਮ ਕਰਨ ਵਾਲੇ ਡਰਾਇਵਰਾਂ/ਵਰਕਰਾਂ ਦੀ  ਸਾਫ਼-ਸਫ਼ਾਈ ਸੰਬੰਧੀੰ ਜਾਰੀ ਕੀਤੀ ਐਡਵਾਈਜ਼ਰੀ।
0
SHARES
0
VIEWS
Share on FacebookShare on Twitter
ADVERTISEMENT

RelatedPosts

*खाद्य एवं नागरिक आपूर्ति मंत्री लाल चंद कटारूचक ने संगरूर अनाज मंडी में खरीद कार्यों का लिया जायजा*

*खाद्य एवं नागरिक आपूर्ति मंत्री लाल चंद कटारूचक ने संगरूर अनाज मंडी में खरीद कार्यों का लिया जायजा*

April 21, 2026
0
चेहरा देखा, फोटो मिलाई… और चला दी दानादन गोलियां, और हमलावर फरार !

चेहरा देखा, फोटो मिलाई… और चला दी दानादन गोलियां, और हमलावर फरार !

April 21, 2026
0
सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा

सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा

March 4, 2026
0
मीडिया और चुनाव पर संवाद: सीईओ पंजाब की पीयू छात्रों से बातचीत

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
पुलिस ज्यादती के खिलाफ मिसल सतलुज का सख्त रुख

पुलिस ज्यादती के खिलाफ मिसल सतलुज का सख्त रुख

February 4, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

* ਲੌਕਡਾੳੂਨ ਕਰਕੇ ਪਏ ਘਾਟੇ ਕਾਰਨ ਲਾਇਸੰਸਧਾਰਕਾਂ ਲਈ ਵਿਵਸਥਾ ਕਰਨ ਵਾਸਤੇ ਵਿੱਤ ਵਿਭਾਗ ਦੇ ਪ੍ਰਸਤਾਵ ਨੂੰ ਪ੍ਰਵਾਨਗੀ
* 23 ਮਾਰਚ ਤੋਂ 6 ਮਈ ਤੱਕ ਹੋਏ ਅਸਲ ਘਾਟੇ ਦਾ ਪਤਾ ਲਾਉਣ ਲਈ ਤਿੰਨ ਮੈਂਬਰੀ ਕਮੇਟੀ ਕਾਇਮ
* ਸ਼ਰਾਬ ’ਤੇ ਵਿਸ਼ੇਸ਼ ਕੋਵਿਡ ਸੈੱਸ ਲਾਉਣ ’ਤੇ ਵਿਚਾਰ ਕਰਨ ਵਾਸਤੇ ਮੰਤਰੀ ਸਮੂਹ ਦਾ ਗਠਨ

ਚੰਡੀਗੜ੍ਹ, 13 ਮਈ (ਪ੍ਰੈਸ ਕੀ ਤਾਕਤ ਬਿਊਰੋ) : ਸ਼ਰਾਬ ਦੇ ਠੇਕਿਆਂ ਦੀ ਮਿਆਦ ਵਿੱਚ 31 ਮਾਰਚ, 2020 ਤੋਂ ਬਾਅਦ ਵਾਧਾ ਕੀਤੇ ਜਾਣ ਨੂੰ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਵਿੱਤ ਵਿਭਾਗ ਦੀਆਂ ਸਿਫਾਰਸ਼ਾਂ ਦੀ ਲੀਹ ’ਤੇ ਚਲਦਿਆਂ ਸੂਬਾ ਸਰਕਾਰ ਲੌਕਡਾੳੂਨ ਦੇ 23 ਮਾਰਚ ਤੋਂ 6 ਮਈ, 2020 ਤੱਕ ਦੇ ਸਮੇਂ ਦੌਰਾਨ ਪਏ ਘਾਟੇ ਲਈ ਲਾਇਸੰਸਧਾਰਕਾਂ ਵਾਸਤੇ ਵਿਵਸਥਾ ਮੁਹੱਈਆ ਕਰਵਾਏਗੀ।

ਮੁੱਖ ਮੰਤਰੀ ਨੇ ਸੀਨੀਅਰ ਅਧਿਕਾਰੀਆਂ ਦੀ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ ਜੋ ਕੋਵਿਡ-19 ਦਰਮਿਆਨ ਠੇਕੇ ਬੰਦ ਰਹਿਣ ਕਾਰਨ ਹੋਏ ਘਾਟੇ ਦਾ ਪਤਾ ਲਾਏਗੀ। ਇਹ ਕਮੇਟੀ ਪ੍ਰਮੁੱਖ ਸਕੱਤਰ ਵਿੱਤ ਅਨਿਰੁੱਧ ਤਿਵਾੜੀ, ਪ੍ਰਮੁੱਖ ਸਕੱਤਰ ੳੂਰਜਾ ਏ. ਵੇਨੂੰ ਪ੍ਰਸਾਦ ਅਤੇ ਆਬਕਾਰੀ ਤੇ ਕਰ ਕਮਿਸ਼ਨਰ ਵਿਵੇਕ ਪ੍ਰਤਾਪ ਸਿੰਘ ’ਤੇ ਅਧਾਰਿਤ ਹੈ।

ਮੰਤਰੀ ਮੰਡਲ ਨੇ ਸੋਮਵਾਰ ਨੂੰ ਮਹਾਮਾਰੀ ਅਤੇ ਕਰਫਿੳੂ/ਲੌਕਡਾੳੂਨ ਦੇ ਸੰਦਰਭ ਵਿੱਚ ਸੂਬੇ ਦੀ ਆਬਕਾਰੀ ਨੀਤੀ ਵਿੱਚ ਢੁਕਵੀਆਂ ਤਬਦੀਲੀਆਂ ਕਰਨ ਦੀ ਮਨਜ਼ੂਰੀ ਦੇਣ ਲਈ ਮੁੱਖ ਮੰਤਰੀ ਨੂੰ ਅਧਿਕਾਰਤ ਕੀਤਾ ਸੀ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਵਿੱਤ ਵਿਭਾਗ ਦੀ ਸਲਾਹ ਦੇ ਅਨੁਸਾਰ ਆਬਕਾਰੀ ਵਿਭਾਗ ਦੀਆਂ ਸਿਫਾਰਸ਼ਾਂ ਨੂੰ ਪ੍ਰਵਾਨ ਕਰ ਲਿਆ ਹੈ ਤਾਂ ਕਿ ਸ਼ਰਾਬ ਦੀਆਂ ਦੁਕਾਨਾਂ ਦੇ ਠੇਕੇ ਦੀ ਮਿਆਦ 31 ਮਾਰਚ, 2021 ਤੱਕ ਬਰਕਰਾਰ ਰੱਖੀ ਜਾ ਸਕੇ। ਕੈਪਟਨ ਅਮਰਿੰਦਰ ਸਿੰਘ ਨੇ ਮਾਰਚ ਵਿੱਚ ਲੌਕਡਾੳੂਨ ਦੌਰਾਨ 9 ਦਿਨਾਂ ਦੇ ਸਮੇਂ ਵਿੱਚ ਪਏ ਘਾਟੇ ਲਈ ਐਮ.ਜੀ.ਕਿੳੂ. ਦੀ ਅਨੁਪਾਤ ’ਤੇ ਅਧਾਰਿਤ ਵਿਵਸਥਾ ਮੁਹੱਈਆ ਕਰਵਾਉਣ ਲਈ ਵਿੱਤ ਵਿਭਾਗ ਦੀਆਂ ਸਿਫਾਰਸ਼ਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸੇ ਤਰ੍ਹਾਂ ਵਿੱਤ ਵਿਭਾਗ ਦੀਆਂ ਸਿਫਾਰਸ਼ਾਂ ਮੁਤਾਬਕ ਇਕ ਅਪ੍ਰੈਲ ਤੋਂ 6 ਮਈ, 2020 ਦੇ ਘਾਟੇ ਦੀ ਮਿਆਦ ਲਈ ਮਾਲੀਆ, ਲਾਇਸੰਸ ਫੀਸ ਤੇ ਐਮ.ਜੀ.ਆਰ., ਦੋਵਾਂ ਨੂੰ ਆਬਕਾਰੀ ਵਿਭਾਗ ਦੁਆਰਾ ਅਨੁਰੂਪ ਵਿਵਸਥਾ/ਮੁੜ ਨਿਰਧਾਰਤ ਕੀਤਾ ਜਾ ਸਕਦਾ ਹੈ।

ਇਹ ਦੱਸਣਯੋਗ ਹੈ ਕਿ ਸਾਲ 2019-2020 ਦੇ ਲਾਇਸੰਸਧਾਰੀ 31 ਮਾਰਚ, 2020 ਤੱਕ ਆਪਣਾ ਸਾਲ ਮੁੰਕਮਲ ਨਹੀਂ ਕਰ ਸਕੇ ਕਿਉਂ ਜੋ 23 ਮਾਰਚ, 2020 ਨੂੰ ਕਰਫਿੳੂ ਤੇ ਲੌਕਡਾੳੂਨ ਦੇ ਲਾਗੂ ਹੋ ਜਾਣ ਕਰਕੇ 9 ਦਿਨ ਠੇਕੇ ਬੰਦ ਰਹੇ। ਇਸ ਤਰ੍ਹਾਂ ਸਾਲ 2020-21 ਲਈ ਸ਼ਰਾਬ ਦੇ ਠੇਕੇ ਜੋ ਆਬਕਾਰੀ ਨੀਤੀ ਮੁਤਾਬਕ ਇਕ ਅਪ੍ਰੈਲ, 2020 ਨੂੰ ਖੁੱਲ੍ਹਣੇ ਸਨ, ਖੋਲ੍ਹੇ ਨਹੀਂ ਜਾ ਸਕੇ।

ਮੁੱਖ ਮੰਤਰੀ ਨੇ ਵਿੱਤ ਵਿਭਾਗ ਦੇ ਪ੍ਰਸਤਾਵ ’ਤੇ ਵਿਚਾਰ ਕਰਨ ਲਈ ਮੰਤਰੀ ਸਮੂਹ ਦਾ ਗਠਨ ਕੀਤਾ ਹੈ ਜਿਸ ਵਿੱਚ ਭਵਿੱਖ ’ਚ ਲੌਕਡਾੳੂਨ ਵਧਾਉਣ (ਸਾਲ 2020-21 ਦੌਰਾਨ ਮੁਕੰਮਲ ਜਾਂ ਕੁਝ ਹੱਦ ਤੱਕ) ਦੀ ਸੂਰਤ ਵਿੱਚ ਕਿਸੇ ਕਿਸਮ ਵਿਵਸਥਾ ਕਰਨ ਜਾਂ ਲਾਇਸੰਸਧਾਰਕਾਂ ਨੂੰ ਕਿਸੇ ਕਿਸਮ ਦੀ ਹੋਰ ਸ਼ਿਕਾਇਤ ਜਾਂ ਸਮੱਸਿਆ ਨੂੰ ਵਿਚਾਰਨਾ ਸ਼ਾਮਲ ਹੈ।

ਮੰਤਰੀ ਸਮੂਹ ਵਿੱਤ ਮੰਤਰੀ, ਸਿੱਖਿਆ ਮੰਤਰੀ ਅਤੇ ਮਕਾਨ ਤੇ ਸ਼ਹਿਰੀ ਵਿਕਾਸ ਮੰਤਰੀ ’ਤੇ ਅਧਾਰਿਤ ਹੋਵੇਗਾ ਜਿਸ ਨੂੰ ਮੁੱਖ ਮੰਤਰੀ ਵੱਲੋਂ ਸ਼ਰਾਬ ਦੀ ਵਿਕਰੀ ’ਤੇ ਵਿਸ਼ੇਸ਼ ਕੋਵਿਡ ਸੈੱਸ ਲਾਉਣ ਦਾ ਮੁੱਦਾ ਵਿਚਾਰਨ ਲਈ ਵੀ ਆਖਿਆ ਹੈ ਜਿਵੇਂ ਕਿ ਕਈ ਸੂਬਿਆਂ ਨੇ ਲੌਕਡਾੳੂਨ ਦੇ ਲੰਮਾ ਸਮਾਂ ਚੱਲਣ ਕਰਕੇ ਸੈੱਸ ਲਾਉਣ ਦਾ ਫੈਸਲਾ ਪਹਿਲਾਂ ਹੀ ਕੀਤਾ ਹੋਇਆ ਹੈ।

ਸ਼ਰਾਬ ਦੀ ਘਰਾਂ ਤੱਕ ਸਪਲਾਈ ਦੇ ਮੁੱਦੇ ’ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਫੈਸਲਾ ਕੀਤਾ ਗਿਆ ਕਿ ਆਬਕਾਰੀ ਨੀਤੀ ਵਿੱਚ ਪਹਿਲਾਂ ਹੀ ਮੌਜੂਦ ਉਪਬੰਧ ਲਾਗੂ ਰਹਿਣਗੇ, ਪਰ ਇਸ ਸਬੰਧੀ ਸੁਪਰੀਮ ਕੋਰਟ ਵੱਲੋਂ ਪ੍ਰਗਟਾਈ ਰਾਇ ਦਾ ਹਵਾਲਾ ਦਿੰਦਿਆਂ ਇਨ੍ਹਾਂ ਵਿਕਲਪਾਂ ਦੇ ਫੈਸਲੇ ਨੂੰ ਲਇਸੈਂਸਧਾਰਕਾਂ ‘ਤੇ ਛੱਡ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਸੁਪਰੀਮ ਕੋਰਟ ਵੱਲੋਂ ਲੋਕ ਹਿੱਤ ਪਟੀਸ਼ਨ ਸਬੰਧੀ 8 ਮਈ, 2020 ਨੂੰ ਸੁਣਾਏ ਫੈਸਲੇ ਵਿੱਚ ਸ਼ਰਾਬ ਦੀ ਹੋਮ ਡਿਲੀਵਰੀ/ਅਸਿੱਧੀ ਵਿਕਰੀ ਬਾਰੇ ਸੁਝਾਅ ਦਿੱਤਾ ਗਿਆ ਸੀ ਤਾਂ ਜੋ ਲੌਕਡਾੳੂਨ ਦੌਰਾਨ ਸਮਾਜਿਕ ਦੂਰੀ ਨੂੰ ਬਹਾਲ ਰੱਖਿਆ ਜਾ ਸਕੇ।

ਇਸ ਪਹਿਲੂ ਨੂੰ ਵਿਚਾਰਦਿਆਂ ਕਿ ਲੌਕਡਾੳੂਨ ਦੇ ਨਤੀਜੇਵੱਸ ਆਬਕਾਰੀ ਵਿਭਾਗ ਵੱਲੋਂ ਸਾਲ 2020-21 ਲਈ ਠੇਕਿਆਂ ਦੀ ਮੁਕੰਮਲ ਅਲਾਟਮੈਂਟ ਨਹੀਂ ਕੀਤੀ ਜਾ ਸਕੀ, ਮੁੱਖ ਮੰਤਰੀ ਵੱਲੋਂ ਵਿਭਾਗ ਨੂੰ ਸੂਬੇ ਦੀ 2020-21 ਦੀ ਆਬਕਾਰੀ ਨੀਤੀ ਦੇ ਅਨੁਸਾਰ ਬਾਕੀ ਰਹਿੰਦੇ ਠੇਕਿਆਂ ਦੀ ਨਿਲਾਮੀ ਕਰਨ ਅਤੇ ਅਗਲੀ ਕਾਰਵਾਈ ਲਈ ਨਿਰਦੇਸ਼ ਦਿੱਤੇ ਗਏ ਹਨ। ਕੁੱਲ 756 ਗਰੁੱਪਾਂ ਵਿਚੋਂ 500 ਨੂੰ 2019-20 ਦੀ ਨੀਤੀ ਅਨੁਸਾਰ ਨਵਿਆਇਆ ਗਿਆ ਸੀ ਜਦਕਿ ਬਾਕੀ ਰਹਿੰਦੇ 256 ਗਰੁੱਪਾਂ ਨੂੰ 186 ਗਰੁੱਪਾਂ ਵਿੱਚ ਮੁੜਸੰਗਠਤ ਕਰ ਦਿੱਤਾ ਗਿਆ ਸੀ ਅਤੇ ਇਨ੍ਹਾਂ ਵਿੱਚੋਂ 89 ਗਰੁੱਪਾਂ ਦੀ ਅਲਾਟਮੈਂਟ 2020-21 ਦੀ ਨੀਤੀ ਅਨੁਸਾਰ ਕਰ ਦਿੱਤੀ ਗਈ ਸੀ। ਬਾਕੀ ਰਹਿੰਦੇ 97 ਗਰੁੱਪਾਂ ਦੀ ਅਲਾਟਮੈਂਟ ਕੀਤੀ ਜਾਣੀ ਹਾਲੇ ਬਾਕੀ ਹੈ।

ਇਹ ਦੱਸਣ ਯੋਗ ਹੈ ਕਿ ਪੰਜਾਬ ਦੀ ਸਾਲ 2020-21 ਲਈ ਆਬਕਾਰੀ ਨੀਤੀ ਨੂੰ ਮੰਤਰੀ ਮੰਡਲ ਵੱਲੋਂ 31 ਜਨਵਰੀ, 2020 ਨੂੰ ਪ੍ਰਵਾਨਗੀ ਦੇ ਦਿੱਤੀ ਗਈ ਸੀ ਜਿਸ ਉਪਰੰਤ ਵਿਭਾਗ ਵੱਲੋਂ ਇਸ ਨੀਤੀ ਨੂੰ ਲਾਗੂ ਕਰਨ ਲਈ ਵੱਡੇ ਪੈਮਾਨੇ ’ਤੇ ਕਦਮ ਚੁੱਕੇ ਗਏ। ਪਰ ਕੋਵਿਡ-19 ਦੀ ਮਹਾਮਾਰੀ ਅਤੇ ਇਸ ਦੇ ਮੱਦੇਨਜ਼ਰ ਲਾਗੂੂ ਕੀਤੇ ਗਏ ਲੌਕਡਾੳੂਨ/ਕਰਫਿੳੂ ਕਾਰਨ ਇਸ ਨੀਤੀ ’ਤੇ ਅਮਲ ਰੁਕ ਗਿਆ ਸੀ। ਪੰਜਾਬ ਸਰਕਾਰ ਵੱਲੋਂ ਲੌਕਡਾੳੂਨ 23 ਮਾਰਚ, 2020 ਨੂੰ ਪਹਿਲਾਂ ਲਾਗੂ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ 24 ਮਾਰਚ, 2020 ਨੂੰ ਸੰਕਟ ਪ੍ਰਬੰਧਨ ਐਕਟ , 2005 ਅਤੇ ਸੀ.ਆਰ.ਪੀ.ਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਲੌਕਡਾੳੂਨ ਨੂੰ ਅਮਲ ਵਿਚ ਲਿਆਂਦਾ ਗਿਆ।

ਲੌਕਡਾੳੂਨ ਲਾਗੂ ਹੋਣ ਉਪਰੰਤ ਪੰਜਾਬ ਸਰਕਾਰ ਵੱਲੋਂ ਵਾਰ-ਵਾਰ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਉਹ ਸੂਬੇ ਦੇ ਕਰ ਤੇ ਆਬਕਾਰੀ ਵਿਭਾਗ ਨੂੰ ਸ਼ਰਾਬ ਦੇ ਠੇਕੇ ਖੋਲ੍ਹਣ ਲਈ ਆਗਿਆ ਦੇਵੇ ਕਿਉ ਜੋ ਇਸ ਸਦਕਾ ਸੂਬੇ ਨੂੰਆਬਕਾਰੀ ਤੋਂ ਹੋਣ ਵਾਲੀ ਆਮਦਨ ਦਾ ਨੁਕਸਾਨ ਹੋ ਰਿਹਾ ਸੀ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ 1 ਮਈ, 2020 ਨੂੰ ਜਾਰੀ ਕੀਤੇ ਗਏ ਆਪਣੇ ਪੱਤਰ ਵਿੱਚ ਜਾਰੀ ਦਿਸ਼ਾਂ ਨਿਰਦੇਸ਼ਾਂ ਅਨੁਸਾਰ 4 ਮਈ, 2020 ਤੋਂ ਠੇਕੇ ਖੋਲ੍ਹਣ ਸਬੰਧੀ ਆਗਿਆ ਦਿੱਤੀ ਗਈ।

ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਇਨ੍ਹਾਂ ਦਿਸ਼ਾ ਨਿਰਦੇਸ਼ਾਂ ਤੋਂ ਬਾਅਦ ਵਿਭਾਗ ਵੱਲੋਂ 2020-21 ਦੀ ਸੂਬੇ ਦੀ ਆਬਕਾਰੀ ਨੀਤੀ ਨੂੰ ਧਿਆਨ ਵਿੱਚ ਰੱਖਦਿਆਂ ਇਨ੍ਹਾਂ ਦਿਸ਼ਾ ਨਿਰਦੇਸ਼ਾਂ ਨੂੰ ਲਾਗੂ ਕਰਨ ਸਬੰਧੀ ਸਮੀਖਿਆ ਕੀਤੀ ਗਈ। ਵਿਭਾਗ ਵੱਲੋਂ ਮੰਤਰੀ ਮੰਡਲ ਦੇ ਵਿਚਾਰ ਅਧੀਨ ਲਿਆਉਣ ਲਈ ਮੈਮੋਰੈਂਡਮ ਤਿਆਰ ਕੀਤਾ ਗਿਆ ਜਿਸਨੂੰ ਸਲਾਹ ਲੈਣ ਲਈ ਵਿੱਤ ਵਿਭਾਗ ਨੂੰ ਭੇਜਿਆ ਗਿਆ ਜੋ 11 ਮਈ 2020 ਨੂੰ ਪ੍ਰਾਪਤ ਹੋਇਆ। ਇਹ ਮੁੱਦਾ ਬਾਅਦ ਵਿੱਚ 11 ਮਈ, 2020 ਨੂੰ ਮੰਤਰੀ ਮੰਡਲ ਵੱਲੋ ਵਿਚਾਰਿਆ ਗਿਆ ਅਤੇ ਇਸ ਸਬੰਧੀ ਕੋਵਿਡ-19 ਦੀ ਮਹਾਮਾਰੀ ਅਤੇ ਇਸ ਦੇ ਨਤੀਜੇਵੱਸ ਲਾਗੂ ਹੋਏ ਕਰਫਿੳੂ/ਲੌਕਡਾੳੂਨ ਕਾਰਨ ਪੈਦਾ ਹੋਏ ਹਾਲਾਤਾਂ ਨੂੰ ਧਿਆਨ ਵਿਚ ਰੱਖਦਿਆਂ ਆਬਕਾਰੀ ਨੀਤੀ ਵਿੱਚ ਲੋੜੀਂਦੀਆਂ ਤਬਦੀਲੀਆਂ ਲਈ ਮੁੱਖ ਮੰਤਰੀ ਨੂੰ ਸਾਰੇ ਅਧਿਕਾਰ ਦੇ ਦਿੱਤੇ ਗਏ ਸਨ।

Post Views: 69
  • Twitter
  • WhatsApp
  • Telegram
  • Facebook Messenger
  • Copy Link
  • Facebook
Tags: carona cerfew updates in punjabchandigarh newscorona virus in punjabcorona virus latest figures news in punjabcoronavirus in punjab: Latest News & VideosCoronaVirus is easier to avoid in punjabcoronavirus rumors in punjabcrime news in punjabcriminal newscriminal storyHow To Prevent Coronavirus In punjabinternational latest news channeljust now india newsLatest News and Updates on Punjab Punjab coronavirus symptomslive updateslive viral newslive viral videoLock Down Punjabpb govt. newspress ki takatpress ki taquatpunjab congress akali dal newspunjab congress newspunjab Coronavirus Live Updatespunjab Coronavirus rumour-mongerspunjab crime newsPunjab government latest newsPunjab Live latest newspunjab politicsPunjabi khabranpunjabi latest newsSuspected Of Corona Virus Found In Punjabtop 10 newspaperstop ten patiala daily punjabi newspapers listਕੋਰੋਨਾ ਵਾਇਰਸਕੋਰੋਨਾਵਾਇਰਸ
ShareTweetPin
Previous Post

ਫੂਡ ਸੇਫਟੀ ਕਮਿਸ਼ਨਰ ਵੱਲੋਂ ਫੂਡ ਬਿਜਨਸਿਸ ਨੂੰ ਪੁਰਾਣੀ ਭੋਜਨ ਸਮੱਗਰੀ ਨੂੰ ਨਸ਼ਟ ਕਰਨ ਦੇ ਨਿਰਦੇਸ਼

Next Post

ਪੰਜਾਬ ਦੇ ਟੈਸਟਿੰਗ ਅੰਕੜੇ ਕੌਮੀ ਔਸਤ ਨਾਲੋਂ ਜ਼ਿਆਦਾ, ਸੂਬੇ ਵਿੱਚ ਹੁਣ ਤੱਕ ਕੋਵਿਡ-19 ਦੇ 41849 ਟੈਸਟ ਕੀਤੇ ਗਏ : ਬਲਬੀਰ ਸਿੰਘ ਸਿੱਧੂ

Related Posts

*खाद्य एवं नागरिक आपूर्ति मंत्री लाल चंद कटारूचक ने संगरूर अनाज मंडी में खरीद कार्यों का लिया जायजा*
BUSINESS

*खाद्य एवं नागरिक आपूर्ति मंत्री लाल चंद कटारूचक ने संगरूर अनाज मंडी में खरीद कार्यों का लिया जायजा*

April 21, 2026
0
चेहरा देखा, फोटो मिलाई… और चला दी दानादन गोलियां, और हमलावर फरार !
CRIME

चेहरा देखा, फोटो मिलाई… और चला दी दानादन गोलियां, और हमलावर फरार !

April 21, 2026
0
सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा
BREAKING

सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा

March 4, 2026
0
मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
पुलिस ज्यादती के खिलाफ मिसल सतलुज का सख्त रुख
BREAKING

पुलिस ज्यादती के खिलाफ मिसल सतलुज का सख्त रुख

February 4, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी
BREAKING

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
Next Post
ਪੰਜਾਬ ਦੇ ਟੈਸਟਿੰਗ ਅੰਕੜੇ ਕੌਮੀ ਔਸਤ ਨਾਲੋਂ ਜ਼ਿਆਦਾ, ਸੂਬੇ ਵਿੱਚ ਹੁਣ ਤੱਕ ਕੋਵਿਡ-19 ਦੇ 41849 ਟੈਸਟ ਕੀਤੇ ਗਏ : ਬਲਬੀਰ ਸਿੰਘ ਸਿੱਧੂ

ਪੰਜਾਬ ਦੇ ਟੈਸਟਿੰਗ ਅੰਕੜੇ ਕੌਮੀ ਔਸਤ ਨਾਲੋਂ ਜ਼ਿਆਦਾ, ਸੂਬੇ ਵਿੱਚ ਹੁਣ ਤੱਕ ਕੋਵਿਡ-19 ਦੇ 41849 ਟੈਸਟ ਕੀਤੇ ਗਏ : ਬਲਬੀਰ ਸਿੰਘ ਸਿੱਧੂ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist