Monday, October 26, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
No Result
View All Result
ADVERTISEMENT
Home PUNJAB

ਕੋਵਿਡ ਵੈਕਸੀਨ ਦੀ ਇਕ ਵੀ ਖੁਰਾਕ ਨਾ ਲੈਣ ਵਾਲੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ 15 ਸਤੰਬਰ ਤੋਂ ਬਾਅਦ ਜਬਰੀ ਛੁੱਟੀ ਉਤੇ ਭੇਜਿਆ ਜਾਵੇਗਾ-ਮੁੱਖ ਮੰਤਰੀ

admin by admin
2021-09-10
in PUNJAB
Reading Time: 1 min read
A A
0
ਕੋਵਿਡ ਵੈਕਸੀਨ ਦੀ ਇਕ ਵੀ ਖੁਰਾਕ ਨਾ ਲੈਣ ਵਾਲੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ 15 ਸਤੰਬਰ ਤੋਂ ਬਾਅਦ ਜਬਰੀ ਛੁੱਟੀ ਉਤੇ ਭੇਜਿਆ ਜਾਵੇਗਾ-ਮੁੱਖ ਮੰਤਰੀ

file picture

0
SHARES
0
VIEWS
Share on FacebookShare on Twitter
ADVERTISEMENT

Table of Contents

Toggle
  • RelatedPosts
  • गैंगस्टरां ते वार’ का 277वां दिन: पंजाब पुलिस द्वारा 527 स्थानों पर छापेमारी; 223 काबू
  • हरियाणा के मुख्यमंत्री श्री नायब सिंह सैनी ने कांग्रेस पर तीखा हमला बोलते हुए कहा कि कांग्रेस के पास SIR के विरोध में रैली करने के लिए साल के 365
  • पंजाब में नहरी पानी का उपयोग 26 प्रतिशत से बढ़कर 80 प्रतिशत हुआ, सिंचाई का रकबा 61 लाख एकड़ तक पहुंचा: बरिंदर कुमार गोयल
  • किसानों को 24 घंटे में फसल का भुगतान किया जा रहा है: मुख्यमंत्री भगवंत सिंह मान
  • पंजाब सरकार ने युवाओं के कल्याण और नशों की रोकथाम के लिए राज्य के 40 कॉलेजों में ‘संगत’ मानसिक स्वास्थ्य क्लब शुरू किए
  • विधायक दलजीत सिंह भोला ग्रेवाल की कमेटी में नियुक्ति को लेकर स्पष्टीकरण

RelatedPosts

विजिलेंस ब्यूरो द्वारा 30,000 रुपये रिश्वत लेता पटवारी रंगे हाथों काबू

गैंगस्टरां ते वार’ का 277वां दिन: पंजाब पुलिस द्वारा 527 स्थानों पर छापेमारी; 223 काबू

2026-10-24
0
“राजनीतिक मतभेद अपनी जगह, लेकिन संवैधानिक संस्थाओं का सम्मान सबसे ऊपर” – मुख्यमंत्री

हरियाणा के मुख्यमंत्री श्री नायब सिंह सैनी ने कांग्रेस पर तीखा हमला बोलते हुए कहा कि कांग्रेस के पास SIR के विरोध में रैली करने के लिए साल के 365

2026-10-24
0
पंजाब में नहरी पानी का उपयोग 26 प्रतिशत से बढ़कर 80 प्रतिशत हुआ, सिंचाई का रकबा 61 लाख एकड़ तक पहुंचा: बरिंदर कुमार गोयल

पंजाब में नहरी पानी का उपयोग 26 प्रतिशत से बढ़कर 80 प्रतिशत हुआ, सिंचाई का रकबा 61 लाख एकड़ तक पहुंचा: बरिंदर कुमार गोयल

2026-10-23
0
किसानों को 24 घंटे में फसल का भुगतान किया जा रहा है: मुख्यमंत्री भगवंत सिंह मान

किसानों को 24 घंटे में फसल का भुगतान किया जा रहा है: मुख्यमंत्री भगवंत सिंह मान

2026-10-23
0
पंजाब सरकार ने युवाओं के कल्याण और नशों की रोकथाम के लिए राज्य के 40 कॉलेजों में ‘संगत’ मानसिक स्वास्थ्य क्लब शुरू किए

पंजाब सरकार ने युवाओं के कल्याण और नशों की रोकथाम के लिए राज्य के 40 कॉलेजों में ‘संगत’ मानसिक स्वास्थ्य क्लब शुरू किए

2026-10-22
0
विधायक दलजीत सिंह भोला ग्रेवाल की कमेटी में नियुक्ति को लेकर स्पष्टीकरण

विधायक दलजीत सिंह भोला ग्रेवाल की कमेटी में नियुक्ति को लेकर स्पष्टीकरण

2026-10-22
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਚੰਡੀਗੜ੍ਹ, 10 ਸਤੰਬਰ  (ਪ੍ਰੈਸ ਕੀ ਤਾਕਤ ਬਿਊਰੋ)- ਮੈਡੀਕਲ ਆਧਾਰ ਨੂੰ ਛੱਡ ਕੇ ਕਿਸੇ ਵੀ ਹੋਰ ਕਾਰਨ ਕਰਕੇ ਅਜੇ ਤੱਕ ਕੋਵਿਡ ਵੈਕਸੀਨ ਦੀ ਪਹਿਲੀ ਖੁਰਾਕ ਨਾ ਲੈਣ ਵਾਲੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ 15 ਸਤੰਬਰ ਤੋਂ ਬਾਅਦ ਜਬਰੀ ਛੁੱਟੀ ਉਤੇ ਭੇਜ ਦਿੱਤਾ ਜਾਵੇਗਾ।

ਇਨ੍ਹਾਂ ਸਖ਼ਤ ਹੁਕਮਾਂ ਦਾ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਤਾਂ ਕਿ ਲੋਕਾਂ ਨੂੰ ਇਸ ਬਿਮਾਰੀ ਤੋਂ ਸੁਰੱਖਿਅਤ ਰੱਖਣ ਦੇ ਨਾਲ-ਨਾਲ ਇਹ ਵੀ ਯਕੀਨੀ ਬਣਾਇਆ ਜਾ ਸਕੇ ਕਿ ਵੈਕਸੀਨ ਦੀ ਖੁਰਾਕ ਲੈਣ ਵਿਚ ਅਜੇ ਵੀ ਸੰਕੋਚ ਵਰਤ ਰਹੇ ਲੋਕਾਂ ਕਰਕੇ ਵੈਕਸੀਨ ਲਵਾ ਚੁੱਕੇ ਲੋਕਾਂ ਨੂੰ ਇਸ ਦਾ ਕੋਈ ਕੀਮਤ ਨਾ ਤਾਰਨੀ ਪਵੇ।

ਅੱਜ ਕੋਵਿਡ ਦੀ ਸਮੀਖਿਆ ਲਈ ਉਚ ਪੱਧਰੀ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਵੈਕਸੀਨ ਦੇ ਅਸਰਦਾਇਕ ਰਹਿਣ ਦਾ ਸਬੂਤ ਅਧਿਐਨ ਕੀਤੇ ਜਾ ਰਹੇ ਡਾਟਾ ਤੋਂ ਮਿਲ ਜਾਂਦਾ ਹੈ। ਸਰਕਾਰੀ ਮੁਲਾਜ਼ਮਾਂ ਤੱਕ ਪਹੁੰਚ ਕਰਨ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ ਅਤੇ ਜਿਹੜੇ ਮੁਲਾਜ਼ਮ ਖੁਰਾਕ ਲੈਣ ਤੋਂ ਬਚ ਰਹੇ ਹਨ, ਉਨ੍ਹਾਂ ਨੂੰ ਉਸ ਵੇਲੇ ਤੱਕ ਛੱਟੀ ਉਤੇ ਰਹਿਣ ਲਈ ਕਿਹਾ ਜਾਵੇਗਾ, ਜਦੋਂ ਤੱਕ ਉਹ ਪਹਿਲੀ ਖੁਰਾਕ ਨਹੀਂ ਲੈ ਲੈਂਦੇ।

ਉਨ੍ਹਾਂ ਕਿਹਾ ਨੇ ਚਾਰ ਮਹੀਨੇ ਪਹਿਲਾਂ ਕੋਵਿਡ ਵੈਕਸੀਨ ਦੀ ਘੱਟੋ-ਘੱਟ ਇਕ ਖੁਰਾਕ ਲੈ ਚੁੱਕੇ ਟੀਚਿੰਗ ਅਤੇ ਨਾਨ-ਟੀਚਿੰਗ ਸਕੂਲ ਸਟਾਫ ਨੂੰ ਡਿਊਟੀ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ ਪਰ ਇਸ ਲਈ ਹਰੇਕ ਹਫ਼ਤੇ ਆਰ.ਟੀ.ਪੀ.ਸੀ.ਆਰ. ਦੀ ਨੈਗੇਟਿਵ ਰਿਪੋਰਟ ਜਮ੍ਹਾਂ ਕਰਵਾਉਣੀ ਹੋਵੇਗੀ। ਹਾਲਾਂਕਿ, ਸਹਿ-ਬਿਮਾਰੀਆਂ ਵਾਲੇ ਸਟਾਫ ਨੂੰ ਪੂਰੀਆਂ ਖੁਰਾਕਾਂ ਲੈਣ ਉਤੇ ਹੀ ਇਜਾਜ਼ਤ ਦਿੱਤੀ ਜਾਵੇਗੀ।

ਇਸ ਤੋਂ ਪਹਿਲਾਂ ਸਕੂਲ ਸਿੱਖਿਆ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਇਸ ਵੇਲੇ ਕੋਵਿਡ ਦੀਆਂ ਪੂਰੀਆਂ ਖੁਰਾਕਾਂ ਲੈਣ ਵਾਲੇ ਸਟਾਫ ਮੈਂਬਰਾਂ ਨੂੰ ਸਕੂਲ ਆਉਣ ਦੀ ਇਜਾਜ਼ਤ ਹੈ। ਸਿਹਤ ਮੰਤਰੀ ਬਲਬੀਰ ਸਿੰਘ ਨੇ ਸੁਝਾਅ ਦਿੱਤਾ ਕਿ ਸਕੂਲ ਸਟਾਫ ਲਈ ਦੂਜੀ ਖੁਰਾਕ ਲੈਣ ਦਾ ਸਮਾਂ ਘਟਾ ਕੇ 28 ਦਿਨ ਕਰ ਦਿੱਤਾ ਜਾਵੇ ਪਰ ਮੁੱਖ ਸਕੱਤਰ ਨੇ ਮੀਟਿੰਗ ਵਿਚ ਦੱਸਿਆ ਕਿ ਸੂਬੇ ਵੱਲੋਂ ਸਕੂਲ ਸਟਾਫ ਨੂੰ ਜ਼ਰੂਰੀ ਸੇਵਾਵਾਂ ਵਜੋਂ ਵਿਚਾਰਨ ਲਈ ਕੀਤੀ ਅਪੀਲ ਨੂੰ ਕੇਂਦਰ ਸਰਕਾਰ ਨੇ ਰੱਦ ਕਰ ਦਿੱਤਾ ਹੈ।

ਮੁੱਖ ਮੰਤਰੀ ਨੇ ਇਸ ਗੱਲ ਤੋਂ ਤਸੱਲੀ ਜ਼ਾਹਰ ਕੀਤੀ ਕਿ ਕਾਰਗਰ ਢੰਗ ਨਾਲ ਟੈਸਟਿੰਗ ਕਰਨ ਸਦਕਾ ਸਕੂਲਾਂ ਵਿਚ ਸਥਿਤੀ ਅਜੇ ਕੰਟਰੋਲ ਅਧੀਨ ਹੈ। ਉਨ੍ਹਾਂ ਦੱਸਿਆ ਕਿ ਅਗਸਤ ਮਹੀਨੇ ਵਿਚ ਕੁਲ 5799 ਸਕੂਲਾਂ ਦੇ ਅਧਿਆਪਨ ਅਤੇ ਗੈਰ-ਅਧਿਆਪਨ ਦੇ 33,854 ਅਮਲੇ ਦੇ ਨਾਲ 3,21,969 ਸਕੂਲ ਵਿਦਿਆਰਥੀਆਂ ਦੇ ਸੈਂਪਲ ਲਏ ਗਏ ਸਨ ਜਿਨ੍ਹਾਂ ਵਿੱਚੋਂ ਹੁਣ ਤੱਕ 158 ਮਾਮਲਿਆਂ ਵਿਚ ਟੈਸਟ ਪਾਜ਼ੇਟਿਵ ਪਾਏ ਗਏ ਜਿਸ ਮੁਤਾਬਕ ਪਾਜ਼ੇਟਿਵਿਟੀ ਦਰ ਸਿਰਫ 0.05 ਫੀਸਦੀ ਬਣਦੀ ਹੈ।

ਤਾਜ਼ਾ ਸੀਰੋ-ਸਰਵੇ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਖੁਲਾਸਾ ਕੀਤਾ ਕਿ 6-17 ਸਾਲ ਦੇ ਉਮਰ ਵਰਗ ਦੇ ਬੱਚਿਆਂ ਲਈ ਪਾਜ਼ੇਟਿਵਿਟੀ ਦਰ 60 ਫੀਸਦੀ ਹੈ ਜਦਕਿ 14-17 ਸਾਲ ਦੇ ਉਮਰ ਵਰਗ ਵਿਚ ਇਹ ਦਰ ਵੱਧ ਹੈ। ਮੁੱਖ ਮਤੰਰੀ ਨੇ ਕਿਹਾ ਕਿ ਲਿੰਗ ਅਤੇ ਰਿਹਾਇਸ਼ ਦੀ ਥਾਂ ਦੇ ਹਿਸਾਬ ਨਾਲ ਇਹ ਇਕੋ ਜਿਹਾ ਫੈਲਿਆ ਜਿਸ ਤੋਂ ਸਿੱਧ ਹੁੰਦਾ ਹੈ ਕਿ ਸਾਡੇ ਬੱਚੇ ਇੱਥੋਂ ਤੱਕ ਕਿ ਉਹ ਕੋਵਿਡ ਨਾਲ ਵੀ ਪ੍ਰਭਿਵਤ ਵੀ ਹੋਏ, ਬਹੁਤ ਹੱਦ ਤੱਕ ਗੰਭੀਰ ਬਿਮਾਰੀ ਤੋਂ ਸੁਰੱਖਿਅਤ ਰਹੇ।

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਤਿਉਹਾਰਾਂ ਤੋਂ ਪਹਿਲਾਂ ਸਾਰੇ ਯੋਗ ਲੋਕਾਂ ਦੇ ਟੀਕੇ ਲਾਉਣੇ ਯਕੀਨੀ ਬਣਾਉਣ ਲਈ ਲੋੜੀਂਦੀ ਮਾਤਰਾ ਵਿਚ ਟੀਕੇ ਉਪਲਬਧ ਕਰਵਾਉਣਾ ਨਿਸ਼ਚਤ ਕੀਤਾ ਜਾਵੇ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਕੇਂਦਰੀ ਸਿਹਤ ਮੰਤਰੀ ਕੋਲ ਇਸ ਮਾਮਲੇ ਦੀ ਪੈਰਵੀ ਕਰਨਗੇ ਜਿੰਨ੍ਹਾਂ ਨੇ ਪਹਿਲਾਂ ਵੀ ਉਨ੍ਹਾਂ ਨੂੰ ਵਾਧੂ ਸਪਲਾਈ ਦਾ ਭਰੋਸਾ ਦਿਵਾਇਆ ਸੀ। ਉਨ੍ਹਾਂ ਨੇ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਮਠਿਆਈ ਦੀਆਂ ਦੁਕਾਨਾਂ, ਖੋਖੇ, ਢਾਬਿਆਂ ਆਦਿ ਦੇ ਸਾਰੇ ਸਟਾਫ ਦੇ ਟੀਕਾਕਰਨ ਦੀ ਘੱਟੋ-ਘੱਟ ਇਕ ਖੁਰਾਕ ਜ਼ਰੂਰ ਲੱਗੀ ਹੋਵੇ।

ਇਹ ਧਿਆਨ ਦਿਵਾਉਂਦਿਆਂ ਕਿ 1.18 ਕਰੋੜ ਲੋਕਾਂ ਨੂੰ ਪਹਿਲੀ ਖੁਰਾਕ ਅਤੇ 37.81 ਲੱਖ ਲੋਕਾਂ ਨੂੰ ਦੂਜੀ ਖੁਰਾਕ ਦੇ ਨਾਲ ਸੂਬੇ ਨੇ ਪਹਿਲਾਂ ਹੀ 57 ਫੀਸਦੀ ਤੋਂ ਵੱਧ ਯੋਗ ਵਸੋਂ ਨੂੰ ਟੀਕਾਕਰਨ ਵਿੱਚ ਕਵਰ ਕਰ ਲਿਆ ਹੈ, ਕੈਪਟਨ

ਅਮਰਿੰਦਰ ਸਿੰਘ ਨੇ ਟੀਕਾਕਰਨ ਮੁਹਿੰਮ ਨੂੰ ਅਗਾਂਹ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਇਹ ਵੀ ਆਦੇਸ਼ ਦਿੱਤੇ ਕਿ ਅਧਿਆਪਕਾਂ, ਨੌਜਵਾਨ ਬੱਚਿਆਂ ਦੇ ਮਾਪਿਆਂ ਅਤੇ ਵਿਕਰੇਤਾਵਾਂ ਨੂੰ ਕੋਵਿਡ ਟੀਕਾਕਰਨ ਵਿੱਚ ਪਹਿਲ ਦਿੱਤੀ ਜਾਵੇ।

ਮੁੱਖ ਮੰਤਰੀ ਨੇ ਇਸ ਗੱਲ ‘ਤੇ ਤਸੱਲੀ ਪ੍ਰਗਟਾਈ ਕਿ ਸੂਬੇ ਨੂੰ ਪ੍ਰਾਪਤ ਹੋਇਆ ਟੀਕਿਆਂ ਦਾ ਸਟਾਕ ਬਿਨਾਂ ਅਜਾਈਂ ਗਿਆ ਵਰਤਿਆ ਗਿਆ।

Post Views: 96
  • Twitter
  • WhatsApp
  • Telegram
  • Facebook Messenger
  • Copy Link
  • Facebook
Tags: #IndiaFightsCorona COVID-19 in IndiaAll before the festivalsCarona Virus Cases in India : LIVE UPDATEScorona virus in punjabCorona Virus Trackers appCoronavirus (COVID-19) News: Find Latest News Update information Outbreak Cases Death Rate of Coronavirus I Raftaar newsCoronavirus positive cases in India continuecoronavirus rumors in punjabCoronavirus Update (Live)Coronavirus Updates Worldometer - real time world statisticsCoronavirus updates: Latest Coronavirus NewsCoronavirus world-o-meter update live: Country-wise total number of carona casesCoronavirus Worldometer 5 countries with the highestCovered in vaccinationscovid 19 Coronavirus Live UpdatesCovid-19 cases in the last 24 hoursEvidence-based study studiesExcluding medical groundsFound from dataHow To Prevent Coronavirus In punjabINDIA Breaking News TodayIndia Coronavirus Map and Case CountINDIA Latest News HeadlinesIndia's COVID-19 casesJUST NOW INDIA BREAKING : TOP 10 HEADLINES news todayLatest National News Headlines and Breaking News in Indialatest newsLatest News Breaking News TodayLATEST NEWS IN INDIA : CORONA VIRUS UPDATESLatest News Today From IndiaLatest News: top news headlines videos and updateslatest updates on punjabOfficial Updates Coronavirus - World Health OrganizationOfficial Updates Coronavirus | COVID-19 in India |press ki taquat newsProtecting against diseasepunjab Coronavirus Live Updatespunjab Coronavirus rumour-mongersPunjab coronavirus symptomsPunjab Government employees would be sent on compulsory leave after September 15punjab newsStaff are allowed to perform dutiesStaff members are allowed to attend schoolThe stock of vaccines was used without wastingThe vaccineThose who do not take the first dose of the covid vaccineToday Carona Virus Cases in India : LIVE UPDATEStop 10 news
ShareTweetPin
Previous Post

‘ਫ਼ੋਰਡ’ ਵੱਲੋਂ ਭਾਰਤ ‘ਚੋਂ ਕਾਰੋਬਾਰ ਸਮੇਟਣ ਦਾ ਐਲਾਨ

Next Post

कमलदीप सिंह सैनी राष्ट्रीय सहकारी कृषि और ग्रामीण विकास बैंक फेडरेशन मुंबई के उप- चेयरमैन चुने

Related Posts

विजिलेंस ब्यूरो द्वारा 30,000 रुपये रिश्वत लेता पटवारी रंगे हाथों काबू
BREAKING

गैंगस्टरां ते वार’ का 277वां दिन: पंजाब पुलिस द्वारा 527 स्थानों पर छापेमारी; 223 काबू

2026-10-24
0
“राजनीतिक मतभेद अपनी जगह, लेकिन संवैधानिक संस्थाओं का सम्मान सबसे ऊपर” – मुख्यमंत्री
BREAKING

हरियाणा के मुख्यमंत्री श्री नायब सिंह सैनी ने कांग्रेस पर तीखा हमला बोलते हुए कहा कि कांग्रेस के पास SIR के विरोध में रैली करने के लिए साल के 365

2026-10-24
0
पंजाब में नहरी पानी का उपयोग 26 प्रतिशत से बढ़कर 80 प्रतिशत हुआ, सिंचाई का रकबा 61 लाख एकड़ तक पहुंचा: बरिंदर कुमार गोयल
BREAKING

पंजाब में नहरी पानी का उपयोग 26 प्रतिशत से बढ़कर 80 प्रतिशत हुआ, सिंचाई का रकबा 61 लाख एकड़ तक पहुंचा: बरिंदर कुमार गोयल

2026-10-23
0
किसानों को 24 घंटे में फसल का भुगतान किया जा रहा है: मुख्यमंत्री भगवंत सिंह मान
BREAKING

किसानों को 24 घंटे में फसल का भुगतान किया जा रहा है: मुख्यमंत्री भगवंत सिंह मान

2026-10-23
0
पंजाब सरकार ने युवाओं के कल्याण और नशों की रोकथाम के लिए राज्य के 40 कॉलेजों में ‘संगत’ मानसिक स्वास्थ्य क्लब शुरू किए
BREAKING

पंजाब सरकार ने युवाओं के कल्याण और नशों की रोकथाम के लिए राज्य के 40 कॉलेजों में ‘संगत’ मानसिक स्वास्थ्य क्लब शुरू किए

2026-10-22
0
विधायक दलजीत सिंह भोला ग्रेवाल की कमेटी में नियुक्ति को लेकर स्पष्टीकरण
BREAKING

विधायक दलजीत सिंह भोला ग्रेवाल की कमेटी में नियुक्ति को लेकर स्पष्टीकरण

2026-10-22
0
Next Post
कमलदीप सिंह सैनी राष्ट्रीय सहकारी कृषि और ग्रामीण विकास बैंक फेडरेशन मुंबई के उप- चेयरमैन चुने

कमलदीप सिंह सैनी राष्ट्रीय सहकारी कृषि और ग्रामीण विकास बैंक फेडरेशन मुंबई के उप- चेयरमैन चुने

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist