Wednesday, April 22, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
Ozi News
No Result
View All Result
ADVERTISEMENT
Home PUNJAB

ਪੰੰਜਾਬ ਸਰਕਾਰ ਨੇ 15 ਸੈਂਟਰ ਹੈਡ ਟੀਚਰਾਂ ਨੂੰ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਵਜੋਂ ਤਰੱਕੀ ਦਿੱਤੀ

admin by admin
July 17, 2021
in PUNJAB
A A
0
ਪੰੰਜਾਬ ਸਰਕਾਰ ਨੇ 15 ਸੈਂਟਰ ਹੈਡ ਟੀਚਰਾਂ ਨੂੰ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਵਜੋਂ ਤਰੱਕੀ ਦਿੱਤੀ
0
SHARES
0
VIEWS
Share on FacebookShare on Twitter
ADVERTISEMENT

RelatedPosts

मीडिया और चुनाव पर संवाद: सीईओ पंजाब की पीयू छात्रों से बातचीत

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

January 26, 2026
0
मोहाली में बिजली सुधारों पर 750 करोड़ रुपये खर्च किए जा रहे हैं

मोहाली में बिजली सुधारों पर 750 करोड़ रुपये खर्च किए जा रहे हैं

January 20, 2026
0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

January 19, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਚੰਡੀਗੜ੍ਹ, 17 (ਸ਼ਿਵ ਨਾਰਾਇਣ ਜਾਂਗੜਾ) : ਜੁਲਾਈ ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਪੀ ਆਈ ਐਲੀਮੈਂਟਰੀ ਸਿੱਖਿਆ ਸ੍ਰੀ ਜਗਤਾਰ ਸਿੰਘ ਕੂਲੜੀਆਂ ਨੇ ਦੱਸਿਆ ਕਿ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਅਤੇ ਸਕੂਲ ਸਿੱਖਿਆ ਸਕੱਤਰ ਸ੍ਰੀ ਿਸ਼ਨ ਕੁਮਾਰ ਦੀ ਅਗਵਾਈ ਵਿੱਚ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਦੇ ਸੁਧਾਰ ਅਤੇ ਅਧਿਆਪਕਾਂ ਦੀ ਭਲਾਈ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਹ ਤਰੱਕੀਆਂ ਵੀ ਅਧਿਆਪਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤੀਆਂ ਗਈਆਂ ਹਨ। ਜਿਨ੍ਹਾਂ ਸੈਂਟਰ ਹੈਡ ਟੀਚਰਾਂ ਨੂੰ ਤਰੱਕੀ ਦੇ ਕੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਬਣਾਇਆ ਗਿਆ ਹੈ ਉਨ੍ਹਾਂ ਵਿੱਚ ਮਥਰਾ ਦੇਵੀ ਸਰਕਾਰੀ ਪ੍ਰਾਇਮਰੀ ਸਕੂਲ (ਜੀ.ਪੀ.ਐਸ.) ਚੱਕ ਵੈਰੋਕੇ (ਫਾਜ਼ਿਲਕਾ), ਰਕੇਸ਼ ਕੁਮਾਰ ਜੀ.ਪੀ.ਐਸ. ਖਾਈ ਫੇਮੀ ਕੀ (ਫਿਰੋਜ਼ਪੁਰ 3), ਦੇਵੀ ਪ੍ਰਸਾਦ ਜੀ.ਪੀ.ਐਸ. ਮਿਸ਼ਰੀਵਾਲਾ (ਫਿਰੋਜ਼ਪੁਰ), ਯਸ਼ਪਾਲ ਸਿੰਘ ਜੀ.ਪੀ.ਐਸ. ਪੱਲਾ ਮੇਘਾ (ਫਿਰੋਜ਼ਪੁਰ), ਸੰਜੀਵ ਕੁਮਾਰ ਜੀ.ਪੀ.ਐਸ. ਪੰਜੇ ਕੇ ਉਤਾੜ (ਫਿਰੋਜ਼ਪੁਰ), ਹਰਜੀਤ ਕੌਰ ਜੀ.ਪੀ.ਐਸ. ਕੁਹਾਲਾ (ਫਿਰੋਜ਼ਪੁਰ), ਅੰਜਲੀ ਜੀ.ਪੀ.ਐਸ. ਬੁੱਲੋ ਕੇ (ਫਿਰੋਜ਼ਪੁਰ), ਭੁਪਿੰਦਰ ਸਿੰਘ ਜੀ.ਪੀ.ਐਸ. ਫਰੀਦੇਵਾਲਾ ਘੱਲ ਖੁਰਦ (ਫਿਰੋਜ਼ਪੁਰ), ਪਰਲੋਕ ਸਿੰਘ ਜੀ.ਪੀ.ਐਸ. ਮਧਰਾ ਕਾਦੀਆਂ (ਗੁਰਦਾਸਪੁਰ), ਲਖਵਿੰਦਰ ਸਿੰਘ ਜੀ.ਪੀ.ਐਸ. ਭੱਟੀਆਂ (ਗੁਰਦਾਸਪੁਰ), ਪੰਕਜ ਅਰੋੜਾ ਜੀ.ਪੀ.ਐਸ.ਗਜ਼ਨੀਪੁਰ (ਗੁਰਦਾਸਪੁਰ), ਸੁਦੇਸ਼ ਖੰਨਾ ਜੀ.ਪੀ.ਐਸ. ਕਲਾਨੌਰ (ਗੁਰਦਾਸਪੁਰ), ਨਰੇਸ਼ ਕੁਮਾਰ ਜੀ.ਪੀ.ਐਸ. ਹੱਲਾ (ਗੁਰਦਾਸਪੁਰ), ਰਕੇਸ਼ ਕੁਮਾਰ ਜੀ.ਪੀ.ਐਸ. ਹੇਮਰਾਜ ਪੁਰਾ (ਗੁਰਦਾਸਪੁਰ) ਅਤੇ ਗੁਰਮੇਲ ਸਿੰਘ ਜੀ.ਈ.ਐਸ. ਬਾਬਰ ਪੁਰਾ (ਪਟਿਆਲਾ) ਸ਼ਾਮਲ ਹਨ।

ਸ੍ਰੀ ਕੂਲੜੀਆਂ ਅਨੁਸਾਰ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸਥਾਨ ਹਾਸਲ ਕਰ ਚੁੱਕਿਆ ਹੈ ਅਤੇ ਪੰਜਾਬ ਦੇ ਦੋ ਸੌ ਅਠਾਈ ਬਲਾਕਾਂ ਵਿੱਚ ਪ੍ਰਾਇਮਰੀ ਸਿੱਖਿਆ ਨੂੰ ਪ੍ਰਫੁੱਲਿਤ ਕਰਨ ਲਈ ਵਿਭਾਗ ਵੱਲੋਂ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ ਸਮਾਰਟ ਸਕੂਲ ਪ੍ਰੋਜੈਕਟ ਅਤੇ ਸਮੁੱਚੀਆਂ ਗਤੀਵਿਧੀਆਂ ਦੀ ਬਦੌਲਤ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਲੱਖਾਂ ਦੀ ਗਿਣਤੀ ਵਿਚ ਵਿਦਿਆਰਥੀ ਮਿਆਰੀ ਸਿੱਖਿਆ ਹਾਸਲ ਕਰ ਰਹੇ ਹਨ ਅਤੇ ਇਨ੍ਹਾਂ ਨਵੇ ਨਿਯੁਕਤ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਆਣ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਗੁਣਵੱਤਾ ਆਧਾਰਤ ਸਿੱਖਿਆ ਨੂੰ ਹੋਰ ਹੁਲਾਰਾ ਮਿਲੇਗਾ।

Post Views: 87
  • Twitter
  • WhatsApp
  • Telegram
  • Facebook Messenger
  • Copy Link
  • Facebook
Tags: chandigarh govt jobsHow to Apply for Punjab Govt Jobs 2021Latest Government Jobs in PunjabLatest Govt Jobs In Punjab 2021Latest Punjab Government Job NotificationsLatest Punjab Govt Job Notifications 2021Latest Punjab Govt Jobs 2021 NotificationLatest Vacancies in Punjab governmentPunjab Government Jobs 2021punjab govt jobs 2020-21Punjab Govt Jobs 2021punjab govt jobs 2021 12th passPunjab Govt Jobs 2021: Latest Vacancies in Punjabpunjab govt jobs patwaripunjab govt jobs salarypunjab govt jobs websitepunjab job alertPUNJAB POLICE recruitments of constables head-constables and sub-inspectorsRecruitment – Government of PunjabSub-Inspectors & Constables Recruitmenttraining for Physical Screening Test (PST)
ShareTweetPin
Previous Post

Government Job : UP Police Sub Inspector, ASI Recruitment 2021: यूपी पुलिस में Sub Inspector, ASI के पदों पर निकली बंपर वैकेंसी, जल्द करें आवेदन, 48000 होगी सैलरी

Next Post

ਪੰਜਾਬ ਵਿੱਚ ਖੇਤੀਬਾੜੀ ਤੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ 69,000 ਕਰੋੜ ਦੇ ਅਹਿਮ ਬੁਨਿਆਦੀ ਢਾਂਚਾ ਪ੍ਰਾਜੈਕਟ

Related Posts

मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी
BREAKING

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा
BREAKING

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

January 26, 2026
0
मोहाली में बिजली सुधारों पर 750 करोड़ रुपये खर्च किए जा रहे हैं
BREAKING

मोहाली में बिजली सुधारों पर 750 करोड़ रुपये खर्च किए जा रहे हैं

January 20, 2026
0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में
BREAKING

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

January 19, 2026
0
Next Post
ਮੁੱਖ ਸਕੱਤਰ ਕਰਨਗੇ ਸੂਬੇ ਵਿੱਚ ਕਰੋਨਾ ਮਹਾਂਮਾਰੀ ਦੀ ਸਥਿਤੀ ਦੀ ਰੋਜ਼ਾਨਾ ਨਿਗਰਾਨੀ ਕਰਨਗੇ

ਪੰਜਾਬ ਵਿੱਚ ਖੇਤੀਬਾੜੀ ਤੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ 69,000 ਕਰੋੜ ਦੇ ਅਹਿਮ ਬੁਨਿਆਦੀ ਢਾਂਚਾ ਪ੍ਰਾਜੈਕਟ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist