Wednesday, June 24, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
Ozi News
No Result
View All Result
ADVERTISEMENT
Home INDIA

ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਵੱਲੋਂ ਚਾਲੂ ਸੈਸ਼ਨ ਦੇ ਸਾਰੇ ਕੋਰਸਾਂ ਲਈ ਲਈਆਂ ਜਾਣਗੀਆਂ ਪ੍ਰੀਖਿਆਵਾਂ

admin by admin
July 6, 2020
in INDIA, PUNJAB
Reading Time: 1 min read
A A
0
ਪੰਜਾਬ ਦੇ ਮੈਡੀਕਲ ਕਾਲਜ ਤੇ ਯੂਨੀਵਰੀਸਟੀਆਂ ਹੁਣ ਐਮ.ਡੀ/ਐਮ.ਐਸ. (ਕਲੀਨੀਕਲ) ਕੋਰਸ ਲਈ 6.50 ਲੱਖ ਤੋਂ ਵੱਧ ਫੀਸ ਨਹੀਂ ਲੈ ਸਕਣਗੇ
0
SHARES
0
VIEWS
Share on FacebookShare on Twitter
ADVERTISEMENT

RelatedPosts

🚨 BREAKING NEWS: क्रिप्टो ट्रेडर्स पर इनकम टैक्स विभाग का बड़ा एक्शन, 44,000 से ज्यादा लोगों को नोटिस!

🚨 BREAKING NEWS: क्रिप्टो ट्रेडर्स पर इनकम टैक्स विभाग का बड़ा एक्शन, 44,000 से ज्यादा लोगों को नोटिस!

June 14, 2026
0
*खाद्य एवं नागरिक आपूर्ति मंत्री लाल चंद कटारूचक ने संगरूर अनाज मंडी में खरीद कार्यों का लिया जायजा*

*खाद्य एवं नागरिक आपूर्ति मंत्री लाल चंद कटारूचक ने संगरूर अनाज मंडी में खरीद कार्यों का लिया जायजा*

April 21, 2026
0
चेहरा देखा, फोटो मिलाई… और चला दी दानादन गोलियां, और हमलावर फरार !

चेहरा देखा, फोटो मिलाई… और चला दी दानादन गोलियां, और हमलावर फरार !

April 21, 2026
0
सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा

सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा

March 4, 2026
0
मीडिया और चुनाव पर संवाद: सीईओ पंजाब की पीयू छात्रों से बातचीत

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
पुलिस ज्यादती के खिलाफ मिसल सतलुज का सख्त रुख

पुलिस ज्यादती के खिलाफ मिसल सतलुज का सख्त रुख

February 4, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਚੰਡੀਗੜ੍ਹ, 5 ਜੁਲਾਈ (ਸ਼ਿਵ ਨਾਰਾਇਣ ਜਾਂਗੜਾ): ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਵੱਲੋਂ ਚਾਲੂ ਸੈਸ਼ਨ ਦੇ ਆਪਣੇ ਸਾਰੇ ਕੋਰਸਾਂ ਲਈ ਪ੍ਰੀਖਿਆਵਾਂ ਲਈਆਂ ਜਾਣਗੀਆਂ। ਇਹ ਪ੍ਰਗਟਾਵਾ ਅੱਜ ਇਥੇ ਵਿਭਾਗ ਦੇ ਇਕ ਬੁਲਾਰੇ ਨੇ ਕੀਤਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ਼ ਦੀਆਂ 4000 ਤੋਂ ਵੱਧ ਅਸਾਮੀਆਂ ਮਨਜ਼ੂਰ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਟੈਕਨੀਸ਼ੀਅਨ, ਸਟਾਫ਼ ਨਰਸਾਂ, ਫਾਰਮਾਸਿਸਟ, ਅਪਥਾਲਮਿਕ ਅਫ਼ਸਰ, ਮੈਡੀਕਲ/ਮਨੋਰੋਗ ਸੋਸ਼ਲ ਵਰਕਰ, ਆਪ੍ਰੇਸ਼ਨ ਥੀਏਟਰ ਅਸਿਸਟੈਂਟਸ, ਖੁਰਾਕ ਸੁਪਰਵਾਈਜ਼ਰ ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਮਾਰੀ ਕਰਕੇ ਡਾਕਟਰੀ ਅਤੇ ਪੈਰਾ ਮੈਡੀਕਲ ਸਟਾਫ਼ ਦੀ ਭਰਤੀ ਦੀ ਜ਼ਿੰਮੇਵਾਰੀ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫ਼ਰੀਦਕੋਟ ਨੂੰ ਦਿੱਤੀ ਗਈ ਹੈ। ਯੂਨੀਵਰਸਿਟੀ ਇਨ੍ਹਾਂ ਅਸਾਮੀਆਂ ‘ਤੇ ਭਰਤੀ ਲਈ ਪ੍ਰੀਖਿਆਵਾਂ ਲਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਨੇ ਸਿਹਤ ਵਿਗਿਆਨ ਨਾਲ ਸਬੰਧਤ ਵੱਖ-ਵੱਖ ਕੋਰਸਾਂ ਦੇ ਗ੍ਰੈਜੂਏਸ਼ਨ ਅਤੇ ਪੋਸਟ-ਗ੍ਰੈਜੂਏਸ਼ਨ ਨਾਲ ਸਬੰਧਤ ਵੱਖ-ਵੱਖ ਕੋਰਸਾਂ ਦੀਆਂ ਪ੍ਰੀਖਿਆਵਾਂ ਦੇ ਸ਼ਡਿਊਲ ਨੂੰ ਪਹਿਲਾਂ ਹੀ ਨੋਟੀਫਾਈ ਕਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫ਼ਰੀਦਕੋਟ ਦੇ ਉਪ ਕੁਲਪਤੀ ਨੂੰ ਇਨ੍ਹਾਂ ਪ੍ਰੀਖਿਆਵਾਂ ਨੂੰ ਜਲਦੀ ਤੋਂ ਜਲਦੀ ਕਰਵਾਉਣ ਲਈ ਕਿਹਾ ਗਿਆ ਹੈ।
ਉਨ੍ਹਾਂ ਕਿਹਾ ਕਿ ਸੂਬੇ ਦੇ ਸਮੁੱਚੇ ਹਿੱਤ ਅਤੇ ਪੰਜਾਬ ਵਿੱਚ ਕੋਵਿਡ -19 ਫੈਲਾਅ ਦੇ ਮੱਦੇਨਜ਼ਰ, ਉਪ ਕੁਲਪਤੀ, ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫਰੀਦਕੋਟ ਕੇਂਦਰ ਸਰਕਾਰ ਅਤੇ ਰਾਜ ਸਰਕਾਰ ਵੱਲੋਂ ਸਮੇਂ ਸਮੇਂ ’ਤੇ ਜਾਰੀ ਪਹਿਲਾਂ ਤੋਂ ਨੋਟੀਫਾਈ ਕੀਤੇ ਦਿਸ਼ਾ-ਨਿਰਦੇਸ਼ਾਂ ਅਤੇ ਲੋੜੀਂਦੀਆਂ ਸਾਵਧਾਨੀਆਂ ਦੀ ਪਾਲਣਾ ਕਰਦਿਆਂ ਪ੍ਰੀਖਿਆਵਾਂ ਕਰਵਾਉਣਗੇ।
ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੇ ਉੱਚ ਸਿੱਖਿਆ ਵਿਭਾਗ ਨੇ ਵੀ ਬਾਅਦ ਵਿੱਚ ਇਹ ਸਪੱਸ਼ਟ ਕੀਤਾ ਕਿ ਕੋਵਿਡ ਕਾਰਨ ਕੱਲ੍ਹ ਜਾਰੀ ਪ੍ਰੀਖਿਆ ਨਾ ਕਰਵਾਉਣ ਦੀਆਂ ਹਦਾਇਤਾਂ ਮੈਡੀਕਲ ਸਿੱਖਿਆ ਵਿਭਾਗ ’ਤੇ ਲਾਗੂ ਨਹੀਂ ਹੁੰਦੀਆਂ।

Post Views: 47
  • Twitter
  • WhatsApp
  • Telegram
  • Facebook Messenger
  • Copy Link
  • Facebook
ShareTweetPin
Previous Post

अब क्या होगा : कोरोना मरीजों में भारत तीसरे स्थान पर, रूस को पीछे छोड़ा

Next Post

ਅਕਾਲੀ ਦਲ ਵੱਲੋਂ ਧਰਨਾ : YPS Patiala ਤੇ ਮੁਹਾਲੀ ਵੱਲੋਂ ਵਸੂਲੀਆਂ ਵਾਧੂ ਫੀਸਾਂ ਮਾਪਿਆਂ ਨੂੰ ਵਾਪਸ ਕਰਨ ਦੀ ਮੰਗ

Related Posts

🚨 BREAKING NEWS: क्रिप्टो ट्रेडर्स पर इनकम टैक्स विभाग का बड़ा एक्शन, 44,000 से ज्यादा लोगों को नोटिस!
BREAKING

🚨 BREAKING NEWS: क्रिप्टो ट्रेडर्स पर इनकम टैक्स विभाग का बड़ा एक्शन, 44,000 से ज्यादा लोगों को नोटिस!

June 14, 2026
0
*खाद्य एवं नागरिक आपूर्ति मंत्री लाल चंद कटारूचक ने संगरूर अनाज मंडी में खरीद कार्यों का लिया जायजा*
BUSINESS

*खाद्य एवं नागरिक आपूर्ति मंत्री लाल चंद कटारूचक ने संगरूर अनाज मंडी में खरीद कार्यों का लिया जायजा*

April 21, 2026
0
चेहरा देखा, फोटो मिलाई… और चला दी दानादन गोलियां, और हमलावर फरार !
CRIME

चेहरा देखा, फोटो मिलाई… और चला दी दानादन गोलियां, और हमलावर फरार !

April 21, 2026
0
सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा
BREAKING

सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा

March 4, 2026
0
मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
पुलिस ज्यादती के खिलाफ मिसल सतलुज का सख्त रुख
BREAKING

पुलिस ज्यादती के खिलाफ मिसल सतलुज का सख्त रुख

February 4, 2026
0
Next Post
ਅਕਾਲੀ ਦਲ ਵੱਲੋਂ ਧਰਨਾ : YPS Patiala ਤੇ ਮੁਹਾਲੀ ਵੱਲੋਂ ਵਸੂਲੀਆਂ ਵਾਧੂ ਫੀਸਾਂ ਮਾਪਿਆਂ ਨੂੰ ਵਾਪਸ ਕਰਨ ਦੀ ਮੰਗ

ਅਕਾਲੀ ਦਲ ਵੱਲੋਂ ਧਰਨਾ : YPS Patiala ਤੇ ਮੁਹਾਲੀ ਵੱਲੋਂ ਵਸੂਲੀਆਂ ਵਾਧੂ ਫੀਸਾਂ ਮਾਪਿਆਂ ਨੂੰ ਵਾਪਸ ਕਰਨ ਦੀ ਮੰਗ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist