Wednesday, May 20, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
Ozi News
No Result
View All Result
ADVERTISEMENT
Home INDIA

ਪੰਜਾਬ ਸਰਕਾਰ ਨੇ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਨੂੰ ਪੰਜਾਬ ਦੇ ਡਰਾਇਵਰਾਂ ਤੋਂ ਕਰੋਨਾ ਲਾਗ ਲੱਗਣ ਦੇ ਅਸ਼ੋਕ ਚਵਾਨ ਦੇ ਦਾਅਵੇ ਨੂੰ ਕੀਤਾ ਰੱਦ

admin by admin
May 4, 2020
in INDIA, PUNJAB, WORLD
Reading Time: 1 min read
A A
0
ਪੰਜਾਬ ਸਰਕਾਰ ਨੇ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਨੂੰ ਪੰਜਾਬ ਦੇ ਡਰਾਇਵਰਾਂ ਤੋਂ ਕਰੋਨਾ ਲਾਗ ਲੱਗਣ ਦੇ ਅਸ਼ੋਕ ਚਵਾਨ ਦੇ ਦਾਅਵੇ ਨੂੰ ਕੀਤਾ ਰੱਦ
0
SHARES
0
VIEWS
Share on FacebookShare on Twitter
ADVERTISEMENT

RelatedPosts

*खाद्य एवं नागरिक आपूर्ति मंत्री लाल चंद कटारूचक ने संगरूर अनाज मंडी में खरीद कार्यों का लिया जायजा*

*खाद्य एवं नागरिक आपूर्ति मंत्री लाल चंद कटारूचक ने संगरूर अनाज मंडी में खरीद कार्यों का लिया जायजा*

April 21, 2026
0
चेहरा देखा, फोटो मिलाई… और चला दी दानादन गोलियां, और हमलावर फरार !

चेहरा देखा, फोटो मिलाई… और चला दी दानादन गोलियां, और हमलावर फरार !

April 21, 2026
0
सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा

सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा

March 4, 2026
0
मीडिया और चुनाव पर संवाद: सीईओ पंजाब की पीयू छात्रों से बातचीत

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
पुलिस ज्यादती के खिलाफ मिसल सतलुज का सख्त रुख

पुलिस ज्यादती के खिलाफ मिसल सतलुज का सख्त रुख

February 4, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

* ਤਖ਼ਤ ਸ੍ਰੀ ਹਜ਼ੂਰ ਸਾਹਿਬ ਟਰੱਸਟ ਵੱਲੋਂ ਭੇਜੀਆਂ 7 ਬੱਸਾਂ ਦੇ ਪਹਿਲੇ ਜੱਥੇ ਨੇ ਪੰਜਾਬ ਦੀ ਯਾਤਰਾ 23 ਅਪ੍ਰੈਲ ਨੂੰ ਸ਼ੁਰੂ ਕੀਤੀ
* ਪੰਜਾਬ ਦੀਆਂ ਬੱਸਾਂ ਨੇ ਸ਼ਰਧਾਲੂਆਂ ਨੂੰ ਨਾਂਦੇੜ ਸਾਹਿਬ ਤੋਂ ਪੰਜਾਬ ਲਿਆਉਣ ਦਾ ਸਫ਼ਰ 27 ਅਪ੍ਰੈਲ ਦੀ ਰਾਤ ਤੋਂ ਸ਼ੁਰੂ ਕੀਤਾ
ਚੰਡੀਗੜ, 4 ਮਈ (ਪ੍ਰੈਸ ਕੀ ਤਾਕਤ ਬਿਊਰੋ) : ਪੰਜਾਬ ਸਰਕਾਰ ਨੇ ਅੱਜ ਮਹਾਰਾਸ਼ਟਰ ਦੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਸ੍ਰੀ ਅਸ਼ੋਕ ਚਵਾਨ ਦੇ ਉਸ ਬਿਆਨ ਨੂੰ ਪੂਰੀ ਤਰ•ਾਂ ਰੱਦ ਕੀਤਾ ਹੈ ਜਿਸ ਵਿੱਚ ਉਨ•ਾਂ ਦਾਅਵਾ ਕੀਤਾ ਹੈ ਕਿ ਨਾਂਦੇੜ ਸਾਹਿਬ ਤੋਂ ਪਰਤਣ ਵਾਲੇ ਸ਼ਰਧਾਲੂਆਂ ਨੂੰ ਕਰੋਨਾ ਲਾਗ ਸ਼ਾਇਦ ਪੰਜਾਬ ਦੇ ਡਰਾਈਵਰਾਂ ਤੋਂ ਲੱਗੀ ਹੈ। ਇੱਕ ਪ੍ਰੈਸ ਬਿਆਨ ਵਿੱਚ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਸ੍ਰੀ ਅਸ਼ੋਕ ਚਵਾਨ ਦੇ ਬਿਆਨ ਨੂੰ ਗੁੰਮਰਾਹਕੁੰਨ ਅਤੇ ਤੱਥਾਂ ਤੋਂ ਸੱਖਣਾ ਕਰਾਰ ਦਿੱਤਾ।
ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਮਹਾਰਾਸ਼ਟਰ ਦੇ ਲੋਕ ਨਿਰਮਾਣ ਮੰਤਰੀ ਦੇ ਬਿਆਨ ਨੂੰ ਇਹ ਕਹਿ ਕੇ ਰੱਦ ਕਰ ਦਿੱਤਾ ਕਿ ਸੰਵਿਧਾਨਕ ਅਹੁਦੇ ‘ਤੇ ਬੈਠੇ ਵਿਅਕਤੀ ਨੂੰ ਗੈਰ ਜ਼ਿੰਮੇਵਾਰਾਨਾ ਵਿਵਹਾਰ ਨਹੀਂ ਕਰਨਾ ਚਾਹੀਦਾ ਅਤੇ ਤੱਥਾਂ ਦੀ ਪੁਸ਼ਟੀ ਕੀਤੇ ਬਿਨਾਂ ਕੋਈ ਬਿਆਨ ਨਹੀਂ ਦੇਣਾ ਚਾਹੀਦਾ। ਸ੍ਰੀਮਤੀ ਸੁਲਤਾਨਾ ਨੇ ਖੁਲਾਸਾ ਕੀਤਾ ਕਿ ਅਸਲ ਵਿੱਚ 31 ਵਾਹਨਾਂ (20 ਬੱਸਾਂ ਅਤੇ 11 ਟੈਂਪੋ ਟਰੈਵਲਰ) ਦਾ ਪਹਿਲਾ ਜੱਥਾ, ਜੋ ਸ਼੍ਰੀ ਨੰਦੇੜ ਸਾਹਿਬ ਤੋਂ 860 ਸ਼ਰਧਾਲੂਆਂ ਨੂੰ ਪੰਜਾਬ ਲੈ ਕੇ ਆਇਆ ਸੀ, ਵਿੱਚ ਸ਼ਾਮਲ ਸਾਰੇ ਵਾਹਨ ਅਤੇ ਚਾਲਕ ਮਹਾਂਰਾਸ਼ਟਰ ਦੇ ਸਨ । ਉਨ•ਾਂ ਕਿਹਾ ਕਿ ਸ਼ਰਧਾਲੂਆਂ ਦੇ ਪਹਿਲੇ ਤਿੰਨ ਗਰੁੱਪ ਨਿੱਜੀ ਬੱਸਾਂ ਰਾਹੀਂ ਆਏ ਸਨ ਜਿਨ•ਾਂ ਦਾ ਪ੍ਰਬੰਧ ਸ੍ਰੀ ਨੰਦੇੜ ਸਾਹਿਬ ਤੋਂ ਕੀਤਾ ਗਿਆ ਸੀ।
ਉਨ•ਾਂ ਦੱਸਿਆ ਕਿ ਤਖਤ ਸ੍ਰੀ ਹਜ਼ੂਰ ਸਾਹਿਬ ਟਰੱਸਟ ਵੱਲੋਂ ਭੇਜੀਆਂ ਗਈਆਂ 7 ਬੱਸਾਂ ਦੇ ਪਹਿਲੇ ਜੱਥੇ ਨੇ 23 ਅਪ੍ਰੈਲ ਦੀ ਰਾਤ ਨੂੰ ਪੰਜਾਬ ਲਈ ਆਪਣਾ ਸਫ਼ਰ ਸ਼ੁਰੂ ਕੀਤਾ। ਉਨ•ਾਂ ਦੱਸਿਆ ਕਿ 11 ਟੈਂਪੂ ਟਰੈਵਲਰਜ਼ ਦਾ ਦੂਜਾ ਜੱਥਾ 24 ਅਪ੍ਰੈਲ ਦੇਰ ਰਾਤ ਨੂੰ ਪੰਜਾਬ ਲਈ ਚੱਲਿਆ ਅਤੇ 26 ਅਪ੍ਰੈਲ ਦੀ ਦੇਰ ਰਾਤ ਪੰਜਾਬ ਪਹੁੰਚਿਆ। ਇਸੇ ਤਰ•ਾਂ 13 ਬੱਸਾਂ ਦਾ ਤੀਸਰਾ ਜਥਾ ਸ਼ਰਧਾਲੂਆਂ ਨੂੰ ਲੈ ਕੇ 25 ਅਪ੍ਰੈਲ ਨੂੰ ਦੇਰ ਰਾਤ ਅਤੇ 26 ਅਪ੍ਰੈਲ ਦੀ ਸੱਜਰੀ ਸਵੇਰ ਸ੍ਰੀ ਹਜ਼ੂਰ ਸਾਹਿਬ ਤੋਂ ਪੰਜਾਬ ਲਈ ਚੱਲਿਆ। ਇਹ ਬੱਸਾਂ 27 ਅਪ੍ਰੈਲ ਨੂੰ ਦੇਰ ਰਾਤ ਅਤੇ 28 ਅਪ੍ਰੈਲ ਦੀ ਸੱਜਰੀ ਸਵੇਰ ਪੰਜਾਬ ਪਹੁੰਚੀਆਂ।

ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਬੱਸਾਂ 25 ਅਪ੍ਰੈਲ ਨੂੰ ਪੰਜਾਬ ਤੋਂ ਸ੍ਰੀ ਨੰਦੇੜ ਸਾਹਿਬ ਲਈ ਰਵਾਨਾ ਹੋਈਆਂ ਅਤੇ 27 ਅਪ੍ਰੈਲ ਦੀ ਸਵੇਰ ਉਥੇ ਪਹੁੰਚੀਆਂ। ਉਨ•ਾਂ ਦੱਸਿਆ ਕਿ ਇਨ•ਾਂ ਬੱਸਾਂ ਨੇ 27 ਅਪ੍ਰੈਲ ਦੀ ਰਾਤ ਨੂੰ ਵਾਪਸ ਪੰਜਾਬ ਲਈ ਆਪਣੀ ਯਾਤਰਾ ਸ਼ੁਰੂ ਕੀਤੀ ਅਤੇ 29 ਅਪ੍ਰੈਲ ਬਾਅਦ ਦੁਪਿਹਰ ਤੋਂ 30 ਅਪ੍ਰੈਲ ਦੀ ਸਵੇਰ ਤੱਕ ਬਠਿੰਡਾ ਪਹੁੰਚੀਆਂ।
ਇਹ ਤੱਥ ਦੀ ਗੱਲ ਹੈ ਕਿ ਪੰਜਾਬ ਦੀਆਂ ਬੱਸਾਂ ਦੁਆਰਾ ਸ਼ਰਧਾਲੂਆਂ ਨੂੰ ਲਿਆਉਣ ਤੋਂ ਪਹਿਲਾਂ ਹੀ ਕੁਝ ਪ੍ਰਾਈਵੇਟ ਵਾਹਨ ਸ੍ਰੀ ਨੰਦੇੜ ਸਾਹਿਬ ਤੋਂ ਪੰਜਾਬ ਲਈ ਰਵਾਨਾ ਹੋ ਗਏ ਸਨ ਅਤੇ ਇਨ•ਾਂ ਨਿੱਜੀ ਵਾਹਨਾਂ ਵਿਚ ਸਵਾਰ ਯਾਤਰੀਆਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ ਜਿਨ•ਾਂ ਵਿਚ ਇਕ ਨਾਂਦੇੜ ਨਾਲ ਸਬੰਧਤ ਡਰਾਈਵਰ ਵੀ ਸ਼ਾਮਲ ਹੈ।
ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਸਰਕਾਰ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਅਸ਼ੋਕ ਚਵਾਨ ਨੇ ਕੁਝ ਮੀਡੀਆ ਪਲੇਟਫਾਰਮਜ਼ ਨੂੰ ਦਿੱਤੀ ਆਪਣੀ ਇੰਟਰਵਿਊ ਵਿੱਚ ਦਾਅਵਾ ਕੀਤਾ ਸੀ ਕਿ ਮਹਾਰਾਸ਼ਟਰ ਦੇ ਨਾਂਦੇੜ ਵਿੱਚ ਇੱਕ ਗੁਰਦੁਆਰੇ ਤੋਂ ਸ਼ਰਧਾਲੂਆਂ ਨੂੰ ਬੱਸਾਂ ਵਿੱਚ ਪੰਜਾਬ ਲੈ ਕੇ ਜਾਣ ਵਾਲੇ ਪੰਜਾਬ ਦੇ ਡਰਾਈਵਰਾਂ ਤੋਂ ਸ਼ਰਧਾਲੂਆਂ ਦਰਮਿਆਨ ਕਰੋਨਾ ਲਾਗ ਫੈਲਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

Post Views: 63
  • Twitter
  • WhatsApp
  • Telegram
  • Facebook Messenger
  • Copy Link
  • Facebook
Tags: carona cerfew updates in punjabchandigarh newscorona virus in punjabcorona virus latest figures news in punjabcoronavirus in punjab: Latest News & VideosCoronaVirus is easier to avoid in punjabcoronavirus rumors in punjabcrime news in punjabcriminal newscriminal storyHow To Prevent Coronavirus In punjabinternational latest news channeljust now india newsLatest News and Updates on Punjablive updateslive viral newslive viral videoLock Down Punjabpb govt. newspress ki takatpress ki taquatpunjab congress akali dal newspunjab congress newspunjab Coronavirus Live Updatespunjab Coronavirus rumour-mongersPunjab coronavirus symptomspunjab crime newsPunjab government latest newsPunjab Live latest newspunjab politicsPunjabi khabranpunjabi latest newsSuspected Of Corona Virus Found In Punjabtop 10 newspaperstop ten patiala daily punjabi newspapers listਕੋਰੋਨਾ ਵਾਇਰਸਕੋਰੋਨਾਵਾਇਰਸ
ShareTweetPin
Previous Post

ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਤੋਂ ਪਰਵਾਸੀ ਮਜ਼ਦੂਰਾਂ ਨੂੰ ਘਰ ਵਾਪਸ ਭੇਜਣ ਲਈ 5 ਮਈ ਤੋਂ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਵਾਸਤੇ ਅਮਿਤ ਸ਼ਾਹ ਦਾ ਦਖ਼ਲ ਮੰਗਿਆ

Next Post

ਐਸਸੀ ਕਮਿਸ਼ਨ ਮੈਂਬਰ ਪੂਨਮ ਕਾਂਗੜਾ ਨੇ ਮੁੱਖਮੰਤਰੀ ਫੰਡ ਲਈ ਦਿੱਤੀ ਤਿੰਨ ਮਹੀਨਿਆਂ ਦੀ ਤਨਖ਼ਾਹ

Related Posts

*खाद्य एवं नागरिक आपूर्ति मंत्री लाल चंद कटारूचक ने संगरूर अनाज मंडी में खरीद कार्यों का लिया जायजा*
BUSINESS

*खाद्य एवं नागरिक आपूर्ति मंत्री लाल चंद कटारूचक ने संगरूर अनाज मंडी में खरीद कार्यों का लिया जायजा*

April 21, 2026
0
चेहरा देखा, फोटो मिलाई… और चला दी दानादन गोलियां, और हमलावर फरार !
CRIME

चेहरा देखा, फोटो मिलाई… और चला दी दानादन गोलियां, और हमलावर फरार !

April 21, 2026
0
सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा
BREAKING

सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा

March 4, 2026
0
मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
पुलिस ज्यादती के खिलाफ मिसल सतलुज का सख्त रुख
BREAKING

पुलिस ज्यादती के खिलाफ मिसल सतलुज का सख्त रुख

February 4, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी
BREAKING

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
Next Post
ਐਸਸੀ ਕਮਿਸ਼ਨ ਮੈਂਬਰ ਪੂਨਮ ਕਾਂਗੜਾ ਨੇ ਮੁੱਖਮੰਤਰੀ ਫੰਡ ਲਈ ਦਿੱਤੀ ਤਿੰਨ ਮਹੀਨਿਆਂ ਦੀ ਤਨਖ਼ਾਹ

ਐਸਸੀ ਕਮਿਸ਼ਨ ਮੈਂਬਰ ਪੂਨਮ ਕਾਂਗੜਾ ਨੇ ਮੁੱਖਮੰਤਰੀ ਫੰਡ ਲਈ ਦਿੱਤੀ ਤਿੰਨ ਮਹੀਨਿਆਂ ਦੀ ਤਨਖ਼ਾਹ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist