Monday, May 4, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
Ozi News
No Result
View All Result
ADVERTISEMENT
Home PUNJAB

ਪੰਜਾਬ ਦੀਆਂ ਪ੍ਰਸਿੱਧ ਵਸਤਾਂ ਨੂੰ ਫਾਈਵ ਰਿਵਰ ਬਰਾਂਡ ਦੇ ਨਾਂ ਹੇਠ ਬਾਜ਼ਾਰ ਵਿੱਚ ਉਤਾਰਣ ਦਾ ਫੈਸਲਾ

admin by admin
July 24, 2020
in PUNJAB
Reading Time: 1 min read
A A
0
ਪੰਜਾਬ ਦੀਆਂ ਪ੍ਰਸਿੱਧ ਵਸਤਾਂ ਨੂੰ ਫਾਈਵ ਰਿਵਰ ਬਰਾਂਡ ਦੇ ਨਾਂ ਹੇਠ ਬਾਜ਼ਾਰ ਵਿੱਚ ਉਤਾਰਣ ਦਾ ਫੈਸਲਾ
0
SHARES
0
VIEWS
Share on FacebookShare on Twitter
ADVERTISEMENT

RelatedPosts

मीडिया और चुनाव पर संवाद: सीईओ पंजाब की पीयू छात्रों से बातचीत

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

January 26, 2026
0
मोहाली में बिजली सुधारों पर 750 करोड़ रुपये खर्च किए जा रहे हैं

मोहाली में बिजली सुधारों पर 750 करोड़ रुपये खर्च किए जा रहे हैं

January 20, 2026
0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

January 19, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਚੰਡੀਗੜ•, 24 ਜੁਲਾਈ (ਸ਼ਿਵ ਨਾਰਾਇਣ ਜਾਂਗੜਾ) : ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤੀ ਦੇਣ ਅਤੇ ਸਥਾਨਕ ਖੁਰਾਕੀ ਵਸਤਾਂ ਨੂੰ ਆਲਮੀ ਬਾਜ਼ਾਰ ਵਿੱਚ ਉਤਾਰਣ ਲਈ ਪੰਜਾਬ ਸਰਕਾਰ ਨੇ ਫਾਈਵ ਰਿਵਰਸ ਦੇ ਨਾਮ ਹੇਠ ਆਪਣਾ ਪ੍ਰੋਸੈਸਡ ਫੂਡ ਬਾਂ੍ਰਡ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।
ਪੰਜਾਬ ਦੇ ਫੂਡ ਪ੍ਰੋਸੈਸਿੰਗ ਮੰਤਰੀ ਸ਼੍ਰੀ ਓਮ ਪ੍ਰਕਾਸ਼ ਸੋਨੀ ਵੱਲੋਂ ਅੱਜ ਇਥੇ ਮੀਟਿੰਗ ਦੌਰਾਨ ਪ੍ਰਾਈਮ ਮਨਿਸਟਰਜ਼ ਫਾਰਮਲਾਈਜ਼ੇਸ਼ਨ ਆਫ ਮਾਈਕਰੋ ਫੂਡ ਪ੍ਰੋਸੈਸਿੰਗ ਇੰਟਰਪ੍ਰਾਈਜ਼ਿਜ਼ ਯੋਜਨਾ (ਪੀ.ਐਮ.ਐਫ.ਐਮ.ਈ.) ਦੀ ਸਮੀਖਿਆ ਕੀਤੀ ਗਈ। ਇਸ ਯੋਜਨਾ ‘ਵਨ ਡਿਸਟ੍ਰਿਕਟ ਵਨ ਪ੍ਰੋਡਕਟ’ ਅਧੀਨ ਸੂਬੇ ਦੇ ਵੱਖ-ਵੱਖ ਜ਼ਿਲਿ•ਆਂ ਵਿੱਚ ਪੈਦਾ ਹੋਣ ਵਾਲੀਆਂ ਖੁਰਾਕੀ ਵਸਤਾਂ ਨੂੰ ਪ੍ਰੋਸੈਸ ਕਰ ਕੇ ਪ੍ਰਮੋਟ ਕੀਤਾ ਜਾਣਾ ਹੈ। ਉਹਨਾਂ ਇਹ ਵੀ ਦੱਸਿਆ ਕਿ ਇਸ ਸਬੰਧੀ ਜ਼ਿਲ•ਾ ਪੱਧਰੀ ਸਰਵੇ ਕਰਵਾਉਣ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ।
ਸ੍ਰੀ ਸੋਨੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸੂਬੇ ਦੇ ਵੱਖ-ਵੱਖ ਖੇਤਰਾਂ ਦੇ ਪ੍ਰਸਿੱਧ ਉਤਪਾਦਾਂ ਨੂੰ ਇਕ ਬਰਾਂਡ ਨਾਮ ਹੇਠ ਵੇਚਣ ਦੀ ਦਿਸ਼ਾ ਵਿਚ ਕੰਮ ਕਰਨ। ਉਹਨਾਂ ਕਿਹਾ ਕਿ ਵਿਭਾਗ ਵਲੋਂ ਰਜਿਸਟਰਡ ਬਰਾਂਡ ਨਾਮ ਫਾਇਵ ਰੀਵਰ ਅਧੀਨ ਬਾਜ਼ਾਰ ਵਿੱਚ ਉਤਾਰੇ ਜਾਣ ਤਾਂ ਜੋ ਸੂਬੇ ਦੀਆਂ ਪ੍ਰਸਿੱਧ ਖੁਰਾਕੀ ਵਸਤਾਂ ਜਿਵੇਂ ਕਿ ਅੰਮ੍ਰਿਤਸਰ ਜ਼ਿਲ•ੇ ਦੇ ਪਾਪੜ, ਵੜੀਆਂ, ਆਚਾਰ, ਮੁਰੱਬਾ, ਹੁਸ਼ਿਆਰਪੁਰ ਜ਼ਿਲ•ੇ ਵਿੱਚ ਮਿਲਣ ਵਾਲੇ ਆਯੁਰਵੈਦਿਕ ਔਸ਼ਧੀਆਂ ਆਦਿ ਨੂੰ ਪੂਰੀ ਦੁਨੀਆਂ ਵਿੱਚ ਇੱਕ ਨਾਮ ਹੇਠ ਉਪਲਬਧ ਕਰਵਾਇਆ ਜਾ ਸਕੇ। ਉਨ•ਾਂ ਕਿਹਾ ਕਿ ਇਸ ਸਕੀਮ ਦਾ ਜਲਦ ਤੋਂ ਜਲਦ ਲਾਭ ਸਬੰਧਤ ਵਿਅਕਤੀਆਂ ਨੂੰ ਪਹੁੰਚਾਉਣ ਲਈ ਤੇਜ਼ੀ ਨਾਲ ਕੰਮ ਕੀਤਾ ਜਾ ਸਕੇ ਤਾਂ ਜੋ ਸੂਬੇ ਦੇ ਕਿਸਾਨਾਂ ਤੇ ਬਾਗਬਾਨੀ ਤੇ ਪੋਲਟਰੀ ਦੇ ਕਿੱਤੇ ਨਾ ਜੁੜੇ ਵਿਅਕਤੀਆਂ ਨੂੰ ਜਲਦ ਲਾਭ ਦਿੱਤਾ ਜਾ ਸਕੇ।ਇਸ ਮੌਕੇ ਸ੍ਰੀ ਸੋਨੀ ਨੇ ਕਿਹਾ ਕਿ ਸੂਬੇ ਤੋਂ ਵਿਦੇਸ਼ੀ ਮੁਲਕਾਂ ਨੂੰ ਸਬਜੀਆਂ ਅਤੇ ਫਲ-ਫਰੂਟ ਭੇਜਣ ਦੇ ਕੰਮ ਵਿਚ ਤੇਜ਼ੀ ਲਿਆਉਣ ਲਈ ਅੰਮ੍ਰਿਤਸਰ ਸਥਿਤ ਅੰਤਰ-ਰਾਸ਼ਟਰੀ ਹਵਾਈ ਅੱਡੇ ਦੀ ਫਸਿਲੀਟੀ ਲਈ ਜਲਦ ਸ਼ੁਰੂ ਕਰਵਾਉਣ ਲਈ ਕੇਂਦਰੀ ਹਵਾਬਾਜੀ ਮੰਤਰਾਲੇ ਨਾਲ ਮੀਟਿੰਗ ਕਰਨ ਲਈ ਵੀ ਆਦੇਸ਼ ਦਿੱਤੇ ਗਏ ਤਾਂ ਜੋ ਸੂਬੇ ਦੇ ਕਿਸਾਨਾਂ ਵਿਸ਼ੇਸ਼ ਕਰ ਅੰਮ੍ਰਿਤਸਰ ਅਤੇ ਇਸ ਦੇ ਨਾਲ ਲਗਦੇ ਜਿਲ•ੇ ਦੇ ਕਿਸਾਨਾਂ ਦੀਆਂ ਉਪਜ ਵਿਦੇਸ਼ੀ ਮੁਲਕਾਂ ਵਿਚ ਹਵਾਈ ਰਾਸਤੇ ਭੇਜੀ ਜਾ ਸਕੇ।
ਮੀਟਿੰਗ ਦੌਰਾਨ ਫੂਡ ਪ੍ਰੋਸੈਸਿੰਗ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਅਨੁਰਿੱਧ ਤਿਵਾੜੀ ਨੇ ਦੱਸਿਆ ਕਿ ਇਸ ਯੋਜਨਾ ਅਧੀਨ ਸੂਬੇ ਦੇ 6600 ਪ੍ਰੋਸੈਸਿੰਗ ਯੂਨਿਟਾਂ ਨੂੰ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਵਲੋਂ ਅੰਦਾਜਨ 660 ਕਰੋੜ ਰੁਪਏ ਨਵੀਨੀਕਰਨ ਲਈ ਦਿੱਤੇ ਜਾਣਗੇ। ਇਸ ਰਕਮ ਵਿਚੋਂ 60 ਫੀਸਦੀ ਰਾਸ਼ੀ ਕੇਂਦਰ ਸਰਕਾਰ ਅਤੇ 40 ਫੀਸਦੀ ਰਾਸ਼ੀ ਸੂਬਾ ਸਰਕਾਰ ਵਲੋ ਦਿੱਤੀ ਜਾਵੇਗੀ। ਜਦਕਿ ਇਸ ਰਾਸ਼ੀ ਦਾ ਲਾਭ 70 ਫੀਸਦੀ ਪੁਰਾਣੇ ਯੂਨਿਟਾਂ ਨੂੰ ਅਪਗ੍ਰੇਡੇਸ਼ਨ ਲਈ ਮਿਲੇਗਾ ਅਤੇ 30 ਫੀਸਦੀ ਨਵੇਂ ਯੂਨਿਟ ਸਥਾਪਤ ਕਰਨ ਲਈ ਮਿਲੇਗਾ।
ਸ੍ਰੀ ਮਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਇਸ ਯੋਜਨਾ ਅਧੀਨ ਸੂਬੇ ਦੇ ਵੱਖ-ਵੱਖ ਜ਼ਿਲ•ੇ ਕਲੱਸਟਰਾਂ ਅਧੀਨ ਰੱਖੇ ਗਏ ਹਨ ਜਿਵੇਂ ਕਿ ਕਿਨੂੰ ਕਲੱਸਟਰ ਅਧੀਨ ਫਿਰੋਜ਼ਪੁਰ ਅਬੋਹਰ, ਹੁਸ਼ਿਆਰਪੁਰ, ਬਠਿੰਡਾ, ਅਮਰੂਦ ਕਲੱਸਟਰ ਅਧੀਨ ਲੁਧਿਆਣਾ, ਫਤਿਹਗੜ• ਸਾਹਿਬ, ਸਾਹਿਬਜਾਦਾ ਅਜੀਤ ਸਿੰਘ ਨਗਰ, ਪਟਿਆਲਾ, ਸੰਗਰੂਰ, ਲੀਚੀ ਕਲੱਸਟਰ ਅਧੀਨ ਪਠਾਨਕੋਟ ਤੇ ਹੁਸ਼ਿਆਰਪੁਰ, ਅੰਬ ਕਲੱਸਟਰ ਅਧੀਨ ਪਠਾਨਕੋਟ, ਹੁਸ਼ਿਆਰਪੁਰ, ਪਟਿਆਲਾ, ਸਾਹਿਬਜਾਦਾ ਅਜੀਤ ਸਿੰਘ ਨਗਰ, ਸਬਜੀਆਂ ਦੇ ਕਲੱਸਟਰ ਅਧੀਨ ਅੰਮ੍ਰਿਤਸਰ, ਹੁਸ਼ਿਆਰਪੁਰ, ਅਬੋਹਰ, ਸੰਗਰੂਰ, ਨਵਾਂ ਸ਼ਹਿਰ, ਕਪੂਰਥਲਾ ਆਦਿ, ਮੱਛੀ ਪਾਲਣ ਕਲੱਸਟਰ ਅਧੀਨ ਫਿਰੋਜਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਪਠਾਨਕੋਟ, ਲੁਧਿਆਣਾ, ਪੋਲਟਰੀ ਕਲੱਸਟਰ ਅਧੀਨ ਪਠਾਨਕੋਟ, ਕਪੂਰਥਲਾ, ਸਾਹਿਬਜਾਦਾ ਅਜੀਤ ਸਿੰਘ ਨਗਰ, ਪਟਿਆਲਾ, ਗੁਰਦਾਸਪੁਰ ਆਦਿ ਅਤੇ ਡੇਅਰੀ ਕਲੱਸਟਰ ਅਧੀਨ ਫਿਰੋਜਪੁਰ, ਫਰੀਦਕੋਟ, ਲੁਧਿਆਣਾ, ਪਟਿਆਲਾ, ਸ੍ਰੀ ਮੁਕਤਸਰ ਸਾਹਿਬ ਅਤੇ ਅੰਮ੍ਰਿਤਸਰ ਨੂੰ ਸ਼ਾਮਲ ਕੀਤਾ ਗਿਆ ਹੈ।

Post Views: 77
  • Twitter
  • WhatsApp
  • Telegram
  • Facebook Messenger
  • Copy Link
  • Facebook
Tags: #PunjabiNews #Suicide #Video #FacebookPost #PunjabCongress #PunjabPoliceIndia #CaptainAmarinderSinghcarona cerfew updates in punjabchandigarh newscorona virus in punjabcorona virus latest figures news in punjabcoronavirus in punjab: Latest News & VideosCoronaVirus is easier to avoid in punjabcoronavirus rumors in punjabcrime news in punjabcriminal newscriminal storyHow To Prevent Coronavirus In punjabinternational latest news channeljust now india newsLatest News and Updates on Punjablive #Ask Captain Facebook interaction Punjab coronavirus symptomslive updateslive viral newslive viral videoLock Down Punjabpb govt. newspress ki takatpress ki taquatpunjab congress akali dal newspunjab congress newspunjab Coronavirus Live Updatespunjab Coronavirus rumour-mongerspunjab crime newsPunjab government latest newsPunjab Live latest newspunjab politicsPunjabi khabranpunjabi latest newsSuspected Of Corona Virus Found In Punjabtop 10 newspaperstop ten patiala daily punjabi newspapers listਕੋਰੋਨਾ ਵਾਇਰਸਕੋਰੋਨਾਵਾਇਰਸ
ShareTweetPin
Previous Post

Today Carona Virus Cases in Canada : LIVE UPDATES

Next Post

ਪੰਜਾਬ ਪੁਲਿਸ ਵੱਲੋਂ 11 ਰਾਜਾਂ ਵਿੱਚ ਚੱਲ ਰਹੇ ਅੰਤਰ-ਰਾਜੀ ਡਰੱਗ ਗਰੋਹ ‘ਆਗਰਾ ਗੈਂਗ’ ਦਾ ਕੀਤਾ ਪਰਦਾਫਾਸ਼

Related Posts

मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी
BREAKING

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा
BREAKING

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

January 26, 2026
0
मोहाली में बिजली सुधारों पर 750 करोड़ रुपये खर्च किए जा रहे हैं
BREAKING

मोहाली में बिजली सुधारों पर 750 करोड़ रुपये खर्च किए जा रहे हैं

January 20, 2026
0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में
BREAKING

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

January 19, 2026
0
Next Post
ਪੰਜਾਬ ਪੁਲਿਸ ਵੱਲੋਂ 11 ਰਾਜਾਂ ਵਿੱਚ ਚੱਲ ਰਹੇ ਅੰਤਰ-ਰਾਜੀ ਡਰੱਗ ਗਰੋਹ ‘ਆਗਰਾ ਗੈਂਗ’ ਦਾ ਕੀਤਾ ਪਰਦਾਫਾਸ਼

ਪੰਜਾਬ ਪੁਲਿਸ ਵੱਲੋਂ 11 ਰਾਜਾਂ ਵਿੱਚ ਚੱਲ ਰਹੇ ਅੰਤਰ-ਰਾਜੀ ਡਰੱਗ ਗਰੋਹ 'ਆਗਰਾ ਗੈਂਗ' ਦਾ ਕੀਤਾ ਪਰਦਾਫਾਸ਼

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist