Monday, July 6, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
Ozi News
No Result
View All Result
ADVERTISEMENT
Home PUNJAB

-ਸੱਤਾ ਤੋਂ ਬਾਹਰ ਹੀ ਕਿਉਂ ਪੰਜਾਬ ਤੇ ਪੰਥ ਦੇ ਮੁੱਦੇ ਅਕਾਲੀ ਦਲ ਨੂੰ ਯਾਦ ਆਉੰਦੇ : ਸੁਖਜਿੰਦਰ ਰੰਧਾਵਾ

admin by admin
January 11, 2021
in PUNJAB
Reading Time: 1 min read
A A
0
ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਵੱਲੋੋਂ ਕਿਸਾਨਾਂ ਦਾ ਦੰਡਿਤ ਵਿਆਜ ਮੁਆਫ ਕਰਨ ਦਾ ਫੈਸਲਾ: ਰੰਧਾਵਾ
0
SHARES
0
VIEWS
Share on FacebookShare on Twitter
ADVERTISEMENT

RelatedPosts

*स्वतंत्रता सेनानियों के कल्याण के लिए हरसंभव प्रयास किए जा रहे हैं : मोहिंदर भगत*

*स्वतंत्रता सेनानियों के कल्याण के लिए हरसंभव प्रयास किए जा रहे हैं : मोहिंदर भगत*

July 6, 2026
0
सैमसंग ने अपने अगले फोल्डेबल्स की झलक दिखाई

सैमसंग ने अपने अगले फोल्डेबल्स की झलक दिखाई

July 3, 2026
0
मीडिया और चुनाव पर संवाद: सीईओ पंजाब की पीयू छात्रों से बातचीत

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

January 26, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਚੰਡੀਗੜ੍ਹ, 11 ਜਨਵਰੀ – ਅਸ਼ੋਕ ਵਰਮਾ –

ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਤੇ ਵਰ੍ਹਦਿਆਂ ਕਿਹਾ ਕਿ ਅਕਾਲੀ ਦਲ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਦੇ ਮੁੱਦੇ ਉਤੇ ਸਿਆਸਤ ਕਰ ਰਿਹਾ ਹੈ। ਸੁਖਬੀਰ ਵੱਲੋਂ ਰਾਸ਼ਟਰਪਤੀ ਨੂੰ ਰਾਜੋਆਣਾ ਨੂੰ ਮੁਆਫ਼ੀ ‘ਤੇ ਰਿਹਾਅ ਕਰਨ ਦੀ ਅਪੀਲ ਉਤੇ ਪ੍ਰਤਿਕਿਰਿਆ ਦਿੰਦਿਆਂ ਸ. ਰੰਧਾਵਾ ਨੇ ਕਿਹਾ ਕਿ ਸੁਖਬੀਰ ਨੇ ਇਹ ਮੰਗ ਉਦੋਂ ਕਿਉਂ ਨਹੀਂ ਕੀਤੀ ਜਦੋਂ ਉਨ੍ਹਾਂ ਦੀ ਪਾਰਟੀ ਕੇਂਦਰ ਦੀ ਐਨ.ਡੀ.ਏ. ਸਰਕਾਰ ਵਿੱਚ ਭਾਈਵਾਲ ਸੀ। ਉਨ੍ਹਾਂ ਕਿਹਾ ਕਿ ਹੁਣ ਅਕਾਲੀ ਦਲ ਕੇਂਦਰ ਦੀ ਸੱਤਾ ਵਿੱਚੋਂ ਬਾਹਰ ਹੈ ਅਤੇ ਸਿਆਸੀ ਲਾਹਾ ਖੱਟਣ ਲਈ ਰਾਜੋਆਣਾ ਦਾ ਮਾਮਲਾ ਉਠਾ ਰਿਹਾ ਹੈ। ਜੇਲ੍ਹ ਮੰਤਰੀ ਨੇ ਖੁਲਾਸਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਅੱਗੇ ਤਜਵੀਜ਼ ਰੱਖੀ ਸੀ ਕਿ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਅਜਿਹੇ ਕੈਦੀਆਂ ਨੂੰ ਛੱਡਿਆ ਜਾਵੇ ਜਿਨ੍ਹਾਂ ਨੇ ਆਪਣੀਸੀਨੀਅਰ ਕਾਂਗਰਸੀ ਆਗੂ ਨੇ ਕਿਹਾ ਕਿ ਇਹ ਅਕਾਲੀ ਦਲ ਦੀ ਫਿਤਰਤ ਬਣ ਗਈ ਹੈ ਕਿ ਜਦੋਂ ਉਹ ਸੱਤਾ ਵਿੱਚ ਹੁੰਦੇ ਹਨ ਤਾਂ ਪੰਜਾਬ, ਪੰਥ ਸਮੇਤ ਸਭ ਮੁੱਦੇ ਭੁੱਲ ਜਾਂਦੇ ਹਨ ਅਤੇ ਆਪਣੇ ਨਿੱਜੀ ਮੁਫਾਦਾਂ ਨੂੰ ਤਰਜੀਹ ਦੇਣ ਲੱਗਦੇ ਹਨ ਪਰ ਜਦੋਂ ਉਹ ਸੱਤਾ ਤੋਂ ਬਾਹਰ ਹੁੰਦੇ ਹਨ ਤਾਂ ਸਿਆਸੀ ਲਾਹਾ ਖੱਟਣ ਲਈ ਪੰਥਕ ਮੁੱਦੇ ਯਾਦ ਆ ਜਾਂਦੇ ਹਨ। ਸ. ਰੰਧਾਵਾ ਨੇ ਸੁਖਬੀਰ ਬਾਦਲ ਨੂੰ ਪੁੱਛਿਆ ਕਿ ਉਸ ਨੇ ਰਿਹਾਈ ਦਾ ਮੁੱਦਾ ਆਪਣੇ ਡੇਢ ਸਾਲ ਦੇ ਲੋਕ ਸਭਾ ਮੈਂਬਰ ਦੇ ਕਾਰਜਕਾਲ ਦੌਰਾਨ ਕਿਉਂ ਨਹੀਂ ਚੁੱਕਿਆ।ਇਸ ਤੋਂ ਇਲਾਵਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਤੇ ਰਾਸ਼ਟਰਪਤੀ ਦੀ ਪੰਜਾਬ ਫੇਰੀ ਮੌਕੇ ਵੀ ਕਿਉਂ ਨਹੀਂ ਇਹ ਮਾਮਲਾ ਉਠਾਇਆ।ਸਾਰੇ ਤੱਥਾਂ ਦੇ ਹਵਾਲੇ ਨਾਲ ਉਨ੍ਹਾਂ ਕਿਹਾ, “ਸੁਖਬੀਰ ਵੱਲੋਂ ਰਿਹਾਈ ਦਾ ਮੁੱਦਾ ਹੁਣ ਉਠਾਉਣਾ ਸਿਰਫ ਸਿਆਸੀ ਲਾਹਾ ਖੱਟਣ ਲਈ ਹੈ ਜਦੋਂ ਕਿ ਅਸਲੀਅਤ ਵਿੱਚ ਇਸ ਮਾਮਲੇ ਬਾਰੇ ਉਹ ਉੱਕਾ ਵੀ ਗੰਭੀਰ ਨਹੀਂ।” ਸਜ਼ਾ ਤੋਂ ਵੱਧ ਕੈਦ ਕੱਟ ਲਈ ਹੈ। ਉਨ੍ਹਾਂ ਪੁੱਛਿਆ, “ਹਰਸਿਮਰਤ ਕੌਰ ਬਾਦਲ ਜੋ ਉਸ ਵੇਲੇ ਕੇਂਦਰੀ ਮੰਤਰੀ ਸਨ, ਨੇ ਸਰਕਾਰ ਕੋਲ ਇਹ ਮੰਗ ਰੱਖਦਿਆਂ ਰਿਹਾਈ ਲਈ ਮੱਦਦ ਕਿਉਂ ਨਹੀਂ ਕੀਤੀ ਸੀ?” ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਹੁਣ ਤੱਕ ਇਸ ਮਾਮਲੇ ਉਤੇ ਚੁੱਪੀ ਧਾਰੀ ਹੋਈ ਹੈ।

ਸੀਨੀਅਰ ਕਾਂਗਰਸੀ ਆਗੂ ਨੇ ਕਿਹਾ ਕਿ ਇਹ ਅਕਾਲੀ ਦਲ ਦੀ ਫਿਤਰਤ ਬਣ ਗਈ ਹੈ ਕਿ ਜਦੋਂ ਉਹ ਸੱਤਾ ਵਿੱਚ ਹੁੰਦੇ ਹਨ ਤਾਂ ਪੰਜਾਬ, ਪੰਥ ਸਮੇਤ ਸਭ ਮੁੱਦੇ ਭੁੱਲ ਜਾਂਦੇ ਹਨ ਅਤੇ ਆਪਣੇ ਨਿੱਜੀ ਮੁਫਾਦਾਂ ਨੂੰ ਤਰਜੀਹ ਦੇਣ ਲੱਗਦੇ ਹਨ ਪਰ ਜਦੋਂ ਉਹ ਸੱਤਾ ਤੋਂ ਬਾਹਰ ਹੁੰਦੇ ਹਨ ਤਾਂ ਸਿਆਸੀ ਲਾਹਾ ਖੱਟਣ ਲਈ ਪੰਥਕ ਮੁੱਦੇ ਯਾਦ ਆ ਜਾਂਦੇ ਹਨ। ਸ. ਰੰਧਾਵਾ ਨੇ ਸੁਖਬੀਰ ਬਾਦਲ ਨੂੰ ਪੁੱਛਿਆ ਕਿ ਉਸ ਨੇ ਰਿਹਾਈ ਦਾ ਮੁੱਦਾ ਆਪਣੇ ਡੇਢ ਸਾਲ ਦੇ ਲੋਕ ਸਭਾ ਮੈਂਬਰ ਦੇ ਕਾਰਜਕਾਲ ਦੌਰਾਨ ਕਿਉਂ ਨਹੀਂ ਚੁੱਕਿਆ।ਇਸ ਤੋਂ ਇਲਾਵਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਤੇ ਰਾਸ਼ਟਰਪਤੀ ਦੀ ਪੰਜਾਬ ਫੇਰੀ ਮੌਕੇ ਵੀ ਕਿਉਂ ਨਹੀਂ ਇਹ ਮਾਮਲਾ ਉਠਾਇਆ।ਸਾਰੇ ਤੱਥਾਂ ਦੇ ਹਵਾਲੇ ਨਾਲ ਉਨ੍ਹਾਂ ਕਿਹਾ, “ਸੁਖਬੀਰ ਵੱਲੋਂ ਰਿਹਾਈ ਦਾ ਮੁੱਦਾ ਹੁਣ ਉਠਾਉਣਾ ਸਿਰਫ ਸਿਆਸੀ ਲਾਹਾ ਖੱਟਣ ਲਈ ਹੈ ਜਦੋਂ ਕਿ ਅਸਲੀਅਤ ਵਿੱਚ ਇਸ ਮਾਮਲੇ ਬਾਰੇ ਉਹ ਉੱਕਾ ਵੀ ਗੰਭੀਰ ਨਹੀਂ।”

Post Views: 14
  • Twitter
  • WhatsApp
  • Telegram
  • Facebook Messenger
  • Copy Link
  • Facebook
ShareTweetPin
Previous Post

“ਆਪ” ਅਕਾਲੀਆਂ ਤੋਂ ਇੰਨਾ ਕਿਉਂ ਡਰਦੀ ਹੈ : ਬ੍ਰਹਮ ਮਹਿੰਦਰਾ

Next Post

ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੀਆਂ ਲੜਕੀਆਂ ਦੀ ਸਿਹਤ ਸੰਭਾਲ ਲਈ 8 ਕਰੋੜ ਤੋਂ ਵੱਧ ਦੀ ਗ੍ਰਾਂਟ ਜਾਰੀ

Related Posts

*स्वतंत्रता सेनानियों के कल्याण के लिए हरसंभव प्रयास किए जा रहे हैं : मोहिंदर भगत*
BREAKING

*स्वतंत्रता सेनानियों के कल्याण के लिए हरसंभव प्रयास किए जा रहे हैं : मोहिंदर भगत*

July 6, 2026
0
सैमसंग ने अपने अगले फोल्डेबल्स की झलक दिखाई
BREAKING

सैमसंग ने अपने अगले फोल्डेबल्स की झलक दिखाई

July 3, 2026
0
मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी
BREAKING

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा
BREAKING

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

January 26, 2026
0
Next Post
ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੀਆਂ ਲੜਕੀਆਂ ਦੀ ਸਿਹਤ ਸੰਭਾਲ ਲਈ 8 ਕਰੋੜ ਤੋਂ ਵੱਧ ਦੀ ਗ੍ਰਾਂਟ ਜਾਰੀ

ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੀਆਂ ਲੜਕੀਆਂ ਦੀ ਸਿਹਤ ਸੰਭਾਲ ਲਈ 8 ਕਰੋੜ ਤੋਂ ਵੱਧ ਦੀ ਗ੍ਰਾਂਟ ਜਾਰੀ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist