Sunday, September 27, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
No Result
View All Result
ADVERTISEMENT
Home INDIA

ਮੁੱਖ ਸਕੱਤਰ ਵੱਲੋਂ ਕੋਵਿਡ-19 ਦੀ ਰੋਕਥਾਮ ਅਤੇ ਪ੍ਰਬੰਧਾਂ ਲਈ ਜ਼ਿਲਾ ਅਧਿਕਾਰੀਆਂ ਨੂੰ ਕੋਸ਼ਿਸ਼ਾਂ ਹੋਰ ਤੇਜ਼ ਕਰਨ ਦੀਆਂ ਹਦਾਇਤਾਂ

admin by admin
September 19, 2020
in INDIA, PUNJAB, WORLD
Reading Time: 1 min read
A A
0
ਪੰਜਾਬ ਯੋਜਨਾਬੰਦੀ ਵਿਭਾਗ ਤੇ ਐਸ.ਡੀ.ਜੀ.ਸੀ.ਸੀ. ਵੱਲੋਂ ਸਸਟੇਨਏਬਲ ਡਿਵੈੱਲਪਮੈਂਟ ਗੋਲਜ਼ ਐਕਸ਼ਨ ਐਵਾਰਡਜ਼ ਦਾ ਐਲਾਨ
0
SHARES
0
VIEWS
Share on FacebookShare on Twitter
ADVERTISEMENT

Table of Contents

Toggle
  • RelatedPosts
  • भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री
  • देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।
  • चावल धांधलेबाजी के खिलाफ वाइस आफ राइस मिलर्स ने उठाई आवाज – चावल के नाम पर खिलाया जा रहा जहर
  • कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
  • पंजाब की पांच सहकारी चीनी मिलों ने जीते राष्ट्रीय पुरस्कार
  • श्री गुरु रविदास जी महाराज के 650वें प्रकाश पर्व से पहले मान सरकार निकालेगी चार विशाल शोभायात्राएं: हरपाल सिंह चीमा

RelatedPosts

कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी

भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री

September 26, 2026
0
देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

September 26, 2026
0
चावल धांधलेबाजी के खिलाफ वाइस आफ राइस मिलर्स ने उठाई आवाज  – चावल के नाम पर खिलाया जा रहा जहर

September 23, 2026
0
पंजाब की पांच सहकारी चीनी मिलों ने जीते राष्ट्रीय पुरस्कार

पंजाब की पांच सहकारी चीनी मिलों ने जीते राष्ट्रीय पुरस्कार

September 23, 2026
0
अगर विरोधी पार्टियां गलती से सत्ता में आ जाती हैं तो वे मुफ्त बिजली, महिलाओं के लिए मुफ्त बस यात्रा और हजार रुपये की सम्मान राशि बंद कर देंगी: मुख्यमंत्री भगवंत सिंह मान

श्री गुरु रविदास जी महाराज के 650वें प्रकाश पर्व से पहले मान सरकार निकालेगी चार विशाल शोभायात्राएं: हरपाल सिंह चीमा

September 23, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

* ਮੌਤ ਦਰ ਘਟਾਉਣ ਲਈ ਕਰੋਨਾ ਇਲਾਜ ਦੀਆਂ ਸਹੂਲਤਾਂ ਵਿਚ ਹੋਰ ਸੁਧਾਰ ਕਰਨ ਲਈ ਕਿਹਾ
* ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ, ਐਸ.ਐਸ.ਪੀਜ਼, ਪੁਲਿਸ ਕਮਿਸ਼ਨਰਾਂ, ਮਿਊਂਸੀਪਲ ਕਮਿਸ਼ਨਰਾਂ, ਸਿਵਲ ਸਰਜਨਾਂ ਅਤੇ ਸੀਨੀਅਰ ਅਧਿਕਾਰੀਆਂ ਨਾਲ ਕੋਵਿਡ-19 ਦੇ ਪ੍ਰਬੰਧਾਂ ਤੇ ਇਲਾਜ ਬਾਰੇ ਸਮੀਖਿਆ ਮੀਟਿੰਗ

ਚੰਡੀਗੜ, 19 ਸਤੰਬਰ (ਸ਼ਿਵ ਨਾਰਾਇਣ ਜਾਂਗੜਾ): ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਕੋਵਿਡ-19 ਦੇ ਇਲਾਜ ਅਤੇ ਪ੍ਰਬੰਧਾਂ ਸਬੰਧੀ ਅੱਜ ਵਿਡੀਓ ਕਾਨਫਰੰਸਿੰਗ ਰਾਹੀਂ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ, ਐਸ.ਐਸ.ਪੀਜ਼, ਪੁਲਿਸ ਕਮਿਸ਼ਨਰਾਂ, ਮਿਊਂਸੀਪਲ ਕਮਿਸ਼ਨਰਾਂ, ਸਿਵਲ ਸਰਜਨਾਂ ਅਤੇ ਸੀਨੀਅਰ ਆਈ.ਏ.ਐਸ. ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਉਨਾਂ ਡਿਪਟੀ ਕਮਿਸ਼ਨਰਾਂ ਨੂੰ ਕਰੋਨਾ ਮਰੀਜ਼ਾਂ ਦੀ ਹੋਰ ਜ਼ਿਆਦਾ ਦੇਖਭਾਲ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ। ਉਨਾਂ ਵੱਧ ਰਹੇ ਕਰੋਨਾ ਮਾਮਲਿਆਂ ’ਤੇ ਚਿੰਤਾ ਪ੍ਰਗਟਾਈ ਅਤੇ ਕਿਹਾ ਕਿ ਸਹੂਲਤਾਂ ਵਿਚ ਹੋਰ ਸੁਧਾਰ ਕੀਤਾ ਜਾਵੇ ਅਤੇ ਮੌਤ ਦਰ ਨੂੰ ਹੇਠਲੇ ਪੱਧਰ ’ਤੇ ਲਿਆਂਦਾ ਜਾਵੇ। ਮੌਤ ਦਰ ਘਟਾਉਣ ਲਈ ਉਨਾਂ ਕਪੂਰਥਲਾ, ਸੰਗਰੂਰ, ਫਤਹਿਗੜ ਸਾਹਿਬ, ਲੁਧਿਆਣਾ, ਫਿਰੋਜ਼ਪੁਰ, ਤਰਨ ਤਾਰਨ ਅਤੇ ਅੰਮਿ੍ਰਤਸਰ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ। ਉਨਾਂ ਕਿਹਾ ਕਿ ਹਰੇਕ ਜ਼ਿਲੇ ਵਿਚ ਕਰੋਨਾ ਮਰੀਜ਼ ਜਿਸ ਨੂੰ ਕਿ ਡਾਇਲਿਸਿਸ ਦੀ ਵੀ ਲੋੜ ਹੈ, ਲਈ ਅਲੱਗ ਡਾਇਲਿਸਿਸ ਸਹੂਲਤ ਮੁਹੱਈਆ ਕਰਨ ਵੱਲ ਧਿਆਨ ਕੇਂਦਰਿਤ ਕੀਤਾ ਜਾਵੇ।
ਮੁੱਖ ਸਕੱਤਰ ਨੇ ਘਰਾਂ ਵਿਚ ਇਕਾਂਤਵਾਸ ਕਰੋਨਾ ਮਰੀਜ਼ਾਂ ਦੀ ਸਹੀ ਸਾਂਭ-ਸੰਭਾਲ ਲਈ ਵੀ ਹਦਾਇਤਾਂ ਜਾਰੀ ਕੀਤੀਆਂ। ਉਨਾਂ ਕਿਹਾ ਕਿ ਹਾਲੇ ਵੀ ਬਹੁਤ ਸਾਰੇ ਲੋਕ ਟੈਸਟ ਕਰਵਾਉਣ ਤੋਂ ਘਬਰਾ ਰਹੇ ਹਨ ਜਦਕਿ ਅਸਲੀਅਤ ਇਹ ਹੈ ਕਿ ਜਿੰਨੀ ਜਲਦੀ ਟੈਸਟ ਹੁੰਦਾ ਹੈ ਮਰੀਜ਼ ਦੀ ਸੰਭਾਲ ਕਰਨੀ ਓਨੀ ਆਸਾਨ ਹੈ। ਉਨਾਂ ਕਿਹਾ ਕਿ ਲੋਕਾਂ ਨੂੰ ਸੈਂਪਲਿੰਗ ਅਤੇ ਟੈਸਟ ਕਰਾਉਣ ਲਈ ਉਤਸ਼ਾਹਿਤ ਕੀਤਾ ਜਾਵੇ ਅਤੇ ਲੋਕ ਸਾਂਝੇਦਾਰੀ ਰਾਹੀਂ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਨੂੰ ਟੈਸਟ ਕਰਾਉਣ ਲਈ ਪ੍ਰੇਰਿਆ ਜਾਵੇ। ਉਨਾਂ ਸਥਾਨਕ ਆਗੂਆਂ ਖਾਸ ਤੌਰ ’ਤੇ ਸਰਪੰਚਾਂ ਦੀ ਪ੍ਰਸੰਸਾ ਕੀਤੀ ਜਿਨਾਂ ਨੇ ਅਫਵਾਹਾਂ ਨੂੰ ਦਰਕਿਨਾਰ ਕਰਦਿਆਂ ਟੈਸਟਿੰਗ ਲਈ ਕਦਮ ਵਧਾਇਆ ਅਤੇ ਜੋ ਪਿੰਡ ਵਾਸੀਆਂ ਨੂੰ ਵੀ ਟੈਸਟਾਂ ਲਈ ਪ੍ਰੇਰ ਰਹੇ ਹਨ।
ਕਰੋਨਾ ਨਾਲ ਲੜਾਈ ਕਰਨ ਵਾਲੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਉਨਾਂ ਖਾਸ ਪ੍ਰਸੰਸਾ ਕੀਤੀ। ਉਨਾਂ ਕਿਹਾ ਕਿ ਸਾਰੇ ਸਰਕਾਰੀ ਵਿਭਾਗਾਂ ਦੇ ਮੁਖੀ ਇਹ ਸੁਨਿਸ਼ਚਿਤ ਕਰਨ ਕਿ ਉਨਾਂ ਅਧੀਨ ਸਾਰੇ ਸਟਾਫ ਦੇ ਟੈਸਟ ਹੋ ਗਏ ਹਨ ਕਿਉਂ ਕਿ ਇਸ ਨਾਲ ਲੋਕਾਂ ਤੱਕ ਇਕ ਸਕਾਰਾਤਮਕ ਸੁਨੇਹਾ ਜਾਵੇ ।ਉਨਾਂ ਇਸ ਗੱਲ ’ਤੇ ਤਸੱਲੀ ਪ੍ਰਗਟਾਈ ਕਿ ਸੂਬੇ ਵਿਚ ਆਕਸੀਜਨ ਸਿਲੰਡਰਾਂ ਦੀ ਕੋਈ ਕਮੀ ਨਹੀਂ ਹੈ। ਜ਼ਿਕਰੇਖਾਸ ਹੈ ਕਿ ਕੁਝ ਯੂਨਿਟਾਂ ਨੂੰ ਨਵੇਂ ਲਾਇਸੰਸ ਵੀ ਜਾਰੀ ਕੀਤੇ ਗਏ ਹਨ।
ਮੀਟਿੰਗ ਵਿਚ ਖਾਸ ਤੌਰ ’ਤੇ ਕੋਵਿਡ-19 ਸਬੰਧੀ ਬਣਾਏ ਸਿਹਤ ਮਾਹਿਰਾਂ ਦੇ ਗਰੁੱਪ ਦੇ ਮੁਖੀ ਡਾ. ਕੇ.ਕੇ. ਤਲਵਾਰ, ਡੀਜੀਪੀ ਦਿਨਕਰ ਗੁਪਤਾ, ਵਿੱਤੀ ਕਮਿਸ਼ਨਰ ਵਿਕਾਸ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਤੇ ਮੈਡੀਕਲ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਹਾਜ਼ਰ ਸਨ

Post Views: 58
  • Twitter
  • WhatsApp
  • Telegram
  • Facebook Messenger
  • Copy Link
  • Facebook
Tags: #PunjabiNews #Suicide #Video #FacebookPost #PunjabCongress #PunjabPoliceIndia #CaptainAmarinderSinghchandigarh newsCHIEF MINISTER OFFICE PUNJABcrime news in punjabcriminal newscriminal storyCS DIRECTS DCsDr Senu Duggal additional director department of information and public relations PunjabDr Senu Duggal DPR Punjab latest news and videosInformation & Public Relations Department Punjabinternational latest news channeljust now india newsLatest News and Updates on Punjablive #Ask Captain Facebook interactionlive updateslive viral newslive viral videopb govt. newspress ki takatpress ki taquatpunjab congress akali dal newspunjab congress newspunjab crime newsPunjab government latest newsPunjab Live latest newspunjab politicsPunjabi khabranpunjabi latest newsSenu Duggal pro chandigarh latest news and videostop 10 newspaperstop ten patiala daily punjabi newspapers listसूचना एवं लोक संपर्क विभाग पंजाब Punjab coronavirus symptomsਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ
ShareTweetPin
Previous Post

ਬੈਕਫਿੰਕੋਂ ਵੱਲੋਂ ਨੌਜਵਾਨਾਂ ਨੂੰ 1127.75 ਲੱਖ ਰੁਪਏ ਕਰਜ਼ਾ ਦੇਣ ਦਾ ਟੀਚਾ: ਸਾਧੂ ਸਿੰਘ ਧਰਮਸੋਤ

Next Post

ਬੈਂਕ ਗਾਹਕਾਂ ਨੂੰ ਧੋਖਾਧੜੀ ਨਾਲ ਠੱਗਣ ਵਾਲੇ ਸਾਈਬਰ ਘੁਟਾਲੇਬਾਜਾਂ ਦੇ ਦੋ ਗਿਰੋਹਾਂ ਦਾ ਕੀਤਾ ਪਰਦਾਫਾਸ਼, 6 ਗ੍ਰਿਫਤਾਰ

Related Posts

कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
BREAKING

भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री

September 26, 2026
0
देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।
BREAKING

देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

September 26, 2026
0
चावल धांधलेबाजी के खिलाफ वाइस आफ राइस मिलर्स ने उठाई आवाज  – चावल के नाम पर खिलाया जा रहा जहर
BREAKING

चावल धांधलेबाजी के खिलाफ वाइस आफ राइस मिलर्स ने उठाई आवाज – चावल के नाम पर खिलाया जा रहा जहर

September 26, 2026
0
कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
BREAKING

कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी

September 23, 2026
0
पंजाब की पांच सहकारी चीनी मिलों ने जीते राष्ट्रीय पुरस्कार
BREAKING

पंजाब की पांच सहकारी चीनी मिलों ने जीते राष्ट्रीय पुरस्कार

September 23, 2026
0
अगर विरोधी पार्टियां गलती से सत्ता में आ जाती हैं तो वे मुफ्त बिजली, महिलाओं के लिए मुफ्त बस यात्रा और हजार रुपये की सम्मान राशि बंद कर देंगी: मुख्यमंत्री भगवंत सिंह मान
BREAKING

श्री गुरु रविदास जी महाराज के 650वें प्रकाश पर्व से पहले मान सरकार निकालेगी चार विशाल शोभायात्राएं: हरपाल सिंह चीमा

September 23, 2026
0
Next Post
चीनी ऐप बैन के बाद उसका साइबर अटैक ? अलर्ट जारी

ਬੈਂਕ ਗਾਹਕਾਂ ਨੂੰ ਧੋਖਾਧੜੀ ਨਾਲ ਠੱਗਣ ਵਾਲੇ ਸਾਈਬਰ ਘੁਟਾਲੇਬਾਜਾਂ ਦੇ ਦੋ ਗਿਰੋਹਾਂ ਦਾ ਕੀਤਾ ਪਰਦਾਫਾਸ਼, 6 ਗ੍ਰਿਫਤਾਰ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist