Sunday, May 24, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
Ozi News
No Result
View All Result
ADVERTISEMENT
Home BREAKING

ਟਰਾਂਸਪੋਰਟ ਵਿਭਾਗ ਵੱਲੋਂ ਸਬੰਧਤ ਵਿਭਾਗਾਂ ਨੂੰ ਲਿਖਿਆ ਜਾਵੇਗਾ ਪੱਤਰ, ਲੋਕਾਂ ਨੂੰ ਟ੍ਰੈਫ਼ਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ 14 ਨਵੰਬਰ ਨੂੰ ਮਨਾਇਆ ਜਾਵੇਗਾ “ਨੋ ਚਲਾਨ ਡੇਅ”

admin by admin
November 1, 2021
in BREAKING, POLITICS
Reading Time: 1 min read
A A
0
ਟਰਾਂਸਪੋਰਟ ਵਿਭਾਗ ਵੱਲੋਂ ਸਬੰਧਤ ਵਿਭਾਗਾਂ ਨੂੰ ਲਿਖਿਆ ਜਾਵੇਗਾ ਪੱਤਰ, ਲੋਕਾਂ ਨੂੰ ਟ੍ਰੈਫ਼ਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ 14 ਨਵੰਬਰ ਨੂੰ ਮਨਾਇਆ ਜਾਵੇਗਾ “ਨੋ ਚਲਾਨ ਡੇਅ”
0
SHARES
0
VIEWS
Share on FacebookShare on Twitter
ADVERTISEMENT

RelatedPosts

*खाद्य एवं नागरिक आपूर्ति मंत्री लाल चंद कटारूचक ने संगरूर अनाज मंडी में खरीद कार्यों का लिया जायजा*

*खाद्य एवं नागरिक आपूर्ति मंत्री लाल चंद कटारूचक ने संगरूर अनाज मंडी में खरीद कार्यों का लिया जायजा*

April 21, 2026
0
सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा

सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा

March 4, 2026
0
मीडिया और चुनाव पर संवाद: सीईओ पंजाब की पीयू छात्रों से बातचीत

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
पुलिस ज्यादती के खिलाफ मिसल सतलुज का सख्त रुख

पुलिस ज्यादती के खिलाफ मिसल सतलुज का सख्त रुख

February 4, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
रमनदीप सिंह थापर को जन्मदिन की बधाई: हरमीत सिंह कालका

रमनदीप सिंह थापर को जन्मदिन की बधाई: हरमीत सिंह कालका

February 4, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook
Web Desk-Harsimran
ਚੰਡੀਗੜ੍ਹ, 29 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)- ਪੰਜਾਬ ਵਿੱਚ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਲਿਆਉਣ ਅਤੇ ਰਾਹਗੀਰਾਂ ਨੂੰ ਸੜਕੀ ਨਿਯਮਾਂ ਦੀ ਪਾਲਣਾ ਪ੍ਰਤੀ ਪਾਬੰਦ ਕਰਨ ਦੇ ਮਨਸ਼ੇ ਨਾਲ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 14 ਨਵੰਬਰ ਨੂੰ “ਨੋ ਚਲਾਨ ਡੇਅ” ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਮੁਹਿੰਮ ਦੌਰਾਨ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਜਿਵੇਂ ਤੇਜ਼ ਰਫ਼ਤਾਰ, ਸ਼ਰਾਬ ਪੀ ਕੇ ਗੱਡੀ ਚਲਾਉਣਾ, ਬਿਨਾਂ ਹੈਲਮੇਟ ਤੋਂ ਗੱਡੀ ਚਲਾਉਣਾ, ਵਾਹਨ ਚਲਾਉਂਦੇ ਸਮੇਂ ਮੋਬਾਈਲ ਸੁਣਨਾ ਅਤੇ ਓਵਰਲੋਡਿੰਗ ਆਦਿ ਨੂੰ ਰੋਕਿਆ ਜਾਵੇਗਾ, ਸੜਕ ਸੁਰੱਖਿਆ ਬਾਰੇ ਆਵਾਜਾਈ ਬਾਰੇ ਸੰਖੇਪ ਜਾਣਕਾਰੀ ਰਾਹਗੀਰਾਂ ਨਾਲ ਸਾਂਝੀ ਕੀਤੀ ਜਾਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਤੇ ਆਮ ਲੋਕਾਂ ਨੂੰ ਸੜਕ ਸੁਰੱਖਿਆ ਸਬੰਧੀ ਪੈਂਫ਼ਲਿਟ ਅਤੇ ਬੈਜ ਵੰਡੇ ਜਾਣਗੇ।
ਸੂਬੇ ਦੇ ਸਾਰੇ ਬਲਾਕਾਂ, ਜ਼ਿਲ੍ਹਿਆਂ ਅਤੇ ਵੱਡੇ ਸ਼ਹਿਰਾਂ ਵਿੱਚ 14 ਨਵੰਬਰ, 2021 ਨੂੰ ਵਿੱਢੀ ਜਾਣ ਵਾਲੀ ਇਸ ਸੜਕ ਸੁਰੱਖਿਆ ਮੁਹਿੰਮ ਦੀ ਤਿਆਰੀ ਦਾ ਜਾਇਜ਼ਾ ਲੈਣ ਲਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਜ਼ੋਰ ਦਿੱਤਾ ਕਿ ਸੜਕ ਸੁਰੱਖਿਆ ਨੂੰ ਸਕੂਲਾਂ ਅਤੇ ਕਾਲਜਾਂ ਵਿੱਚ ਪਾਠਕ੍ਰਮ ਦਾ ਹਿੱਸਾ ਬਣਾਇਆ ਜਾਵੇ ਅਤੇ ਵਿਦਿਆਰਥੀਆਂ ਦਾ ਮੁਲਾਂਕਣ ਸੜਕ ਸੁਰੱਖਿਆ ਸਮੱਗਰੀ ਦੇ ਆਧਾਰ ‘ਤੇ ਗਰੇਡਾਂ ਨਾਲ ਕੀਤਾ ਜਾਵੇ ਨਾਕਿ ਇੱਕ ਆਪਸ਼ਨਲ ਪਾਠ ਵਜੋਂ। ਉਨ੍ਹਾਂ ਲੀਡ ਏਜੰਸੀ ਨੂੰ ਨਿਰਦੇਸ਼ ਦਿੱਤੇ ਕਿ ਸਕੂਲਾਂ ਤੇ ਕਾਲਜਾਂ ਵਿੱਚ ਸੜਕ ਸੁਰੱਖਿਆ ਨੂੰ ਸਿਲੇਬਸ ਦਾ ਹਿੱਸਾ ਬਣਾਉਣ ਲਈ ਸਕੂਲ, ਉਚੇਰੀ ਅਤੇ ਤਕਨੀਕੀ ਸਿੱਖਿਆ ਵਿਭਾਗਾਂ ਨੂੰ ਪੱਤਰ ਜਾਰੀ ਕੀਤਾ ਜਾਵੇ।
ਕੈਬਨਿਟ ਮੰਤਰੀ ਨੇ ਦੱਸਿਆ ਕਿ 14 ਨਵੰਬਰ, 2021 ਨੂੰ “ਨੋ ਚਲਾਨ ਡੇਅ” ਸਵੇਰੇ 10:00 ਤੋਂ ਦੁਪਹਿਰ 12:00 ਵਜੇ ਤੱਕ ਮਨਾਇਆ ਜਾਵੇਗਾ ਜਿਸ ਦੌਰਾਨ ਟਰਾਂਸਪੋਰਟ ਵਿਭਾਗ ਅਤੇ ਟ੍ਰੈਫ਼ਿਕ ਪੁਲਿਸ ਦੇ ਅਧਿਕਾਰੀ, ਇਲਾਕੇ ਦੇ ਲੋਕ ਨੁਮਾਇੰਦਿਆਂ ਦੇ ਸਹਿਯੋਗ ਅਤੇ ਗ਼ੈਰ ਸਰਕਾਰੀ ਸੰਗਠਨਾਂ ਤੇ ਸਿਵਲ ਸੁਸਾਇਟੀ ਸੰਸਥਾਵਾਂ ਦੀ ਸਰਗਰਮ ਸ਼ਮੂਲੀਅਤ ਨਾਲ ਰਾਹਗੀਰਾਂ ਨੂੰ ਜਾਗਰੂਕ ਕਰਨਗੇ। ਉਨ੍ਹਾਂ ਕਿਹਾ ਕਿ ਗ਼ੈਰ ਸਰਕਾਰੀ ਅਤੇ ਸਿਵਲ ਸੁਸਾਇਟੀ ਸੰਸਥਾਵਾਂ ਆਮ ਲੋਕਾਂ ਵਿੱਚ ਸੜਕ ਸੁਰੱਖਿਆ ਜਾਗਰੂਕਤਾ ਲਿਆਉਣ ਲਈ ਪੂਰੀ ਤਰ੍ਹਾਂ ਸ਼ਮੂਲੀਅਤ ਕਰਦਿਆਂ ਹੈਲਮਟ ਵੰਡਣਗੀਆਂ ਅਤੇ ਰੈਟਰੋ ਰਿਫ਼ਲੈਕਟਿਵ ਟੇਪ ਆਦਿ ਵੀ ਲਾਉਣਗੀਆਂ। ਮੀਟਿੰਗ ਵਿੱਚ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਸੂਬੇ ਵਿੱਚ ਰੇਟਰੋ ਰਿਫ਼ਲੈਕਟਿਵ ਬੈਂਡ, ਸੜਕ ਸੰਕੇਤਾਂ ਅਤੇ ਹੋਰ ਸੜਕ ਸੁਰੱਖਿਆ ਉਪਕਰਣਾਂ ਦੀ ਖ਼ਰੀਦ ਲਈ ਸੜਕ ਸੁਰੱਖਿਆ ਗਤੀਵਿਧੀਆਂ ਲਈ ਬਜਟ ਵਿੱਚ ਰਾਖਵੀਂ ਗ੍ਰਾਂਟ ਜਾਰੀ ਕਰਨ ਲਈ ਸੂਬਾ ਸਰਕਾਰ ਨਾਲ ਤੁਰੰਤ ਤਾਲਮੇਲ ਕੀਤਾ ਜਾਵੇਗਾ।
ਸ੍ਰੀ ਰਾਜਾ ਵੜਿੰਗ ਨੇ ਸੜਕੀ ਢਾਂਚੇ ਨਾਲ ਸਬੰਧਤ ਵਿਭਾਗਾਂ ਨੂੰ ਸੜਕ ਸੁਰੱਖਿਆ ਗਤੀਵਿਧੀਆਂ ਲਈ ਡੀ.ਪੀ.ਆਰ. ਵਿੱਚ ਨਵੀਆਂ ਸੜਕਾਂ ਬਾਰੇ ਕੀਤੇ ਬਜਟ ਉਪਬੰਧਾਂ ਦੀ ਪੂਰੀ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ ਅਤੇ ਵਿਭਾਗਾਂ ਨੂੰ ਪੇਂਡੂ ਅਤੇ ਮਿਊਂਸੀਪਲ ਸੜਕਾਂ ‘ਤੇ ਪੈਦਲ ਚਾਲਕਾਂ ਅਤੇ ਸਾਈਕਲ ਸਵਾਰਾਂ ਲਈ ਸੰਕੇਤਕ ਬੋਰਡਾਂ ਅਤੇ ਚਿੰਨ੍ਹਾਂ ਵਿੱਚ ਸੁਧਾਰ ਲਿਆਉਣ ਦੀ ਹਦਾਇਤ ਕੀਤੀ। ਇਸ ਸਬੰਧੀ ਲੀਡ ਏਜੰਸੀ ਵੱਲੋਂ ਸਮੂਹ ਅਥਾਰਟੀਆਂ ਨੂੰ ਪੱਤਰ ਲਿਖਿਆ ਜਾਵੇਗਾ।
ਮੀਟਿੰਗ ਵਿੱਚ ਪੰਜਾਬ ਦੇ ਲਗਭਗ ਸਾਰੇ ਜ਼ਿਲ੍ਹਿਆਂ ਤੋਂ ਵਿਧਾਇਕਾਂ ਅਤੇ ਯੂਥ ਕਾਂਗਰਸ ਦੇ ਆਗੂਆਂ ਸਣੇ ਮਹਿਲਾ ਕਾਂਗਰਸ ਆਗੂਆਂ ਨੇ ਸ਼ਮੂਲੀਅਤ ਕੀਤੀ ਅਤੇ ਸੂਬੇ ਵਿੱਚ ਸੜਕਾਂ, ਫੁੱਟਪਾਥਾਂ, ਸੰਕੇਤਾਂ ਦੇ ਸੁਧਾਰ ਅਤੇ ਸੜਕ ਹਾਦਸਿਆਂ ਨੂੰ ਰੋਕਣ ਸਬੰਧੀ ਵਡਮੁੱਲੇ ਸੁਝਾਅ ਦਿੱਤੇ। ਮੀਟਿੰਗ ਵਿੱਚ ਮੌਜੂਦ ਵਿਧਾਇਕਾਂ ਅਤੇ ਹੋਰ ਆਗੂਆਂ ਨੇ ਟਰਾਂਸਪੋਰਟ ਮੰਤਰੀ ਨੂੰ ਸੂਬੇ ਭਰ ਵਿੱਚ ਲੋਕਾਂ ਵਿੱਚ ਆਵਾਜਾਈ ਨਿਯਮਾਂ ਬਾਰੇ ਜਾਗਰੂਕਤਾ ਲਿਆਉਣ ਲਈ ਜ਼ਿਲ੍ਹਾ ਅਤੇ ਬਲਾਕ ਪੱਧਰੀ ਪ੍ਰੋਗਰਾਮਾਂ ਵਿੱਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਕਿਉਂਕਿ ਉੱਤਰ ਪ੍ਰਦੇਸ਼, ਮਹਾਰਾਸ਼ਟਰ, ਰਾਜਸਥਾਨ ਆਦਿ ਸਣੇ ਪੰਜਾਬ ਉਨ੍ਹਾਂ ਪੰਜ ਸੂਬਿਆਂ ਵਿੱਚ ਸ਼ਾਮਲ ਹੈ, ਜਿਥੇ ਪ੍ਰਤੀ ਲੱਖ ਆਬਾਦੀ ਪਿੱਛੇ ਮੌਤਾਂ ਵੱਧ ਹਨ।
ਏ.ਡੀ.ਜੀ.ਪੀ. (ਟਰੈਫ਼ਿਕ) ਡਾ. ਐਸ.ਐਸ. ਚੌਹਾਨ ਨੇ ਸੁਝਾਅ ਦਿੱਤਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪੁਰਬ ਨੂੰ ਵਿਸ਼ਵ ਪੈਦਲ ਯਾਤਰੀ ਦਿਵਸ ਵਜੋਂ ਮਨਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਟਰਾਂਸਪੋਰਟ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਇਸ ਸਬੰਧੀ ਭਾਰਤ ਸਰਕਾਰ ਦੇ ਸੜਕੀ ਆਵਾਜਾਈ ਅਤੇ ਰਾਜ ਮਾਰਗ ਮੰਤਰਾਲੇ ਨੂੰ ਤਜਵੀਜ਼ ਭੇਜਣ।
ਮੀਟਿੰਗ ਦੌਰਾਨ ਟਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਕੇ. ਸਿਵਾ ਪ੍ਰਸਾਦ, ਡਾਇਰੈਕਟਰ ਜਨਰਲ ਲੀਡ ਏਜੰਸੀ ਸ੍ਰੀ ਆਰ. ਵੈਂਕਟਰਤਨਮ, ਏ.ਡੀ.ਜੀ.ਪੀ. (ਟ੍ਰੈਫ਼ਿਕ) ਡਾ. ਐਸ.ਐਸ. ਚੌਹਾਨ ਅਤੇ ਟ੍ਰੈਫ਼ਿਕ ਸਲਾਹਕਾਰ ਪੰਜਾਬ ਅਤੇ ਐਨ.ਐਚ.ਏ.ਆਈ., ਲੋਕ ਨਿਰਮਾਣ ਵਿਭਾਗ (ਬੀ.ਐਂਡ.ਆਰ.), ਸਥਾਨਕ ਸਰਕਾਰਾਂ, ਟ੍ਰੈਫ਼ਿਕ ਪੁਲਿਸ ਅਤੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।
Post Views: 71
  • Twitter
  • WhatsApp
  • Telegram
  • Facebook Messenger
  • Copy Link
  • Facebook
Tags: chandigarh newsCharanjit Singh ChanniChief Minister PunjabDeputy CM Punjablatest newslatest news on punjablatest updateslatest updates on punjabpb govt. newspress ki taquat newsPunjab Chief Ministerpunjab CMPunjab Governmentpunjab latest newspunjab newspunjab politicstop 10 news
ShareTweetPin
Previous Post

उप मुख्यमंत्री ने की रक्षा सेवाएं कल्याण विभाग के कामकाज की समीक्षा

Next Post

श्री हिन्दू  तख्त द्वारा माँ  भगवती जागरण के दौरान परंपराओं का उलंघन दूर करने के लिए तैयार किया ग्रन्थ

Related Posts

*खाद्य एवं नागरिक आपूर्ति मंत्री लाल चंद कटारूचक ने संगरूर अनाज मंडी में खरीद कार्यों का लिया जायजा*
BUSINESS

*खाद्य एवं नागरिक आपूर्ति मंत्री लाल चंद कटारूचक ने संगरूर अनाज मंडी में खरीद कार्यों का लिया जायजा*

April 21, 2026
0
सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा
BREAKING

सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा

March 4, 2026
0
मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
पुलिस ज्यादती के खिलाफ मिसल सतलुज का सख्त रुख
BREAKING

पुलिस ज्यादती के खिलाफ मिसल सतलुज का सख्त रुख

February 4, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी
BREAKING

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
रमनदीप सिंह थापर को जन्मदिन की बधाई: हरमीत सिंह कालका
BREAKING

रमनदीप सिंह थापर को जन्मदिन की बधाई: हरमीत सिंह कालका

February 4, 2026
0
Next Post
श्री हिन्दू  तख्त द्वारा माँ  भगवती जागरण के दौरान परंपराओं का उलंघन दूर करने के लिए तैयार किया ग्रन्थ

श्री हिन्दू  तख्त द्वारा माँ  भगवती जागरण के दौरान परंपराओं का उलंघन दूर करने के लिए तैयार किया ग्रन्थ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist