Tuesday, September 29, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
No Result
View All Result
ADVERTISEMENT
Home PUNJAB

ਐਸਸੀ ਕਮਿਸ਼ਨ ਮਂੈਬਰ ਪੂਨਮ ਕਾਂਗੜਾ ਨੇ ਸੁਣੀ ਪੀੜਤ ਦੀ ਫਰਿਆਦ

admin by admin
June 1, 2020
in PUNJAB
Reading Time: 1 min read
A A
0
ਐਸਸੀ ਕਮਿਸ਼ਨ ਮਂੈਬਰ ਪੂਨਮ ਕਾਂਗੜਾ ਨੇ ਸੁਣੀ ਪੀੜਤ ਦੀ ਫਰਿਆਦ
0
SHARES
0
VIEWS
Share on FacebookShare on Twitter
ADVERTISEMENT

Table of Contents

Toggle
  • RelatedPosts
  • “राजनीतिक मतभेद अपनी जगह, लेकिन संवैधानिक संस्थाओं का सम्मान सबसे ऊपर” – मुख्यमंत्री
  • लुधियाना में बाबा बागेश्वर धाम सरकार की हनुमान कथा में मुख्यमंत्री नायब सिंह सैनी ने लिया हिस्सा।
  • विजिलेंस ब्यूरो ने 50,000 रुपये रिश्वत लेते इंस्पेक्टर और पीएचजी को रंगे हाथों किया काबू
  • सेवा संकल्प सेवा यात्रा का मुख्यमंत्री नायब सिंह सैनी ने किया स्वागत।
  • भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री
  • देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

RelatedPosts

“राजनीतिक मतभेद अपनी जगह, लेकिन संवैधानिक संस्थाओं का सम्मान सबसे ऊपर” – मुख्यमंत्री

“राजनीतिक मतभेद अपनी जगह, लेकिन संवैधानिक संस्थाओं का सम्मान सबसे ऊपर” – मुख्यमंत्री

September 28, 2026
0
कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी

लुधियाना में बाबा बागेश्वर धाम सरकार की हनुमान कथा में मुख्यमंत्री नायब सिंह सैनी ने लिया हिस्सा।

September 28, 2026
0
विजिलेंस ब्यूरो ने 50,000 रुपये रिश्वत लेते इंस्पेक्टर और पीएचजी को रंगे हाथों किया काबू

विजिलेंस ब्यूरो ने 50,000 रुपये रिश्वत लेते इंस्पेक्टर और पीएचजी को रंगे हाथों किया काबू

September 28, 2026
0
सेवा संकल्प सेवा यात्रा का मुख्यमंत्री नायब सिंह सैनी ने किया स्वागत।

सेवा संकल्प सेवा यात्रा का मुख्यमंत्री नायब सिंह सैनी ने किया स्वागत।

September 28, 2026
0
कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी

भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री

September 26, 2026
0
देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

September 26, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਕਸੂਰਵਾਰਾਂ ਵਿਰੁੱਧ ਹੋਵੇਗੀ ਸਖਤ ਕਾਰਵਾਈ: ਪੂਨਮ ਕਾਂਗੜਾ

ਬਰਨਾਲਾ/ਭਦੌੜ, 1 ਜੂਨ (ਰਾਕੇਸ਼ ਗੋਇਲ/ਰਾਹੁਲ ਬਾਲੀ):- ਨੇੜਲੇ ਪਿੰਡ ਕੋਠੇ ਭਾਨ ਸਿੰਘ ਦੇ ਦਲਿਤ ਲੜਕੇ ਦੀ ਕਥਿਤ ਤੌਰ ’ਤੇ ਨਾਜਾਇਜ਼ ਕੁੱਟਮਾਰ ਬਾਰੇ ਪੁਲਿਸ ਖ਼ਿਲਾਫ਼ ਮਿਲੀ ਸ਼ਿਕਾਇਤ ਦਾ ਨੋਟਿਸ ਲੈਂਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਸ੍ਰੀਮਤੀ ਪੂਨਮ ਕਾਂਗੜਾ ਵੱਲੋਂ ਅੱਜ ਪਿੰਡ ਕੋਠੇ ਭਾਨ ਸਿੰਘ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਪੀੜਤ ਪਰਿਵਾਰ ਦੀ ਵਿੱÎਥਿਆ ਸੁਣੀ ਅਤੇ ਪੂਰਾ ਇਨਸਾਫ ਦਿਵਾਉਣ ਦਾ ਭਰੋਸਾ ਦਿੱਤਾ।
ਇਸ ਮੌਕੇ ਪੀੜਤ ਲੜਕੇ ਦੀ ਮਾਤਾ ਜਸਵਿੰਦਰ ਕੌਰ ਨੇ ਸ੍ਰੀਮਤੀ ਪੂਨਮ ਕਾਂਗੜਾ ਨੂੰ ਦੱਸਿਆ ਕਿ ਉਸ ਦੇ ਪੁੱਤ ਗੁਰਪ੍ਰੀਤ ਸਿੰਘ ਦੀ ਉਨ੍ਹਾਂ ਦੇ ਗੁਆਂਢੀ ਵੱਲੋਂ ਐਲਈਡੀ ਚੋਰੀ ਦੀ ਇੱਕ ਕਥਿਤ ਝੂਠੀ ਸ਼ਿਕਾਇਤ ਥਾਣਾ ਭਦੌੜ ਵਿਖੇ ਕੀਤੀ ਗਈ, ਜਿਸ ਮਾਮਲੇ ਵਿਚ ਪੁਲੀਸ ਵੱਲੋਂ ਉਸ ਦੇ 17 ਸਾਲਾ ਪੁੱਤ ਨੂੰ 9 ਮਈ ਨੂੰ ਥਾਣਾ ਭਦੌੜ ਲਿਜਾਇਆ ਗਿਆ। ਜਸਵਿੰਦਰ ਕੌਰ ਦੀ ਸ਼ਿਕਾਇਤ ਅਨੁਸਾਰ ਪੁਲਿਸ ਵੱਲੋਂ ਉਸ ਦੇ ਪੁੱਤ ਨੂੰ ਕਥਿਤ ਤੌਰ ’ਤੇ ਨਾਜਾਇਜ਼ ਹਿਰਾਸਤ ਵਿੱਚ ਰੱਖ ਕੇ ਕੁੱਟਮਾਰ ਕੀਤੀ ਗਈ ਅਤੇ ਉਸ ਤੋਂ ਬਾਅਦ ਉਸ ਨੂੰ ਸੀਆਈਏ ਸਟਾਫ ਵਿਖੇ ਲਿਜਾਇਆ ਗਿਆ, ਜਿੱਥੇ ਉਸ ’ਤੇ ਕਥਿਤ ਤੌਰ ’ਤੇ ਅਣਮਨੁੁੱਖੀ ਤਸ਼ੱਦਦ ਕੀਤਾ ਗਿਆ। ਸ਼ਿਕਾਇਤਕਰਤਾ ਨੇ ਆਖਿਆ ਕਿ ਉਸ ਦੇ ਪੁੱਤ ਦੀ ਹਾਲਤ ਜ਼ਿਆਦਾ ਖਰਾਬ ਹੋਣ ਕਰਕੇ 10 ਮਈ ਸ਼ਾਮ ਨੂੰ ਬੇਕਸੂਰ ਕਰਾਰ ਦਿੰਦਿਆਂ ਲੜਕੇ ਨੂੰ ਭੇਜ ਦਿੱਤਾ ਗਿਆ। ਉਨ੍ਹਾਂ ਲੜਕੇ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਭਰਤੀ ਕਰਵਾਇਆ ਗਿਆ, ਜਿੱਥੇ ਉਹ ਅੱਠ ਦਿਨ ਦਾਖਲ ਰਿਹਾ। ਮਹਿਲਾ ਨੇ ਕਸੂਰਵਾਰਾਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ।
ਇਸ ਮੌਕੇ ਐਸਸੀ ਕਮਿਸ਼ਨ ਦੇ ਮੈਂਬਰ ਸ੍ਰੀਮਤੀ ਪੂਨਮ ਕਾਂਗੜਾ ਨੇ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਉਣ ਦਾ ਭਰੋਸਾ ਦਿੱਤਾ ਅਤੇ ਐਸਡੀਐਮ ਬਰਨਾਲਾ ਅਨਮੋਲ ਸਿੰਘ ਧਾਲੀਵਾਲ ਨੂੰ ਮਾਮਲੇ ਦੀ ਜਾਂਚ ਕਰ ਕੇ ਮੁਕੰਮਲ ਰਿਪੋਰਟ 17 ਜੂਨ ਨੂੰ ਐਸਸੀ ਕਮਿਸ਼ਨ ਪੰਜਾਬ ਦੇ ਦਫਤਰ ਵਿਖੇ ਪੇਸ਼ ਕਰਨ ਲਈ ਆਖਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀਮਤੀ ਪੂਨਮ ਕਾਂਗੜਾ ਨੇ ਕਿਹਾ ਕਿ ਦਲਿਤਾਂ ’ਤੇ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਅਤੇ ਤਸ਼ੱਦਦ ਸਹਿਣ ਨਹੀਂ ਕੀਤਾ ਜਾਵੇਗਾ ਅਤੇ ਕਸੂਰਵਾਰਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਐਸਡੀਐਮ ਅਨਮੋਲ ਸਿੰਘ ਧਾਲੀਵਾਲ, ਡੀਡੀਪੀਓ ਸ੍ਰੀ ਸੰਜੀਵ ਸ਼ਰਮਾ, ਡੀਐਸਪੀ ਬਰਨਾਲਾ ਪਰਮਿੰਦਰ ਸਿੰਘ, ਡੀਐਸਪੀ ਤਪਾ ਰਵਿੰਦਰ ਸਿੰਘ ਰੰਧਾਵਾ, ਨਾਇਬ ਤਹਿਸੀਲਦਾਰ ਭਦੌੜ ਹਮੀਸ਼ ਕੁਮਾਰ, ਬੀਡੀਪੀਓ ਸ਼ਹਿਣਾ ਯੋਗਰਾਜ ਸਿੰਘ ਸੋਹੀ, ਦਰਸ਼ਨ ਸਿੰਘ ਗੁਰੂ ਕਾਨੂੰਗੋ ਤੋਂ ਇਲਾਵਾ ਪਿੰਡ ਦੇ ਸਰਪੰਚ-ਪੰਚ ਹਾਜ਼ਰ ਸਨ।

Post Views: 48
  • Twitter
  • WhatsApp
  • Telegram
  • Facebook Messenger
  • Copy Link
  • Facebook
ShareTweetPin
Previous Post

ਕਰੋਨਾ ਸੰਕਟ ਦੌਰਾਨ ਦਿਨ-ਰਾਤ ਡਟੀ ਹੋਈ ਹੈ ਜ਼ਿਲ੍ਹਾ ਪੁਲੀਸ: ਐਸਐਸਪੀ

Next Post

ਗ਼ਰੀਬ ਕਲਿਆਣ ਯੋਜਨਾ ਤਹਿਤ ਰਾਸ਼ਨ ਵੰਡ ਦਾ ਸਿਲਸਿਲਾ ਜਾਰੀ

Related Posts

“राजनीतिक मतभेद अपनी जगह, लेकिन संवैधानिक संस्थाओं का सम्मान सबसे ऊपर” – मुख्यमंत्री
BREAKING

“राजनीतिक मतभेद अपनी जगह, लेकिन संवैधानिक संस्थाओं का सम्मान सबसे ऊपर” – मुख्यमंत्री

September 28, 2026
0
कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
BREAKING

लुधियाना में बाबा बागेश्वर धाम सरकार की हनुमान कथा में मुख्यमंत्री नायब सिंह सैनी ने लिया हिस्सा।

September 28, 2026
0
विजिलेंस ब्यूरो ने 50,000 रुपये रिश्वत लेते इंस्पेक्टर और पीएचजी को रंगे हाथों किया काबू
BREAKING

विजिलेंस ब्यूरो ने 50,000 रुपये रिश्वत लेते इंस्पेक्टर और पीएचजी को रंगे हाथों किया काबू

September 28, 2026
0
सेवा संकल्प सेवा यात्रा का मुख्यमंत्री नायब सिंह सैनी ने किया स्वागत।
BREAKING

सेवा संकल्प सेवा यात्रा का मुख्यमंत्री नायब सिंह सैनी ने किया स्वागत।

September 28, 2026
0
कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
BREAKING

भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री

September 26, 2026
0
देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।
BREAKING

देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

September 26, 2026
0
Next Post
ਗ਼ਰੀਬ ਕਲਿਆਣ ਯੋਜਨਾ ਤਹਿਤ ਰਾਸ਼ਨ ਵੰਡ ਦਾ ਸਿਲਸਿਲਾ ਜਾਰੀ

ਗ਼ਰੀਬ ਕਲਿਆਣ ਯੋਜਨਾ ਤਹਿਤ ਰਾਸ਼ਨ ਵੰਡ ਦਾ ਸਿਲਸਿਲਾ ਜਾਰੀ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist