Monday, May 18, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
Ozi News
No Result
View All Result
ADVERTISEMENT
Home INDIA

ਲੁਧਿਆਣਾ ‘ਚ ਇੱਕ ਪੋਰਟੇਬਲ ਅਲਟਰਾਸਾਊਂਡ ਮਸ਼ੀਨ ਦੀ ਬਰਾਮਦੀ ਸਮੇਤ ਇੱਕ ਭਰੂਣ ਲਿੰਗ ਨਿਰਧਾਰਣ ਸਕੈਨ ਸੈਂਟਰ ਦਾ ਪਰਦਾਫਾਸ਼

admin by admin
May 21, 2020
in INDIA, WORLD
Reading Time: 1 min read
A A
0
ਲੁਧਿਆਣਾ ‘ਚ ਇੱਕ ਪੋਰਟੇਬਲ ਅਲਟਰਾਸਾਊਂਡ ਮਸ਼ੀਨ ਦੀ ਬਰਾਮਦੀ ਸਮੇਤ ਇੱਕ ਭਰੂਣ ਲਿੰਗ ਨਿਰਧਾਰਣ ਸਕੈਨ ਸੈਂਟਰ ਦਾ ਪਰਦਾਫਾਸ਼
0
SHARES
0
VIEWS
Share on FacebookShare on Twitter
ADVERTISEMENT

RelatedPosts

*खाद्य एवं नागरिक आपूर्ति मंत्री लाल चंद कटारूचक ने संगरूर अनाज मंडी में खरीद कार्यों का लिया जायजा*

*खाद्य एवं नागरिक आपूर्ति मंत्री लाल चंद कटारूचक ने संगरूर अनाज मंडी में खरीद कार्यों का लिया जायजा*

April 21, 2026
0
चेहरा देखा, फोटो मिलाई… और चला दी दानादन गोलियां, और हमलावर फरार !

चेहरा देखा, फोटो मिलाई… और चला दी दानादन गोलियां, और हमलावर फरार !

April 21, 2026
0
सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा

सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा

March 4, 2026
0
मीडिया और चुनाव पर संवाद: सीईओ पंजाब की पीयू छात्रों से बातचीत

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
पुलिस ज्यादती के खिलाफ मिसल सतलुज का सख्त रुख

पुलिस ज्यादती के खिलाफ मिसल सतलुज का सख्त रुख

February 4, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਲੁਧਿਆਣਾ, 21 ਮਈ (ਪ੍ਰੈਸ ਕੀ ਤਾਕਤ ਬਿਊਰੋ): ਸਿਹਤ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸੂਬੇ ਵਿੱਚ ਲਿੰਗ ਜਾਂਚਣ ਦੇ ਵਪਾਰ ਨੂੰ ਠੱਲ• ਪਾਉਣ ਲਈ ਇੱਕ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਕੰਨਿਆ ਭਰੂਣ ਹੱਤਿਆ ਦੇ ਗੈਰ ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਸਮਾਜ ਵਿਰੋਧੀ ਅਨਸਰਾਂ ਦਾ ਪੂਰੀ ਤਰ•ਾਂ ਖ਼ਾਤਮਾ ਕੀਤਾ ਜਾ ਸਕੇ। ਹਾਲ ਹੀ ਵਿੱਚ ਅਜਿਹੀ ਹੀ ਇੱਕ ਮੁਹਿੰਮ ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਪ੍ਰਭਦੀਪ ਕੌਰ ਜੌਹਲ ਦੀ ਨਿਗਰਾਨੀ ਹੇਠ ਚਲਾਈ ਗਈ ਜਿਸ ਤਹਿਤ ਲੁਧਿਆਣਾ ਵਿੱਚ ਇੱਕ ਅਣਅਧਿਕਾਰਤ ਸਕੈਨ ਸੈਂਟਰ ਦਾ ਪਰਦਾਫਾਸ਼ ਕਰਦਿਆਂ ਇੱਕ ਪੋਰਟੇਬਲ ਅਲਟਰਾਸਾਊਂਡ ਮਸ਼ੀਨ ਬਰਾਮਦ ਕੀਤੀ ਗਈ ਹੈ।

ਇਸ ਮਾਮਲੇ ਬਾਰੇ ਹੋਰ ਜਾਣਕਾਰੀ ਦਿੰਦਿਆਂ ਡਾ. ਪ੍ਰਭਦੀਪ ਕੌਰ ਜੌਹਲ ਨੇ ਦੱਸਿਆ ਕਿ ਉਹਨਾਂ ਨੂੰ ਲੁਧਿਆਣਾ ਵਿੱਚ ਲਿੰਗ ਨਿਰਧਾਰਣ ਰੈਕੇਟ ਚਲਾਉਣ ਦੀ ਇੱਕ ਗੁਪਤ ਸੂਚਨਾ ਗੁਰਦਾਸਪੁਰ ਜ਼ਿਲ•ੇ ਤੋਂ ਮਿਲੀ ਜਿਸ ‘ਤੇ ਕਾਰਵਾਈ ਕਰਦਿਆਂ ਸਿਵਲ ਸਰਜਨ ਗੁਰਦਾਸਪੁਰ ਕਿਸਨ ਚੰਦ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਤਹਿਤ ਇਕ ਫ਼ਰਜੀ ਮਰੀਜ਼ ਤਿਆਰ ਕੀਤਾ ਗਿਆ ਅਤੇ ਉਸ ਨੂੰ ਸਕੈਨ ਸੈਂਟਰ ‘ਤੇ ਭੇਜਿਆ ਗਿਆ ਜਿਥੇ ਉਸਨੂੰ ਭਰੂਣ ਦਾ ਲਿੰਗ ਜਾਂਚਣ ਲਈ 15,000 ਰੁਪਏ ਦੀ ਅਦਾਇਗੀ ਕਰਨ ਲਈ ਕਿਹਾ ਗਿਆ। ਉਹਨਾਂ ਨੇ ਸਿਹਤ ਵਿਭਾਗ ਵੱਲੋਂ ਨੋਟ ਕੀਤੇ ਨੰਬਰਾਂ ਵਾਲੇ ਪੰਦਰਾਂ ਹਜ਼ਾਰ ਰੁਪਏ ਦੇ ਕਰੰਸੀ ਨੋਟ ਵੀ ਮਰੀਜ਼ ਨੂੰ ਦਿੱਤੇ। ਏਜੰਟ ਦੁਆਰਾ ਹਦਾਇਤ ਕੀਤੇ ਜਾਣਕਾਰੀ ਅਨੁਸਾਰ ਇੱਕ ਮਹਿਲਾ ਲੁਧਿਆਣਾ ਦੇ ਬਾਈਪਾਸ ਤੋਂ ਮਰੀਜ਼ ਨੂੰ ਆਪਣੀ ਕਾਰ ‘ਚ ਲੁਧਿਆਣਾ ਦੇ ਜਮਾਲਪੁਰ ਖੇਤਰ ਦੇ ਸਾਂਈ ਕਲੀਨਿਕ ਲੈ ਗਈ। ਜਿਵੇਂ ਹੀ ਡਾਕਟਰ ਨੇ ਲਿੰਗ ਜਾਂਚਣ ਲਈ ਅਲਟਰਾਸੋਨੋਗ੍ਰਾਫ਼ੀ ਸ਼ੁਰੂ ਕੀਤੀ, ਟੀਮ ਨੇ ਹਸਪਤਾਲ ਵਿਖੇ ਛਾਪਾ ਮਾਰਿਆ ਅਤੇ ਕਲੀਨਿਕ ਦੇ ਮਾਲਕ ਡਾਕਟਰ ਰਾਕੇਸ਼ ਕੁਮਾਰ ਨੂੰ ਦਿੱਤੇ ਗਏ ਕਰੰਸੀ ਨੋਟ ਵੀ ਬਰਾਮਦ ਕਰ ਲਏ, ਜੋ ਵਿਭਾਗ ਦੁਆਰਾ ਦਿੱਤੇ ਗਏ ਨੋਟਾਂ ਦੇ ਨੰਬਰਾਂ ਨਾਲ ਮੇਲ ਖਾਂਦੇ ਸਨ। ਦੋਸ਼ੀ ਡਾਕਟਰ ਨੂੰ ਇਕ ਪੋਰਟੇਬਲ ਅਲਟਰਾਸਾਊਂਡ ਮਸ਼ੀਨ ਨਾਲ ਰੰਗੇ ਹੱਥੀਂ ਫੜਿਆ ਗਿਆ ਅਤੇ ਉਹ ਅਲਟਰਾਸਾਉਂਡ ਸਕੈਨ ਸੈਂਟਰ ਦੇ ਰਜਿਸਟ੍ਰੇਸ਼ਨ ਸੰਬੰਧੀ ਕੋਈ ਦਸਤਾਵੇਜ਼ ਨਹੀਂ ਦਿਖਾ ਸਕਿਆ ਅਤੇ ਇਸ ਤੋਂ ਇਲਾਵਾ ਉਹ ਪੀ ਐਨ ਡੀ ਟੀ ਐਕਟ ਅਧੀਨ ਹੋਰ ਜ਼ਰੂਰੀ ਧਾਰਾਵਾਂ ਦੀ ਉਲੰਘਣਾ ਕਰਦਾ ਪਾਇਆ ਗਿਆ। ਇਹ ਵੀ ਸਾਹਮਣੇ ਆਇਆ ਹੈ ਕਿ ਮਰੀਜ਼ ਤੋਂ ਕੋਈ ਆਈ.ਡੀ. ਨੰਬਰ ਨਹੀਂ ਲਿਆ ਗਿਆ ਸੀ ਅਤੇ ਨਾ ਹੀ ਉਸ ਵੱਲੋਂ ਕੋਈ ਸਹਿਮਤੀ ਦਰਜ ਕੀਤੀ ਗਈ ਸੀ।

ਮੌਕੇ ‘ਤੇ ਪਹੁੰਚੀ ਟੀਮ ਨੇ ਪੋਰਟੇਬਲ ਅਲਟਰਾਸਾਉਂਡ ਮਸ਼ੀਨ ਨੂੰ ਕਬਜ਼ੇ ਵਿੱਚ ਲੈ ਲਿਆ ਤੇ ਨਾਲ ਹੀ ਜਮਾਲਪੁਰ ਪੁਲਿਸ ਨੇ ਸਿਵਲ ਸਰਜਨ ਲੁਧਿਆਣਾ ਦੀ ਹਾਜ਼ਰੀ ਵਿਚ ਦੋਸ਼ੀ ਡਾਕਟਰ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਵਿਰੁੱਧ ਪੀਸੀ ਐਂਡ ਪੀਐਨਡੀਟੀ ਐਕਟ, ਆਈਪੀਸੀ ਅਤੇ ਸੀਆਰਪੀਸੀ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ। ਡਾ. ਪ੍ਰਭਦੀਪ ਕੌਰ ਜੌਹਲ ਨੇ ਅੱਗੇ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ। ਉਨ•ਾਂ ਨੇ ਅਜਿਹੀਆਂ ਬੁਰਾਈਆਂ ਦੇ ਖ਼ਾਤਮੇ ਲਈ ਆਮ ਲੋਕਾਂ ਨੂੰ ਅੱਗੇ ਆਉਣ ਦੀ ਅਪੀਲ ਵੀ ਕੀਤੀ।

Post Views: 49
  • Twitter
  • WhatsApp
  • Telegram
  • Facebook Messenger
  • Copy Link
  • Facebook
Tags: Following the directions of the Health Minister Punjab Balbir Singh SidhuJamalpur police has arrested the accused doctor in the presence of Civil Surgeon Ludhiana & booked him under relevant provisions of the PC & PNDT ActScan centre conducting fetal sex determination with portable ultrasound machine exposed in Ludhhiana · Dr. Prabhdeep Kaur Johal appeals general public to come out against such evilsThe team seized the portable ultrasound machine on the spot. Arriving on the spot
ShareTweetPin
Previous Post

ਭਾਰਤ ਸਰਕਾਰ ਵਲੋਂ ਰਾਬੀ ਸੀਜ਼ਨ 2020-21 ਦੌਰਾਨ ਕਣਕ ਦੀ ਸਰਕਾਰੀ ਖਰੀਦ ਮਿਤੀ 31ਮਈ ਕਰਨ ਦਾ ਫੈਸਲਾ

Next Post

ਤਨਦੇਹੀ ਨਾਲ ਡਿਊਟੀ ਨਿਭਾ ਰਹੇ ਪੁਲਿਸ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ

Related Posts

*खाद्य एवं नागरिक आपूर्ति मंत्री लाल चंद कटारूचक ने संगरूर अनाज मंडी में खरीद कार्यों का लिया जायजा*
BUSINESS

*खाद्य एवं नागरिक आपूर्ति मंत्री लाल चंद कटारूचक ने संगरूर अनाज मंडी में खरीद कार्यों का लिया जायजा*

April 21, 2026
0
चेहरा देखा, फोटो मिलाई… और चला दी दानादन गोलियां, और हमलावर फरार !
CRIME

चेहरा देखा, फोटो मिलाई… और चला दी दानादन गोलियां, और हमलावर फरार !

April 21, 2026
0
सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा
BREAKING

सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा

March 4, 2026
0
मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
पुलिस ज्यादती के खिलाफ मिसल सतलुज का सख्त रुख
BREAKING

पुलिस ज्यादती के खिलाफ मिसल सतलुज का सख्त रुख

February 4, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी
BREAKING

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
Next Post
ਤਨਦੇਹੀ ਨਾਲ ਡਿਊਟੀ ਨਿਭਾ ਰਹੇ ਪੁਲਿਸ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ

ਤਨਦੇਹੀ ਨਾਲ ਡਿਊਟੀ ਨਿਭਾ ਰਹੇ ਪੁਲਿਸ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist