Tuesday, April 14, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
Ozi News
No Result
View All Result
ADVERTISEMENT
Home PUNJAB

ਰਾਜਨੀਤੀ ਦੇ ਨਾਲ ਸੇਵਾ ਵੀ ਨੌਜਵਾਨ ਨਸ਼ਿਆਂ ਨੂੰ ਤਿਆਗ ਕੇ ਅਜਿਹੇ ਸਮਾਜ ਭਲਾਈ ਕਾਰਜਾਂ ’ਚ ਲੱਗਣ : ਹਰਪਾਲ ਜੁਨੇਜਾ

admin by admin
August 21, 2021
in PUNJAB
Reading Time: 1 min read
A A
0
ਰਾਜਨੀਤੀ ਦੇ ਨਾਲ ਸੇਵਾ ਵੀ ਨੌਜਵਾਨ ਨਸ਼ਿਆਂ ਨੂੰ ਤਿਆਗ ਕੇ ਅਜਿਹੇ ਸਮਾਜ ਭਲਾਈ ਕਾਰਜਾਂ ’ਚ ਲੱਗਣ : ਹਰਪਾਲ ਜੁਨੇਜਾ
0
SHARES
0
VIEWS
Share on FacebookShare on Twitter
ADVERTISEMENT

RelatedPosts

मीडिया और चुनाव पर संवाद: सीईओ पंजाब की पीयू छात्रों से बातचीत

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

January 26, 2026
0
मोहाली में बिजली सुधारों पर 750 करोड़ रुपये खर्च किए जा रहे हैं

मोहाली में बिजली सुधारों पर 750 करोड़ रुपये खर्च किए जा रहे हैं

January 20, 2026
0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

January 19, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਪਟਿਆਲਾ, 21 ਅਗਸਤ (ਪ੍ਰੈਸ ਕੀ ਤਾਕਤ ਬਿਊਰੋ)- ਸ਼ਨੀਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵਰਕਰਾਂ ਵੱਲੋਂ ਰਾਜਨੀਤੀ ਤੋਂ ਹਟ ਕੇ ਸਮਾਜ ਸੇਵਾ ਕੀਤੀ ਗਈ ਅਤੇ ਡੇਂਗੂ ਦੀ ਦਸਤਕ ਨੂੰ ਦੇਖਦੇ ਹੋਏ ਖੂਨ ਦੀ ਘਾਟ ਨਾ ਆਵੇ ਇਸ ਦੇ ਲਈ ਲਾਈਫ ਲਾਈਨ ਬਲੱਡ ਬੈਂਕ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਵਿਚ ਅਕਾਲੀ ਦਲ ਦੇ ਮੁੱਖ ਸੇਵਾਦਾਰ ਅਤੇ ਉਮੀਦਵਾਰ ਹਰਪਾਲ ਜੁਨੇਜਾ ਨੇ ਬਤੌਰ ਮੁੱਖ ਮਹਿਮਾਨ ਸਿਰਕਤ ਕੀਤੀ। ਇਸ ਕੈਂਪ ਦਾ ਆਯੋਜਨ  ਹਰਬਖਸ਼ ਸਿੰਘ, ਇਕਬਾਲ ਸਿੰਘ ਸਰਪੰਚ, ਗੁਰਪ੍ਰੀਤ ਸਿੰਘ ਭੁੱਲਰ, ਅਮਨਦੀਪ ਸਿੰਘ ਕਾਲਾਝਾੜ, ਹਰਿੰਦਰ ਸਿੰਘ ਵਿਰਕ ਵਲੋਂ ਕੀਤਾ ਗਿਆ ਸੀ। ਜਿਸ ਵਿਚ 196 ਵਿਅਕਤੀਆਂ ਵਲੋਂ ਖੂਨਦਾਨ ਕੀਤਾ ਗਿਆ।ਇਸ ਮੌਕੇ ਪ੍ਰਧਾਨ ਹਰਪਾਲ ਜੁਨੇਜਾ ਨੇ ਕਿਹਾ ਕਿ ਅਕਾਲੀ ਦਲ ਜਿਥੇ ਇੱਕ ਰਾਜਨੀਤਕ ਪਾਰਟੀ ਹੈ ਉਥੇ ਉਹ ਸਮਾਜ ਸੇਵਾ ਨੂੰ ਪਹਿਲ ਦਿੰਦੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਹਮੇਸ਼ਾਂ ਆਪਣੀਆਂ ਸਮਾਜਿਕ ਜਿੰਮੇਵਾਰੀਆਂ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਸਭ ਤੋਂ ਉਤਮ ਦਾਨ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਨੌਜਵਾਨ ਖੇਡਾਂ ਦੇ ਖੇਤਰ ਵਿਚ ਵੱਡੀਆਂ ਮੱਲਾਂ ਮਾਰ ਰਹੇ ਹਨ। ਉਨ੍ਹਾਂ ਨੌਜਵਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਨਸ਼ਿਆਂ ਵਿਚ ਆਪਣੀ ਜਵਾਨੀ ਬਰਬਾਦ ਕਰਨ ਦੀ ਬਜਾਏ ਨੌਜਵਾਨਾਂ ਨੂੰ ਖੇਡਾਂ ਵਿਚ ਦਿਲਚਸਪੀ ਲੈ ਕੇ ਆਪਣੀ ਜਵਾਨੀ ਨੂੰ ਸੰਵਾਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਹੋਰ ਸਮਾਜਿਕ ਭਲਾਈ ਕਾਰਜਾਂ ਵਿਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਕਿਹਾ। ਇਸ ਖੂਨਦਾਨ ਕੈਂਪ ਵਿਚ ਯੂਥ ਅਕਾਲੀ ਦਲ ਦਿਹਾਤੀ ਦੇ ਪ੍ਰਧਾਨ ਸਤਨਾਮ ਸਿੰਘ ਸੱਤਾ, ਜਸਵਿੰਦਰ ਸਿੰਘ ਜੱਸੀ, ਹਰਮਿੰਦਰ ਸਿੰਘ ਕਾਲਾਝਾੜ, ਭਗਵਾਨ ਸਿੰਘ ਪੈਪਸੀਕੋ, ਸੰਜੀਵ ਕੁਮਾਰ ਸੰਜੂ, ਵਿੱਕੀ ਰਹੇਜਾ, ਬੱਬੀ ਵੜੈਚ, ਟੋਨੀ, ਚੰਨੂ, ਗੁਰਪ੍ਰਤਾਪ ਸਿੰਘ, ਅਰਵਿੰਦਰ ਸਿੰਘ, ਭਰਪੂਰ ਸਿੰਘ, ਹਰਮੇਲ ਸਿੰਘ ਆਦਿ ਹਾਜ਼ਰ ਸਨ।

ਫੋਟੋ ਕੈਪਸ਼ਨ: ਖੂਨਦਾਨੀਆਂ ਦੀ ਹੌਂਸਲਾ ਅਫਜਾਈ ਕਰਦੇ ਹੋਏ ਹਰਪਾਲ ਜੁਨੇਜਾ, ਨਾਲ ਹਨ ਹਰਬਖਸ਼ ਚਹਿਲ ਅਤੇ ਹੋਰ ਆਗੂ।

Post Views: 99
  • Twitter
  • WhatsApp
  • Telegram
  • Facebook Messenger
  • Copy Link
  • Facebook
Tags: A bloody camp was set up.Akali Dal: Latest NewsAnemiaBSP workersChief Servants and Candidates of the Akali DalDengue knockHarpal Junejalatest newslatest updates on punjabLife Line Blood BankPolitical Partypress ki taquat newspunjab newsShiromani Akali DalShiromani Akali Dal Election Updatesshiromaniakalidal.comtop 10 news
ShareTweetPin
Previous Post

जानिए राखी बांधने का शुभ शमय तथा ग्रहण की पूरी जानकारी

Next Post

The Benefits of a Sugar Daddy Advice Weblog

Related Posts

मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी
BREAKING

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा
BREAKING

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

January 26, 2026
0
मोहाली में बिजली सुधारों पर 750 करोड़ रुपये खर्च किए जा रहे हैं
BREAKING

मोहाली में बिजली सुधारों पर 750 करोड़ रुपये खर्च किए जा रहे हैं

January 20, 2026
0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में
BREAKING

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

January 19, 2026
0
Next Post

The Benefits of a Sugar Daddy Advice Weblog

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist