Sunday, September 27, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
No Result
View All Result
ADVERTISEMENT
Home PUNJAB

ਸ਼੍ਰੋਮਣੀ ਕਮੇਟੀ ਅਤੇ ਫੈਡਰੇਸ਼ਨ ਗਰੇਵਾਲ ਦੇ ਵਫਦ ਨੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਜਲਦ ਗ੍ਰਿਫਤਾਰ ਕਰਨ ਦੀ ਕੀਤੀ ਮੰਗ 

admin by admin
October 7, 2021
in PUNJAB
Reading Time: 1 min read
A A
0
ਸ਼੍ਰੋਮਣੀ ਕਮੇਟੀ ਅਤੇ ਫੈਡਰੇਸ਼ਨ ਗਰੇਵਾਲ ਦੇ ਵਫਦ ਨੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਜਲਦ ਗ੍ਰਿਫਤਾਰ ਕਰਨ ਦੀ ਕੀਤੀ ਮੰਗ 

ਸ਼੍ਰੋਮਣੀ ਕਮੇਟੀ ਅਤੇ ਫੈਡਰੇਸ਼ਨ ਗਰੇਵਾਲ ਦੇ ਵਫਦ ਜਾਣਕਾਰੀ ਦਿੰਦੇ ਹੋਏ

0
SHARES
0
VIEWS
Share on FacebookShare on Twitter
ADVERTISEMENT

Table of Contents

Toggle
  • RelatedPosts
  • भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री
  • देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।
  • चावल धांधलेबाजी के खिलाफ वाइस आफ राइस मिलर्स ने उठाई आवाज – चावल के नाम पर खिलाया जा रहा जहर
  • कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
  • पंजाब की पांच सहकारी चीनी मिलों ने जीते राष्ट्रीय पुरस्कार
  • श्री गुरु रविदास जी महाराज के 650वें प्रकाश पर्व से पहले मान सरकार निकालेगी चार विशाल शोभायात्राएं: हरपाल सिंह चीमा

RelatedPosts

कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी

भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री

September 26, 2026
0
देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

September 26, 2026
0
चावल धांधलेबाजी के खिलाफ वाइस आफ राइस मिलर्स ने उठाई आवाज  – चावल के नाम पर खिलाया जा रहा जहर

September 23, 2026
0
पंजाब की पांच सहकारी चीनी मिलों ने जीते राष्ट्रीय पुरस्कार

पंजाब की पांच सहकारी चीनी मिलों ने जीते राष्ट्रीय पुरस्कार

September 23, 2026
0
अगर विरोधी पार्टियां गलती से सत्ता में आ जाती हैं तो वे मुफ्त बिजली, महिलाओं के लिए मुफ्त बस यात्रा और हजार रुपये की सम्मान राशि बंद कर देंगी: मुख्यमंत्री भगवंत सिंह मान

श्री गुरु रविदास जी महाराज के 650वें प्रकाश पर्व से पहले मान सरकार निकालेगी चार विशाल शोभायात्राएं: हरपाल सिंह चीमा

September 23, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

Web Desk -Harsimranjit Kaur

ਫਿਰੋਜ਼ਪੁਰ 7 ਅਕਤੂਬਰ (ਸੰਦੀਪ ਟੰਡਨ):  ਫਿਰੋਜ਼ਪੁਰ ਸ਼ਹਿਰ ਦੇ ਜ਼ੀਰਾ ਗੇਟ ਦੇ ਇੱਛੇਵਾਲਾ ਰੋਡ ਤੇ ਕਿਸੇ ਸ਼ਰਾਰਤੀ ਅਨਸਰ ਵੱਲੋ ਪਾਵਨ ਗੁਰਬਾਣੀ ਦੇ ਸ਼੍ਰੀ ਗੁਟਕਾ ਸਾਹਿਬ ਜੀ ਦੇ ਅੰਗਾਂ ਨੂੰ ਖਿਲਾਰ ਕੇ ਬੇਅਦਬੀ ਕੀਤੀ ਗਈ। ਜਿਸ ਸਬੰਧੀ ਉੱਥੇ ਕੰਮ ਕਰਨ ਵਾਲੇ ਦੁਕਾਨਦਾਰਾਂ ਨੂੰ ਪਤਾ ਲੱਗਾ ਤਾ ਉਨ੍ਹਾਂ ਵੱਲੋ ਤਰੁੰਤ ਸਿੱਖ ਜਥੇਬੰਦੀਆਂ ਅਤੇ ਥਾਣਾ ਸਿਟੀ ਦੀ ਪੁਲਿਸ ਨੂੰ ਸੂਚਿਤ ਕੀਤਾ ਗਿਆ। ਜਿਸ ‘ਤੇ ਕਾਰਵਾਈ ਕਰਦਿਆਂ ਪੁਲਿਸ ਵੱਲੋ ਦੁਕਾਨਦਾਰਾਂ ਦੇ ਬਿਆਨਾਂ ਤੇ ਅਣਪਛਾਤੇ ਵਿਅਕਤੀ ਖਿਲਾਫ ਥਾਣਾ ਸਿਟੀ ਵਿਖੇ ਧਾਰਾ 295 ਏ ਅਧੀਨ 313 ਨੰਬਰ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਅਰੰਭ ਕਰ ਦਿੱਤੀ ਹੈ। ਜਿਸ ਸਬੰਧੀ ਸ੍ਰੋਮਣੀ ਕਮੇਟੀ ਦੇ ਐਗਜਕੈਟਿਵ ਮੈਂਬਰ ਜਥੇਦਾਰ ਦਰਸ਼ਨ ਸਿੰਘ ਸ਼ੇਰਖਾ, ਸਿੱਖ ਸਟੂਡੈਂਟਸ ਫੈਡਰੇਸ਼ਨ ਗਰੇਵਾਲ ਦੇ ਕੌਮੀ ਜਨਰਲ ਸਕੱਤਰ ਦਿਲਬਾਗ ਸਿੰਘ ਵਿਰਕ ਦੀ ਅਗਵਾਈ ਵਿੱਚ ਥਾਣਾ ਸਿਟੀ ਦੇ ਐੱਸਐੱਚੳ ਨਾਲ ਗੱਲਬਾਤ ਕੀਤੀ ਗਈ ਅਤੇ ਇਸ ਬੇਅਦਬੀ ਦੇ ਦੋਸ਼ੀ ਨੂੰ ਤਰੁੰਤ ਗ੍ਰਿਫਤਾਰ ਕਰਕੇ ਸਜਾ ਦਿਵਾਉਣ ਦੀ ਮੰਗ ਕੀਤੀ ਗਈ।
ਇਨ੍ਹਾਂ ਆਗੂਆਂ ਨੇ ਦੋਸ਼ ਲਗਾਇਆ ਕਿ ਸ਼ਹਿਰ ਵਿਚ ਵੱਸਦੇ ਸਮੂਹ ਧਰਮਾਂ ਦੇ ਲੋਕਾਂ ਨੂੰ ਆਪਸ ਵਿਚ ਲੜਾਉਣ ਲਈ ਉਕਤ ਦੋਸ਼ੀ ਵੱਲੋ ਇਹ ਕਾਰਾ ਕੀਤਾ ਗਿਆ ਲੱਗਦਾ ਹੈ, ਕਿਉਂਕਿ ਗੁਰਬਾਣੀ ਦੇ ਗੁਟਕਾ ਸਾਹਿਬ ਦੇ ਅੰਗਾਂ ਸਮੇਤ ਹਿੰਦੂ ਧਰਮ ਨਾਲ ਸਬੰਧਤ ਮਾਤਾ ਦੀਆਂ ਤਸਵੀਰਾਂ, ਰਾਮ ਸ਼ਬਦ ਵਾਲਾ ਕੱਪੜਾ ਅਤੇ ਹੋਰ ਸਮੱਗਰੀ ਵੀ ਮਿਲੀ ਹੈ, ਜਿਸ ਤੋਂ ਉਕਤ ਵਿਅਕਤੀ ਦੇ ਕੀਤੇ ਇਸ ਕਾਰੇ ਦਾ ਅੰਦਾਜਾ ਲਗਾਇਆ ਜਾ ਸਕਦਾ ਹੈ। ਐੱਸਐੱਚੳ ਸਿਟੀ ਨੇ ਵਿਸ਼ਵਾਸ ਦੁਆਇਆ ਕਿ ਜਲਦ ਹੀ ਉਕਤ ਦੋਸ਼ੀ ਨੂੰ ਕਾਬੂ ਕੀਤਾ ਜਾਏਗਾ, ਜਿਸ ਸਬੰਧੀ ਬਾਰੀਕੀ ਨਾਲ ਪੜਤਾਲ ਕੀਤੀ ਜਾਏਗੀ। ਇਸ ਮੌਕੇ ਕੈਪਟਨ ਪਿਆਰਾ ਸਿੰਘ, ਜਸਬੀਰ ਸਿੰਘ ਬੱਗੇ ਵਾਲਾ, ਮਨਪ੍ਰੀਤ ਸਿੰਘ ਖਾਲਸਾ ਅਤੇ ਕਾਰਜ ਸਿੰਘ ਆਦਿ ਆਗੂ ਹਾਜ਼ਰ ਸਨ
Post Views: 89
  • Twitter
  • WhatsApp
  • Telegram
  • Facebook Messenger
  • Copy Link
  • Facebook
Tags: Disrespect of Gutka SahibFederation GrewalFerozepurlatest newslatest news on punjablatest updateslatest updates on punjabpress ki taquat newspunjab newsShiromani Committeetop 10 newsZira Gate of Ferozepur City
ShareTweetPin
Previous Post

ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਉਡਣ ਦਸਤੇ ਨੇ ਇਕ ਪਰਮਲ ਝੋਨੇ ਦਾ ਟਰੱਕ ਕਰਵਾਇਆ ਜ਼ਬਤ, ਉਡਣ ਦਸਤੇ ਘੱਟੋ ਘੱਟ 31 ਦਸੰਬਰ 2021 ਤੱਕ ਜਾਰੀ ਰੱਖਣਗੇ ਕਾਰਵਾਈ

Next Post

हर्षोल्लास से मनाया गया आत्म साक्षात्कार महोत्सव

Related Posts

कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
BREAKING

भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री

September 26, 2026
0
देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।
BREAKING

देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

September 26, 2026
0
चावल धांधलेबाजी के खिलाफ वाइस आफ राइस मिलर्स ने उठाई आवाज  – चावल के नाम पर खिलाया जा रहा जहर
BREAKING

चावल धांधलेबाजी के खिलाफ वाइस आफ राइस मिलर्स ने उठाई आवाज – चावल के नाम पर खिलाया जा रहा जहर

September 26, 2026
0
कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
BREAKING

कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी

September 23, 2026
0
पंजाब की पांच सहकारी चीनी मिलों ने जीते राष्ट्रीय पुरस्कार
BREAKING

पंजाब की पांच सहकारी चीनी मिलों ने जीते राष्ट्रीय पुरस्कार

September 23, 2026
0
अगर विरोधी पार्टियां गलती से सत्ता में आ जाती हैं तो वे मुफ्त बिजली, महिलाओं के लिए मुफ्त बस यात्रा और हजार रुपये की सम्मान राशि बंद कर देंगी: मुख्यमंत्री भगवंत सिंह मान
BREAKING

श्री गुरु रविदास जी महाराज के 650वें प्रकाश पर्व से पहले मान सरकार निकालेगी चार विशाल शोभायात्राएं: हरपाल सिंह चीमा

September 23, 2026
0
Next Post
हर्षोल्लास से मनाया गया आत्म साक्षात्कार महोत्सव

हर्षोल्लास से मनाया गया आत्म साक्षात्कार महोत्सव

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist