Tuesday, September 29, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
No Result
View All Result
ADVERTISEMENT
Home PUNJAB

ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਗੀਤ ਮੁਕਾਬਲੇ ਅੱਜ ਤੋਂ ਸ਼ੁਰੂ: ਜ਼ਿਲ੍ਹਾ ਸਿੱਖਿਆ ਅਫਸਰ

admin by admin
July 20, 2020
in PUNJAB
Reading Time: 1 min read
A A
0
ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਗੀਤ ਮੁਕਾਬਲੇ ਅੱਜ ਤੋਂ ਸ਼ੁਰੂ: ਜ਼ਿਲ੍ਹਾ ਸਿੱਖਿਆ ਅਫਸਰ
0
SHARES
0
VIEWS
Share on FacebookShare on Twitter
ADVERTISEMENT

Table of Contents

Toggle
  • RelatedPosts
  • “राजनीतिक मतभेद अपनी जगह, लेकिन संवैधानिक संस्थाओं का सम्मान सबसे ऊपर” – मुख्यमंत्री
  • लुधियाना में बाबा बागेश्वर धाम सरकार की हनुमान कथा में मुख्यमंत्री नायब सिंह सैनी ने लिया हिस्सा।
  • विजिलेंस ब्यूरो ने 50,000 रुपये रिश्वत लेते इंस्पेक्टर और पीएचजी को रंगे हाथों किया काबू
  • सेवा संकल्प सेवा यात्रा का मुख्यमंत्री नायब सिंह सैनी ने किया स्वागत।
  • भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री
  • देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

RelatedPosts

“राजनीतिक मतभेद अपनी जगह, लेकिन संवैधानिक संस्थाओं का सम्मान सबसे ऊपर” – मुख्यमंत्री

“राजनीतिक मतभेद अपनी जगह, लेकिन संवैधानिक संस्थाओं का सम्मान सबसे ऊपर” – मुख्यमंत्री

September 28, 2026
0
कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी

लुधियाना में बाबा बागेश्वर धाम सरकार की हनुमान कथा में मुख्यमंत्री नायब सिंह सैनी ने लिया हिस्सा।

September 28, 2026
0
विजिलेंस ब्यूरो ने 50,000 रुपये रिश्वत लेते इंस्पेक्टर और पीएचजी को रंगे हाथों किया काबू

विजिलेंस ब्यूरो ने 50,000 रुपये रिश्वत लेते इंस्पेक्टर और पीएचजी को रंगे हाथों किया काबू

September 28, 2026
0
सेवा संकल्प सेवा यात्रा का मुख्यमंत्री नायब सिंह सैनी ने किया स्वागत।

सेवा संकल्प सेवा यात्रा का मुख्यमंत्री नायब सिंह सैनी ने किया स्वागत।

September 28, 2026
0
कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी

भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री

September 26, 2026
0
देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

September 26, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਸਕੂਲ ਪੱਧਰ ਦੇ ਜੇਤੂ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਬਲਾਕ ਪੱਧਰੀ ਮੁਕਾਬਲੇ ਲਈ ਜਾਣਗੀਆਂ

ਬਰਨਾਲਾ, 20 ਜੁਲਾਈ (ਰਾਕੇਸ਼ ਗੋਇਲ/ਰਾਹੁਲ ਬਾਲੀ):- ਸੂਬੇ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਆਰਥੀਆਂ ਦੇ ਕਰਵਾਏ ਜਾ ਰਹੇ ਆਨਲਾਈਨ ਵਿੱਦਿਅਕ ਮੁਕਾਬਲਿਆਂ ਦੀ ਪਹਿਲੀ ਵੰਨਗੀ ਸ਼ਬਦ ਗਾਇਨ ਉਪਰੰਤ ਦੂਜੀ ਵੰਨਗੀ ਧਾਰਮਿਕ ਗੀਤ ਲਈ ਮੁਕਾਬਲੇ ਭਲਕੇ ਤੋਂ ਸ਼ੁਰੂ ਹੋ ਰਹੇ ਹਨ।
ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਰਬਜੀਤ ਸਿੰਘ ਤੂਰ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮੈਡਮ ਮਨਿੰਦਰ ਕੌਰ ਨੇ ਦੱਸਿਆ ਕਿ ਸਿੱਖਿਆ ਸਕੱਤਰ ਸ੍ਰੀ ਕਿ੍ਰਸ਼ਨ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਕਰਵਾਏ ਜਾ ਰਹੇ ਇਨ੍ਹਾਂ ਮੁਕਬਾਲਿਆਂ ਦਾ ਮਨੋਰਥ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾਉਣਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸਕੂਲ ਅਤੇ ਬਲਾਕ ਪੱਧਰ ’ਤੇ ਸ਼ਬਦ ਗਾਇਨ ਮੁਕਾਬਲਿਆਂ ਦੀ ਸੰਪੂਰਨਤਾ ਉਪਰੰਤ ਦੂਜੀ ਵੰਨਗੀ ਧਾਰਮਿਕ ਗੀਤ ਲਈ ਸਕੂਲ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ 20 ਜੁਲਾਈ ਤੋਂ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਤਿੰਨ ਵਰਗਾਂ ਪ੍ਰਾਇਮਰੀ, ਮਿਡਲ ਅਤੇ ਸੈਕੰਡਰੀ ਪੱਧਰ ਦੇ ਗੀਤ ਮੁਕਾਬਲਿਆਂ ਲਈ ਸਮੁੱਚੀ ਪੁ੍ਰਕਿਰਿਆ ਸ਼ਬਦ ਗਾਇਨ ਮੁਕਾਬਲਿਆਂ ਵਾਲੀ ਹੀ ਰਹੇਗੀ।
ਉਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮੈਡਮ ਹਰਕੰਵਲਜੀਤ ਕੌਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮੈਡਮ ਵਸੁੰਧਰਾ ਨੇ ਦੱਸਿਆ ਕਿ ਗੀਤ ਮੁਕਾਬਲੇ ’ਚ ਹਿੱਸਾ ਲ਼ੈਣ ਵਾਲੇ ਵਿਦਿਆਰਥੀ ਸ਼ਬਦ ਗਾਇਨ ਵਾਂਗ ਹੀ ਆਪਣੀ ਧਾਰਮਿਕ ਪੇਸ਼ਕਾਰੀ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ’ਤੇ ਅਪਲੋਡ ਕਰਨ ਉਪਰੰਤ ਉਸ ਦਾ ਲ਼ਿੰਕ ਆਪਣੇ ਸਕੂਲ ਮੁਖੀ ਜਾਂ ਗਾਈਡ ਅਧਿਆਪਕ ਨੂੰ ਭੇਜਣਗੇ। ਸਕੂਲ ਵੱਲੋਂ ਜੱਜਮੈਂਟ ਕਰਵਾਉਣ ਉਪਰੰਤ ਵਿਦਿਆਰਥੀਆਂ ਵੱਲੋਂ ਹਾਸਿਲ ਕੀਤੀ ਪੁਜੀਸ਼ਨ ਅਨੁਸਾਰ ਧਾਰਮਿਕ ਪੇਸ਼ਕਾਰੀਆਂ ਦਾ ਲਿੰਕ ਬਲਾਕ ਪੱਧਰੀ ਮੁਕਾਬਲੇ ਲਈ ਮੁੱਖ ਦਫਤਰ ਨੂੰ ਭੇਜਿਆ ਜਾਵੇਗਾ। ਸੈਕੰਡਰੀ ਪੱਧਰ ਦੇ ਮੁਕਾਬਲਿਆਂ ਦੇ ਨੋਡਲ ਅਫਸਰ ਸ. ਕੁਲਦੀਪ ਸਿੰਘ ਅਤੇ ਪ੍ਰਾਇਮਰੀ ਪੱਧਰ ਦੇ ਮੁਕਾਬਲਿਆਂ ਦੇ ਨੋਡਲ ਅਫਸਰ ਮੈਡਮ ਰੀਤੂ ਬਾਲਾ ਨੇ ਦੱਸਿਆ ਕਿ ਸਾਰੇ ਵਰਗਾਂ ਦੇ ਵਿਦਿਆਰਥੀਆਂ ਲਈ ਧਾਰਮਿਕ ਗੀਤ ਗਾਉਣ ਦਾ ਸਮਾਂ ਤਿੰਨ ਤੋਂ ਚਾਰ ਮਿੰਟ ਦਾ ਹੋਵੇਗਾ ਅਤੇ ਇਹ ਸਮਾਂ ਵਿਦਿਆਰਥੀ ਦੇ ਬੋਲਣਾ ਸ਼ੁਰੂ ਕਰਨ ਤੋਂ ਮੰਨਿਆ ਜਾਵੇਗਾ। ਧਾਰਮਿਕ ਗੀਤ ਮੁਕਾਬਲੇ ਵਿੱਚ ਸ਼ਿਰਕਤ ਕਰਨ ਵਾਲਾ ਵਿਦਿਆਰਥੀ ਇੱਕ ਸਾਜ਼ੀ ਦਾ ਸਹਿਯੋਗ ਲੈ ਸਕੇਗਾ।
ਵਿਭਾਗ ਦੇ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਬਿੰਦਰ ਸਿੰਘ ਨੇ ਦੱਸਿਆ ਕਿ ਸ਼ਬਦ ਗਾਇਨ ਮੁਕਾਬਲੇ ਵਾਂਗ ਹੀ ਗੀਤ ਮੁਕਾਬਲੇ ਪ੍ਰਤੀ ਵੀ ਵਿਦਿਆਰਥੀਆਂ ਅਤੇ ਅਧਿਆਪਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

Post Views: 67
  • Twitter
  • WhatsApp
  • Telegram
  • Facebook Messenger
  • Copy Link
  • Facebook
ShareTweetPin
Previous Post

ਕਿਸਾਨਾਂ ਨੂੰ ਕੋਵਾ ਐਪ ਡਾਊਨਲੋਡ ਕਰਨ ਅਤੇ ਮਿਸ਼ਨ ਫਤਹਿ ਜੁਆਇਨ ਕਰਨ ਦਾ ਸੱਦਾ

Next Post

ਪੰਜਾਬ ‘ਚ ਪਵੇਗਾ ਭਾਰੀ ਮੀਂਹ; ਔਰੇਂਜ ਅਲਰਟ ਜਾਰੀ

Related Posts

“राजनीतिक मतभेद अपनी जगह, लेकिन संवैधानिक संस्थाओं का सम्मान सबसे ऊपर” – मुख्यमंत्री
BREAKING

“राजनीतिक मतभेद अपनी जगह, लेकिन संवैधानिक संस्थाओं का सम्मान सबसे ऊपर” – मुख्यमंत्री

September 28, 2026
0
कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
BREAKING

लुधियाना में बाबा बागेश्वर धाम सरकार की हनुमान कथा में मुख्यमंत्री नायब सिंह सैनी ने लिया हिस्सा।

September 28, 2026
0
विजिलेंस ब्यूरो ने 50,000 रुपये रिश्वत लेते इंस्पेक्टर और पीएचजी को रंगे हाथों किया काबू
BREAKING

विजिलेंस ब्यूरो ने 50,000 रुपये रिश्वत लेते इंस्पेक्टर और पीएचजी को रंगे हाथों किया काबू

September 28, 2026
0
सेवा संकल्प सेवा यात्रा का मुख्यमंत्री नायब सिंह सैनी ने किया स्वागत।
BREAKING

सेवा संकल्प सेवा यात्रा का मुख्यमंत्री नायब सिंह सैनी ने किया स्वागत।

September 28, 2026
0
कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
BREAKING

भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री

September 26, 2026
0
देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।
BREAKING

देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

September 26, 2026
0
Next Post
ਪੰਜਾਬ ‘ਚ ਪਵੇਗਾ ਭਾਰੀ ਮੀਂਹ; ਔਰੇਂਜ ਅਲਰਟ ਜਾਰੀ

ਪੰਜਾਬ ‘ਚ ਪਵੇਗਾ ਭਾਰੀ ਮੀਂਹ; ਔਰੇਂਜ ਅਲਰਟ ਜਾਰੀ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist