Tuesday, June 9, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
Ozi News
No Result
View All Result
ADVERTISEMENT
Home PUNJAB

ਤੀਜੀ ਤੇ ਚੌਥੀ ਕਲਾਸ ਲਈ 27 ਜਨਵਰੀ ਤੋਂ ਅਤੇ ਪਹਿਲੀ ਤੇ ਦੂਜੀ ਲਈ 1 ਫਰਵਰੀ ਤੋਂ ਖੋਲੇ ਜਾਣਗੇ ਸਕੂਲ: ਵਿਜੈ ਇੰਦਰ ਸਿੰਗਲਾ

admin by admin
January 20, 2021
in PUNJAB
Reading Time: 1 min read
A A
0
0
SHARES
0
VIEWS
Share on FacebookShare on Twitter
ADVERTISEMENT

RelatedPosts

मीडिया और चुनाव पर संवाद: सीईओ पंजाब की पीयू छात्रों से बातचीत

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

January 26, 2026
0
मोहाली में बिजली सुधारों पर 750 करोड़ रुपये खर्च किए जा रहे हैं

मोहाली में बिजली सुधारों पर 750 करोड़ रुपये खर्च किए जा रहे हैं

January 20, 2026
0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

January 19, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook
ਚੰਡੀਗੜ, 20 ਜਨਵਰੀ : ਵਰਸ਼ਾ ਵਰਮਾ – 
ਸਕੂਲ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮਾਪਿਆਂ ਵੱਲੋਂ ਆ ਰਹੀ ਲਗਾਤਾਰ ਮੰਗ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਪ੍ਰਾਇਮਰੀ ਕਲਾਸਾਂ ਲਈ 27 ਜਨਵਰੀ ਤੋਂ ਸਰਕਾਰੀ, ਏਡਿਡ ਅਤੇ ਪ੍ਰਾਇਵੇਟ ਸਕੂਲ ਖੋਲਣ ਦੀ ਸ਼ਰਤਾਂ ਸਹਿਤ ਪ੍ਰਵਾਨਗੀ ਦੇ ਦਿੱਤੀ ਹੈ। ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਹਿਮਤੀ ਤੋਂ ਬਾਅਦ ਤੀਜੀ ਅਤੇ ਚੌਥੀ ਕਲਾਸ ਲਈ ਸਕੂਲ 27 ਜਨਵਰੀ ਤੋਂ ਖੁੱਲਣਗੇ ਅਤੇ ਇਸ ਤੋਂ ਬਾਅਦ 1 ਫਰਵਰੀ ਤੋਂ ਪਹਿਲੀ ਜਮਾਤ ਤੇ ਦੂਜੇ ਜਮਾਤ ਦੇ ਵਿਦਿਆਰਥੀਆਂ ਲਈ ਸਕੂਲਾਂ ’ਚ ਕਲਾਸਾਂ ਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਉਨਾਂ ਕਿਹਾ ਕਿ ਸਕੂਲ ਖੁੱਲਣ ਤੇ ਬੰਦ ਹੋਣ ਦਾ ਸਮਾਂ ਪਹਿਲਾਂ ਵਾਂਗ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਹੋਵੇਗਾ ਅਤੇ ਬੱਚਿਆਂ ਨੂੰ ਸਕੂਲ ਭੇਜਣ ਤੋਂ ਪਹਿਲਾਂ ਮਾਪਿਆਂ ਨੂੰ ਲਿਖਤੀ ਸਹਿਮਤੀ ਵੀ ਦੇਣੀ ਪਵੇਗੀ।
ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਤੇ ਹੋਰਨਾਂ ਸਕੂਲ ਪ੍ਰਬੰਧਕਾਂ ਨੂੰ ਸਕੂਲ ਖੋਲਣ ਤੋਂ ਪਹਿਲਾਂ ਇਮਾਰਤਾਂ ਦੀ ਪੂਰੀ ਸਫ਼ਾਈ ਸਹੀ ਢੰਗ ਨਾਲ ਕਰਵਾਉਣ ਦੇ ਨਾਲ-ਨਾਲ ਕੋਰੋਨਾਵਾਇਰਸ ਸਬੰਧੀ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਵੀ ਕੀਤੀ ਹੈ। ਸ਼੍ਰੀ ਸਿੰਗਲਾ ਨੇ ਦੱਸਿਆ ਕਿ ਸਕੂਲ ਖੋਲਣ ਤੇ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਜਲਦ ਹੀ ਸਿੱਖਿਆ ਵਿਭਾਗ ਵੱਲੋਂ ਜਲਦ ਹੀ ਹਦਾਇਤਾਂ ਜ਼ਿਲਾ ਸਿੱਖਿਆ ਅਫ਼ਸਰਾਂ ਅਤੇ ਸਕੂਲ ਪ੍ਰਬੰਧਕਾਂ ਨੂੰ ਜਾਰੀ ਕਰ ਦਿੱਤੀਆਂ ਜਾਣਗੀਆਂ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਵੀਂ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਕਲਾਸਾਂ ਲਾਉਣ ਸਕੂਲ ਖੁੱਲਣ ਤੋਂ ਬਾਅਦ ਤੋਂ ਹੀ ਮਾਪਿਆਂ, ਜ਼ਿਲਾ ਸਿੱਖਿਆ ਅਫ਼ਸਰਾਂ ਤੇ ਅਧਿਆਪਕਾਂ ਵੱਲੋਂ ਲਗਾਤਾਰ ਸਿਫ਼ਾਰਸ਼ ਕੀਤੀ ਜਾ ਰਹੀ ਸੀ ਕਿ ਪ੍ਰਾਇਮਰੀ ਕਲਾਸਾਂ ਦੇ ਵਿਦਿਆਰਥੀਆਂ ਨੂੰ ਵੀ ਸਕੂਲਾਂ ’ਚ ਆ ਕੇ ਕਲਾਸਾਂ ਲਾਉਣ ਦੀ ਆਗਿਆ ਦਿੱਤੀ ਜਾਵੇ। ਉਨਾਂ ਕਿਹਾ ਕਿ ਇਸੇ ਦੇ ਮੱਦੇਨਜ਼ਰ ਹੀ ਹੁਣ ਪਹਿਲੀ ਜਮਾਤ ਤੋਂ ਸਕੂਲ ਖੋਲਣ ਦੀ ਇਜਾਜ਼ਤ ਸ਼ਰਤਾਂ ਸਹਿਤ ਦਿੱਤੀ ਗਈ ਹੈ।
Post Views: 43
  • Twitter
  • WhatsApp
  • Telegram
  • Facebook Messenger
  • Copy Link
  • Facebook
ShareTweetPin
Previous Post

KEJRI THE BIGGEST HYPOCRITE, LOT OF DIFFERENCE BETWEEN HIS SAYING AND DOING: DHARAMSOT

Next Post

ਕੇਜਰੀਵਾਲ ਸਭ ਤੋਂ ਵੱਡਾ ਪਾਖੰਡੀ, ਉਸਦੀ ਕਥਨੀ ਤੇ ਕਰਨੀ ਵਿੱਚ ਕੋਹਾਂ ਦਾ ਫਰਕ : ਧਰਮਸੋਤ

Related Posts

मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी
BREAKING

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा
BREAKING

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

January 26, 2026
0
मोहाली में बिजली सुधारों पर 750 करोड़ रुपये खर्च किए जा रहे हैं
BREAKING

मोहाली में बिजली सुधारों पर 750 करोड़ रुपये खर्च किए जा रहे हैं

January 20, 2026
0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में
BREAKING

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

January 19, 2026
0
Next Post
ਆਰਥਿਕ ਤੌਰ ’ਤੇ ਕਮਜ਼ੋਰ ਧੀਆਂ ਨੂੰ ਦਿੱਤਾ 39 ਕਰੋੜ ਰੁਪਏ ਦਾ ‘ਆਸ਼ੀਰਵਾਦ’

ਕੇਜਰੀਵਾਲ ਸਭ ਤੋਂ ਵੱਡਾ ਪਾਖੰਡੀ, ਉਸਦੀ ਕਥਨੀ ਤੇ ਕਰਨੀ ਵਿੱਚ ਕੋਹਾਂ ਦਾ ਫਰਕ : ਧਰਮਸੋਤ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist