Monday, July 6, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
Ozi News
No Result
View All Result
ADVERTISEMENT
Home PUNJAB

ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਕੋਰਸਾਂ ਬਾਰੇ ਸੇਧ ਦੇਣ ਲਈ ਕਾਉਸਲਰਾਂ ਦੀ ਸਿਖਲਾਈ ਵਾਸਤੇ ਸਮਾਂ ਸੂਚੀ ਜਾਰੀ

admin by admin
January 11, 2021
in PUNJAB
A A
0
ਪੰਜਾਬ ਸਰਕਾਰ ਵੱਲੋਂ 15 ਅਕਤੂਬਰ ਤੋਂ ਸਕੂਲ ਅਤੇ ਕੋਚਿੰਗ ਸੰਸਥਾਵਾਂ ਖੋਲ੍ਹਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ
0
SHARES
0
VIEWS
Share on FacebookShare on Twitter
ADVERTISEMENT

RelatedPosts

हरियाणा के मुख्यमंत्री नायब सिंह सैनी ने ने पठानकोट में डॉ. श्यामा प्रसाद मुखर्जी की 125वीं जयंती समारोह में लिया हिस्सा

July 6, 2026
0
*स्वतंत्रता सेनानियों के कल्याण के लिए हरसंभव प्रयास किए जा रहे हैं : मोहिंदर भगत*

सैमसंग ने अपने अगले फोल्डेबल्स की झलक दिखाई

July 3, 2026
0
मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਚੰਡੀਗੜ੍ਹ(ਪ੍ਰੈਸ ਕੀ ਤਾਕਤ ਬਿਊਰੋ):ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਨੌਵੀਂ ਤੋਂ ਬਾਹਰਵੀਂ ਤੱਕ ਦੇ ਵਿਦਿਆਰਥੀਆਂ ਨੂੰ ਨਵੇਂ ਕਿੱਤਾ ਮੁਖੀ ਕੋਰਸਾਂ ਸਬੰਧੀ ਜਾਣਕਾਰੀ ਦੇਣ ਅਤੇ ਉਨ੍ਹਾਂ ਨੂੰ ਸਹੀ ਰਾਹ ਦੀ ਚੋਣ ਕਰਵਾਉਣ ਲਈ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਚੁਣੇ ਗਏ ਸਕੂਲ ਕਾਉਸਲਰਾਂ ਨੂੰ ਆਨ ਲਾਈਨ ਟ੍ਰੇਨਿੰਗ ਦੇਣ ਦੇ ਵਾਸਤੇ ਸਮਾਂ ਸੂਚੀ ਜਾਰੀ ਕਰ ਦਿੱਤੀ ਹੈ।ਇਹ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਕੂਲਾਂ ਦੇ ਚੁਣੇ ਹੋਏ ਕਾਉਸਲਰਾਂ ਨੂੰ ਇਹ ਸਿਖਲਾਈ ਗਾਈਡੈਂਸ ਐਂਡ ਕੌਂਸਿਗ ਪ੍ਰੋਗਰਾਮ ਦੇ ਅਧੀਨ ਦਿੱਤੀ ਜਾਣੀ ਹੈ। ਡਾਇਰੈਕਟਰ ਐਸ.ਸੀ.ਈ.ਆਰ.ਟੀ. ਵੱਲੋਂ ਜਾਰੀ ਕੀਤੇ ਪੱਤਰ ਅਨੁਸਾਰ ਇਹ ਸਿਖਲਾਈ ਸਵੇਰੇ 10 ਵਜੇ ਤੋਂ ਦੁਪਹਿਰ ਇੱਕ ਵਜੇ ਤੱਕ ਆਨ ਲਾਈਨ ਦਿੱਤੀ ਜਾਵੇਗੀ। ਇਸ ਸਿਖਲਾਈ ਦੇ ਵਾਸਤੇ ਹਰੇਕ ਜ਼ਿਲ੍ਹੇ ਲਈ ਵੱਖਰੀ ਵੱਖਰੀ ਤਰੀਕ ਨਿਰਧਾਰਤ ਕੀਤੀ ਗਈ ਹੈ। ਬੁਲਾਰੇ ਅਨੁਸਾਰ 11 ਜਨਵਰੀ ਤੋਂ 15 ਫਰਬਰੀ ਤੱਕ ਚੱਲਣ ਵਾਲੀ ਇਹ ਟ੍ਰੇਨਿੰਗ ਹਰੇਕ ਜ਼ਿਲ੍ਹੇ ਦੇ ਚੁਣੇ ਹੋਏ 150 ਕਾਉਸਲਰਾਂ ਨੂੰ ਦਿੱਤੀ ਜਾਵੇਗੀ ਅਤੇ ਇਹ ਸਿਖਲਾਈ ਇਕ ਦਿਨ ਦੀ ਹੋਵੇਗੀ।
ਬੁਲਾਰੇ ਅਨੁਸਾਰ ਇਸ ਆਨ ਲਾਈਨ ਸਿਖਲਾਈ ਵਾਸਤੇ ਜ਼ਿਲ੍ਹਾ ਨੋਡਲ ਅਫਸਰਾਂ ਨੂੰ ਸੈਮੀਨਾਰ ਦਾ ਿਕ ਮੁੱਖ ਦਫਤਰ ਵੱਲੋਂ ਭੇਜਿਆ ਜਾਵੇਗਾ। ਉਨ੍ਹਾਂ ਨੂੰ ਇਹ ਿਕ ਸਕੂਲ ਕਾਉਸਲਰਾਂ ਨੂੰ ਭੇਜ ਕੇ ਉਨ੍ਹਾਂ ਦੇ ਹਿੱਸਾ ਲੈਣ ਨੂੰ ਯਕੀਨੀ ਬਨਾਉਣ ਲਈ ਨਿਰਦੇਸ਼ ਦਿੱਤੇ ਗਏ ਹਨ।

Post Views: 18
  • Twitter
  • WhatsApp
  • Telegram
  • Facebook Messenger
  • Copy Link
  • Facebook
ShareTweetPin
Previous Post

ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੀਆਂ ਲੜਕੀਆਂ ਦੀ ਸਿਹਤ ਸੰਭਾਲ ਲਈ 8 ਕਰੋੜ ਤੋਂ ਵੱਧ ਦੀ ਗ੍ਰਾਂਟ ਜਾਰੀ, ਸਕੂਲਾਂ ਵਿੱਚ ਸੈਨਟਰੀ ਪੈਡ ਵੈਂਡਿੰਗ ਅਤੇ ਇਨਸਨਰੇਟਰ ਮਸ਼ੀਨਾਂ ਲੱਗਣਗੀਆਂ

Next Post

ਦੂਸਰੇ ਦੀ ਥਾਂ ਪ੍ਰੀਖਿਆ ਦੇਣ ਵਾਲੇ ਕੇਸਾਂ ਵਿੱਚ ਸ਼ਾਮਿਲ ਉਮੀਦਵਾਰਾਂ ਵਿਰੁੱਧ ਹੋਵੇਗੀ ਸਖਤ ਕਾਰਵਾਈ

Related Posts

हरियाणा के मुख्यमंत्री नायब सिंह सैनी ने ने पठानकोट में डॉ. श्यामा प्रसाद मुखर्जी की 125वीं जयंती समारोह में लिया हिस्सा
BREAKING

हरियाणा के मुख्यमंत्री नायब सिंह सैनी ने ने पठानकोट में डॉ. श्यामा प्रसाद मुखर्जी की 125वीं जयंती समारोह में लिया हिस्सा

July 6, 2026
0
*स्वतंत्रता सेनानियों के कल्याण के लिए हरसंभव प्रयास किए जा रहे हैं : मोहिंदर भगत*
BREAKING

*स्वतंत्रता सेनानियों के कल्याण के लिए हरसंभव प्रयास किए जा रहे हैं : मोहिंदर भगत*

July 6, 2026
0
सैमसंग ने अपने अगले फोल्डेबल्स की झलक दिखाई
BREAKING

सैमसंग ने अपने अगले फोल्डेबल्स की झलक दिखाई

July 3, 2026
0
मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी
BREAKING

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
Next Post
ਦੂਸਰੇ ਦੀ ਥਾਂ ਪ੍ਰੀਖਿਆ ਦੇਣ ਵਾਲੇ ਕੇਸਾਂ ਵਿੱਚ ਸ਼ਾਮਿਲ ਉਮੀਦਵਾਰਾਂ ਵਿਰੁੱਧ ਹੋਵੇਗੀ ਸਖਤ ਕਾਰਵਾਈ

ਦੂਸਰੇ ਦੀ ਥਾਂ ਪ੍ਰੀਖਿਆ ਦੇਣ ਵਾਲੇ ਕੇਸਾਂ ਵਿੱਚ ਸ਼ਾਮਿਲ ਉਮੀਦਵਾਰਾਂ ਵਿਰੁੱਧ ਹੋਵੇਗੀ ਸਖਤ ਕਾਰਵਾਈ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist