Wednesday, May 13, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
Ozi News
No Result
View All Result
ADVERTISEMENT
Home INDIA

ਸਟੈਂਪ ਡਿਊਟੀ ਦੀ ਇਨਸੈਂਟਿਵ ਰਿਫੰਡ ਪ੍ਰਕਿਰਿਆ ਵਿੱਚ ਸੋਧ ਕੀਤੀ: ਸੁੰਦਰ ਸ਼ਾਮ ਅਰੋੜਾ

admin by admin
October 11, 2020
in INDIA, PUNJAB
A A
0
File Photo
0
SHARES
0
VIEWS
Share on FacebookShare on Twitter
ADVERTISEMENT

RelatedPosts

*खाद्य एवं नागरिक आपूर्ति मंत्री लाल चंद कटारूचक ने संगरूर अनाज मंडी में खरीद कार्यों का लिया जायजा*

*खाद्य एवं नागरिक आपूर्ति मंत्री लाल चंद कटारूचक ने संगरूर अनाज मंडी में खरीद कार्यों का लिया जायजा*

April 21, 2026
0
चेहरा देखा, फोटो मिलाई… और चला दी दानादन गोलियां, और हमलावर फरार !

चेहरा देखा, फोटो मिलाई… और चला दी दानादन गोलियां, और हमलावर फरार !

April 21, 2026
0
सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा

सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा

March 4, 2026
0
मीडिया और चुनाव पर संवाद: सीईओ पंजाब की पीयू छात्रों से बातचीत

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
पुलिस ज्यादती के खिलाफ मिसल सतलुज का सख्त रुख

पुलिस ज्यादती के खिलाफ मिसल सतलुज का सख्त रुख

February 4, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਚੰਡੀਗੜ੍ਹ, ਅਕਤੂਬਰ 11 (ਪ੍ਰੈਸ ਕੀ ਤਾਕਤ ਬਿਊਰੋ) : ਨਿਵੇਸ਼ਕਾਂ ਨੂੰ ਵਧੇਰੇ ਰਾਹਤ ਦਿੰਦਿਆਂ, ਪੰਜਾਬ ਸਰਕਾਰ ਵਲੋਂ ਆਈ.ਬੀ.ਡੀ.ਪੀ. 2017 ਅਧੀਨ ਸਟੈਂਪ ਡਿਊਟੀ ਤੋਂ ਦਿੱਤੀ ਛੋਟ ਸਬੰਧੀ ਰੀਫੰਡ ਲੈਣ ਲਈ ਆਨਲਾਈਨ ਅਰਜ਼ੀ ਜਮ੍ਹਾਂ ਕਰਵਾਉਣ ਦੀ ਵਿਧੀ ਵਿੱਚ ਸੋਧ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਸਬੰਧੀ ਪ੍ਰਵਾਨਗੀ ਮਿਲਣ ਉਪਰੰਤ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਿਵੇਸ਼ਕਾਂ ਨੂੰ ਰਾਹਤ ਦਿੰਦਿਆਂ ਲੰਬਿਤ ਕੇਸਾਂ ਦਾ ਜਲਦ ਹੀ ਨਿਪਟਾਰਾ ਕੀਤਾ ਜਾਵੇਗਾ।

ਸ੍ਰੀ ਅਰੋੜਾ ਨੇ ਅੱਗੇ ਦੱਸਿਆ ਕਿ ਵਪਾਰਕ ਉਤਪਾਦਨ ਸ਼ੁਰੂ ਹੋਣ ਤੋਂ ਬਾਅਦ ਸਟੈਂਪ ਡਿਊਟੀ ਤੋਂ ਛੋਟ ਦੇ ਰੀਫੰਡ ਲਈ ਦਾਅਵਾ ਕੀਤਾ ਜਾ ਸਕਦਾ ਹੈ। ਰੀਫੰਡ ਦਾ ਦਾਅਵਾ ਕਰਨ ਦੀ ਇਕ ਸ਼ਰਤ ਇਹ ਹੈ ਕਿ ਅਰਜ਼ੀ ਦੇਣ ਤੋਂ 3 ਸਾਲ ਪਹਿਲਾਂ ਜਾਂ ਬਾਅਦ ਵਿਚ ਜ਼ਮੀਨ ਨਾ ਖਰੀਦੀ ਹੋਵੇ।

ਉਦਯੋਗ ਮੰਤਰੀ ਨੇ ਅੱਗੇ ਕਿਹਾ ਕਿ ਸੋਧੀ ਹੋਈ ਪ੍ਰਕਿਰਿਆ ਦੇ ਤਹਿਤ ਇਨਸੈਂਟਿਵ ਕਾਮਨ ਐਪਲੀਕੇਸ਼ਨ ਫਾਰਮ (ਆਈ.ਸੀ.ਏ.ਐਫ.) ਜਮ੍ਹਾਂ ਕਰਨ ਦੀ ਤਰੀਕ ਨੂੰ ਉਪਰੋਕਤ ਤਿੰਨ ਸਾਲਾਂ ਸਬੰਧੀ ਸ਼ਰਤ ਦੀ ਜਾਂਚ ਕਰਨ ਲਈ ਵਿਚਾਰਿਆ ਜਾਵੇਗਾ।

Post Views: 45
  • Twitter
  • WhatsApp
  • Telegram
  • Facebook Messenger
  • Copy Link
  • Facebook
Tags: #PunjabiNews #Suicide #Video #FacebookPost #PunjabCongress #PunjabPoliceIndia #CaptainAmarinderSinghchandigarh newsCHIEF MINISTER OFFICE PUNJABcrime news in punjabcriminal newscriminal storyDr Senu Duggal additional director department of information and public relations PunjabDr Senu Duggal DPR Punjab latest news and videosInformation & Public Relations Department Punjabinternational latest news channeljust now india newsLatest News and Updates on Punjablive #Ask Captain Facebook interactionlive updateslive viral newslive viral videopb govt. newspress ki takatpress ki taquatpunjab congress akali dal newspunjab congress newspunjab crime newsPunjab government latest newsPunjab Live latest newspunjab politicsPunjabi khabranpunjabi latest newsSenu Duggal pro chandigarh latest news and videostop 10 newspaperstop ten patiala daily punjabi newspapers listसूचना एवं लोक संपर्क विभाग पंजाब Punjab coronavirus symptomsਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ
ShareTweetPin
Previous Post

ਸਤੰਬਰ 2020 ਦੌਰਾਨ ਪੰਜਾਬ ਨੂੰ ਕੁੱਲ 1055.24 ਕਰੋੜ ਦਾ ਜੀ.ਐਸ.ਟੀ. ਮਾਲੀਆ ਹਾਸਲ ਹੋਇਆ

Next Post

ਮਨਪ੍ਰੀਤ ਬਾਦਲ ਨੇ ਜੀ.ਐੱਸ.ਟੀ ਕੌਂਸਲ ਨੂੰ ਭਾਰਤ ਸਰਕਾਰ ਅਤੇ ਸੂਬਿਆਂ ਦੇ ਝਗੜਿਆਂ ਨੂੰ ਨਿਪਟਾਉਣ ਲਈ ਕੋਈ ਕਾਰਗਰ ਤਰੀਕਾ ਸਥਾਪਤ ਕਰਨ ਲਈ ਕਿਹਾ

Related Posts

*खाद्य एवं नागरिक आपूर्ति मंत्री लाल चंद कटारूचक ने संगरूर अनाज मंडी में खरीद कार्यों का लिया जायजा*
BUSINESS

*खाद्य एवं नागरिक आपूर्ति मंत्री लाल चंद कटारूचक ने संगरूर अनाज मंडी में खरीद कार्यों का लिया जायजा*

April 21, 2026
0
चेहरा देखा, फोटो मिलाई… और चला दी दानादन गोलियां, और हमलावर फरार !
CRIME

चेहरा देखा, फोटो मिलाई… और चला दी दानादन गोलियां, और हमलावर फरार !

April 21, 2026
0
सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा
BREAKING

सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा

March 4, 2026
0
मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
पुलिस ज्यादती के खिलाफ मिसल सतलुज का सख्त रुख
BREAKING

पुलिस ज्यादती के खिलाफ मिसल सतलुज का सख्त रुख

February 4, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी
BREAKING

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
Next Post
ਮਨਪ੍ਰੀਤ ਬਾਦਲ ਨੇ ਜੀ.ਐੱਸ.ਟੀ ਕੌਂਸਲ ਨੂੰ ਭਾਰਤ ਸਰਕਾਰ ਅਤੇ ਸੂਬਿਆਂ ਦੇ ਝਗੜਿਆਂ ਨੂੰ ਨਿਪਟਾਉਣ ਲਈ ਕੋਈ ਕਾਰਗਰ ਤਰੀਕਾ ਸਥਾਪਤ ਕਰਨ ਲਈ ਕਿਹਾ

ਮਨਪ੍ਰੀਤ ਬਾਦਲ ਨੇ ਜੀ.ਐੱਸ.ਟੀ ਕੌਂਸਲ ਨੂੰ ਭਾਰਤ ਸਰਕਾਰ ਅਤੇ ਸੂਬਿਆਂ ਦੇ ਝਗੜਿਆਂ ਨੂੰ ਨਿਪਟਾਉਣ ਲਈ ਕੋਈ ਕਾਰਗਰ ਤਰੀਕਾ ਸਥਾਪਤ ਕਰਨ ਲਈ ਕਿਹਾ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist