Thursday, April 16, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
Ozi News
No Result
View All Result
ADVERTISEMENT
Home HARYANA

ਟੀਕਾਕਰਨ ਦਾ ਪਹਿਲਾ ਗੇੜ 12 ਫਰਵਰੀ, 2021 ਤੱਕ ਹੋਵੇਗਾ ਮੁਕੰਮਲ

admin by admin
January 31, 2021
in HARYANA, INDIA, PUNJAB
Reading Time: 1 min read
A A
0
ਟੀਕਾਕਰਨ ਦਾ ਪਹਿਲਾ ਗੇੜ 12 ਫਰਵਰੀ, 2021 ਤੱਕ ਹੋਵੇਗਾ ਮੁਕੰਮਲ
0
SHARES
0
VIEWS
Share on FacebookShare on Twitter
ADVERTISEMENT

RelatedPosts

सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा

सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा

March 4, 2026
0
मीडिया और चुनाव पर संवाद: सीईओ पंजाब की पीयू छात्रों से बातचीत

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
पुलिस ज्यादती के खिलाफ मिसल सतलुज का सख्त रुख

पुलिस ज्यादती के खिलाफ मिसल सतलुज का सख्त रुख

February 4, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
रमनदीप सिंह थापर को जन्मदिन की बधाई: हरमीत सिंह कालका

रमनदीप सिंह थापर को जन्मदिन की बधाई: हरमीत सिंह कालका

February 4, 2026
0
नेहा दीवान करकरा हायर ज्यूडिशियल सर्विस एग्जाम पास करने के बाद एडिशनल सेशंस जज बनीं

नेहा दीवान करकरा हायर ज्यूडिशियल सर्विस एग्जाम पास करने के बाद एडिशनल सेशंस जज बनीं

February 2, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਚੰਡੀਗੜ (ਪ੍ਰੈਸ ਕੀ ਤਾਕਤ ਬਿਊਰੋ):ਅਗਲੇ ਪੜਾਅ ਵਿਚ ਸਾਰੇ ਸਰਕਾਰੀ ਵਿਭਾਗਾਂ ਦੇ ਫਰੰਟ ਲਾਈਨ ਵਾਰੀਅਰਜ਼ ਦਾ ਕੋਰੋਨਾ ਟੀਕਾਕਰਨ ਕੀਤਾ ਜਾਵੇਗਾ ਜਿਸ ਵਿਚ ਸਰਕਾਰੀ ਅਤੇ ਨਿੱਜੀ ਸਿਹਤ ਸੰਸਥਵਾਂ ਦੇ ਹੈਲਥ ਕੇਅਰ ਵਰਕਰ ਸ਼ਾਮਲ ਹਨ ਜਿਨਾਂ ਨੂੰ ਪਹਿਲੇ ਪੜਾਅ ਵਿਚ ਟੀਕੇ ਦੀ ਪਹਿਲੀ ਖੁਰਾਕ ਮਿਲ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 16 ਜਨਵਰੀ, 2021 ਤੋਂ ਕੋਵਿਡ-19 ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਜਿਸ ਤਹਿਤ ਤਕਰੀਬਨ 1,78,000 ਐਚ.ਸੀ.ਡਬਲਿਊਜ਼ (ਹੈਲਥ ਕੇਅਰ ਵਰਕਰਾਂ) ਨੂੰ ਮੁਫ਼ਤ ਟੀਕਾਕਰਨ ਦਾ ਮੌਕਾ ਦਿੱਤਾ ਗਿਆ ਹੈ। ਉਨਾਂ ਕਿਹਾ ਕਿ ਹੁਣ ਤੱਕ ਪੰਜਾਬ ਵਿਚ 1800 ਦੇ ਕਰੀਬ ਟੀਕਾਕਰਨ ਸੈਸ਼ਨ ਆਯੋਜਿਤ ਕੀਤੇ ਗਏ ਹਨ ਜਿਸ ਵਿਚ ਤਕਰੀਬਨ 58,000 ਹੈਲਥ ਕੇਅਰ ਵਰਕਰਾਂ ਦਾ ਟੀਕਾਕਰਨ ਕੀਤਾ ਗਿਆ ਹੈ।
ਸ. ਸਿੱਧੂ ਨੇ ਦੱਸਿਆ ਕਿ ਬਾਕੀ ਰਹਿੰਦੇ ਹੈਲਥ ਕੇਅਰ ਵਰਕਰਾਂ ਨੂੰ ਦੁਬਾਰਾ ਟੀਕਾਕਰਨ ਦਾ ਮੌਕਾ ਦਿੱਤਾ ਜਾਵੇਗਾ।ਉਨਾਂ ਕਿਹਾ ਕਿ ਸਾਰੇ ਹੈਲਥ ਕੇਅਰ ਵਰਕਰ ਜੋ ਟੀਕਾਕਰਨ ਕਰਵਾਉਣਾ ਚਾਹੁੰਦੇ ਹਨ, 12 ਫਰਵਰੀ ਤੱਕ ਟੀਕਾਕਰਨ ਕਰਵਾ ਲੈਣ।
ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ 12 ਫਰਵਰੀ ਤੋਂ ਬਾਅਦ ਹੈਲਥ ਕੇਅਰ ਵਰਕਰਾਂ ਲਈ ਟੀਕਾਕਰਨ ਦੀ ਪਹਿਲੀ ਖੁਰਾਕ ਉਪਲੱਬਧ ਨਹੀਂ ਹੋਵੇਗੀ ਅਤੇ ਦੂਜੇ ਗੇੜ ਵਿਚ ਹੈਲਥ ਕੇਅਰ ਵਰਕਰਾਂ ਨੂੰ ਟੀਕਾਕਰਨ ਦੀ ਸਿਰਫ਼ ਦੂਜੀ ਖੁਰਾਕ ਦਿੱਤੀ ਜਾਵੇਗੀ। ਇਸ ਲਈ ਬਾਕੀ ਰਹਿੰਦੇ ਸਾਰੇ ਯੋਗ ਹੈਲਥ ਕੇਅਰ ਵਰਕਰ ਆਪਣੀ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਾਜ਼ਮੀ ਤੌਰ ’ਤੇ ਟੀਕਾਕਰਨ ਕਰਵਾਉਣ। ਇਸ ਤੋਂ ਇਲਾਵਾ, ਸਾਰੇ ਵਿਭਾਗਾਂ ਦੇ ਫਰੰਟ ਲਾਈਨ ਵਰਕਰਾਂ ਦਾ ਟੀਕਾਕਰਣ ਵੀ ਅਗਲੇ ਹਫਤੇ ਤੋਂ ਸ਼ੁਰੂ ਹੋ ਜਾਵੇਗਾ ਜਿਸ ਵਿੱਚ ਪੁਲਿਸ, ਹੋਮਗਾਰਡ, ਆਫ਼ਤ ਪ੍ਰਬੰਧਨ ਵਾਲੰਟੀਅਰ, ਸਿਵਲ ਸੁਰੱਖਿਆ ਅਤੇ ਜੇਲ ਸਟਾਫ ਦੇ ਨਾਲ-ਨਾਲ ਮਿਉਂਸਪਲ ਕਮਿਸ਼ਨਾਂ ਦਾ ਸਟਾਫ ਅਤੇ ਰਾਜ ਸਰਕਾਰ ਦੀਆਂ ਏਜੰਸੀਆਂ ਦੇ ਮਾਲ ਕਰਮਚਾਰੀ ਸ਼ਾਮਲ ਹਨ।ਕੇਂਦਰੀ ਏਜੰਸੀਆਂ ਦੇ ਫਰੰਟ ਲਾਈਨ ਵਰਕਰਾਂ ਵਿੱਚ ਸੀ.ਆਰ.ਪੀ.ਐਫ, ਬੀ.ਐਸ.ਐਫ, ਆਈਟੀਬੀਪੀ, ਸੀਆਈਐਸਐਫ, ਐਨਡੀਆਰਐਫ ਆਦਿ ਸ਼ਾਮਲ ਹਨ।

Post Views: 92
  • Twitter
  • WhatsApp
  • Telegram
  • Facebook Messenger
  • Copy Link
  • Facebook
Tags: breaking newscaronacovid vaccinatrion vpunjabi newsvaccinated in puinjabvaccine
ShareTweetPin
Previous Post

Punjab decides to welcome children back in Anganwari Centres

Next Post

ਕੈਪਟਨ ਨੇ ਕਿਸਾਨ ਅੰਦੋਲਨ ਦੇ ਮੁੱਦੇ ਉਤੇ ਆਮ ਸਹਿਮਤੀ ਬਣਾਉਣ ਲਈ ਮੰਗਲਵਾਰ ਨੂੰ ਸਰਬ ਪਾਰਟੀ ਮੀਟਿੰਗ ਸੱਦੀ

Related Posts

सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा
BREAKING

सैमसंग ने 2030 के लिए तय किए नए पर्यावरणीय लक्ष्य, सर्कुलैरिटी को बढ़ावा देगा

March 4, 2026
0
मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
पुलिस ज्यादती के खिलाफ मिसल सतलुज का सख्त रुख
BREAKING

पुलिस ज्यादती के खिलाफ मिसल सतलुज का सख्त रुख

February 4, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी
BREAKING

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
रमनदीप सिंह थापर को जन्मदिन की बधाई: हरमीत सिंह कालका
BREAKING

रमनदीप सिंह थापर को जन्मदिन की बधाई: हरमीत सिंह कालका

February 4, 2026
0
नेहा दीवान करकरा हायर ज्यूडिशियल सर्विस एग्जाम पास करने के बाद एडिशनल सेशंस जज बनीं
BREAKING

नेहा दीवान करकरा हायर ज्यूडिशियल सर्विस एग्जाम पास करने के बाद एडिशनल सेशंस जज बनीं

February 2, 2026
0
Next Post
VIOLENCE BY CERTAIN ELEMENTS IN DELHI UNACCEPTABLE, SAYS PUNJAB CM, URGES FARMERS TO RETURN TO BORDERS

ਕੈਪਟਨ ਨੇ ਕਿਸਾਨ ਅੰਦੋਲਨ ਦੇ ਮੁੱਦੇ ਉਤੇ ਆਮ ਸਹਿਮਤੀ ਬਣਾਉਣ ਲਈ ਮੰਗਲਵਾਰ ਨੂੰ ਸਰਬ ਪਾਰਟੀ ਮੀਟਿੰਗ ਸੱਦੀ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist