Sunday, September 27, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
No Result
View All Result
ADVERTISEMENT
Home HARYANA

ਦੱਖਣ ਹਰਿਆਣਾ ਵਿਚ ਵਿਕਾਸ ਤੇ ਰੁਜ਼ਗਾਰ ਦੇ ਨਵੇਂ ਦਰਵਾਜੇ ਖੋਲ੍ਹਣ ਦੀ ਦਿਸ਼ਾ ਵਿਚ ਸੂਬਾ ਸਰਕਾਰ ਨੇ ਤੇਜੀ ਨਾਲ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ

admin by admin
January 20, 2021
in HARYANA, INDIA, PUNJAB
Reading Time: 1 min read
A A
0
ਦੱਖਣ ਹਰਿਆਣਾ ਵਿਚ ਵਿਕਾਸ ਤੇ ਰੁਜ਼ਗਾਰ ਦੇ ਨਵੇਂ ਦਰਵਾਜੇ ਖੋਲ੍ਹਣ ਦੀ ਦਿਸ਼ਾ ਵਿਚ ਸੂਬਾ ਸਰਕਾਰ ਨੇ ਤੇਜੀ ਨਾਲ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ
0
SHARES
0
VIEWS
Share on FacebookShare on Twitter
ADVERTISEMENT

Table of Contents

Toggle
  • RelatedPosts
  • भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री
  • देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।
  • चावल धांधलेबाजी के खिलाफ वाइस आफ राइस मिलर्स ने उठाई आवाज – चावल के नाम पर खिलाया जा रहा जहर
  • कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
  • पंजाब की पांच सहकारी चीनी मिलों ने जीते राष्ट्रीय पुरस्कार
  • श्री गुरु रविदास जी महाराज के 650वें प्रकाश पर्व से पहले मान सरकार निकालेगी चार विशाल शोभायात्राएं: हरपाल सिंह चीमा

RelatedPosts

कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी

भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री

September 26, 2026
0
देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

September 26, 2026
0
चावल धांधलेबाजी के खिलाफ वाइस आफ राइस मिलर्स ने उठाई आवाज  – चावल के नाम पर खिलाया जा रहा जहर

September 23, 2026
0
पंजाब की पांच सहकारी चीनी मिलों ने जीते राष्ट्रीय पुरस्कार

पंजाब की पांच सहकारी चीनी मिलों ने जीते राष्ट्रीय पुरस्कार

September 23, 2026
0
अगर विरोधी पार्टियां गलती से सत्ता में आ जाती हैं तो वे मुफ्त बिजली, महिलाओं के लिए मुफ्त बस यात्रा और हजार रुपये की सम्मान राशि बंद कर देंगी: मुख्यमंत्री भगवंत सिंह मान

श्री गुरु रविदास जी महाराज के 650वें प्रकाश पर्व से पहले मान सरकार निकालेगी चार विशाल शोभायात्राएं: हरपाल सिंह चीमा

September 23, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਚੰਡੀਗੜ੍ਹ (ਪ੍ਰੈਸ ਕਿ ਤਾਕਤ) ਦੱਖਣ ਹਰਿਆਣਾ ਵਿਚ ਵਿਕਾਸ ਤੇ ਰੁਜ਼ਗਾਰ ਦੇ ਨਵੇਂ ਦਰਵਾਜੇ ਖੋਲ੍ਹਣ ਦੀ ਦਿਸ਼ਾ ਵਿਚ ਸੂਬਾ ਸਰਕਾਰ ਨੇ ਤੇਜੀ ਨਾਲ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਕੜੀ ਵਿਚ ਅੱਜ ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਜਿਲਾ ਮਹੇਂਦਰਗੜ੍ਹ ਦੇ ਨਾਂਗਲ ਚੌਧਰੀ ਵਿਚ ਪ੍ਰਤਸਾਵਿਤ ਉੱਤਰ ਭਾਰਤ ਦੇ ਵੱਡੇ ਮਲਟੀ ਮਾਡਲ ਲਾਜਿਸਟਿਕ ਹਬ ਦਾ ਨਿਰਮਾਣ ਕੰਮ ਸ਼ੁਰੂ ਕਰਨ ਬਾਰੇ ਅਧਿਕਾਰਆਂ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਲੋਂੜੀਦੇ ਦਿਸ਼ਾ-ਨਿਦੇਸ਼ ਦਿੱਤੇ।

ਡਿਪਟੀ ਮੁੱਖ ਮੰਤਰੀ ਨੇ ਅੱਜ ਇਸ ਲਾਜਿਸਟਿਕ ਹਬ ਦੇ ਨਿਰਮਾਣ ਕੰਮਾਂ ਨਾਲ ਸਬੰਧਤ ਬਿਜਲੀ ਵਿਭਾਗ, ਜਨ ਸਿਹਤ ਤੇ ਇੰਜੀਨੀਅਰਿੰਗ ਵਿਭਾਗ, ਸਿੰਚਾਈ ਤੇ ਜਲ ਸਰੋਤ ਵਿਭਾਗ, ਲੋਕ ਨਿਰਮਾਣ (ਭਵਨ ਤੇ ਸੜਕਾਂ) ਵਿਭਾਗ ਤੋਂ ਇਲਾਵਾ ਹਰਿਆਣਾ ਰਾਜ ਸਨਅਤੀ ਤੇ ਬੁਨਿਆਦੀ ਢਾਂਚਾ ਵਿਕਾਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਹਬ ਦੀ ਤਿਆਰੀਆਂ ਦੀ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਨੇ ਉਪਰੋਕਤ ਸਾਰੇ ਵਿਭਾਗਾਂ ਦੇ ਪ੍ਰਸਤਾਵਿਤ ਨਿਰਮਾਣ ਕੰਮ ਦਾ ਨਕਸ਼ੇ ਰਾਹੀਂ ਅਵਲੋਕਨ ਕੀਤਾ ਅਤੇ ਬਾਰੀਕੀ ਨਾਲ ਅਧਿਐਨ ਕਰਨ ਤੋਂ ਬਾਅਦ ਅਧਿਕਾਰੀਆਂ ਨੂੰ ਟਾਇਨ ਲਾਇਨ ਦਿੰਦੇ ਹੋਏ ਉਸ ਸਮੇਂ ਵਿਚ ਸਾਰੀ ਰਸਮੀ ਕਾਰਵਾਈਆਂ ਪੂਰੀ ਕਰਕੇ ਕੰਮ ਸ਼ੁਰੂ ਕਰਨ ਦੇ ਆਦੇਸ਼ ਦਿੱਤੇ।

ਸ੍ਰੀ ਦੁਸ਼ਯੰਤ ਚੌਟਾਲਾ ਨੇ ਸਮੀਖਿਆ ਮੀਟਿੰਗ ਤੋਂ ਬਾਅਦ ਨਾਂਗਲ ਚੌਧਰੀ ਵਿਚ ਇਸ ਲਾਜਿਸਟਿਕ ਹਬ ਦੇ ਬਣਨਨ ਨਾਲ ਦੱਖਣ ਹਰਿਆਣਾ ਵਿਚ ਪਹਿਲੀ ਵਾਰ ਮਲਟੀਨੈਸ਼ਨਲ ਕੰਪਨੀਆਂ ਆਉਣਗੀਆਂ ਅਤੇ ਜਿਲਾ ਮਹੇਂਦਰਗੜ੍ਹ ਲਈ ਮਾਲੀਆ ਦਾ ਹਿੱਸਾ ਵੀ ਵੱਧੇਗਾ। ਇਹ ਹਬ ਖੇਤਰ ਦੇ ਚਹੁੰਮੁੱਖੀ ਵਿਕਾਸ ਤੇ ਰੁਜ਼ਗਾਰ ਲਈ ਮੀਲ ਦਾ ਪੱਥਰ ਸਿੱਧ ਹੋਵੇਗਾ।

ਉਨ੍ਹਾਂ ਦਸਿਆ ਕਿ ਇਸ ਲਾਜਿਸਟਿਕ ਹਬ ਨੂੰ ਦਿੱਲੀ-ਮੁਬੰਈ ਡੈਡੀਕੇਟੇਡ ਰੇਲ ਫ੍ਰੇਟ ਕੋਰੀਡੋਰ ਦਾ ਵੀ ਫਾਇਦਾ ਮਿਲੇਗਾ। ਕੰਪਨੀਆਂ ਲਈ ਕੱਚਾ ਮਾਲ ਲਿਆਉਣ ਅਤੇ ਤਿਆਰ ਮਾਲ ਲੈਣ ਜਾਣ ਵਿਚ ਕੋਰੀਡੋਰ ਅਹਿਮ ਭੂਮਿਕਾ ਨਿਭਾਏਗਾ। ਦਿੱਲੀ-ਮੁਬੰਈ ਵਿਚਕਾਰ ਕੰਟੇਨਰ ਰਾਹੀਂ ਲਿਆਉਣ ਜਾਂ ਲੈ ਜਾਣ ਵਾਲੇ ਸਾਮਾਨ ਨੂੰ ਇੱਥੇ ਤੋਂ ਉਤਾਰੀਆ ਜਾਂ ਚੜ੍ਹਾਈਆ ਜਾ ਸਕੇਗਾ।

ਇਸ ਮੌਕੇ ‘ਤੇ ਲੋਕ ਨਿਰਮਾਣ (ਭਵਨ ਤੇ ਸੜਕਾਂ) ਵਿਭਾਗ ਦੇ ਵਧੀਕ ਮੁੱਖ ਸਕੱਤਰ ਆਲੋਕ ਨਿਗਮ, ਉਦਯੋਗ ਤੇ ਵਪਾਰ ਵਿਭਾਗ ਦੇ ਪ੍ਰਧਾਨ ਸਕੱਤਰ ਏ.ਕੇ.ਸਿੰਘ, ਹਰਿਆਣਾ ਰਾਜ ਸਨਅਤੀ ਤੇ ਬੁਨਿਆਦੀ ਢਾਂਚਾ ਵਿਕਾਸ ਨਿਗਮ ਦੇ ਪ੍ਰਬੰਧ ਨਿਦੇਸ਼ਕ ਅਨੁਰਾਗ ਅਗਰਵਾਲ, ਹਰਿਆਣਾ ਬਿਜਲੀ ਵੰਡ ਨਿਗਮ ਦੇ ਪ੍ਰਬੰਧ ਨਿਦੇਸ਼ਕ ਟੀ.ਐਲ.ਸਤਯਪ੍ਰਕਾਸ਼ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਹਾਜਿਰ ਸਨ।

Post Views: 44
  • Twitter
  • WhatsApp
  • Telegram
  • Facebook Messenger
  • Copy Link
  • Facebook
ShareTweetPin
Previous Post

ਸਪੀਕਰ ਰਾਣਾ ਕੇ. ਪੀ. ਸਿੰਘ ਵਲੋਂ ‘ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਰੂਹਾਨੀ ਯਾਤਰਾ’ ਦਰਸਾਉਂਦੀ ਦਸਤਾਵੇਜ਼ੀ ਫ਼ਿਲਮ

Next Post

ਆਪਣੀ ਸੁਰੱਖਿਆ ਲਈ ਆਪ ਯਤਨ ਕਰੋ, ਬਚਾਓ ਵਿੱਚ ਹੀ ਬਚਾਓ

Related Posts

कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
BREAKING

भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री

September 26, 2026
0
देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।
BREAKING

देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

September 26, 2026
0
चावल धांधलेबाजी के खिलाफ वाइस आफ राइस मिलर्स ने उठाई आवाज  – चावल के नाम पर खिलाया जा रहा जहर
BREAKING

चावल धांधलेबाजी के खिलाफ वाइस आफ राइस मिलर्स ने उठाई आवाज – चावल के नाम पर खिलाया जा रहा जहर

September 26, 2026
0
कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
BREAKING

कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी

September 23, 2026
0
पंजाब की पांच सहकारी चीनी मिलों ने जीते राष्ट्रीय पुरस्कार
BREAKING

पंजाब की पांच सहकारी चीनी मिलों ने जीते राष्ट्रीय पुरस्कार

September 23, 2026
0
अगर विरोधी पार्टियां गलती से सत्ता में आ जाती हैं तो वे मुफ्त बिजली, महिलाओं के लिए मुफ्त बस यात्रा और हजार रुपये की सम्मान राशि बंद कर देंगी: मुख्यमंत्री भगवंत सिंह मान
BREAKING

श्री गुरु रविदास जी महाराज के 650वें प्रकाश पर्व से पहले मान सरकार निकालेगी चार विशाल शोभायात्राएं: हरपाल सिंह चीमा

September 23, 2026
0
Next Post
ਆਪਣੀ ਸੁਰੱਖਿਆ ਲਈ ਆਪ ਯਤਨ ਕਰੋ, ਬਚਾਓ ਵਿੱਚ ਹੀ ਬਚਾਓ

ਆਪਣੀ ਸੁਰੱਖਿਆ ਲਈ ਆਪ ਯਤਨ ਕਰੋ, ਬਚਾਓ ਵਿੱਚ ਹੀ ਬਚਾਓ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist