Sunday, May 10, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
Ozi News
No Result
View All Result
ADVERTISEMENT
Home PUNJAB

ਟ੍ਰੈਫਿਕ ਪੁਲਿਸ ਸੰਗਰੂਰ ਨੇ ਬਿਨ੍ਹਾਂ ਮਾਸਕ ਲਗਾਏ ਬਜ਼ਾਰਾਂ ਵਿੱਚ ਆਉਣ ਵਾਲੇ ਲੋਕਾਂ ਤੇ ਕਸਿਆ ਸ਼ਿਕੰਜ਼ਾ

admin by admin
May 23, 2020
in PUNJAB
Reading Time: 1 min read
A A
0
ਟ੍ਰੈਫਿਕ ਪੁਲਿਸ ਸੰਗਰੂਰ ਨੇ ਬਿਨ੍ਹਾਂ ਮਾਸਕ ਲਗਾਏ ਬਜ਼ਾਰਾਂ ਵਿੱਚ ਆਉਣ ਵਾਲੇ ਲੋਕਾਂ ਤੇ ਕਸਿਆ ਸ਼ਿਕੰਜ਼ਾ

ਕੈਪਸ਼ਨ: ਬਿਨ੍ਹਾਂ ਮਾਸਕ ਪਾਏ ਬਜ਼ਾਰਾਂ ਵਿੱਚ ਆਉਣ ਵਾਲਿਆਂ ਦੇ ਚਲਾਨ ਕੱਟਦੇ ਹੋਏ ਟ੍ਰੈਫਿਕ ਇੰਚਾਰਜ਼ ਪਵਨ ਸ਼ਰਮਾ।

0
SHARES
0
VIEWS
Share on FacebookShare on Twitter
ADVERTISEMENT

RelatedPosts

मीडिया और चुनाव पर संवाद: सीईओ पंजाब की पीयू छात्रों से बातचीत

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

January 26, 2026
0
मोहाली में बिजली सुधारों पर 750 करोड़ रुपये खर्च किए जा रहे हैं

मोहाली में बिजली सुधारों पर 750 करोड़ रुपये खर्च किए जा रहे हैं

January 20, 2026
0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

January 19, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook
ਸੰਗਰੂਰ, 22 ਮਈ (ਸੁਭਾਸ਼ ਭਾਰਤੀ):
ਕੋਵਿਡ-19 ਮਹਾਮਾਰੀ ਦੇ ਚਲਦਿਆਂ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਰਾਹਤ ਦਿੰਦਿਆਂ ਪੰਜਾਬ ਵਿੱਚ ਕਰਫਿਊ ਹਟਾ ਦਿੱਤਾ ਗਿਆ ਹੈ ਪਰ ਇਸ ਮਿਲੀ ਰਾਹਤ ਦਾ ਨਜਾਇਜ਼ ਲਾਭ ਲੈਂਦਿਆਂ ਜ਼ਿਆਦਾਤਰ ਲੋਕ ਲਾਪਰਵਾਹ ਹੋ ਕੇ ਆਪਣੇ ਮੂੰਹ ਤੇ ਮਾਸਕ ਪਾਉਣਾ ਹੀ ਭੁਲਾ ਦਿੱਤਾ ਹੈ ਅਤੇ ਹੁਣ ਜ਼ਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਗਰਗ ਵੱਲੋਂ ਸਖਤ ਹੁਕਮ ਜਾਰੀ ਕੀਤੇ ਗਏ ਹਨ ਕਿ ਕੋਵਿਡ-19 ਦੀ ਮਹਾਮਾਰੀ ਦੌਰਾਨ ਬਜ਼ਾਰ ਵਿੱਚ ਆਉਣ ਸਮੇਂ ਮੂੰਹ ਤੇ ਮਾਸਕ ਨਾ ਲਗਾਉਣ ਵਾਲੇ ਲੋਕਾਂ ਦੇ ਚਲਾਨ ਕੱਟਣ ਦੇ ਨਾਲ-ਨਾਲ ਉਹਨਾਂ ਨੂੰ ਮਾਸਕ ਬਾਰੇ ਜਾਗਰੂਕ ਵੀ ਕੀਤਾ ਜਾਵੇ।
ਵਰਨਣਯੋਗ ਹੈ ਕਿ ਮੁੱਖਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ-19 ਮਹਾਮਾਰੀ ਦੇ ਚਲਦਿਆਂ ਲੋਕਾਂ ਨੂੰ ਹਦਾਇਤ ਕੀਤੀ ਸੀ ਕਿ ਕੋਈ ਵੀ ਵਿਅਕਤੀ ਬਿਨ੍ਹਾਂ ਮਾਸਕ ਪਾਏ ਘਰ ਤੋਂ ਬਾਹਰ ਨਾ ਆਵੇ ਪਰ ਕੁਝ ਲੋਕ ਇਸ ਪ੍ਰਤੀ ਲਾਪਰਵਾਹੀ ਕਰਦੇ ਦਿਖਾਈ ਦੇ ਰਹੇ ਹਨ ਜਿਸਦੇ ਚਲਦਿਆਂ ਪੁਲਿਸ ਪ੍ਰਸ਼ਾਸ਼ਨ ਨੇ ਸਖਤੀ ਵਰਤਦੇ ਹੋਏ ਟ੍ਰੈਫਿਕ ਪੁਲਿਸ ਨੂੰ ਅਜਿਹੇ ਲੋਕਾਂ ਦੇ ਚਲਾਨ ਕੱਟਣ ਦੇ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਦਿੱਤੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਟ੍ਰੈਫਿਕ ਪੁਲਿਸ ਸੰਗਰੂਰ ਵੱਲੋਂ ਸ਼ਹਿਰ ਦੇ ਵੱਖ-ਵੱਖ ਚੌਕਾਂ ਵਿੱਚ ਨਾਕਾਬੰਦੀ ਕਰਕੇ ਮੂੰਹ ਤੇ ਮਾਸਕ ਪਾਏ ਬਿਨ੍ਹਾਂ ਬਜ਼ਾਰਾਂ ਵਿੱਚ ਆਉਣ ਵਾਲੇ ਲੋਕਾਂ ਦੇ ਚਲਾਨ ਕੱਟੇ ਗਏ ਅਤੇ ਉਹਨਾਂ ਨੂੰ ਅੱਗੇ ਤੋਂ ਬਜ਼ਾਰ ਵਿੱਚ ਆਉਣ ਸਮੇਂ ਮੂੰਹ ਤੇ ਮਾਸਕ ਪਾਉਣ ਦੀ ਹਿਦਾਇਤ ਕੀਤੀ ਅਤੇ ਚਲਾਨ ਦੇ ਜੁਰਮਾਨੇ ਵਸੂਲ ਕੀਤੇ।
ਕੋਵਿਡ-19 ਦੇ ਚਲਦਿਆਂ ਘਰਾਂ ਤੋਂ ਬਾਹਰ ਆਉਣ ਸਮੇਂ ਮੂੰਹ ਤੇ ਮਾਸਕ ਪਾਉਣਾ ਜ਼ਰੂਰੀ ਹੈ ਪਰ ਸੰਗਰੂਰ ਵਿੱਚ ਸਵੇਰੇ-ਸ਼ਾਮ ਲੋਕ ਬਿਨ੍ਹਾਂ ਮਾਸਕ ਪਾਏ ਸ਼ਹਿਰ ਦੀਆਂ ਸੜਕਾਂ ਉਪਰ ਸੈਰ ਕਰਦੇ ਦਿਖਾਈ ਦੇ ਰਹੇ ਹਨ। ਸਮਾਜ ਸੇਵੀ ਆਗੂਆਂ ਦਾ ਕਹਿਣਾ ਹੈ ਕਿ ਪੁਲਿਸ ਬਿਨ੍ਹਾਂ ਮਾਸਕ ਪਾਏ ਸਵੇਰੇ-ਸ਼ਾਮ ਸੈਰ ਕਰਨ ਆਉਣ ਵਾਲੇ ਲੋਕਾਂ ਨਾਲ ਸਖਤੀ ਨਾਲ ਪੇਸ਼ ਆਵੇ।
 ਕੀ ਕਹਿੰਦੇ ਹਨ ਟ੍ਰੈਫਿਕ ਇੰਚਾਰਜ਼ ਪਵਨ ਸ਼ਰਮਾ
ਇਸ ਬਾਰੇ ਟ੍ਰੈਫਿਕ ਇੰਚਾਰਜ਼ ਪਵਨ ਸ਼ਰਮਾ ਦਾ ਕਹਿਣਾ ਹੈ ਕਿ ਜ਼ਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਗਰਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਸੰਗਰੂਰ ਵਿੱਚ ਵਿਸ਼ੇਸ਼ ਨਾਕਾਬੰਦੀ ਕਰਕੇ ਮੂੰਹ ਤੇ ਮਾਸਕ ਨਾ ਲਗਾ ਕੇ ਬਜ਼ਾਰਾਂ ਵਿੱਚ ਆਉਣ ਵਾਲੇ ਤਿੰਨ ਦਰਜਨ ਤੋਂ ਵੱਧ ਲੋਕਾਂ ਦੇ ਚਲਾਨ ਕੱਟੇ ਗਏ ਹਨ ਅਤੇ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ।
Post Views: 53
  • Twitter
  • WhatsApp
  • Telegram
  • Facebook Messenger
  • Copy Link
  • Facebook
ShareTweetPin
Previous Post

ਲੌਕਡਾਊਨ ਦੌਰਾਨ ਉਲੰਘਣਾ ਦੇ ਵੱਖ-ਵੱਖ ਮਾਮਲਿਆਂ ’ਚ 649 ਐਫ਼.ਆਈ.ਆਰਜ਼. ਦਰਜ ਕਰਕੇ 934 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ: ਐਸ.ਐਸ.ਪੀ.

Next Post

ਡਰਾਈ ਡੇਅ ਮੁਹਿੰਮ: ਸਿਹਤ ਵਿਭਾਗ ਦੀ ਟੀਮ ਵੱਲੋਂ ਸਰਕਾਰੀ ਦਫਤਰਾਂ ਦੀ ਚੈਕਿੰਗ

Related Posts

मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी
BREAKING

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा
BREAKING

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

January 26, 2026
0
मोहाली में बिजली सुधारों पर 750 करोड़ रुपये खर्च किए जा रहे हैं
BREAKING

मोहाली में बिजली सुधारों पर 750 करोड़ रुपये खर्च किए जा रहे हैं

January 20, 2026
0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में
BREAKING

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

January 19, 2026
0
Next Post
ਡਰਾਈ ਡੇਅ ਮੁਹਿੰਮ: ਸਿਹਤ ਵਿਭਾਗ ਦੀ ਟੀਮ ਵੱਲੋਂ ਸਰਕਾਰੀ ਦਫਤਰਾਂ ਦੀ ਚੈਕਿੰਗ

ਡਰਾਈ ਡੇਅ ਮੁਹਿੰਮ: ਸਿਹਤ ਵਿਭਾਗ ਦੀ ਟੀਮ ਵੱਲੋਂ ਸਰਕਾਰੀ ਦਫਤਰਾਂ ਦੀ ਚੈਕਿੰਗ

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist