Tuesday, September 29, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
No Result
View All Result
ADVERTISEMENT
Home BREAKING

ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ `ਤੇ ਪ੍ਰਸ਼ਾਸ਼ਨਿਕ ਅਦਾਰੇ ਵਿੱਚ ਫੇਰਬਦਲ ਕਰਦਿਆਂ 32 ਆਈਏਐੱਸ ਅਧਿਕਾਰੀਆਂ ਦੇ ਕੀਤੇ ਤਬਾਦਲੇ, ਦੇਖੋ ਸੂਚੀ

admin by admin
April 16, 2022
in BREAKING, INDIA, PUNJAB
Reading Time: 1 min read
A A
0
पंजाब सरकार द्वारा 18 आई.पी.एस. अधिकारियों के तबादले कर किया बड़ा फेरबदल, पढ़ें सूची
0
SHARES
0
VIEWS
Share on FacebookShare on Twitter
ADVERTISEMENT

Table of Contents

Toggle
  • RelatedPosts
  • “राजनीतिक मतभेद अपनी जगह, लेकिन संवैधानिक संस्थाओं का सम्मान सबसे ऊपर” – मुख्यमंत्री
  • लुधियाना में बाबा बागेश्वर धाम सरकार की हनुमान कथा में मुख्यमंत्री नायब सिंह सैनी ने लिया हिस्सा।
  • विजिलेंस ब्यूरो ने 50,000 रुपये रिश्वत लेते इंस्पेक्टर और पीएचजी को रंगे हाथों किया काबू
  • सेवा संकल्प सेवा यात्रा का मुख्यमंत्री नायब सिंह सैनी ने किया स्वागत।
  • भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री
  • देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

RelatedPosts

“राजनीतिक मतभेद अपनी जगह, लेकिन संवैधानिक संस्थाओं का सम्मान सबसे ऊपर” – मुख्यमंत्री

“राजनीतिक मतभेद अपनी जगह, लेकिन संवैधानिक संस्थाओं का सम्मान सबसे ऊपर” – मुख्यमंत्री

September 28, 2026
0
कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी

लुधियाना में बाबा बागेश्वर धाम सरकार की हनुमान कथा में मुख्यमंत्री नायब सिंह सैनी ने लिया हिस्सा।

September 28, 2026
0
विजिलेंस ब्यूरो ने 50,000 रुपये रिश्वत लेते इंस्पेक्टर और पीएचजी को रंगे हाथों किया काबू

विजिलेंस ब्यूरो ने 50,000 रुपये रिश्वत लेते इंस्पेक्टर और पीएचजी को रंगे हाथों किया काबू

September 28, 2026
0
सेवा संकल्प सेवा यात्रा का मुख्यमंत्री नायब सिंह सैनी ने किया स्वागत।

सेवा संकल्प सेवा यात्रा का मुख्यमंत्री नायब सिंह सैनी ने किया स्वागत।

September 28, 2026
0
कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी

भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री

September 26, 2026
0
देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

September 26, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਚੰਡੀਗੜ੍ਹ, 16 ਅਪ੍ਰੈਲ (ਭਾਰਤੀ): ਪਿਛਲੇ ਮਹੀਨੇ ਤੋਂ ਬਦਲੀ ਦੇ ਇੰਤਜ਼ਾਰ `ਚ ਬੈਠੇ ਉੱਚ ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮਹੀਨਾ ਪੂਰਾ ਹੋਣ `ਤੇ ਸ਼ਨਿੱਚਰਵਾਰ ਨੂੰ ਸਰਕਾਰ ਨੇ 32 ਆਈਏਐੱਸ ਅਫ਼ਸਰਾਂ ਨੂੰ ਇਧਰੋਂ ਓਧਰ ਕਰ ਦਿੱਤਾ ਹੈ। ਜਿਹੜੇ ਅਧਿਕਾਰੀਆਂ ਦਾ ਤਬਾਦਲਾ ਕੀਤਾ ਹੈ, ਉਨ੍ਹਾਂ ਵਿਚ ਵਧੀਕ ਪ੍ਰਮੁੱਖ ਸਕੱਤਰ ਤੇ ਸਕੱਤਰ ਪੱਧਰ ਦੇ ਅਧਿਕਾਰੀ ਸ਼ਾਮਲ ਹਨ।
ਇਸ ਤਰ੍ਹਾਂ ਰਵਨੀਤ ਕੌਰ ਨੂੰ ਸਪੈਸ਼ਲ ਚੀਫ ਸੈਕਟਰੀ ਵਿੱਤ ਕਮਿਸ਼ਨਰ ਸਹਿਕਾਰਤਾ, ਵੀਕੇ ਜੰਜੂਆ ਨੂੰ ਸਪੈਸ਼ਲ ਚੀਫ ਸੈਕਟਰੀ ਜੇਲ੍ਹ, ਅਨੁਰਾਗ ਅੱਗਰਵਾਲ ਨੂੰ ਵਧੀਕ ਮੁੱਖ ਸਕੱਤਰ ਮਾਲ ਤੇ ਪੁਨਰਵਾਸ, ਏ ਵੈਣੂ ਪ੍ਰਸ਼ਾਦ ਨੂੰ ਪੁਰਾਣੇ ਵਿਭਾਗ ਦੇ ਨਾਲ ਵਧੀਕ ਮੁੱਖ ਸਕੱਤਰ ਸੌਰ ਊਰਜਾ, ਸੀਮਾ ਜੈਨ ਨੂੰ ਵਧੀਕ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਸਰਵਜੀਤ ਸਿੰਘ ਨੂੰ ਵਧੀਕ ਮੁੱਖ ਸਕੱਤਰ ਖੇਤੀਬਾੜੀ ਤੇ ਕਿਸਾਨ ਵੈਲਫੇਅਰ, ਰਾਜੀ ਸ੍ਰੀਵਾਸਤਵ ਨੂੰ ਵਧੀਕ ਮੁੱਖ ਸਕੱਤਰ ਜੰਗਲਾਤ, ਕੇਏਪੀ ਸਿਨਹਾ ਨੂੰ ਵਧੀਕ ਮੁੱਖ ਸਕੱਤਰ ਕਰ ਤੇ ਆਬਕਾਰੀ, ਅਨੁਰਾਗ ਵਰਮਾ ਨੂੰ ਪ੍ਰਿੰਸੀਪਲ ਸੈਕਟਰੀ ਦੇ ਨਾਲ ਨਾਲ ਲੋਕ ਨਿਰਮਾਣ ਵਿਭਾਗ, ਕੇ.ਸ਼ਿਵਾ ਪ੍ਰਸ਼ਾਦ ਨੂੰ ਵਿੱਤ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤ, ਵਿਕਾਸ ਪ੍ਰਤਾਪ ਸਿੰਘ ਨੂੰ ਪ੍ਰਿੰਸੀਪਲ ਸੈਕਟਰੀ ਵਿੱਤ ਤੇ ਯੋਜਨਾ, ਆਲੋਕ ਸ਼ੇਖਰ ਨੂੰ ਪ੍ਰਿੰਸੀਪਲ ਸੈਕਟਰੀ ਸਕੂਲ ਸਿੱਖਿਆ, ਡੀਕੇ ਤਿਵਾੜੀ ਨੂੰ ਪ੍ਰਿੰਸੀਪਲ ਸੈਕਟਰੀ ਵਾਟਰ ਸਪਲਾਈ ਤੇ ਸੈਨੀਟੇਸ਼ਨ, ਤੇਜਵੀਰ ਸਿੰਘ ਨੂੰ ਪ੍ਰਿੰਸੀਪਲ ਸੈਕਟਰੀ ਪਾਵਰ ਤੇ ਸੈਰ ਸਪਾਟਾ ਦਾ ਵਾਧੂ ਚਾਰਜ, ਜਸਪ੍ਰਰੀਤ ਤਲਵਾੜ ਨੂੰ ਪ੍ਰਿੰਸੀਪਲ ਸੈਕਟਰੀ ਉੱਚ ਸਿੱਖਿਆ, ਹੁਸਨ ਲਾਲ ਨੂੰ ਪ੍ਰਿੰਸੀਪਲ ਸੈਕਟਰੀ ਮੈਡੀਕਲ ਸਿੱਖਿਆ ਤੇ ਖੋਜ, ਪ੍ਰਿਟਿੰਗ ਤੇ ਸਟੇਸ਼ਨਰੀ, ਦਲੀਪ ਕੁਮਾਰ ਨੂੰ ਪਿੰ੍ਸੀਪਲ ਸੈਕਟਰੀ ਰੁਜ਼ਗਾਰ, ਟਰੇਨਿੰਗ ਤੇ ਇੰਡਸਟਰੀ ਕਾਮਰਸ ਦਾ ਵਾਧੂ ਚਾਰਜ, ਵਿਵੇਕ ਪ੍ਰਤਾਪ ਸਿੰਘ ਨੂੰ ਪ੍ਰਿੰਸੀਪਲ ਸੈਕਟਰੀ ਸਥਾਨਕ ਸਰਕਾਰਾਂ, ਰਾਜ ਕਮਲ ਚੌਧਰੀ ਨੂੰ ਪ੍ਰਿੰਸੀਪਲ ਸੈਕਟਰੀ ਖੇਡ ਤੇ ਯੁਵਕ ਸੇਵਾਵਾਂ, ਅਜੋਏ ਕੁਮਾਰ ਸਿਨਹਾ ਨੂੰ ਪ੍ਰਿੰਸੀਪਲ ਸੈਕਟਰੀ ਮਕਾਨ ਉਸਾਰੀ, ਰਾਹੁਲ ਭੰਡਾਰੀ ਨੂੰ ਪ੍ਰਿੰਸੀਪਲ ਸੈਕਟਰੀ ਤਕਨੀਕੀ ਸਿੱਖਿਆ, ਕ੍ਰਿਸ਼ਨ ਕੁਮਾਰ ਨੂੰ ਪ੍ਰਿੰਸੀਪਲ ਸੈਕਟਰੀ ਸਿੰਚਾਈ, ਵਰਿੰਦਰ ਕੁਮਾਰ ਮੀਨਾ ਨੂੰ ਪ੍ਰਿੰਸੀਪਲ ਸੈਕਟਰੀ ਅਜ਼ਾਦੀ ਘੁਲਾਟੀਆ, ਵਿਕਾਸ ਗਰਗ ਸੈਕਟਰੀ ਟਰਾਂਸਪੋਰਟ, ਸੁਮੇਰ ਸਿੰਘ ਗੱੁਜਰ ਨੂੰ ਸੈਕਟਰੀ ਲੇਬਰ, ਨੀਲਕੰਠ ਐੱਸ ਨੂੰ ਰਜਿਸਟਰਾਰ ਸਹਿਕਾਰਤਾ, ਅਜੋਏ ਸ਼ਰਮਾ ਨੂੰ ਸੈਕਟਰੀ ਸਿਹਤ ਤੇ ਪਰਿਵਾਰ ਕਲਿਆਣ, ਰਾਹੁਲ ਤਿਵਾੜੀ ਨੂੰ ਸੈਕਟਰੀ ਸਾਇੰਸ ਤੇ ਤਕਨਾਲੋਜੀ, ਕਮਲ ਕਿਸ਼ੋਰ ਯਾਦਵ ਨੂੰ ਕਮਿਸ਼ਨਰ ਵਿੱਤ, ਰਜਤ ਅੱਗਰਵਾਲ ਨੂੰ ਸੈਕਟਰੀ ਪ੍ਰਸੋਨਲ ਤੇ ਵਾਧੂ ਚਾਰਜ ਆਮ ਰਾਜ ਪ੍ਰਬੰਧ ਵਿਭਾਗ, ਵਰੁਣ ਰੂਜ਼ਮ ਨੂੰ ਸੈਕਟਰੀ ਆਬਕਾਰੀ ਕਮਿਸ਼ਨਰ, ਮਾਲਵਿੰਦਰ ਸਿੰਘ ਜੱਗੀ ਨੂੰ ਸੈਕਟਰੀ ਸਹਿਰੀ ਹਵਾਬਾਜ਼ੀ ਤੇ ਲੋਕ ਸੰਪਰਕ ਵਿਭਾਗ ਦਾ ਵਾਧੂ ਚਾਰਜ ਦਿੱਤਾ ਗਿਆ ਹੈ।

Post Views: 99
  • Twitter
  • WhatsApp
  • Telegram
  • Facebook Messenger
  • Copy Link
  • Facebook
ShareTweetPin
Previous Post

सबसे पुरानी संस्था खालसा हाईस्कूल अम्बाला शहर के नवनिर्मित भवन का भव्य उद्घाटन

Next Post

वार्ड 10 में पार्षद मिथुन वर्मा ने प्रॉपर्टी आईडी में आई कमियों को कैम्प लगाकर करवाया दरुस्त

Related Posts

“राजनीतिक मतभेद अपनी जगह, लेकिन संवैधानिक संस्थाओं का सम्मान सबसे ऊपर” – मुख्यमंत्री
BREAKING

“राजनीतिक मतभेद अपनी जगह, लेकिन संवैधानिक संस्थाओं का सम्मान सबसे ऊपर” – मुख्यमंत्री

September 28, 2026
0
कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
BREAKING

लुधियाना में बाबा बागेश्वर धाम सरकार की हनुमान कथा में मुख्यमंत्री नायब सिंह सैनी ने लिया हिस्सा।

September 28, 2026
0
विजिलेंस ब्यूरो ने 50,000 रुपये रिश्वत लेते इंस्पेक्टर और पीएचजी को रंगे हाथों किया काबू
BREAKING

विजिलेंस ब्यूरो ने 50,000 रुपये रिश्वत लेते इंस्पेक्टर और पीएचजी को रंगे हाथों किया काबू

September 28, 2026
0
सेवा संकल्प सेवा यात्रा का मुख्यमंत्री नायब सिंह सैनी ने किया स्वागत।
BREAKING

सेवा संकल्प सेवा यात्रा का मुख्यमंत्री नायब सिंह सैनी ने किया स्वागत।

September 28, 2026
0
कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
BREAKING

भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री

September 26, 2026
0
देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।
BREAKING

देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

September 26, 2026
0
Next Post
वार्ड 10 में पार्षद मिथुन वर्मा ने प्रॉपर्टी आईडी में आई कमियों को कैम्प लगाकर करवाया दरुस्त

वार्ड 10 में पार्षद मिथुन वर्मा ने प्रॉपर्टी आईडी में आई कमियों को कैम्प लगाकर करवाया दरुस्त

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist