Saturday, September 26, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
No Result
View All Result
ADVERTISEMENT
Home HARYANA

ਕੇਂਦਰ ਸਰਕਾਰ ਕਿਸਾਨ ਮਾਰੂ ਖੇਤੀ ਕਾਨੂੰਨ ਬਿਨਾਂ ਕਿਸੇ ਦੇਰੀ ਦੇ ਵਾਪਸ ਲਵੇ: ਤਿ੍ਰਪਤ ਬਾਜਵਾ ਤੇ ਸਰਕਾਰੀਆ

admin by admin
January 20, 2021
in HARYANA, INDIA, PUNJAB
A A
0
ਕੇਂਦਰ ਸਰਕਾਰ ਕਿਸਾਨ ਮਾਰੂ ਖੇਤੀ ਕਾਨੂੰਨ ਬਿਨਾਂ ਕਿਸੇ ਦੇਰੀ ਦੇ ਵਾਪਸ ਲਵੇ: ਤਿ੍ਰਪਤ ਬਾਜਵਾ ਤੇ ਸਰਕਾਰੀਆ
0
SHARES
0
VIEWS
Share on FacebookShare on Twitter
ADVERTISEMENT

Table of Contents

Toggle
  • RelatedPosts
  • भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री
  • देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।
  • चावल धांधलेबाजी के खिलाफ वाइस आफ राइस मिलर्स ने उठाई आवाज – चावल के नाम पर खिलाया जा रहा जहर
  • कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
  • पंजाब की पांच सहकारी चीनी मिलों ने जीते राष्ट्रीय पुरस्कार
  • श्री गुरु रविदास जी महाराज के 650वें प्रकाश पर्व से पहले मान सरकार निकालेगी चार विशाल शोभायात्राएं: हरपाल सिंह चीमा

RelatedPosts

कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी

भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री

September 26, 2026
0
देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

September 26, 2026
0
चावल धांधलेबाजी के खिलाफ वाइस आफ राइस मिलर्स ने उठाई आवाज  – चावल के नाम पर खिलाया जा रहा जहर

September 23, 2026
0
पंजाब की पांच सहकारी चीनी मिलों ने जीते राष्ट्रीय पुरस्कार

पंजाब की पांच सहकारी चीनी मिलों ने जीते राष्ट्रीय पुरस्कार

September 23, 2026
0
अगर विरोधी पार्टियां गलती से सत्ता में आ जाती हैं तो वे मुफ्त बिजली, महिलाओं के लिए मुफ्त बस यात्रा और हजार रुपये की सम्मान राशि बंद कर देंगी: मुख्यमंत्री भगवंत सिंह मान

श्री गुरु रविदास जी महाराज के 650वें प्रकाश पर्व से पहले मान सरकार निकालेगी चार विशाल शोभायात्राएं: हरपाल सिंह चीमा

September 23, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਦਿੱਲੀ/ਚੰਡੀਗੜ(ਪ੍ਰੈਸ ਕਿ ਤਾਕਤ) ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਅਤੇ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਜੰਤਰ ਮੰਤਰ ਵਿਖੇ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਕਿਸਾਨਾਂ ਦੇ ਹੱਕ ਵਿਚ ਦਿੱਤੇ ਜਾ ਰਹੇ ਧਰਨੇ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਸ੍ਰੀ ਤਿ੍ਰਪਤ ਬਾਜਵਾ ਅਤੇ ਸਰਕਾਰੀਆ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ’ਤੇ ਥੋਪੇ ਗਏ ਤਿੰਨੋ ਕਾਲੇ ਕਾਨੂੰਨ ਤੁਰੰਤ ਵਾਪਸ ਲੈਣੇ ਚਾਹੀਦੇ ਹਨ।
ਦੋਵਾਂ ਕੈਬਨਿਟ ਮੰਤਰੀਆਂ ਨੇ ਕਿਹਾ ਕਿ ਦੋ ਮਹੀਨੇ ਤੋਂ ਦੇਸ਼ ਭਰ ਦੇ ਲੱਖਾਂ ਕਿਸਾਨ ਦਿੱਲੀ ਦੀ ਸਰਹੱਦ ’ਤੇ ਹੱਡ ਚੀਰਵੀਂ ਠੰਡ ਵਿਚ ਸੰਘਰਸ਼ ਕਰ ਰਹੇ ਹਨ। ਪਰ ਕੇਂਦਰ ਸਰਕਾਰ ਕਿਸਾਨ ਮਾਰੂ ਕਾਨੂੰਨ ਰੱਦ ਕਰਨ ਦੀ ਬਜਾਏ ਕਿਸਾਨ ਸੰਘਰਸ਼ ਨੂੰ ਤਾਰਪੀਡੋ ਕਰਨ ਲਈ ਫੁੱਟ ਪਾਉ ਅਤੇ ਟਾਲ ਮਟੋਲ ਦੀ ਨੀਤੀ ‘ਤੇ ਕੰਮ ਕਰ ਰਹੀ ਹੈ। ਉਨਾਂ ਕਿਹਾ ਕਿ ਹੁਣ ਤੱਕ 100 ਤੋਂ ਵੱਧ ਕਿਸਾਨਾਂ ਦੀ ਇਸ ਸੰਘਰਸ਼ ਵਿਚ ਜਾਨ ਜਾ ਚੁੱਕੀ ਹੈ, ਇਸ ਸਭ ਦੇ ਬਾਵਜੂਦ ਵੀ ਕੇਂਦਰ ਸਰਕਾਰ ਹਾਲੇ ਵੀ ਕਿਸਾਨੀ ਮਾਮਲੇ ਦੇ ਹੱਲ ਕਰਨ ਲਈ ਕੋਈ ਠੋਸ ਕਦਮ ਨਹੀਂ ਉਠਾ ਰਹੀ, ਬਲਕਿ ਉਲਟਾ ਕਿਸਾਨਾਂ ਨੂੰ ਡਰਾਉਣ ਧਮਕਾਉਣ ਲਈ ਈ.ਡੀ ਦੇ ਨੋਟਿਸ ਭੇਜ ਰਹੀ ਹੈ।
ਸ੍ਰੀ ਬਾਜਵਾ ਅਤੇ ਸਰਕਾਰੀਆ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਜਿੱਦ ਛੱਡ ਕੇ ਖੁਦ ਪਹਿਲਕਦਮੀ ਕਰਦਿਆਂ ਤਿੰਨੋ ਕਿਸਾਨ ਮਾਰੂ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ ਕਰਨ। ਦੋਵਾਂ ਮੰਤਰੀਆਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਦੇਸ਼ ਭਰ ਤੋਂ ਨਾ ਤਾਂ ਕਿਸੇ ਕਿਸਾਨ ਨੇ ਅਤੇ ਨਾ ਹੀ ਕਿਸੇ ਸੂਬਾ ਸਰਕਾਰ ਨੇ ਇਹ ਥੋਪੇ ਗਏ ਖੇਤੀ ਸੁਧਾਰਾਂ ਦੀ ਮੰਗ ਕੀਤੀ ਸੀ, ਜਿਸ ਕਾਰਨ ਪਹਿਲਾਂ ਹੀ ਪੰਜਾਬ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਦਾ ਵਿਸੇਸ਼ ਇਜਲਾਸ ਬੁਲਾਇਆ ਅਤੇੇ ਸਰਬ ਸੰਮਤੀ ਨਾਲ ਸਾਰੇ ਸਦਨ ਨੇ ਇਹ ਕਾਨੂੰਨ ਰੱਦ ਕਰ ਦਿੱਤੇ ਹਨ। ਉਨਾਂ ਨਾਲ ਹੀ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਕਾਲੇ ਕਾਨੂੰਨ ਨੂੰ ਲਾਗੂ ਕਰਵਾਉਣ ਲਈ ਵੱਡੇ ਉਦਯੋਗਿਕ ਘਰਾਣਿਆਂ ਦੇ ਦਬਾਅ ‘ਚੋਂ ਬਾਹਰ ਨਿਕਲ ਕੇ ਦੇਸ਼ ਦੇ ਅੰਨਦਾਤਾ ਅੱਗੇ ਸਿਰ ਝੁਕਾਉਂਦਿਆਂ ਤੁਰੰਤ ਇਹ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ।
ਇਸ ਮੌਕੇ ਪੰਜਾਬ ਦੇ ਦੋਵਾਂ ਮੰਤਰੀਆਂ ਨੇ ਸੰਘਰਸ਼ ਕਰ ਰਹੇ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਨੂੰ ਵਧਾਈ ਵੀ ਦਿੱਤੀ ਕਿ ਲੱਖਾਂ ਲੋਕਾਂ ਦੇ ਇਕੱਠ ਦੇ ਬਾਵਜੂਦ ਏਨੇ ਵੱਡੇ ਅੰਦੋਲਨ ਵਿਚ ਸਭ ਨੇ ਸ਼ਾਂਤੀ ਬਣਾਈ ਹੋਈ ਹੈ।

Post Views: 46
  • Twitter
  • WhatsApp
  • Telegram
  • Facebook Messenger
  • Copy Link
  • Facebook
ShareTweetPin
Previous Post

ਭਾਰਤੀ ਚੋਣ ਕਮਿਸ਼ਨ ਵਲੋਂ 25 ਜਨਵਰੀ ਨੂੰ ਕੀਤੀ ਜਾਵੇਗੀ ਈ-ਈ.ਪੀ.ਆਈ.ਸੀ. ਦੀ ਸ਼ੁਰੂਆਤ

Next Post

KEJRI THE BIGGEST HYPOCRITE, LOT OF DIFFERENCE BETWEEN HIS SAYING AND DOING: DHARAMSOT

Related Posts

कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
BREAKING

भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री

September 26, 2026
0
देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।
BREAKING

देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

September 26, 2026
0
चावल धांधलेबाजी के खिलाफ वाइस आफ राइस मिलर्स ने उठाई आवाज  – चावल के नाम पर खिलाया जा रहा जहर
BREAKING

चावल धांधलेबाजी के खिलाफ वाइस आफ राइस मिलर्स ने उठाई आवाज – चावल के नाम पर खिलाया जा रहा जहर

September 26, 2026
0
कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
BREAKING

कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी

September 23, 2026
0
पंजाब की पांच सहकारी चीनी मिलों ने जीते राष्ट्रीय पुरस्कार
BREAKING

पंजाब की पांच सहकारी चीनी मिलों ने जीते राष्ट्रीय पुरस्कार

September 23, 2026
0
अगर विरोधी पार्टियां गलती से सत्ता में आ जाती हैं तो वे मुफ्त बिजली, महिलाओं के लिए मुफ्त बस यात्रा और हजार रुपये की सम्मान राशि बंद कर देंगी: मुख्यमंत्री भगवंत सिंह मान
BREAKING

श्री गुरु रविदास जी महाराज के 650वें प्रकाश पर्व से पहले मान सरकार निकालेगी चार विशाल शोभायात्राएं: हरपाल सिंह चीमा

September 23, 2026
0
Next Post
KEJRI THE BIGGEST HYPOCRITE, LOT OF DIFFERENCE BETWEEN HIS SAYING AND DOING: DHARAMSOT

KEJRI THE BIGGEST HYPOCRITE, LOT OF DIFFERENCE BETWEEN HIS SAYING AND DOING: DHARAMSOT

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist