Sunday, September 27, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
No Result
View All Result
ADVERTISEMENT
Home PUNJAB

ਵਲਟੋਹਾ ਪੁਲਿਸ ਨੇ ਪੱਤਰਕਾਰ ਦੇ ਪਰਿਵਾਰ ਤੇ ਹਮਲਾ ਕਰਨ ਵਾਲੇ ਵਿਅਕਤੀਆਂ ਵਿੱਚੋਂ ਇੱਕ ਦੋਸ਼ੀ ਨੂੰ ਕੀਤਾ ਗ੍ਰਿਫਤਾਰ

admin by admin
September 6, 2021
in PUNJAB
Reading Time: 1 min read
A A
0
ਵਲਟੋਹਾ ਪੁਲਿਸ ਨੇ ਪੱਤਰਕਾਰ ਦੇ ਪਰਿਵਾਰ ਤੇ ਹਮਲਾ ਕਰਨ ਵਾਲੇ ਵਿਅਕਤੀਆਂ ਵਿੱਚੋਂ ਇੱਕ ਦੋਸ਼ੀ ਨੂੰ ਕੀਤਾ ਗ੍ਰਿਫਤਾਰ
0
SHARES
0
VIEWS
Share on FacebookShare on Twitter
ADVERTISEMENT

Table of Contents

Toggle
  • RelatedPosts
  • भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री
  • देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।
  • चावल धांधलेबाजी के खिलाफ वाइस आफ राइस मिलर्स ने उठाई आवाज – चावल के नाम पर खिलाया जा रहा जहर
  • कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
  • पंजाब की पांच सहकारी चीनी मिलों ने जीते राष्ट्रीय पुरस्कार
  • श्री गुरु रविदास जी महाराज के 650वें प्रकाश पर्व से पहले मान सरकार निकालेगी चार विशाल शोभायात्राएं: हरपाल सिंह चीमा

RelatedPosts

कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी

भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री

September 26, 2026
0
देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

September 26, 2026
0
चावल धांधलेबाजी के खिलाफ वाइस आफ राइस मिलर्स ने उठाई आवाज  – चावल के नाम पर खिलाया जा रहा जहर

September 23, 2026
0
पंजाब की पांच सहकारी चीनी मिलों ने जीते राष्ट्रीय पुरस्कार

पंजाब की पांच सहकारी चीनी मिलों ने जीते राष्ट्रीय पुरस्कार

September 23, 2026
0
अगर विरोधी पार्टियां गलती से सत्ता में आ जाती हैं तो वे मुफ्त बिजली, महिलाओं के लिए मुफ्त बस यात्रा और हजार रुपये की सम्मान राशि बंद कर देंगी: मुख्यमंत्री भगवंत सिंह मान

श्री गुरु रविदास जी महाराज के 650वें प्रकाश पर्व से पहले मान सरकार निकालेगी चार विशाल शोभायात्राएं: हरपाल सिंह चीमा

September 23, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਤਰਨ-ਤਾਰਨ/ਵਲਟੋਹਾ,  06 ਸਤੰਬਰ (ਰਣਬੀਰ ਸਿੰਘ)- ਵਲਟੋਹਾ ਪੁਲਿਸ ਨੇ ਪੱਤਰਕਾਰ ਬਲਜੀਤ ਸਿੰਘ ਦੇ ਪਰਿਵਾਰ ਤੇ ਹਮਲਾ ਕਰਨ ਵਾਲੇ ਦੋਸ਼ੀਆਂ ਵਿਚੋਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆ ਏ.ਐਸ.ਆਈ ਗੁਰਦੀਪ ਸਿੰਘ ਨੇ ਦੱਸਿਆ ਕਿ ਬੀਤੇ ਪੰਦਰਾਂ ਵੀਹ ਦਿਨ ਪਹਿਲਾਂ ਪੱਤਰਕਾਰ ਬਲਜੀਤ ਸਿੰਘ ਦੇ ਪਰਿਵਾਰ ਤੇ ਕਸਬਾ ਅਲਗੋਂ ਕੋਠੀ ਦੇ ਰਹਿਣ ਵਾਲੇ ਸੁਖਵਿੰਦਰ ਸਿੰਘ ਉਰਫ ਸੋਨੂੰ ਜੋ ਆਪਣੇ ਆਪ ਨੂੰ ਐਮ.ਐਲ.ਏ ਸੁਖਪਾਲ ਸਿੰਘ ਭੁੱਲਰ ਦੀ ਸੱਜੀ ਬਾਂਹ ਦੱਸਦਾ ਹੈ ਨੇ ਹਮਲਾ ਕਰ ਦਿੱਤਾ ਸੀ।ਸੁਖਵਿੰਦਰ ਸਿੰਘ ਉਰਫ ਸੋਨੂੰ ਨੇ ਆਪਣੇ ਪੁੱਤਰ, ਭਤੀਜੇ ਅਤੇ ਕੁਝ ਅਣਪਛਾਤੇ ਵਿਅਕਤੀਆਂ ਨਾਲ ਮਿਲ ਕੇ ਪੱਤਰਕਾਰ ਬਲਜੀਤ ਸਿੰਘ ਦੀ ਕਾਰ ਪਿੱਛੇ ਕਾਰ ਅਤੇ ਮੋਟਰਸਾਈਕਲ ਲਗਾ ਕੇ ਉਸਦੀ ਕਾਰ ਰੋਕ ਲਈ ਸੀ।ਇਸ ਤੋਂ ਬਾਅਦ ਉਪਰੋਕਤ ਵਿਅਕਤੀਆਂ ਨੇ ਪੱਤਰਕਾਰ ਬਲਜੀਤ ਸਿੰਘ ਦੀ ਮਾਤਾ,ਭਰਾ, ਭਤੀਜਾ ਅਤੇ ਭਤੀਜੀ ਨੂੰ ਬੇਸਬਾਲ ਨਾਲ ਹਮਲਾ ਕਰਕੇ ਸੱਟਾਂ ਲਾ ਦਿੱਤੀਆਂ ਸਨ।ਉਪਰੋਕਤ ਦੋਸ਼ੀਆਂ ਨੇ ਹਮਲੇ ਦੌਰਾਨ ਪੱਤਰਕਾਰ ਦੇ ਪਰਿਵਾਰ ਦੇ ਕੱਪੜੇ ਪਾੜ ਕੇ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਸੀ।ਇਸ ਘਟਨਾ ਤੋਂ ਪੰਦਰਾਂ ਵੀਹ ਦਿਨ ਬਾਅਦ ਪੁਲਿਸ ਨੇ ਦੋਸ਼ੀਆਂ ਖਿਲਾਫ ਪਰਚਾ ਦਰਜ਼ ਕੀਤਾ ਸੀ।ਇਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦਿਆਂ ਇਹਨਾਂ ਦੋਸ਼ੀਆਂ ਵਿਚੋਂ ਇਕ ਦੋਸ਼ੀ ਜਿਸ ਦਾ ਨਾਮ ਕੈਪਟਨ ਪੁੱਤਰ ਸੁਰਜੀਤ ਸਿੰਘ ਹੈ ਨੂੰ ਪਿੰਡ ਚੀਚੇ ਤੋਂ ਗ੍ਰਿਫ਼ਤਾਰ ਕਰ ਲਿਆ।ਗ੍ਰਿਫ਼ਤਾਰੀ ਮਗਰੋਂ ਪੁਲਿਸ ਨੇ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਲੈ ਲਿਆ ਹੈ।ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆ ਏ.ਐਸ.ਆਈ ਗੁਰਦੀਪ ਸਿੰਘ ਨੇ ਕਿਹਾ ਕਿ ਪੁਲਿਸ ਬਾਕੀ ਭਗੋੜੇ ਦੋਸ਼ੀਆ ਨੂੰ ਜਲਦ ਤੋਂ ਜਲਦ ਗਿ੍ਫ਼ਤਾਰ ਕਰਕੇ ਸਲਾਖਾਂ ਪਿੱਛੇ ਡੱਕੇਗੀ।ਇਸ ਮੌਕੇ ਪੱਤਰਕਾਰ ਯੂਨੀਅਨ ਪ੍ਰੈੱਸ ਸੰਘਰਸ਼ ਜਰਨਲਿਸਟ ਐਸੋਸੀਏਸ਼ਨ ਵਲੋਂ ਐਸ.ਐਸ.ਪੀ ਸਾਹਿਬ ਤੋਂ ਪੁਰਜ਼ੋਰ ਮੰਗ ਕੀਤੀ ਗਈ ਕਿ ਸਾਰੇ ਦੋਸ਼ੀ ਜਲਦ ਤੋਂ ਜਲਦ ਫੜੇ ਜਾਣ ਤੇ ਉਨ੍ਹਾਂ ਤੇ ਬਣਦੀ ਕਾਰਵਾਈ ਕੀਤੀ ਜਾਵੇ।ਇਸ ਮੌਕੇ ਪ੍ਰਧਾਨ ਰਾਣਾ ਬੁੱਘ,ਗੁਰਮੀਤ ਵਲਟੋਹਾ, ਹਰਬੰਸ ਸਿੰਘ,ਪਲਵਿੰਦਰ ਕੰਡਾ,ਰਿੰਪਲ ਗੋਲਣ,ਹਰਮਨ ਵਾਂ,ਗੁਰਚਰਨ ਭੱਟੀ, ਹਰਦਿਆਲ ਸਿੰਘ ਭੈਣੀ,ਰਾਜੂ ਘਰਿਆਲੀ, ਦਰਸ਼ਨ ਸਿੰਘ,ਰਛਪਾਲ ਸਿੰਘ ਪੰਨੂ, ਬਲਵੀਰ ਸਿੰਘ,ਮਨੀ ਭਿੱਖੀਵਿੰਡ, ਦਲਬੀਰ ਉੱਦੋਕੇ, ਮਨਜਿੰਦਰ ਸਿੰਘ ਆਦਿ ਪੱਤਰਕਾਰ ਹਾਜ਼ਰ ਸਨ।

Post Views: 84
  • Twitter
  • WhatsApp
  • Telegram
  • Facebook Messenger
  • Copy Link
  • Facebook
Tags: Accused arrestedASI Gurdeep SinghAttack on journalist's familyJournalists AssociationJournalists Union Press Strugglelatest newslatest updatesLatest Updates on TarnTaranMLA Sukhpal Singh Bhullarpress ki taquat newspunjab newsTarn Tarantarntaran newstop 10 newsValtohaValtoha Police
ShareTweetPin
Previous Post

ਡਾ ਐੱਚ.ਪੀ.ਐੱਸ ਭਿੰਡਰ ਨੇ ਸਿਮਰਨ ਹਸਪਤਾਲ ਵਿਖੇ ਬਤੋਰ  ਮੈਡੀਕਲ ਸੁਪਰਡੈਂਟ ਅਹੁਦਾ ਸੰਭਾਲਿਆ  

Next Post

Боты Для Торговли Криптовалютой

Related Posts

कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
BREAKING

भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री

September 26, 2026
0
देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।
BREAKING

देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

September 26, 2026
0
चावल धांधलेबाजी के खिलाफ वाइस आफ राइस मिलर्स ने उठाई आवाज  – चावल के नाम पर खिलाया जा रहा जहर
BREAKING

चावल धांधलेबाजी के खिलाफ वाइस आफ राइस मिलर्स ने उठाई आवाज – चावल के नाम पर खिलाया जा रहा जहर

September 26, 2026
0
कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
BREAKING

कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी

September 23, 2026
0
पंजाब की पांच सहकारी चीनी मिलों ने जीते राष्ट्रीय पुरस्कार
BREAKING

पंजाब की पांच सहकारी चीनी मिलों ने जीते राष्ट्रीय पुरस्कार

September 23, 2026
0
अगर विरोधी पार्टियां गलती से सत्ता में आ जाती हैं तो वे मुफ्त बिजली, महिलाओं के लिए मुफ्त बस यात्रा और हजार रुपये की सम्मान राशि बंद कर देंगी: मुख्यमंत्री भगवंत सिंह मान
BREAKING

श्री गुरु रविदास जी महाराज के 650वें प्रकाश पर्व से पहले मान सरकार निकालेगी चार विशाल शोभायात्राएं: हरपाल सिंह चीमा

September 23, 2026
0
Next Post

Боты Для Торговли Криптовалютой

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist