Thursday, May 14, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
Ozi News
No Result
View All Result
ADVERTISEMENT
Home PUNJAB

ਨੌਜਵਾਨਾਂ, ਇਸਤਰੀਆਂ, ਦਿਵਿਆਂਗ ਅਤੇ ਟਰਾਂਸਜੈਂਡਰਾਂ ਦੀ ਬਤੌਰ ਵੋਟਰ ਰਜਿਸਟਰੇਸ਼ਨ ਵਧਾਉਣ ਲਈ ਵਿੱਢੀ ਗਈ ਮੁਹਿੰਮ, ਜ਼ਿਲ੍ਹਾ ਚੋਣ ਅਫਸਰ

admin by admin
July 13, 2020
in PUNJAB
Reading Time: 1 min read
A A
0
ਨੌਜਵਾਨਾਂ, ਇਸਤਰੀਆਂ, ਦਿਵਿਆਂਗ ਅਤੇ ਟਰਾਂਸਜੈਂਡਰਾਂ ਦੀ ਬਤੌਰ ਵੋਟਰ ਰਜਿਸਟਰੇਸ਼ਨ ਵਧਾਉਣ ਲਈ ਵਿੱਢੀ ਗਈ ਮੁਹਿੰਮ, ਜ਼ਿਲ੍ਹਾ ਚੋਣ ਅਫਸਰ
0
SHARES
0
VIEWS
Share on FacebookShare on Twitter
ADVERTISEMENT

RelatedPosts

मीडिया और चुनाव पर संवाद: सीईओ पंजाब की पीयू छात्रों से बातचीत

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

January 26, 2026
0
मोहाली में बिजली सुधारों पर 750 करोड़ रुपये खर्च किए जा रहे हैं

मोहाली में बिजली सुधारों पर 750 करोड़ रुपये खर्च किए जा रहे हैं

January 20, 2026
0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

January 19, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

ਆਨਲਾਈਨ ਵਿਧੀ ਰਾਹੀਂ ਬਣਾਇ ਜਾ ਸਕਦੀ ਹੈ ਨਵੀਂ ਵੋਟ

ਬਰਨਾਲਾ,13 ਜੁਲਾਈ (ਰਾਕੇਸ਼ ਗੋਇਲ/ਰਾਹੁਲ ਬਾਲੀ):- ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਸ਼ਵੀਪ ਤਹਿਤ ਨੌਜਵਾਨਾਂ, ਇਸਤਰੀਆਂ, ਦਿਵਿਆਂਗ ਅਤੇ ਟਰਾਂਸਜੈਂਡਰਾਂ ਦੀ ਬਤੌਰ ਵੋਟਰ ਰਜਿਸਟਰੇਸ਼ਨ ਵਧਾਉਣ ਅਤੇ ਉਨਾਂ ਨੂੰ ਵੋਟ ਦੀ ਮਹੱਤਤਾ ਸਮਝਾਉਣ ਸਬੰਧੀ ਵੱਖ-ਵੱਖ ਸਵੀਪ ਗਤੀਵਿਧੀਆਂ ਕਰਵਾਈਆਂ ਜਾਣੀਆਂ ਹਨ।
ਇਸ ਨੂੰ ਮੁੱਖ ਰੱਖਦਿਆਂ ਹੋਇਆਂ ਇਸ ਜ਼ਿਲ੍ਹੇ ਵਿਚਲੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ ਦੇ ਚੋਣਕਾਰ ਰਜਿਸਟਰੇਸ਼ਨ ਅਫਸਰ ਆਪਣੇ ਅਧੀਨ ਆਉਂਦੇ ਸੁਪਰਵਾਈਜਰਾਂ, ਬੀ.ਐਲ.ਓਜ., ਵਿਧਾਨ ਸਭਾ ਚੋਣ ਹਲਕਾ ਪੱਧਰ ਦੇ ਸਵੀਪ ਨੋਡਲ ਅਫਸਰਾਂ ਅਤੇ ਪੋਲਿੰਗ ਸਟੇਸ਼ਨ ਪੱਧਰ ’ਤੇ ਬਣਾਏ ਗਏ ਇਲੈਕਟੋਰਲ ਲਿਟਰੇਸੀ ਕਲੱਬਾਂ ਰਾਹੀਂ ਨੌਜਵਾਨ ਲੜਕੇ/ਲੜਕੀਆਂ ਨੂੰ ਰਾਸ਼ਟਰੀ ਵੋਟਰ ਸਰਵਿਸ ਪੋਰਟਲ ’ਤੇ ਆਨਲਾਈਨ ਵੋਟ ਬਣਾਉਣ ਲਈ ਜਾਗਰੂਕ ਕਰਨਗੇ।
ਉਨ੍ਹਾਂ ਕਿਹਾ ਕਿ ਉਪਰੋਕਤ ਅਧੀਨ ਸ਼੍ਰੀ ਅਸ਼ੋਕ ਕੁਮਾਰ, ਜਿਲਾ ਨੋਡਲ ਅਫਸਰ ਸਵੀਪ, ਬਰਨਾਲਾ ਜ਼ਿਲ੍ਹੇ ਦੇ ਸਮੂਹ ਸਮਾਜ ਸੇਵੀ ਸੰਸਥਾਵਾਂ ਨਾਲ ਤਾਲਮੇਲ ਕਰਕੇ ਨੌਜਵਾਨਾਂ, ਇਸਤਰੀਆਂ, ਦਿਵਿਆਂਗ ਅਤੇ ਟਰਾਂਸਜੈਂਡਰਾਂ ਦੀ ਬਤੌਰ ਵੋਟਰ ਰਜਿਸਟਰੇਸ਼ਨ ਵਧਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚਲੇ ਬੇਰੁਜ਼ਗਾਰ ਨੌਜਵਾਨ, ਜੋ ਹਾਲਾਂ ਤੱਕ ਵੋਟ ਬਣਨ ਤੋਂ ਵਾਂਝੇ ਰਹਿ ਗਏ ਹਨ, ਉਨ੍ਹਾਂ ਨੌਜਵਾਨਾਂ ਨੂੰ ਆਨਲਾਈਨ ਵੋਟ ਬਣਾਉਣ ਲਈ ਫਾਰਮ ਵੈਬਸਾਇਟ www.nvsp.in ਤੇ ਜਾਂ ਵੋਟਰ ਹੈਲਪ ਲਾਈਨ ਐਪ ਤੇ ਆਨ ਲਾਈਨ ਅਪਲਾਈ ਕਰਨ ਲਈ ਜਾਗਰੂਕ ਕਰਵਾਉਣਗੇ ਅਤੇ ਵੋਟ ਦੀ ਮਹੱਤਤਾ ਬਾਰੇ ਵੀ ਸਮਝਾਉਣਗੇ। ਉਨ੍ਹਾਂ ਦੱਸਿਆਂ ਕਿ ਵੋਟਾਂ ਸਬੰਧੀ ਕਿਸੇ ਵੀ ਕਿਸਮ ਦੀ ਜਾਣਕਾਰੀ ਲਈ ਟੋਲ ਫ੍ਰੀ ਹੈਲਪ ਲਾਈਨ ਨੰਬਰ 1950 ਤੇ ਸੰਪਰਕ ਕੀਤਾ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਅਜਿਹੇ ਨੌਜਵਾਨ ਜਿਨ੍ਹਾਂ ਦਾ ਜਨਮ ਮਿਤੀ 1 ਜਨਵਰੀ 2002 ਹੈ ਅਤੇ ਉਨ੍ਹਾਂ ਦੀ ਉਮਰ ਮਿਤੀ 1 ਜਨਵਰੀ 2020 ਨੂੰ 18 ਤੋਂ 19/20 ਸਾਲ ਦੀ ਹੋ ਗਈ ਹੈ , ਉਨ੍ਹਾਂ ਨੇ ਹਾਲੇ ਤੱਕ ਆਪਣੀ ਵੋਟਰ ਰਜਿਸਟਰੇਸ਼ਨ ਨਹੀਂ ਕਰਵਾਈ ਹੈ, ਉਹ ਆਨਲਾਈਨ ਵਿਧੀ ਦਾ ਵੱਧ ਤੋਂ ਵੱਧ ਉਪਯੋਗ ਕਰਕੇ ਭਾਰਤ ਚੋਣ ਕਮਿਸ਼ਨ ਵੱਲੋਂ ਤਿਆਰ ਕੀਤੇ ਗਏ ਪੋਰਟਲ ’ਤੇ ਲਾਗ ਆਨ ਕਰਕੇ ਫਾਰਮ ਨੰਬਰ-6 ਅਪਲਾਈ ਕਰਕੇ ਆਪਣੀ ਵੋਟ ਅਪਲਾਈ ਕਰਨ ਅਤੇ ਭਾਰਤ ਦੇ ਜ਼ਿੰਮੇਵਾਰ ਨਾਗਰਿਕ ਹੋਣ ਦਾ ਆਪਣਾ ਫਰਜ਼ ਨਿਭਾਉਣ।

Post Views: 25
  • Twitter
  • WhatsApp
  • Telegram
  • Facebook Messenger
  • Copy Link
  • Facebook
ShareTweetPin
Previous Post

ਡਿਪਟੀ ਕਮਿਸ਼ਨਰ ਨੇ ਮੀਂਹ ਕਾਰਨ ਧਸੀ ਬਾਜਾਖਾਨਾ ਰੋਡ ਦਾ ਕੀਤਾ ਦੌਰਾ

Next Post

ਖ਼ਤਰਾ :ਪੰਜਾਬ ‘ਚ ਨਵੇਂ ਰੂਲ ਜਾਰੀ, ਉਲੰਘਣਾ ਕਰਨ ‘ਤੇ FIR

Related Posts

मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

February 6, 2026
0
कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी
BREAKING

कांग्रेस के पास मुद्दे नहीं, सिर्फ झूठी बयानबाजी: मुख्यमंत्री श्री नायब सिंह सैनी

February 4, 2026
0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

January 26, 2026
0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा
BREAKING

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

January 26, 2026
0
मोहाली में बिजली सुधारों पर 750 करोड़ रुपये खर्च किए जा रहे हैं
BREAKING

मोहाली में बिजली सुधारों पर 750 करोड़ रुपये खर्च किए जा रहे हैं

January 20, 2026
0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में
BREAKING

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

January 19, 2026
0
Next Post
ਸਖਤ ਰੋਕਾਂ ਦਾ ਐਲਾਨ : ਪੰਜਾਬ ਨੂੰ ਕੋਵਿਡ ਦੇ ਮਾਮਲੇ ਵਿੱਚ ਮੁੰਬਈ, ਦਿੱਲੀ, ਤਾਮਿਲਨਾਡੂ ਨਹੀਂ ਬਣਨ ਦੇਣਾ ਚਾਹੁੰਦਾ : ਕੈਪਟਨ ਅਮਰਿੰਦਰ

ਖ਼ਤਰਾ :ਪੰਜਾਬ 'ਚ ਨਵੇਂ ਰੂਲ ਜਾਰੀ, ਉਲੰਘਣਾ ਕਰਨ 'ਤੇ FIR

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist