Monday, September 28, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US
No Result
View All Result
Ozi News
No Result
View All Result
ADVERTISEMENT
Home PUNJAB

ਪੰਜਾਬ ਵਿੱਚ ਨਜਾਇਜ਼ ਸ਼ਰਾਬ ਦੇ ਨੈਟਵਰਕ ਦਾ ਸਫਾਇਆ ਜਲਦ: ਕੈਪਟਨ ਅਮਰਿੰਦਰ ਸਿੰਘ

admin by admin
May 17, 2020
in PUNJAB
Reading Time: 1 min read
A A
0
ਪੰਜਾਬ ਵਿੱਚ ਨਜਾਇਜ਼ ਸ਼ਰਾਬ ਦੇ ਨੈਟਵਰਕ ਦਾ ਸਫਾਇਆ ਜਲਦ: ਕੈਪਟਨ ਅਮਰਿੰਦਰ ਸਿੰਘ
0
SHARES
0
VIEWS
Share on FacebookShare on Twitter
ADVERTISEMENT

Table of Contents

Toggle
  • RelatedPosts
  • भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री
  • देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।
  • चावल धांधलेबाजी के खिलाफ वाइस आफ राइस मिलर्स ने उठाई आवाज – चावल के नाम पर खिलाया जा रहा जहर
  • कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
  • पंजाब की पांच सहकारी चीनी मिलों ने जीते राष्ट्रीय पुरस्कार
  • श्री गुरु रविदास जी महाराज के 650वें प्रकाश पर्व से पहले मान सरकार निकालेगी चार विशाल शोभायात्राएं: हरपाल सिंह चीमा

RelatedPosts

कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी

भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री

September 26, 2026
0
देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

September 26, 2026
0
चावल धांधलेबाजी के खिलाफ वाइस आफ राइस मिलर्स ने उठाई आवाज  – चावल के नाम पर खिलाया जा रहा जहर

September 23, 2026
0
पंजाब की पांच सहकारी चीनी मिलों ने जीते राष्ट्रीय पुरस्कार

पंजाब की पांच सहकारी चीनी मिलों ने जीते राष्ट्रीय पुरस्कार

September 23, 2026
0
अगर विरोधी पार्टियां गलती से सत्ता में आ जाती हैं तो वे मुफ्त बिजली, महिलाओं के लिए मुफ्त बस यात्रा और हजार रुपये की सम्मान राशि बंद कर देंगी: मुख्यमंत्री भगवंत सिंह मान

श्री गुरु रविदास जी महाराज के 650वें प्रकाश पर्व से पहले मान सरकार निकालेगी चार विशाल शोभायात्राएं: हरपाल सिंह चीमा

September 23, 2026
0
ADVERTISEMENT
  • Twitter
  • WhatsApp
  • Telegram
  • Facebook Messenger
  • Copy Link
  • Facebook

* 23 ਮਈ ਤੱਕ ਨਜਾਇਜ਼ ਸ਼ਰਾਬ ਬਣਾਉਣ ਅਤੇ ਤਸਕਰੀ ਕਰਨ ਵਾਲੇ ਮਾਫੀਆ ਦਾ ਡਾਟਾ ਹੋਵੇਗਾ ਤਿਆਰ
ਚੰਡੀਗੜ੍ਹ, (ਅਨਿਲ ਭਾਰਤੀ):
ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੁਲਸ ਵਿਭਾਗ ਨੂੰ ਸ਼ਰਾਬ ਦੀ ਹਰੇਕ ਤਰ੍ਹਾਂ ਦੀ ਤਸਕਰੀ, ਨਾਜਾਇਜ਼ ਸ਼ਰਾਬ ਕੱਢਣ ਤੇ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ ਤਾਂ ਕਿ ਅਜਿਹੀਆਂ ਗਤੀਵਿਧੀਆਂ ਨਾਲ ਸੂਬੇ ਨੂੰ ਮਾਲੀ ਨੁਕਸਾਨ ਤੋਂ ਬਚਾਇਆ ਜਾ ਸਕੇ। ਮੁੱਖ ਮੰਤਰੀ ਨੇ ਅਜਿਹੇ ਸਬ-ਡਵੀਜ਼ਨ ਦੇ ਡੀ.ਐਸ.ਪੀ. ਅਤੇ ਐਸ.ਐਚ.ਓਜ਼ ਵਿਰੁੱਧ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਜਿਨ੍ਹਾਂ ਦੇ ਇਲਾਕਿਆਂ ਵਿੱਚ ਅਜਿਹੀ ਗਤੀਵਿਧੀਆਂ ਵਾਪਰਦੀਆਂ ਸਾਹਮਣੇ ਆਉਂਦੀਆਂ ਹਨ। ਉਨ੍ਹਾਂ ਕਿਹਾ ਕਿ ਨਾਜਾਇਜ਼ ਸ਼ਰਾਬ ਕੱਢਣ/ਤਸਕਰੀ ਕਰਨ/ਵੇਚਣ ਆਦਿ ਨਾਲ ਸਬੰਧਤ ਕਿਸੇ ਵੀ ਤਰੀਕੇ ਨਾਲ ਗੈਰ-ਕਾਨੂੰਨੀ ਗਤੀਵਿਧੀਆਂ ਦਾ ਸਮਰਥਨ ਕਰਨ ਜਾਂ ਲਾਪਰਵਾਹੀ ਵਰਤਣ ਵਾਲੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਵੀ ਸਖਤ ਕਾਰਵਾਈ ਦੇ ਆਦੇਸ਼ ਦਿੱਤੇ।
ਮੁੱਖ ਮੰਤਰੀ ਦੇ ਹੁਕਮਾਂ `ਤੇ ਡੀ.ਜੀ.ਪੀ. ਦਿਨਕਰ ਗੁਪਤਾ ਨੇ ਸਾਰੇ ਪੁਲੀਸ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲੀਸ ਮੁਖੀਆਂ ਨੂੰ 23 ਮਈ ਤੱਕ ਜ਼ਿਲ੍ਹਾ ਅਤੇ ਪੁਲੀਸ ਥਾਣੇ ਪੱਧਰ `ਤੇ ਸ਼ਰਾਬ ਦੇ ਤਸਕਰਾਂ/ਸਪਲਾਈ ਕਰਨ ਵਾਲਿਆਂ/ ਨਾਜਾਇਜ਼ ਸ਼ਰਾਬ ਕੱਢਣ ਵਾਲਿਆਂ ਦੀ ਪਛਾਣ ਕਰਨ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਅਧਿਕਾਰੀਆਂ ਨੂੰ ਅਜਿਹੇ ਵਿਅਕਤੀਆਂ ਵਿਰੁੱਧ ਆਫਤ ਪ੍ਰਬੰਧਨ ਅਤੇ ਮਹਾਂਮਾਰੀ ਐਕਟ ਦੀਆਂ ਸਬੰਧਤ ਧਾਰਾਵਾਂ ਸਮੇਤ ਕਾਨੂੰਨੀ ਕਾਰਵਾਈ ਕਰਨ ਲਈ ਆਖਿਆ। ਡੀ.ਜੀ.ਪੀ. ਨੇ ਕਿਹਾ ਕਿ ਮੁੱਖ ਮੰਤਰੀ ਨੇ ਸਪੱਸ਼ਟ ਕਰ ਦਿੱਤਾ ਕਿ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਕਰਫਿਊ/ਲਾਕਡਾਊਨ ਦੇ ਕਾਰਨ ਵਿਸ਼ਵ ਅਤੇ ਭਾਰਤ ਵਿੱਚ ਆਰਥਿਕ ਅਤੇ ਵਿੱਤੀ ਦਬਾਅ ਕਰਕੇ ਸੂਬਾ ਸਰਕਾਰ ਨੂੰ ਹਰ ਸੰਭਵ ਮਾਲੀਆ ਜੁਟਾਉਣ ਦੀ ਲੋੜ ਹੈ। ਇਸ ਕਰਕੇ ਸਰਕਾਰ ਸੂਬੇ ਤੋਂ ਬਾਹਰੋਂ ਸ਼ਰਾਬ ਦੀ ਤਸਕਰੀ ਕਰਨ ਜਾਂ ਨਜਾਇਜ਼ ਸ਼ਰਾਬ ਕੱਢਣ ਦੀ ਸੂਰਤ ਵਿੱਚ ਮਾਲੀਏ ਦਾ ਘਾਟਾ ਸਹਿਣ ਨਹੀਂ ਕਰ ਸਕਦੀ।
ਮੁੱਖ ਮੰਤਰੀ ਦੇ ਨਿਰਦੇਸ਼ਾਂ ਦੀ ਪੈਰਵੀ ਵਜੋਂ ਪੁਲੀਸ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲੀਸ ਮੁਖੀਆਂ ਨੂੰ ਸਾਰੇ ਥਾਣਿਆਂ ਖਾਸਕਰ ਸਰਹੱਦਾਂ ਦੇ ਨਜ਼ਦੀਕੀ ਖੇਤਰਾਂ ਦੇ ਥਾਣਿਆਂ ਦੇ ਮੁਖੀਆਂ (ਐਸ.ਐਚ.ਓਜ਼) ਨੂੰ ਹਰ ਸਮੇਂ ਚੌਕਸ ਰਹਿਣ ਅਤੇ ਪੰਜਾਬ ਅੰਦਰ ਸ਼ਰਾਬ ਦੀ ਤਸਕਰੀ ਨੂੰ ਰੋਕਣ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਗਏ ਹਨ। ਪੰਜਾਬ ਪੁਲੀਸ ਮੁਖੀ ਵੱਲੋਂ ਚੇਤਾਵਨੀ ਦਿੱਤੀ ਗਈ ਕਿ ਇਸ ਉਦੇਸ਼ ਵਿੱਚ ਅਸਫਲ ਹੋਣ ਦੀ ਸੂਰਤ ਵਿੱਚ ਸਬੰਧਤ ਥਾਣਾ ਮੁਖੀ ਨੂੰ ਹੋਰ ਥਾਂ ਤਬਦੀਲ ਕੀਤਾ ਜਾਵੇਗਾ ਅਤੇ ਕਸੂਰਵਾਰ ਮੰਨਦੇ ਹੋਏ ਉਸ ਖਿਲਾਫ ਲੋੜੀਂਦੀ ਵਿਭਾਗੀ ਕਾਰਵਾਈ ਹੋਵੇਗੀ। ਉਨ੍ਹਾਂ ਕਿਹਾ ਕਿ ਕੋਈ ਵੀ ਸਰਕਾਰੀ ਅਧਿਕਾਰੀ/ਕਰਮਚਾਰੀ ਸ਼ਰਾਬ ਆਦਿ ਦੀ ਤਸਕਰੀ/ ਨਾਜਾਇਜ਼ ਸ਼ਰਾਬ ਕੱਢਣ ਅਤੇ ਸਪਲਾਈ ਕਰਨ ਦੀਆਂ ਗੈਰ-ਕਾਨੂੰਨੀ ਗਤੀਵਿਧੀਆਂ ਦਾ ਸਮਰਥਨ ਕਰਦਾ ਪਾਇਆ ਗਿਆ ਉਸ ਖਿਲਾਫ ਮੁੱਖ ਮੰਤਰੀ ਦੇ ਹੁਕਮਾਂ ਅਨੁਸਾਰ ਸਖਤ ਕਾਰਵਾਈ ਹੋਵੇਗੀ। ਡੀ.ਜੀ.ਪੀ ਨੇ ਦੱਸਿਆ ਕਿ ਸਾਰੇ ਪੁਲੀਸ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲੀਸ ਮੁਖੀਆਂ ਨੂੰ ਕਿਹਾ ਗਿਆ ਹੈ ਕਿ ਉਹ ਅੰਤਰ-ਰਾਜੀ ਤਸਕਰੀ ਨੂੰ ਮੁਕੰਮਲ ਰੂਪ ਵਿੱਚ ਰੋਕਣ ਲਈ ਰੋਜ਼ਾਨਾ ਪੱਧਰ `ਤੇ ਨਿਗਰਾਨੀ ਕਰਨ। ਇਸ ਤੋਂ ਇਲਾਵਾ ਸਾਰੇ ਪੁਲੀਸ ਕਮਿਸ਼ਨਰ ਅਤੇ ਆਈ.ਜੀ ਅਤੇ ਡੀ.ਆਈ.ਜੀ ਵੱਲੋਂ ਉਨ੍ਹਾਂ ਦੇ ਖੇਤਰਾਂ ਅਧੀਨ ਆਉਂਦੇ ਜ਼ਿਲ੍ਹਿਆਂ ਦੀਆਂ ਇਸ ਬਾਬਤ ਪ੍ਰਾਪਤੀਆਂ ਸਬੰਧੀ ਮਹੀਨਾਵਾਰ ਰਿਪੋਰਟ ਸਮੇਤ ਅਰਧ ਸਰਕਾਰੀ ਪੱਤਰ ਲਾ ਕੇ ਬਿਨਾਂ ਦੇਰੀ ਹਰ ਮਹੀਨੇ ਦੀ 5 ਤਾਰੀਕ ਤੋਂ ਪਹਿਲਾਂ-ਪਹਿਲਾਂ ਵਧੀਕ ਡਾਇਰੈਕਟਰ ਜਨਰਲ ਪੁਲੀਸ (ਏ.ਡੀ.ਜੀ ਪੀ ਕਾਨੂੰਨ ਤੇ ਵਿਵਸਥਾ) ਨੂੰ ਭੇਜੀ ਜਾਵੇਗੀ। ਵਰਨਣਯੋਗ ਹੈ ਕਿ ਪਿਛਲੇ ਦਿਨੀਂ ਮੁੱਖਮੰਤਰੀ ਪੰਜਾਬ ਦੇ ਜ਼ਿਲ੍ਹਾ ਪਟਿਆਲਾ ਦੇ ਸ਼ਹਿਰ ਰਾਜਪੂਰਾ ਅਤੇ ਖੰਨਾ ਵਿਖੇ ਨਜਾਇਜ਼ ਤੌਰ ਤੇ ਚੱਲ ਰਹੀਆਂ ਸ਼ਰਾਬ ਬਣਾਉਣ ਦੀਆਂ ਫੈਕਟਰੀਆਂ ਦਾ ਪਰਦਾਫਾਸ਼ ਹੋਇਆ ਸੀ ਇਸਦੇ ਮੱਦੇਨਜ਼ਰ ਹੁਣ ਸੂਬਾ ਸਰਕਾਰ ਅਤੇ ਪੰਜਾਬ ਪੁਲਿਸ ਸ਼ਰਾਬ ਦੀ ਤਸਕਰੀ ਕਰਨ ਵਾਲਿਆਂ ਅਤੇ ਨਜਾਇਜ਼ ਤੌਰ ਤੇ ਸ਼ਰਾਬ ਬਣਾਉਣ ਵਾਲਿਆਂ ਖਿਲਾਫ ਐਕਸ਼ਨ ਕਰਦੀ ਨਜ਼ਰ ਆ ਰਹੀ ਹੈ।

Post Views: 78
  • Twitter
  • WhatsApp
  • Telegram
  • Facebook Messenger
  • Copy Link
  • Facebook
ShareTweetPin
Previous Post

18 ਮਈ ਤੋਂ ਹਟੇਗਾ ਕਰਫ਼ਿਊ, ਪੰਜਾਬ ਵਿੱਚ ਜਾਰੀ ਰਹੇਗਾ ਲਾਕਡਾਊਨ- ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ

Next Post

Hypertension & diabetes are major co-morbid conditions contributing to higher risk of mortality in Covid-19 infection

Related Posts

कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
BREAKING

भावांतर भरपाई योजना के साथ हरियाणा के किसानों को बाजरे का 2900 रुपये प्रति क्विंटल भाव मिलेगा – मुख्यमंत्री

September 26, 2026
0
देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।
BREAKING

देव आनंद ने इमरान खान को ‘अव्वल नंबर’ का ऑफर दिया था, कहा था कि वे ‘अगले बिग बी’ बनेंगे; उन्होंने इनकार कर दिया था।

September 26, 2026
0
चावल धांधलेबाजी के खिलाफ वाइस आफ राइस मिलर्स ने उठाई आवाज  – चावल के नाम पर खिलाया जा रहा जहर
BREAKING

चावल धांधलेबाजी के खिलाफ वाइस आफ राइस मिलर्स ने उठाई आवाज – चावल के नाम पर खिलाया जा रहा जहर

September 26, 2026
0
कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी
BREAKING

कार्यकर्ता पीएम मोदी के 25 वर्षों के सेवा-सुशासन को घर-घर तक पहुंचाने में जुटें: नायब सिंह सैनी

September 23, 2026
0
पंजाब की पांच सहकारी चीनी मिलों ने जीते राष्ट्रीय पुरस्कार
BREAKING

पंजाब की पांच सहकारी चीनी मिलों ने जीते राष्ट्रीय पुरस्कार

September 23, 2026
0
अगर विरोधी पार्टियां गलती से सत्ता में आ जाती हैं तो वे मुफ्त बिजली, महिलाओं के लिए मुफ्त बस यात्रा और हजार रुपये की सम्मान राशि बंद कर देंगी: मुख्यमंत्री भगवंत सिंह मान
BREAKING

श्री गुरु रविदास जी महाराज के 650वें प्रकाश पर्व से पहले मान सरकार निकालेगी चार विशाल शोभायात्राएं: हरपाल सिंह चीमा

September 23, 2026
0
Next Post
Hypertension & diabetes are major co-morbid conditions contributing to higher risk of mortality in Covid-19 infection

Hypertension & diabetes are major co-morbid conditions contributing to higher risk of mortality in Covid-19 infection

Ozi News

© 2024 ozinews.in - Powered by Ozi Broadcasters Private Limited+919317088800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In

Add New Playlist