No Result
View All Result
Monday, March 2, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਅਮਰਿੰਦਰ ਸਿੰਘ ਵਲੋਂ ਉੱਘੇ ਪੰਜਾਬੀ ਲੇਖਕ ਜਸਵੰਤ ਸਿੰਘ ਕੰਵਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

admin by admin
February 1, 2020
in BREAKING
0
ਅਮਰਿੰਦਰ ਸਿੰਘ ਵਲੋਂ ਉੱਘੇ ਪੰਜਾਬੀ ਲੇਖਕ ਜਸਵੰਤ ਸਿੰਘ ਕੰਵਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ•, 1 ਫਰਵਰੀ (ਨਾਗਪਾਲ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿੱਚਰਵਾਰ ਨੂੰ ਉੱਘੇ ਪੰਜਾਬੀ ਲੇਖਕ, ਨਾਵਲਕਾਰ ਅਤੇ ਸਾਹਿਤ ਅਕਾਦਮੀ ਐਵਾਰਡ ਜੇਤੂ ਜਸਵੰਤ ਸਿੰਘ ਕੰਵਲ (101) ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟਾਇਆ ਹੈ। ਇੱਕ ਸੰਖੇਪ ਜਿਹੀ ਬਿਮਾਰੀ ਪਿੱਛੋ ਸ਼ਨਿੱਚਰਵਾਰ ਦੀ ਸਵੇਰ ਸ੍ਰੀ ਕੰਵਲ ਨੇ ਆਪਦੇ ਜੱਦੀ ਪਿੰਡ ਢੁੱਡੀਕੇ , ਮੋਗਾ ਵਿਖੇ ਆਖ਼ਰੀ ਸਾਹ ਲਿਆ।
ਆਪਣੇ ਸ਼ੋਗ ਸੰਦੇਸ਼ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕੰਵਲ ਨੂੰ ਇੱਕ ਬਹੁਪੱਖੀ ਲੇਖਕ ਦੱਸਿਆ ਜਿਸਨੇ ਪੰਜਾਬ ਦੇ ਪੇਂਡੂ ਜੀਵਨ ਨੂੰ ਦ੍ਰਿਸ਼ਟਮਾਨ ਕਰਦੀਆਂ ਲਗਭਗ 80 ਕਿਤਾਬਾਂ ਅਤੇ ਨਾਵਲ ਲਿਖੇ । ਮੁੱਖ ਮੰਤਰੀ ਨੇ ਸਾਹਿਤਕ ਰਚਨਾਵਾਂ ਰਾਹੀਂ ਪੰਜਾਬੀ ਭਾਸ਼ਾ, ਕਲਾ ਅਤੇ ਸਾਹਿਤ ਦੇ ਪਸਾਰ ਲਈ ਕੰਵਲ ਦੇ ਵਡਮੁੱਲੇ ਯੋਗਦਾਨ ਦੀ ਸ਼ਲਾਘਾ ਵੀ ਕੀਤੀ। ਉਨ•ਾਂ ਅੱਗੇ ਕਿਹਾ ਕਿ ਕੰਵਲ ਨੂੰ ਉਨ•ਾਂ ਦੇ ਲੱਖਾਂ ਪਾਠਕਾਂ ਵਲੋਂ ਉਨ•ਾਂ ਦੀਆਂ ਉੱਤਮ ਤੇ ਸਾਰਥਕ ਲਿਖਤਾਂ ਲਈ ਹਮੇਸ਼ਾਂ ਯਾਦ ਰੱਖਿਆ ਜਾਵੇਗਾ, ਜਿਹੜੀਆਂ ਅਨੇਕ ਸਮਾਜਿਕ-ਆਰਥਿਕ ਤੰਗੀਆਂ ਨਾਲ ਜੂਝਦੇ ਆਮ ਆਦਮੀ ਦੀ ਦੁਰਦਸ਼ਾ ਨੂੰ ਬਿਆਨ ਕਰਦੀਆਂ ਹਨ । ਉਨ•ਾਂ ਕਿਹਾ ਕਿ ਸਾਹਿਤਕ ਹਲਕਿਆਂ ਵਿਚ ਕੰਵਲ ਦੀ ਮੌਤ ਨਾਲ ਇਕ ਖਲਾਅ ਪੈਦਾ ਹੋ ਗਿਆ ਹੈ, ਜਿਸ ਨੂੰ ਭਰਨਾ ਮੁਸ਼ਕਲ ਹੈ।
ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਨੂੰ ਵਿੱਛੜੀ ਰੂਹ ਨੂੰ ਸਦੀਵੀ ਸ਼ਾਂਤੀ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅਰਦਾਸ ਵੀ ਕੀਤੀ।

Post Views: 35
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਬਜਟ 2020 : ਰੱਖਿਆ ਬਜਟ ‘ਚ 6 ਫ਼ੀਸਦੀ ਦਾ ਵਾਧਾ, ਹੋਇਆ 3.37 ਲੱਖ ਕਰੋੜ

Next Post

ਵਸੰਤਦਾਦਾ ਸ਼ੂਗਰ ਇੰਸਟੀਚਿਊਟ ਪੰਜਾਬ ਦੀਆਂ ਖੰਡ ਮਿੱਲਾਂ ਨੂੰ ਮੁੜ ਸੁਰਜੀਤ ਕਰਨ ‘ਚ ਤਕਨੀਕੀ ਮੱਦਦ ਕਰੇਗਾ: ਰੰਧਾਵਾ

Next Post
ਵਸੰਤਦਾਦਾ ਸ਼ੂਗਰ ਇੰਸਟੀਚਿਊਟ ਪੰਜਾਬ ਦੀਆਂ ਖੰਡ ਮਿੱਲਾਂ ਨੂੰ ਮੁੜ ਸੁਰਜੀਤ ਕਰਨ ‘ਚ ਤਕਨੀਕੀ ਮੱਦਦ ਕਰੇਗਾ: ਰੰਧਾਵਾ

ਵਸੰਤਦਾਦਾ ਸ਼ੂਗਰ ਇੰਸਟੀਚਿਊਟ ਪੰਜਾਬ ਦੀਆਂ ਖੰਡ ਮਿੱਲਾਂ ਨੂੰ ਮੁੜ ਸੁਰਜੀਤ ਕਰਨ 'ਚ ਤਕਨੀਕੀ ਮੱਦਦ ਕਰੇਗਾ: ਰੰਧਾਵਾ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800