No Result
View All Result
Monday, March 2, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਗੁਰਦੁਆਰਾ ਸ਼੍ਰੀ ਕਲਗੀਧਰ ਸਿੰਘ ਸਭਾ ਫੇਜ-4 ਵਿਖੇ ਮਹਾਨ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅਮ੍ਰਿੰਤ ਸੰਚਾਰ ਅਤੇ ਦੋ ਦਿਨਾਂ ਵਿਸ਼ੇਸ਼ ਗੁਰਮਤਿ ਸਮਾਗਮ ਹੋਇਆ

admin by admin
January 29, 2020
in BREAKING
0
ਗੁਰਦੁਆਰਾ ਸ਼੍ਰੀ ਕਲਗੀਧਰ ਸਿੰਘ ਸਭਾ ਫੇਜ-4 ਵਿਖੇ ਮਹਾਨ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ  ਦਿਹਾੜੇ ਨੂੰ ਸਮਰਪਿਤ ਅਮ੍ਰਿੰਤ ਸੰਚਾਰ ਅਤੇ ਦੋ ਦਿਨਾਂ ਵਿਸ਼ੇਸ਼ ਗੁਰਮਤਿ  ਸਮਾਗਮ  ਹੋਇਆ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਮੋਹਾਲੀ 29 ਜਨਵਰੀ(ਨਾਗਪਾਲ) : ਗੁਰਦੁਆਰਾ ਸਾਹਿਬ ਦੇ ਪ੍ਰਧਾਨ ਅਤੇ ਗੁਰਦੁਆਰਾ ਤਾਲਮੇਲ ਕਮੇਟੀ ਮੁਹਾਲੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਇਸ ਵਿਸ਼ੇਸ਼ ਸਮਾਗਮ ਵਿੱਚ ਨਾਨਕਸਰ ਸੰਪਰਦਾ ਦੇ ਮੁਖੀ ਬਾਬਾ ਲੱਖਾ ਸਿੰਘ ਜੀ ਨਾਨਕਸਰ ਵਾਲੇ, ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜਥੇ ਭਾਈ ਲਖਵਿੰਦਰ ਸਿੰਘ ਜੀ ਅਤੇ ਭਾਈ ਸੁਖਜਿੰਦਰ ਸਿੰਘ ਜੀ, ਭਾਈ ਬਲਦੇਵ ਸਿੰਘ ਜੀ ਵਡਾਲਾ ਸਾਬਕਾ ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲੇ, ਭਾਈ ਤੇਜਿੰਦਰ ਸਿੰਘ ਹਜੂਰੀ ਰਾਗੀ , ਭਾਈ ਅਤਿੰਦਰਪਾਲ ਸਿੰਘ ਪਟਿਆਲਾ ਵਾਲੇ, ਕੀਰਤਨ ਅਤੇ ਗੁਰਮਿਤ ਵੀਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਦਸਿਆ ਕਿ ਇਸ ਮੋਕੇ ਅਮ੍ਰਿੰਤ ਸੰਚਾਰ ਵੀ ਕਰਵਾਇਆ ਗਿਆ ਅਤੇ ਕਕਾਰ ਭੇਟਾ ਰਹਿਤ ਦਿੱਤੇ ਗਏ | ਸਮਾਗਮ ਦੋਰਾਨ ਦੋਵੇਂ ਦਿਨ ਗੁਰੂ ਦਾ ਲੰਗਰ ਅਤੁੱਟ ਵਰਤਿਆ । ਉਨ੍ਹਾਂ ਦੱਸਿਆ ਕਿ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀਆਂ ਭਰੀਆਂ ਅਤੇ ਕੀਰਤਨ ਵਿਚਾਰਾਂ ਦਾ ਅਨੰਦ ਲਿਆ । ਸਮਾਗਮ ਦੇ ਅੰਤ ਵਿੱਚ ਭਾਈ ਜਤਿੰਦਰਪਾਲ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ

Post Views: 57
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਬੈਂਕ ਦੇ ਮੁਲਾਜਮਾਂ ਵੱਲੋਂ ਹੀ ਕਰੈਡਿਟ ਕਾਰਡਾਂ ਰਾਹੀਂ ਖਾਤਾ ਧਾਰਕਾਂ ਨਾਲ ਆਨ ਲਾਇਨ ਠੱਗੀਆਂ ਮਾਰਨ ਦਾ ਮਾਮਲਾ ਬੇਪਰਦਾ

Next Post

ਯੂ. ਐੱਸ.ਏ. ਵਿਚ ਸਥਾਪਿਤ ਹੋਣ ਜਾ ਰਹੀ ਖਾਲਸਾ ਯੂਨੀਵਰਸਿਟੀ ਦੇ ਡਾਇਰੈਕਟਰ ਵੱਲੋਂ ਪੰਜਾਬੀ ਯੂਨੀਵਰਸਿਟੀ ਦਾ ਦੌਰਾ

Next Post
ਯੂ. ਐੱਸ.ਏ. ਵਿਚ ਸਥਾਪਿਤ ਹੋਣ ਜਾ ਰਹੀ ਖਾਲਸਾ ਯੂਨੀਵਰਸਿਟੀ ਦੇ ਡਾਇਰੈਕਟਰ ਵੱਲੋਂ ਪੰਜਾਬੀ ਯੂਨੀਵਰਸਿਟੀ ਦਾ ਦੌਰਾ

ਯੂ. ਐੱਸ.ਏ. ਵਿਚ ਸਥਾਪਿਤ ਹੋਣ ਜਾ ਰਹੀ ਖਾਲਸਾ ਯੂਨੀਵਰਸਿਟੀ ਦੇ ਡਾਇਰੈਕਟਰ ਵੱਲੋਂ ਪੰਜਾਬੀ ਯੂਨੀਵਰਸਿਟੀ ਦਾ ਦੌਰਾ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800