No Result
View All Result
Wednesday, October 15, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਜ਼ਿਲ੍ਹੇ ਵਿੱਚ ਜਨਤਕ ਥਾਵਾਂ ‘ਤੇ ਅਸਲਾ, ਵਿਸਫੋਟਕ ਅਤੇ ਤੇਜ਼ਧਾਰ ਹਥਿਆਰ ਲੈ ਕੇ ਜਾਣ ‘ਤੇ ਮਨਾਹੀ ਹੁਕਮ ਜਾਰੀ

admin by admin
December 7, 2023
in BREAKING, COVER STORY, PUNJAB
0
ਇਕ ਲਾਇਸੈਂਸ ’ਤੇ ਨਹੀਂ ਰੱਖੇ ਜਾ ਸਕਦੇ ਦੋ ਤੋਂ ਵੱਧ ਅਸਲੇ: ਜ਼ਿਲ੍ਹਾ ਮੈਜਿਸਟ੍ਰੇਟ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 7 ਦਸੰਬਰ:
ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੁਪ੍ਰਿਤਾ ਜੌਹਲ ਨੇ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਕਾਇਮ ਰੱਖਣ ਅਤੇ ਲੋਕ ਹਿਤ ਵਿੱਚ ਸ਼ਾਂਤੀ ਬਰਕਰਾਰ ਰੱਖਣ ਲਈ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਜਨਤਕ ਥਾਵਾਂ ‘ਤੇ ਅਗਨ ਸ਼ਸ਼ਤਰ, ਅਸਲਾ, ਵਿਸਫੋਟਕ, ਜਲਣਸ਼ੀਲ, ਚੀਜ਼ਾਂ, ਤੇਜ਼ਧਾਰ ਹਥਿਆਰ ਜਿਵੇਂ ਕਿ ਟਕੂਏ, ਬਰਛੇ, ਤ੍ਰਿਸ਼ੂਲ ਆਦਿ ਸ਼ਾਮਲ ਹਨ, ਨੂੰ ਚੁੱਕਣ ‘ਤੇ ਪਾਬੰਦੀ ਲਗਾਈ ਹੈ। ਇਹ ਹੁਕਮ ਜ਼ਿਲ੍ਹੇ ਵਿੱਚ 5 ਫਰਵਰੀ 2024 ਤੱਕ ਲਾਗੂ ਰਹਿਣਗੇ। ਇਹ ਹੁਕਮ ਦਿਵਿਆਂਗ/ਬਿਰਧ ਵਿਅਕਤੀ (ਜੋ ਬਿਨਾਂ ਡੰਡੇ ਲਾਠੀ ਦੇ ਸਹਾਰੇ ਤੋਂ ਚੱਲ ਨਹੀਂ ਸਕਦੇ) ਅਤੇ ਸੁਰੱਖਿਆ ਅਮਲੇ/ਡਿਊਟੀ ‘ਤੇ ਤਾਇਨਾਤ ਪੁਲਿਸ ਅਮਲੇ ‘ਤੇ ਲਾਗੂ ਨਹੀਂ ਹੋਵੇਗਾ।

Post Views: 158
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: 1961 in military history1961 in the united statesbloomberg school of public healthchemical weaponschemical weapons disposalcia activities in the americasconflicts in 1961history of the world war francis marchinvasions by the united stateslearn while on the movelibrivox audiobooks free in audiomaritime incidents in 1961maritime incidents in cubaoccupation of the baltic statesprohibitionthe island of doctor moreauvarious chemical weapons
Previous Post

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ‘ਚ ਠੀਕਰੀ ਪਹਿਰੇ ਲਗਾਉਣ ਦੇ ਹੁਕਮ ਜਾਰੀ

Next Post

ਜ਼ਿਲ੍ਹੇ ਵਿੱਚ ਜਨਤਕ ਥਾਵਾਂ ‘ਤੇ ਅਸਲਾ, ਵਿਸਫੋਟਕ ਅਤੇ ਤੇਜ਼ਧਾਰ ਹਥਿਆਰ ਲੈ ਕੇ ਜਾਣ ‘ਤੇ ਮਨਾਹੀ ਹੁਕਮ ਜਾਰੀ

Next Post

ਜ਼ਿਲ੍ਹੇ ਵਿੱਚ ਜਨਤਕ ਥਾਵਾਂ 'ਤੇ ਅਸਲਾ, ਵਿਸਫੋਟਕ ਅਤੇ ਤੇਜ਼ਧਾਰ ਹਥਿਆਰ ਲੈ ਕੇ ਜਾਣ 'ਤੇ ਮਨਾਹੀ ਹੁਕਮ ਜਾਰੀ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In