No Result
View All Result
Sunday, September 13, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਜੰਮੂ ਕਸ਼ਮੀਰ ਦੇ ਰਾਜੌਰੀ ’ਚ ਅਤਿਵਾਦੀਆਂ ਨਾਲ ਮੁਕਾਬਲੇ ’ਚ ਫ਼ੌਜ ਦਾ ਅਧਿਕਾਰੀ ਤੇ ਜਵਾਨ ਸ਼ਹੀਦ

admin by admin
November 22, 2023
in BREAKING, COVER STORY, INDIA, National
0
ਜੰਮੂ ਕਸ਼ਮੀਰ ਦੇ ਰਾਜੌਰੀ ’ਚ ਅਤਿਵਾਦੀਆਂ ਨਾਲ ਮੁਕਾਬਲੇ ’ਚ ਫ਼ੌਜ ਦਾ ਅਧਿਕਾਰੀ ਤੇ ਜਵਾਨ ਸ਼ਹੀਦ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ ‘ਚ ਅੱਜ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਮੁਕਾਬਲੇ ਦੌਰਾਨ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ। ਭਿਆਨਕ ਗੋਲੀਬਾਰੀ ਜਾਰੀ ਹੈ ਤੇ ਦੋ ਅਤਿਵਾਦੀ ਸੁਰੱਖਿਆ ਬਲਾਂ ਦੇ ਘੇਰੇ ਵਿੱਚ ਹਨ। ਪੁਲੀਸ ਨੇ ਦੱਸਿਆ ਕਿ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੇ ਬਾਅਦ ਧਰਮਸਾਲ ਦੇ ਬਾਜੀਮਾਲ ਖੇਤਰ ਵਿੱਚ ਅਤਿਵਾਦੀਆਂ ਅਤੇ ਫੌਜ ਅਤੇ ਜੰਮੂ ਅਤੇ ਕਸ਼ਮੀਰ ਪੁਲੀਸ ਦੇ ਸਾਂਝੇ ਬਲਾਂ ਵਿਚਕਾਰ ਮੁਕਾਬਲਾ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਗੋਲੀਬਾਰੀ ਵਿੱਚ ਇੱਕ ਅਧਿਕਾਰੀ ਅਤੇ ਇੱਕ ਸਿਪਾਹੀ ਸ਼ਹੀਦ ਹੋ ਗਏ ਤੇ ਇੱਕ ਹੋਰ ਜ਼ਖਮੀ ਹੋ ਗਿਆ। ਜ਼ਖਮੀ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ

Post Views: 262
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: 5 jawans killed in rajouriencounter in jammu and kashmirencounter in rajourijammu and kashmirjammu and kashmir encounterjammu and kashmir encounter rajourijammu and kashmir rajouri encounterjammu kashmir encounterjammu kashmir encounter todayjammu kashmir rajourikashmir encountermilitant killed in rajouri encounterrajouri encounterrajouri encounter newsrajouri encounter todayrajouri jammu kashmirterrorist encounter in rajouri
Previous Post

ਸੰਧਵਾਂ ਵੱਲੋਂ ਨੌਜਵਾਨਾਂ ਨੂੰ ਸਰਗਰਮ ਰਾਜਨੀਤੀ ’ਚ ਹਿੱਸਾ ਲੈਣ ਦਾ ਸੱਦਾ

Next Post

ਮਜ਼ਦੂਰਾਂ ਵੱਲੋਂ ਹੱਕੀਂ ਮੰਗਾਂ ਲਈ ਡੀਸੀ ਦਫ਼ਤਰ ਅੱਗੇ ਧਰਨਾ

Next Post
ਮਜ਼ਦੂਰਾਂ ਵੱਲੋਂ ਹੱਕੀਂ ਮੰਗਾਂ ਲਈ ਡੀਸੀ ਦਫ਼ਤਰ ਅੱਗੇ ਧਰਨਾ

ਮਜ਼ਦੂਰਾਂ ਵੱਲੋਂ ਹੱਕੀਂ ਮੰਗਾਂ ਲਈ ਡੀਸੀ ਦਫ਼ਤਰ ਅੱਗੇ ਧਰਨਾ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800