No Result
View All Result
Monday, March 2, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਟਰੰਪ ਦੀ ਇਮੀਗ੍ਰੇਸ਼ਨ ਨੀਤੀ ਨੂੰ ਲੈ ਕੇ ਫੁਟਿਆ ਟਰੂਡੋ ਦਾ ਗੁੱਸਾ

admin by admin
June 21, 2018
in BREAKING
0
ਟਰੰਪ ਦੀ ਇਮੀਗ੍ਰੇਸ਼ਨ ਨੀਤੀ ਨੂੰ ਲੈ ਕੇ ਫੁਟਿਆ ਟਰੂਡੋ ਦਾ ਗੁੱਸਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਟੋਰਾਂਟੋ— ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਇਮੀਗ੍ਰੇਸ਼ਨ ਨੀਤੀ ਕਾਰਨ ਵੱਡੇ ਪੱਧਰ ‘ਤੇ ਆਲੋਚਨਾ ਹੋ ਰਹੀ ਹੈ। ਇਹ ਨੀਤੀ ਹੈ ਅਮਰੀਕੀ ਸਰਹੱਦ ‘ਚ ਗੈਰ-ਕਾਨੂੰਨੀ ਰੂਪ ਨਾਲ ਦਾਖਲ ਹੋਣ ਵਾਲੇ ਪ੍ਰਵਾਸੀ ਪਰਿਵਾਰ ਤੋਂ ਉਨ੍ਹਾਂ ਦੇ ਬੱਚਿਆਂ ਨੂੰ ਵੱਖ ਕਰਨਾ। ਟਰੰਪ ਦੀ ਇਸ ਨੀਤੀ ਨੂੰ ਲੈ ਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀ ਆਪਣੀ ਚੁੱਪੀ ਤੋੜੀ ਹੈ ਅਤੇ ਗੁੱਸਾ ਜ਼ਾਹਰ ਕੀਤਾ ਹੈ। ਟਰੂਡੋ ਨੇ ਕਿਹਾ ਕਿ ਪ੍ਰਵਾਸੀ ਪਰਿਵਾਰਾਂ ਤੋਂ ਉਨ੍ਹਾਂ ਦੇ ਬੱਚਿਆਂ ਨੂੰ ਵੱਖ ਕਰਨਾ ਅਤੇ ਸ਼ੈਲਟਰਾਂ ‘ਚ ਰੱਖਣਾ, ਮੈਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਅਜਿਹੀ ਨੀਤੀ ਦੀ ਆਲੋਚਨਾ ਕਰਦਾ ਹਾਂ।
ਟਰੂਡੋ ਨੇ ਸੰਸਦ ਦੇ ਸ਼ੈਸਨ ‘ਚ ਕਿਹਾ ਕਿ ਅਮਰੀਕਾ ਜੋ ਕਰ ਰਿਹਾ ਹੈ ਉਹ ਤਾਂ ਸਭ ਗਲਤ ਹੈ, ਮਾਪਿਆਂ ਤੋਂ ਉਨ੍ਹਾਂ ਦੇ ਬੱਚਿਆਂ ਨੂੰ ਵੱਖ ਕਰਨਾ ਗਲਤ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੌਮਾਂਤਰੀ ਲੀਡਰਾਂ ਨੂੰ ਟਰੰਪ ਪ੍ਰਸ਼ਾਸਨ ਦੇ ਇਸ ਫੈਸਲੇ ਵਿਰੁੱਧ ਬੋਲਣਾ ਚਾਹੀਦਾ ਹੈ। ਟਰੂਡੋ ਨੇ ਅੱਗੇ ਕਿਹਾ ਕਿ ਮੈਂ ਕਲਪਨਾ ਵੀ ਨਹੀਂ ਕਰ ਸਕਦਾ ਕਿ ਟਰੰਪ ਦੇ ਇਸ ਫੈਸਲੇ ਕਾਰਨ ਪਰਿਵਾਰਾਂ ਦੀ ਕੀ ਹਾਲਤ ਹੋਵੇਗੀ। ਕੈਨੇਡਾ ‘ਚ ਇਹੋ ਜਿਹੀਆਂ ਚੀਜ਼ਾਂ ਨਹੀਂ ਹੁੰਦੀਆਂ। ਟਰੂਡੋ ਨੇ ਕਿਹਾ ਕਿ ਮੈਂ ਪਰਿਵਾਰਾਂ ਤੋਂ ਵੱਖ ਕੀਤੇ ਗਏ ਬੱਚਿਆਂ ਪ੍ਰਤੀ ਹਮਦਰਦੀ ਜ਼ਾਹਰ ਕਰਦਾ ਹਾਂ। ਕੈਨੇਡਾ ਕਦੇ ਵੀ ਪਰਿਵਾਰਾਂ ਤੋਂ ਉਨ੍ਹਾਂ ਦੇ ਬੱਚਿਆਂ ਨੂੰ ਵੱਖ ਨਹੀਂ ਕਰੇਗਾ।

Post Views: 50
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਖੇਤੀ ਆਮਦਨ ਵਧਾਉਣ ਲਈ ਬਜਟ ਕੀਤਾ ਦੁੱਗਣਾ – ਮੋਦੀ

Next Post

ਡਾ: ਐਸ ਪੀ ਸਿੰਘ ਓਬਰਾਏ ਨੇ 15 ਭਾਰਤੀ ਨੌਜੁਆਨਾਂ ਦੀ ਫਾਂਸੀ ਦੀ ਸਜਾ ਕਰਵਾਈ ਮੁਆਫ

Next Post
ਡਾ: ਐਸ ਪੀ ਸਿੰਘ ਓਬਰਾਏ ਨੇ 15 ਭਾਰਤੀ ਨੌਜੁਆਨਾਂ ਦੀ ਫਾਂਸੀ ਦੀ ਸਜਾ ਕਰਵਾਈ ਮੁਆਫ

ਡਾ: ਐਸ ਪੀ ਸਿੰਘ ਓਬਰਾਏ ਨੇ 15 ਭਾਰਤੀ ਨੌਜੁਆਨਾਂ ਦੀ ਫਾਂਸੀ ਦੀ ਸਜਾ ਕਰਵਾਈ ਮੁਆਫ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800