No Result
View All Result
Friday, March 6, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਨੂਹ ‘ਚ ਹਿੰਦੂ ਸੰਗਠਨਾਂ ਦੀ ਯਾਤਰਾ ਨੂੰ ਲੈ ਕੇ ਸਿਰਸਾ ‘ਚ ਪੁਲਸ ਅਲਰਟ ਮੋਡ ‘ਤੇ, ਸਕੂਲ-ਕਾਲਜਾਂ ਦੀ ਛੁੱਟੀ

admin by admin
August 28, 2023
in BREAKING, COVER STORY, HARYANA, National
0
ਨੂਹ ‘ਚ ਹਿੰਦੂ ਸੰਗਠਨਾਂ ਦੀ ਯਾਤਰਾ ਨੂੰ ਲੈ ਕੇ ਸਿਰਸਾ ‘ਚ ਪੁਲਸ ਅਲਰਟ ਮੋਡ ‘ਤੇ, ਸਕੂਲ-ਕਾਲਜਾਂ ਦੀ ਛੁੱਟੀ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਸਿਰਸਾ, 28 ਅਗਸਤ (ਪ੍ਰੈਸ ਕੀ ਤਾਕਤ ਬਿਊਰੋ)- ਹਰਿਆਣਾ ਸਰਕਾਰ ਨੇ ਨੂਹ ‘ਚ ਅੱਜ ਹਿੰਦੂ ਮਹਾਪੰਚਾਇਤ ਵਲੋਂ ਮੁੜ ਬ੍ਰਿਜਮੰਡਲ ਜਲਾਭਿਸ਼ੇਕ ਯਾਤਰਾ ਕੱਢਣ ਦੀ ਕਾਲ ਮਗਰੋਂ  ਹਰਿਆਣਾ ਦੇ ਨੂੰਹ ਅਤੇ ਹੋਰ ਇਲਾਕਿਆਂ ਵਿਚ ਸੁਰੱਖਿਆ ਵਿਵਸਥਾ ਸਖ਼ਤ ਕਰ ਦਿੱਤੀ ਹੈ। ਨੂਹ ‘ਚ ਹਿੰਦੂ ਸੰਗਠਨਾਂ ਦੀ ਯਾਤਰਾ ਨੂੰ ਲੈ ਕੇ ਸਿਰਸਾ ‘ਚ ਪੁਲਸ ਅਲਰਟ ਮੋਡ ‘ਤੇ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਸਖ਼ਤ ਨਿਗਰਾਨੀ ਰੱਖਣ ਲਈ ਨੀਮ ਫ਼ੌਜੀ ਬਲਾਂ ਸਮੇਤ ਸੁਰੱਖਿਆ ਕਰਮੀਆਂ ਨੂੰ ਤਾਇਨਾਤ ਕੀਤਾ ਗਿਆ ਹੈ ਅਤੇ ਅੰਤਰਰਾਜੀ ਅਤੇ ਅੰਤਰ ਜ਼ਿਲ੍ਹਾ ਸਰਹੱਦਾਂ ‘ਤੇ ਵੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਨੂਹ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਵਧਾਨੀ ਦੇ ਤੌਰ ‘ਤੇ ਸੋਮਵਾਰ ਨੂੰ ਸਕੂਲ-ਕਾਲਜਾਂ ਅਤੇ ਬੈਂਕਾਂ ਨੂੰ ਬੰਦ ਰੱਖਣ ਦਾ ਹੁਕਮ ਦਿੱਤਾ ਹੈ। ਪ੍ਰਸ਼ਾਸਨ ਨੇ ਮੋਬਾਇਲ ਇੰਟਰਨੈੱਟ ਦੇ ਨਾਲ SMS ਸੇਵਾਵਾਂ ਨੂੰ ਬੈਨ ਕੀਤਾ ਹੋਇਆ ਹੈ।

 ਦੱਸ ਦੇਈਏ ਕਿ ਵਿਸ਼ਵ ਹਿੰਦੂ ਪ੍ਰੀਸ਼ਦ ਦੀ ਯਾਤਰਾ ‘ਤੇ 31 ਜੁਲਾਈ ਨੂੰ ਭੀੜ ਵਲੋਂ ਹਮਲਾ ਕੀਤੇ ਜਾਣ ਮਗਰੋਂ ਨੂਹ ਅਤੇ ਉਸ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਹੋਈ ਫਿਰਕੂ ਹਿੰਸਾ ਵਿਚ ਦੋ ਹੋਮ ਗਾਰਡ ਅਤੇ ਇਕ ਇਮਾਮ ਸਮੇਤ 6 ਲੋਕ ਮਾਰੇ ਗਏ ਸਨ। ਸਰਵ ਜਾਤੀ ਹਿੰਦੂ ਮਹਾਪੰਚਾਇਤ ਨੇ 28 ਅਗਸਤ ਨੂੰ ਨੂਹ ਵਿਚ ਬ੍ਰਿਜਮੰਡਲ ਸ਼ੋਭਾ ਯਾਤਰਾ ਨੂੰ ਮੁੜ ਤੋਂ ਕੱਢਣ ਦੀ 13 ਅਗਸਤ ਨੂੰ ਐਲਾਨ ਕੀਤਾ ਸੀ।

 ਓਧਰ ਪੁਲਸ ਅਧਿਕਾਰੀ ਵਿਕ੍ਰਾਂਤ ਭੂਸ਼ਣ ਦੀ ਮੌਜੂਦਗੀ ਵਿਚ ਪੁਲਸ ਲਾਈਨ ‘ਚ ਤਾਇਨਾਤ ਦੋ ਪੁਲਸ ਕੰਪਨੀਆਂ ਦੀ ਰਿਹਰਸਲ ਕਰਵਾਈ ਗਈ ਅਤੇ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਗਏ। ਇਹ ਕੰਪਨੀਆਂ ਐਮਰਜੈਂਸੀ ਸਥਿਤੀ ‘ਚ ਸਿਰਸਾ, ਡਬਵਾਲੀ, ਏਲਨਾਬਾਦ ਆਦਿ ਖੇਤਰਾਂ ਵਿਚ ਸੇਵਾਵਾਂ ਦੇਣਗੀਆਂ। ਪੁਲਸ ਅਧਿਕਾਰੀ ਨੇ ਪੁਲਸ ਦੇ ਜਵਾਨਾਂ ਨੂੰ ਕਿਹਾ ਕਿ ਆਮ ਲੋਕਾਂ ਨਾਲ ਦੋਸਤਾਨਾ ਰਵੱਈਆ ਰੱਖੋ ਅਤੇ ਉਨ੍ਹਾਂ ਦਾ ਸਹਿਯੋਗ ਲਿਆ ਜਾਵੇ ਅਤੇ ਕਾਨੂੰਨ ਨੂੰ ਆਪਣੇ ਹੱਥਾਂ ਵਿਚ ਲੈਣ ਵਾਲੇ ਸਮਾਜ ਵਿਰੋਧੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇ।

Post Views: 232
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: gurugram attack in muslim familygurugram mob attackgurugram mosquegurugram mosque attackgurugram newsgurugram violenceharyana clashes: fresh violence in gurugram & nuhharyana nuh violenceharyana violenceharyana violence newsharyana violence nuhmob attack muslim family gurugrammob attacks gurugram masjidmob attacks gurugram masjivmob attacks muslim family at gurugram housemosque in gurugrammosque in gurugram set ablazemuslim man attacked in gurugramnuh harayan violencenuh violencenuh violence haryananuh violence mewatnuh violence newsnuh violence today #nuhviolence #nuhviolencenews #nuhviolencereason #communalviolenceinnuh #nuhviolence #nuhviolencenews gurugramnuh violence updatenuh violence videoViolenceviolence in haryanaviolence in nuh
Previous Post

ਪੰਜਾਬ ‘ਚ ਭਾਰੀ ਮੀਂਹ ਦੀ ਚਿਤਾਵਨੀ

Next Post

ਸੀਐਮ ਭਗਵੰਤ ਮਾਨ ਸਣੇ ਮੰਤਰੀਆਂ ਦੀ ਗ੍ਰਾਂਟ ‘ਚ ਹੋ ਸਕਦੀ ਵੱਡੀ ਕਟੌਤੀ, ਅੱਜ ਕੈਬਨਿਟ ਮੀਟਿੰਗ ‘ਚ ਲੱਗੇਗੀ ਮੋਹਰ!

Next Post
ਪੰਜਾਬ ਦੀਆਂ ਤਹਿਸੀਲਾਂ ਨੂੰ ਲੈ ਕੇ ਮਾਨ ਸਰਕਾਰ ਦਾ ਵੱਡਾ ਫ਼ੈਸਲਾ

ਸੀਐਮ ਭਗਵੰਤ ਮਾਨ ਸਣੇ ਮੰਤਰੀਆਂ ਦੀ ਗ੍ਰਾਂਟ 'ਚ ਹੋ ਸਕਦੀ ਵੱਡੀ ਕਟੌਤੀ, ਅੱਜ ਕੈਬਨਿਟ ਮੀਟਿੰਗ 'ਚ ਲੱਗੇਗੀ ਮੋਹਰ!

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800