No Result
View All Result
Sunday, October 18, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਪਟਿਆਲਾ ਜੇਲ੍ਹ ਦੇ ਸੁਪਰਡੈਂਟ ਦਾ ਤਬਾਦਲਾ: ਰਾਜੋਆਣਾ ਨਾਲ ਲੌਂਗੋਵਾਲ ਮੁਲਾਕਾਤ ਮਾਮਲਾ

admin by admin
January 9, 2020
in PUNJAB
0
ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਬਰਕਰਾਰ, ਬਲਵੰਤ ਸਿੰਘ ਰਾਜੋਆਣਾ ਦੇ ਬਰੀ ਹੋਣ ਦੀਆਂ ਅਫਵਾਹਾਂ,  ਕੋਈ ਮਾਫ਼ੀ ਨਹੀਂ ਮਿਲੀ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਸ਼੍ਰੋਮਣੀ ਕਮੇਟੀ ਦੇ ਵਫ਼ਦ ਵੱਲੋਂ ਲੰਘੇ ਦਿਨੀਂ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਪਟਿਆਲਾ ਜੇਲ੍ਹ ਅੰਦਰ ਕੀਤੀ ਮੁਲਾਕਾਤ ਅਤੇ ਉਨ੍ਹਾਂ ਦੀ ਇਕੱਠਿਆਂ ਬੈਠਿਆਂ ਦੀ ਤਸਵੀਰ ਸਾਹਮਣੇ ਆਉਣ ਉਪਰੰਤ ਜੇਲ੍ਹ ਮੰਤਰੀ ਰੰਧਾਵਾ ਦੁਆਰਾ ਜਾਂਚ ਦੇ ਹੁਕਮ ਦਿੱਤੇ ਗਏ ਸਨ ਤੇ ਜਿਸ ‘ਤੇ ਐਕਸ਼ਨ ਲੈਂਦਿਆ ਪਟਿਆਲਾ ਜੇਲ੍ਹ ਦੇ ਸੁਪਰਡੈਂਟ ਭੁਪਿੰਦਰਜੀਤ ਸਿੰਘ ਵਿਰਕ ਦਾ ਪੰਜਾਬ ਪੁਲਿਸ ਚੰਡੀਗੜ੍ਹ ਹੈੱਡਕੁਆਟਰ ਲਈ ਤਬਾਦਲਾ ਕਰ ਦਿੱਤਾ ਗਿਆ ਹੈ। ਵਿਰਕ ਦੀ ਥਾਂ ਹੁਣ ਕਪੂਰਥਲਾ ਕੇਂਦਰੀ ਜੇਲ ਦੇ ਸੁਪਰਡੈਂਟ ਐਸ ਪੀ ਖੰਨਾ ਹੋਣਗੇ, ਜਿੰਨ੍ਹਾਂ ਨੇ ਬੁੱਧਵਾਰ ਨੂੰ ਆਪਣੀ ਨਵੀਂ ਪੋਸਟਿੰਗ ਸੰਭਾਲੀ।ਜ਼ਿਕਰੇਖਾਸ ਹੈ ਕਿ ਪਟਿਆਲਾ ਕੇਂਦਰੀ ਜੇਲ੍ਹ ਸੁਪਰਡੈਂਟ ਦੇ ਦਫ਼ਤਰ ਵਿਖੇ ਸ਼੍ਰੋਮਣੀ ਕਮੇਟੀ ਦਾ ਵਫ਼ਦ ਅਤੇ ਰਾਜੋਆਣਾ ਦੀ ਮੀਟਿੰਗ ਅਤੇ ਦਫ਼ਤਰ ਦੇ ਅੰਦਰ ਫੋਟੋਆਂ ਕਲਿੱਕ ਕੀਤੇ ਜਾਣ ਦੀ ਜਾਂਚ ਦੇ ਹੁਕਮ ਹੋਏ ਸਨ ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ।ਕਾਂਗਰਸ ਦੇ ਲੁਧਿਆਣਾ ਤੋਂ ਐਮ.ਪੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਲਿਖਤੀ ਸ਼ਿਕਾਇਤ ਦਰਜ ਕਰਕੇ ਮਾਮਲੇ ਦੀ ਜਾਂਚ ਕਰਨ ਦੀ ਮੰਗ ਕਰਨ ਤੋਂ ਬਾਅਦ ਜਾਂਚ ਦੇ ਆਦੇਸ਼ ਦਿੱਤੇ ਸਨ। ਜਾਂਚ ਦੀ ਮੰਗ ਕਰਦਿਆਂ ਬਿੱਟੂ ਨੇ ਇਸ਼ਾਰਾ ਕੀਤਾ ਸੀ ਕਿ ਪਟਿਆਲਾ ਕੇਂਦਰੀ ਜੇਲ੍ਹ ਸੁਪਰਡੈਂਟ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿੱਚ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੂੰ ਰਾਜੋਆਣਾ ਨੂੰ ਆਪਣੇ ਦਫ਼ਤਰ ਵਿੱਚ ਮਿਲਣ ਦੀ ਇਜਾਜ਼ਤ ਦੇ ਕੇ “ਜੇਲ ਮੈਨੂਅਲ ਦੀ ਉਲੰਘਣਾ” ਕੀਤੀ ਸੀ। ਰਾਜੋਆਣਾ 11 ਜਨਵਰੀ ਨੂੰ ਭੁੱਖ ਹੜਤਾਲ ‘ਤੇ ਬੈਠਣ ਜਾ ਰਹੇ ਸਨ ਤੇ ਜਿਸ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਮਿਲਣ ਤੋਂ ਬਾਅਦ ਮੁਲਤਵੀ ਕਰ ਦਿੱਤਾ ਹੈ।

Views: 61
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

सिखों की सुरक्षा को लेकर श्री अकाल तख़्त साहिब के जत्थेदार द्वारा टिप्पणी चिंताजनक-कैप्टन अमरिन्दर सिंह

Next Post

ਸਾਰਿਆਂ ਨੂੰ ਤਰੱਕੀ ਦੇ ਮੌਕੇ ਅਤੇ ਰੋਜ਼ਗਾਰ ਦਿੱਤੇ ਬਿਨਾਂ ਸਿਆਸਤ ਨਹੀਂ ਛੱਡਾਂਗਾ-ਕੈਪਟਨ ਅਮਰਿੰਦਰ ਸਿੰਘ ਵੱਲੋਂ ਤਹੱਈਆ

Next Post
ਸਾਰਿਆਂ ਨੂੰ ਤਰੱਕੀ ਦੇ ਮੌਕੇ ਅਤੇ ਰੋਜ਼ਗਾਰ ਦਿੱਤੇ ਬਿਨਾਂ ਸਿਆਸਤ ਨਹੀਂ ਛੱਡਾਂਗਾ-ਕੈਪਟਨ ਅਮਰਿੰਦਰ ਸਿੰਘ ਵੱਲੋਂ ਤਹੱਈਆ

ਸਾਰਿਆਂ ਨੂੰ ਤਰੱਕੀ ਦੇ ਮੌਕੇ ਅਤੇ ਰੋਜ਼ਗਾਰ ਦਿੱਤੇ ਬਿਨਾਂ ਸਿਆਸਤ ਨਹੀਂ ਛੱਡਾਂਗਾ-ਕੈਪਟਨ ਅਮਰਿੰਦਰ ਸਿੰਘ ਵੱਲੋਂ ਤਹੱਈਆ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800