No Result
View All Result
Saturday, September 12, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਖਪਤਕਾਰਾਂ ਨੂੰ ਵੰਡੇ ਜਾ ਰਹੇ ਰਾਸ਼ਨ ਦਾ ਅਧੀਨ ਸਕੱਤਰ ਨੇ ਕੀਤਾ ਨਿਰੀਖਣ

admin by admin
December 27, 2022
in BREAKING, POLITICS, PUNJAB
0
ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਖਪਤਕਾਰਾਂ ਨੂੰ ਵੰਡੇ ਜਾ ਰਹੇ ਰਾਸ਼ਨ ਦਾ ਅਧੀਨ ਸਕੱਤਰ ਨੇ ਕੀਤਾ ਨਿਰੀਖਣ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 26 ਦਸੰਬਰ(Press Ki Taquat) : ਭਾਰਤ ਸਰਕਾਰ ਦੇ ਖੁਰਾਕ ਸਿਵਲ ਸਪਲਾਈਜ਼ ਵਿਭਾਗ ਦੇ ਅਧੀਨ ਸਕੱਤਰ ਰਾਜੇਸ਼ ਕੁਮਾਰ ਪੰਧੀਰ ਵੱਲੋਂ ਅੱਜ ਪਟਿਆਲਾ ਜ਼ਿਲ੍ਹੇ ਦੇ ਕੇਂਦਰ ਪਟਿਆਲਾ, ਅਜਰਾਵਰ ਅਤੇ ਘਨੌਰ ਦੇ ਰਾਸ਼ਨ ਡਿਪੂਆਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਡਾਇਰੈਕਟਰ (ਫੀਲਡ), ਖੁਰਾਕ ਤੇ ਸਪਲਾਈਜ਼ ਪਟਿਆਲਾ ਡਵੀਜ਼ਨ ਮਨੀਸ਼ ਨਰੂਲਾ ਅਤੇ ਜ਼ਿਲ੍ਹਾ ਕੰਟਰੋਲਰ ਖੁਰਾਕ ਤੇ ਸਪਲਾਈਜ਼ ਪਟਿਆਲਾ ਡਾ. ਰਵਿੰਦਰ ਕੌਰ ਵੀ ਮੌਜੂਦ ਸਨ।
ਅਧੀਨ ਸਕੱਤਰ ਰਾਜੇਸ਼ ਕੁਮਾਰ ਪੰਧੀਰ ਨੇ ਦੱਸਿਆ ਕਿ ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਤਹਿਤ ਪੰਜ ਹਜ਼ਾਰ ਰਾਸ਼ਨ ਡਿਪੂਆਂ ਦਾ ਦੌਰਾ ਕੀਤਾ ਜਾਣਾ ਹੈ ਇਸੇ ਲੜੀ ਤਹਿਤ ਅੱਜ ਪਟਿਆਲਾ ਜ਼ਿਲ੍ਹੇ ਦੇ ਅਜਰਾਵਰ ਅਤੇ ਘਨੌਰ ਦੇ ਰਾਸ਼ਨ ਡਿਪੂਆਂ ਦੀ ਜਾਂਚ ਕੀਤੀ ਗਈ ਹੈ।
ਇਸ ਮੌਕੇ ਉਨ੍ਹਾਂ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਖਪਤਕਾਰਾਂ ਨੂੰ ਵੰਡੇ ਜਾ ਰਹੇ ਰਾਸ਼ਨ ਦਾ ਨਿਰੀਖਣ ਕੀਤਾ ਅਤੇ ਰਾਸ਼ਨ ਵੰਡ ਪ੍ਰਣਾਲੀ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਸੁਝਾਅ ਪੁੱਛੇ ਗਏ। ਇਸ ਮੌਕੇ ਉਨ੍ਹਾਂ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਵੰਡੀ ਜਾ ਰਹੀ ਕਣਕ ਪ੍ਰਤੀ ਸੰਤੁਸ਼ਟੀ ਪ੍ਰਗਟ ਕੀਤੀ ਅਤੇ ਓ.ਐਨ.ਓ.ਆਰ.ਸੀ ਅਤੇ ਪੋਰਟੇਬਿਲਟੀ ਤਹਿਤ ਖਪਤਕਾਰਾਂ ਨੂੰ ਦਿੱਤੇ ਜਾ ਰਹੇ ਲਾਭ ਦੀ ਸ਼ਲਾਘਾ ਕੀਤੀ।
ਦੌਰੇ ਦੌਰਾਨ ਕਨ੍ਹਈਆ ਗੁਪਤਾ, ਵਰਿੰਦਰਪਾਲ ਕੌਰ, ਜਸਪਾਲ ਕੌਰ ਤੇ ਸ਼੍ਰੀਮਤੀ ਮੋਨਿਕਾ, ਮੰਨੂ ਮੋਦਗਿੱਲ, ਰਿਸ਼ਵ ਕੋਹਲੀ ਵੀ ਮੌਜੂਦ ਸਨ।

Post Views: 174
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਮੁੱਖ ਦੋਸ਼ੀ ਗ੍ਰਿਫਤਾਰ; 10 ਕਿਲੋ ਹੈਰੋਇਨ, ਹਾਈਟੈਕ ਡਰੋਨ ਬਰਾਮਦ

Next Post

ਸ਼ਹੀਦੀ ਦਿਹਾੜੇ ਨੂੰ ਯਾਦ ਵਿੱਚ ਅੰਮ੍ਰਿਤਸਰ ਵਿੱਚ ਦੁੱਧ ਦਾ ਲੰਗਰ ਲਗਾਇਆ ਗਿਆ             

Next Post
ਸ਼ਹੀਦੀ ਦਿਹਾੜੇ ਨੂੰ ਯਾਦ ਵਿੱਚ ਅੰਮ੍ਰਿਤਸਰ ਵਿੱਚ ਦੁੱਧ ਦਾ ਲੰਗਰ ਲਗਾਇਆ ਗਿਆ             

ਸ਼ਹੀਦੀ ਦਿਹਾੜੇ ਨੂੰ ਯਾਦ ਵਿੱਚ ਅੰਮ੍ਰਿਤਸਰ ਵਿੱਚ ਦੁੱਧ ਦਾ ਲੰਗਰ ਲਗਾਇਆ ਗਿਆ             

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800