No Result
View All Result
Wednesday, October 15, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਕੈਬਨਿਟ ਮੰਤਰੀ ਬਲਜੀਤ ਕੌਰ ਨੇ ਦੋ ਨੇਤਰਹੀਣ ਵਿਅਕਤੀਆਂ ਦੀਆਂ ਅੱਖਾਂ ਦਾ ਕੀਤਾ ਸਫ਼ਲ ਅਪ੍ਰੇਸ਼ਨ

admin by admin
February 12, 2023
in BREAKING, CHANDIGARH, COVER STORY, National, POLITICS, PUNJAB
0
ਕੈਬਨਿਟ ਮੰਤਰੀ ਬਲਜੀਤ ਕੌਰ ਨੇ ਦੋ ਨੇਤਰਹੀਣ ਵਿਅਕਤੀਆਂ ਦੀਆਂ ਅੱਖਾਂ ਦਾ ਕੀਤਾ ਸਫ਼ਲ ਅਪ੍ਰੇਸ਼ਨ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
ਚੰਡੀਗੜ੍ਹ, 12 ਫਰਵਰੀ(ਪ੍ਰੈਸ ਕੀ ਤਾਕਤ): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਚੰਗਾ ਪ੍ਰਸ਼ਾਸਨ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਮੰਤਵ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਫ਼ਾਜ਼ਿਲਕਾ ਦੇ ਦੋ ਨੇਤਰਹੀਣ ਵਿਅਕਤੀਆਂ ਦੀਆਂ ਅੱਖਾਂ ਦਾ ਮੁਫ਼ਤ ਅਪ੍ਰੇਸ਼ਨ ਕੀਤਾ ਜੋ ਕਿ ਪੂਰੀ ਤਰਾਂ ਨਾਲ ਸਫ਼ਲ ਰਿਹਾ। ਕੈਬਿਨੇਟ ਮੰਤਰੀ ਅੱਜ ਇਹਨਾਂ ਦੋਹਾਂ ਦਾ ਹਾਲ ਚਾਲ ਪੁੱਛਣ ਲਈ ਆਏ ਸਨ।
ਕੈਬਿਨੇਟ ਮੰਤਰੀ ਡਾ. ਬਲਜੀਤ ਕੌਰ ਨੇ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ
ਕਿ ਸੂਰਜ ਅਤੇ ਕਵਿਤਾ ਦੋਨੋ ਪਤੀ ਪਤਨੀ ਪਿੰਡ ਲੱਧੂਵਾਲਾ ਫਾਜਿਲਕਾ ਤੋਂ ਇੱਕ ਸਾਲ ਤੋਂ ਚਿੱਟੇ ਮੋਤੀਏ ਕਰਕੇ ਅੱਖਾਂ ਦੀ ਰੌਸ਼ਨੀ ਗਵਾ ਚੁੱਕੇ ਸਨ। ਇਹ ਲੋਕ ਗਰੀਬੀ ਕਰਕੇ ਅਣਗੌਲੇ ਰਹਿ ਗਏ ਸਨ ਇਹਨਾ ਮਰੀਜ਼ਾਂ ਨੂੰ ਇੱਕ ਸੰਸਥਾ ਦੁਆਰਾ ਲਿਆਂਦਾ ਗਿਆ ਸੀ। ਉਨਾਂ ਦਸਿਆ ਕਿ ਇਹ ਦੋਵੇਂ ਪਤੀ ਪਤਨੀ ਦਾ ਇੱਕ ਮਹੀਨੇ ਪਹਿਲਾਂ ਅੱਖਾਂ ਦਾ ਅਪ੍ਰੇਸ਼ਨ ਕੀਤਾ ਸੀ ਜੋ ਕਿ ਪੂਰੀ ਤਰ੍ਹਾਂ ਕਾਮਯਾਬ ਰਿਹਾ ਅਤੇ ਇਹ ਦੰਪਤੀ ਜ਼ਿੰਦਗੀ ਦੇ ਰੰਗ ਦੇਖਣਯੋਗ ਹੋ ਗਏ ਹਨ।
ਕੈਬਿਨੇਟ ਮੰਤਰੀ ਨੇ ਅੱਗੇ ਦਸਿਆ ਕਿ ਸੂਰਜ ਅਤੇ ਕਵਿਤਾ ਦੋਨੋ ਪਤੀ ਪਤਨੀ ਅੱਜ ਆਪ ਚੱਲ ਕੇ ਆਪਣੀ ਦੂਜੀ ਅੱਖ ਦੇ ਅਪ੍ਰੇਸ਼ਨ ਲਈ ਆਏ ਸਨ । ਉਨਾਂ ਕਿਹਾ ਕਿ ਇਹਨਾਂ ਦੋਵਾਂ ਦਾ ਦੂਜੀ ਅੱਖ ਦਾ ਅਪ੍ਰੇਸ਼ਨ ਕੀਤਾ ਗਿਆ ਹੈ ਜੋ ਕਿ ਸਫਲਤਾ ਪੂਰਵਕ ਹੋ ਗਿਆ ਹੈ। ਉਨਾਂ ਕਿਹਾ ਕਿ ਇਹ ਲੋਕ ਜ਼ਿੰਦਗੀ ਵਿੱਚ ਹਮੇਸ਼ਾ ਅੱਗੇ ਵੱਧ ਕੇ ਕੰਮ ਕਰਨ ਲਈ ਪ੍ਰੇਰਣਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਇਹ ਦੋਵੇਂ ਵਿਅਕਤੀ ਹੁਣ ਪੂਰੀ ਤਰ੍ਹਾਂ ਆਪਣੀਆਂ ਅੱਖਾਂ ਨਾਲ ਸਮਾਜ ਨੂੰ ਵੇਖ ਸਕਦੇ ਹਨ ਅਤੇ ਆਪਣਾ ਚੰਗਾ ਜੀਵਨ ਜਿਉਣ ਦੇ ਕਾਬਲ ਹੋ ਗਏ ਹਨ।
ਇਸ ਮੌਕੇ ਸ੍ਰੀ ਗੁਰੂ ਨਾਨਕ ਸਾਹਿਬ ਸਰਬ ਸਾਂਝਾ ਮੋਦੀਖਾਨਾ ਸਮਾਜ ਦੇ ਉੱਘੇ ਵਿਅਕਤੀਆਂ ਤੋਂ ਇਲਾਵਾ ਹੋਰ ਸਮਾਜ ਸੇਵਕ ਵੀ ਹਾਜ਼ਰ ਸਨ।
Post Views: 72
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Cabinet Minister Baljit Kaur performed a successful operationCabinet Minister Dr.Baljit Kaur successfullyCabinet Minister Dr.Baljit Kaur successfully operates a blindEight fresh faces as ten ministers of new AAP govt take oath inGovernment of Punjab on Twitter: "Social SecurityMinister Dr.Baljit Kaur successfully operates blind couple's eyesNEWS FROM PUNJAB STATE UNDER THE LEADERSHIPPunjab Cabinet Minister Dr.Baljit Kaur successfully operates aPunjab minister successfully operates to restore poor couple's
Previous Post

ਹਰਿਆਣਾ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੱਲ੍ਹ ਰਾਜ ਭਰ ਵਿੱਚ ਰਾਸ਼ਟਰੀ ਲੋਕ ਅਦਾਲਤਾਂ ਦਾ ਆਯੋਜਨ ਕੀਤਾ

Next Post

ਸ਼ੋਸ਼ਲ ਵੈਲਫੇਅਰ ਸੋਸਾਇਟੀ ਵਲੋਂ ਕਰੋਨਾ ਦੇ ਸਮੇਂ ਲੋਕਾਂ ਲਈ 51 ਟੀਕਾਕਰਨ ਕੈਂਪ ਲਗਾਕੇ ਹਜਾਰਾ ਲੋਕਾਂ ਦਾ ਟੀਕਾਕਰਨ ਕੀਤਾ ਗਿਆ

Next Post
ਸ਼ੋਸ਼ਲ ਵੈਲਫੇਅਰ ਸੋਸਾਇਟੀ ਵਲੋਂ ਕਰੋਨਾ ਦੇ ਸਮੇਂ ਲੋਕਾਂ ਲਈ 51 ਟੀਕਾਕਰਨ ਕੈਂਪ ਲਗਾਕੇ ਹਜਾਰਾ ਲੋਕਾਂ ਦਾ ਟੀਕਾਕਰਨ ਕੀਤਾ ਗਿਆ

ਸ਼ੋਸ਼ਲ ਵੈਲਫੇਅਰ ਸੋਸਾਇਟੀ ਵਲੋਂ ਕਰੋਨਾ ਦੇ ਸਮੇਂ ਲੋਕਾਂ ਲਈ 51 ਟੀਕਾਕਰਨ ਕੈਂਪ ਲਗਾਕੇ ਹਜਾਰਾ ਲੋਕਾਂ ਦਾ ਟੀਕਾਕਰਨ ਕੀਤਾ ਗਿਆ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In