No Result
View All Result
Tuesday, March 3, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home INDIA

ਬਜਟ 2020 : ਰੱਖਿਆ ਬਜਟ ‘ਚ 6 ਫ਼ੀਸਦੀ ਦਾ ਵਾਧਾ, ਹੋਇਆ 3.37 ਲੱਖ ਕਰੋੜ

admin by admin
February 1, 2020
in INDIA
0
ਬਜਟ 2020 : ਰੱਖਿਆ ਬਜਟ ‘ਚ 6 ਫ਼ੀਸਦੀ ਦਾ ਵਾਧਾ, ਹੋਇਆ 3.37 ਲੱਖ ਕਰੋੜ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਨਵੀਂ ਦਿੱਲੀ, 1 ਫਰਵਰੀ (ਪਰੈੱਸ ਕੀ ਤਾਕਤ ਬਿਊਰੋ) : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ਪੇਸ਼ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਘੱਟ ਆਮਦਨ ਦਰਾਂ ਦਾ ਮਕਸਦ ਇਹ ਹੈ ਕਿ ਸਰਕਾਰ ਲੋਕਾਂ ਦੇ ਹੱਥਾਂ ਵਿਚ ਪੈਸਾ ਦੇਣਾ ਚਾਹੁੰਦੀ ਹੈ, ਖ਼ਾਸ ਕਰ ਮੱਧ ਵਰਗ ਅਤੇ ਹੇਠਲੇ ਵਰਗ ਦੇ। ਸਰਕਾਰ ਆਮਦਨ ਕਰ ਦੀ ਪ੍ਰਕਿਰਿਆ ਆਸਾਨ ਬਣਾਉਣਾ ਚਾਹੁੰਦੀ ਹੈ। ਬਜਟ 2020 ‘ਚ ਰੱਖਿਆ ਬਜਟ ‘ਚ ਵਾਧਾ ਕੀਤਾ ਗਿਆ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਪੇਸ਼ ਕੀਤੇ ਗਏ ਬਜਟ ‘ਚ 6 ਫ਼ੀਸਦੀ ਵਾਧਾ ਕੀਤਾ ਗਿਆ ਹੈ। ਹੁਣ ਇਹ ਬਜਟ ਵੱਧ ਕੇ 3.37 ਲੱਖ ਕਰੋੜ ਰੁਪਏ ਹੋ ਗਿਆ ਹੈ। ਪਿਛਲੇ ਸਾਲ ਤੱਕ ਇਹ 3.18 ਲੱਖ ਕਰੋੜ ਰੁਪਏ ਸੀ। ਉੱਥੇ ਹੀ ਰੱਖਿਆ ਖੇਤਰ ‘ਚ ਦਿੱਤੀ ਜਾਣ ਵਾਲੀ ਪੈਨਸ਼ਨ ਨੂੰ ਜੋੜ ਲਈਏ ਤਾਂ ਇਹ 4.7 ਲੱਖ ਕਰੋੜ ਰੁਪਏ ਹੋ ਗਿਆ ਹੈ।

Post Views: 34
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਪੰਜਾਬ ਦੇ ਸਹਿਕਾਰਤਾ ਮੰਤਰੀ ਨੇ ਵਸੰਤਦਾਦਾ ਸ਼ੂਗਰ ਇੰਸਟੀਚਿਊਟ, ਪੁਣੇ ਵਿਖੇ ਸ਼ੂਗਰ ਅਤੇ ਇਸ ਦੇ ਨਾਲ ਜੁੜੇ ਉਦਯੋਗਾਂ ਵਿੱਚ ਸਥਿਰਤਾ, ਨਵੀਨਤਾ ਤੇ ਵਿਭਿੰਨਤਾ ਸਬੰਧੀ ਦੂਜੀ ਕੌਮਾਂਤਰੀ ਕਾਨਫਰੰਸ ਵਿੱਚ ਕੀਤੀ ਸ਼ਮੂਲੀਅਤ

Next Post

ਅਮਰਿੰਦਰ ਸਿੰਘ ਵਲੋਂ ਉੱਘੇ ਪੰਜਾਬੀ ਲੇਖਕ ਜਸਵੰਤ ਸਿੰਘ ਕੰਵਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Next Post
ਅਮਰਿੰਦਰ ਸਿੰਘ ਵਲੋਂ ਉੱਘੇ ਪੰਜਾਬੀ ਲੇਖਕ ਜਸਵੰਤ ਸਿੰਘ ਕੰਵਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਅਮਰਿੰਦਰ ਸਿੰਘ ਵਲੋਂ ਉੱਘੇ ਪੰਜਾਬੀ ਲੇਖਕ ਜਸਵੰਤ ਸਿੰਘ ਕੰਵਲ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800