ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਅੱਜ ਇਜ਼ਰਾਈਲ ਪਹੁੰਚੇ। ਉਹ ਪ੍ਰਧਾਨ ਮੰਤਰੀ ਬੈਂਜਾਮਨਿ ਨੇਤਨਯਾਹੂ ਅਤੇ ਰਾਸ਼ਟਰਪਤੀ ਇਸਹਾਕ ਹਰਜ਼ੋਗ ਨੂੰ ਪਹਿਲਾਂ ਮਿਲਣਗੇ।