No Result
View All Result
Sunday, May 24, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਬਰੈਂਪਟਨ ਕੈਨੇਡਾ ਦੇ ਐਮ.ਐਲ.ਏ ਅਮਰਜੋਤ ਸੰਧੂ ਵਲੋਂ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ ਨਾਲ ਮੁਲਾਕਾਤ

admin by admin
February 4, 2020
in PUNJAB, WORLD
0
ਬਰੈਂਪਟਨ ਕੈਨੇਡਾ ਦੇ ਐਮ.ਐਲ.ਏ ਅਮਰਜੋਤ  ਸੰਧੂ ਵਲੋਂ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ ਨਾਲ  ਮੁਲਾਕਾਤ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਬਰੈਂਪਟਨ, 4 ਫਰਵਰੀ (ਅਮ੍ਰਿਤ ਪਾਲ ਸਿੰਘ ਸਾਹਨੀ) : ਬਰੈਂਪਟਨ ਪੱਛਮੀ ਦੇ ਐਮ.ਐਲ.ਏ (ਐਮ.ਪੀ.ਪੀ) ਅਮਰਜੋਤ ਸੰਧੂ ਨੇ ਮੰਗਲਵਾਰ ਨੂੰ ਇੱਥੇ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ•ਾਂ ਨੂੰ ਪ੍ਰਵਾਸੀ ਭਾਰਤੀਆਂ ਦੇ ਵੱਖ ਵੱਖ ਮੁੱਦਿਆਂ ਤੋਂ ਜਾਣੂ ਕਰਵਾਇਆ। ਜ਼ਿਕਰਯੋਗ ਹੈ ਕਿ ਸ੍ਰੀ ਸੰਧੂ ਅਜਿਹਾ ਪਹਿਲਾ ਕੈਨੇਡੀਅਨ ਅੰਤਰਰਾਸ਼ਟਰੀ ਵਿਦਿਆਰਥੀ ਹੈ ਜੋ ਓਂਟਾਰੀਓ ਦੀ ਲੈਜਿਸਲੇਟਿਵ ਅਸੈਂਬਲੀ ਵਿੱਚ ਚੁਣਿਆ ਗਿਆ ਹੈ।
ਕਨੇਡੀਅਨ ਵਿਧਾਇਕ ਦਾ ਸਵਾਗਤ ਕਰਦਿਆਂ ਸਪੀਕਰ ਨੇ ਕਿਹਾ ਕਿ ਭਾਰਤ ਅਤੇ ਕੈਨੇਡਾ ਵਿਚਕਾਰ ਲਮੇਂ ਸਮੇਂ ਤੋਂ ਲੋਕਤਾਂਤ੍ਰਿਕ ਅਤੇ ਬਹੁਲਵਾਦ ਦੀਆਂ ਸਾਂਝੀਆਂ ਪਰੰਪਰਾਵਾਂ ਉੱਤੇ ਅਧਾਰਤ ਬੜੀ ਗੂੜ•ੀ ਸਾਂਝ ਰਹੀ ਹੈ। ਉਨ•ਾਂ ਅੱਗੇ ਕਿਹਾ ਕਿ ਕੈਨੇਡਾ ਪੰਜਾਬੀਆਂ ਲਈ ਦੂਜੇ ਘਰ ਵਰਗਾ ਹੈ ਅਤੇ ਵਿਦੇਸ਼ਾਂ ਵਿੱਚ ਪੰਜਾਬੀਆਂ ਨੂੰ ਅੱਗੇ ਵੱਖ ਵੱਖ ਖੇਤਰਾਂ ‘ਚ ਵੱਧਦੇ ਵੇਖ ਕੇ ਬਹੁਤ ਖ਼ੁਸ਼ੀ ਮਿਲਦੀ ਹੈ। ਸ੍ਰੀ ਅਮਰਜੋਤ ਸੰਧੂ ਕੈਨੇਡੀਅਨ ਰਾਜਨੀਤੀ ਵਿਚ ਪੰਜਾਬੀਆਂ ਦੀ ਮਜ਼ਬੂਤ ਹਾਜ਼ਰੀ ਦੀ ਜੀਵਤ ਉਦਾਹਰਣ ਹਨ ।
ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਭਾਰਤ ਅਤੇ ਕੈਨੇਡਾ ਨੂੰ ਆਪਸੀ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਸਾਂਝੀ ਹਿੱਤਾਂ ਦੇ ਵਧੇਰੇ ਮੌਕੇ ਤਲਾਸ਼ਣ ਦੀ ਲੋੜ ਹੈ। ਸ੍ਰੀ ਸੰਧੂ ਨੇ ਪ੍ਰਵਾਸੀ ਭਾਰਤੀਆਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਚੁੱਕੇ ਕਦਮਾਂ ‘ਤੇ ਵੀ ਤਸੱਲੀ ਪ੍ਰਗਟਾਈ । ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਨੇ ਵਿਧਾਇਕ ਨੂੰ ਯਾਦਗਾਰੀ ਚਿੰਨ• ਦੇ ਕੇ ਸਨਮਾਨਿਤ ਕੀਤਾ। ਸ੍ਰੀ ਸੰਧੂ ਨਾਲ ਬਾਬਾ ਬਕਾਲਾ ਦੇ ਵਿਧਾਇਕ ਸ੍ਰੀ ਸੰਤੋਖ ਸਿੰਘ ਭਲਾਈਪੁਰ ਵੀ ਮੌਜੂਦ ਸਨ। ਉਨ•ਾਂ ਨੇ ਪੰਜਾਬ ਵਿਧਾਨ ਸਭਾ ਦੇ ਅਸੈਂਬਲੀ ਹਾਲ ਦਾ ਦੌਰਾ ਵੀ ਕੀਤਾ ਅਤੇ ਪੰਜਾਬ ਵਿਧਾਨ ਸਭਾ ਸਕੱਤਰ ਸ਼੍ਰੀਮਤੀ ਸ਼ਸ਼ੀ ਲਖਨਪਾਲ ਮਿਸ਼ਰਾ ਨੇ ਵਿਧਾਨ ਸਭਾ ਦੇ ਇਤਿਹਾਸ ਅਤੇ ਮੌਜੂਦਾ ਬਣਤਰ ਬਾਰੇ ਜਾਣਕਾਰੀ ਦਿੱਤੀ।

Post Views: 54
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਸੂਬੇ ਦੀਆਂ ਸਿਹਤ ਸੰਸਥਾਵਾਂ ਵਿਚ ਮਨਾਇਆ ਗਿਆ ‘ਵਿਸ਼ਵ ਕੈਂਸਰ ਦਿਵਸ’ ; ਸਕ੍ਰੀਨਿੰਗ ਪ੍ਰੋਗਰਾਮ ਵਿਚ 1235 ਮਰੀਜ਼ਾਂ ‘ਚ ਕੈਂਸਰ ਪਾਇਆ ਗਿਆ

Next Post

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਾਤਾ ਕੁਸ਼ਲਿਆ ਹਸਪਤਾਲ ਤੇ ਸਰਕਾਰੀ ਸਕੂਲ ਟੌਹੜਾ ਵਿਖੇ ਲਗਾਇਆ ਗਿਆ ਜਾਗਰੂਕਤਾ ਕੈਂਪ

Next Post
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਾਤਾ ਕੁਸ਼ਲਿਆ ਹਸਪਤਾਲ ਤੇ ਸਰਕਾਰੀ ਸਕੂਲ ਟੌਹੜਾ ਵਿਖੇ ਲਗਾਇਆ ਗਿਆ ਜਾਗਰੂਕਤਾ ਕੈਂਪ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਾਤਾ ਕੁਸ਼ਲਿਆ ਹਸਪਤਾਲ ਤੇ ਸਰਕਾਰੀ ਸਕੂਲ ਟੌਹੜਾ ਵਿਖੇ ਲਗਾਇਆ ਗਿਆ ਜਾਗਰੂਕਤਾ ਕੈਂਪ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800